ਪਿੰਡ ਦੇ ਅਧੂਰੇ ਰਹਿੰਦੇ ਵਿਕਾਸ ਕਾਰਜ ਜਲਦ ਹੀ ਪੂਰੇ ਕੀਤੇ ਜਾਣਗੇ – ਸਰਪੰਚ ਗੌਂਸਗੜ੍ਹ

ਲੁਧਿਆਣਾ- ਆਉਦੀਆ ਵਿਧਾਨ ਸ੍ਯਭਾ ਦੀਆ ਚੋਣਾਂ ਦੇ ਮੱਦੇਨਜ਼ਰ ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਗੌਂਸਗੜ੍ਹ ਵਿਖੇ ਸ਼ਨਾਖਤੀ ਕਾਰਡ ਦਿੱਤੇ ਗਏ। ਸਨਾਖਤੀ ਕਾਰਡ ਦੇਣ ਲਈ ਜਿਲ੍ਹਾ ਪ੍ਰਸ਼ਾਸਨ ਦੇ ਜੁਗਰਾਜ ਸਿੰਘ ਬੀ.ਐਲ.ਓ ਨੇ ਪਿੰਡ ਵਾਸੀਆ ਦੇ ਸਹਿਯੋਗ ਨਾਲ ਪਿੰਡ ਵਾਸੀਆ ਨੂੰ ਪਿੰਡ ਦੇ ਸਰਕਾਰੀ ਸਕੂਲ ਵਿਖੇ ਦਿੱਤੇ ਗਏ। ਇਸ ਮੌਕੇ ਅਮਰਜੀਤ ਸਿੰਘ ਸਰਪੰਚ ਗੌਂਸਗੜ੍ਹ, ਸੁਖਵਿੰਦਰ ਸਿੰਘ ਗਿੱਲ ਗੌਂਸਗੜ ਜਨਰਲ ਸਕੱਤਰ ਜਿਲ੍ਹਾ ਅਕਾਲੀ ਜਥਾ ਲੁਧਿਆਣਾ ਦਿਹਾਤੀ, ਪਿਆਰਾ ਸਿੰਘ ਪੰਚ, ਗੁਰਬਚਨ ਸਿੰਘ ਪੰਚ, ਪਲਵਿੰਦਰ ਕੌਰ ਪੰਚ, ਜਗਤਾਰ ਸਿੰਘ ਪ੍ਰਧਾਨ ਗੁਰਦਆਰਾ ਸਾਹਿਬ ਪਿੰਡ  ਗੌਂਸਗੜ੍ਹ, ਸੁਖਵਿੰਦਰ ਸਿੰਘ ਸਾਬਕਾ ਪ੍ਰਧਾਨ, ਜਸਵਿੰਦਰ ਸਿੰਘ ਸਾਬਕਾ ਪੰਚ, ਸੁਰਿੰਦਰ ਸਿੰਘ ਨੰਬਰਦਾਰ, ਸੁਰਿੰਦਰ ਸਿੰਘ ਛਿੰਨਾ, ਲਖਬੀਰ ਸਿੰਘ ਲੱਖਾ, ਗੁਰਦੀਪ ਗਿਲ ਮੈਡੀਕਲ, ਦਰਸ਼ਨ ਸਿੰਘ ਕਨੇਡਾ, ਦਲਬਾਰਾ ਸਿੰਘ ਕਨੇਡਾ, ਪਰਮਜੀਤ ਪੰਮਾ ਤੋਂ ਇਲਾਵਾ ਸਰਕਾਰੀ ਮਿਡਲ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ। ਇਸ ਮੌਕੇ ਸਰਪੰਚ ਅਮਰਜੀਤ ਸਿੰਘ ਕਾਲਾ ਨੇ ਕਿਹਾ ਕਿ ਪਿੰਡ ਦੇ ਅਧੂਰੇ ਰਹਿੰਦੇ ਵਿਕਾਸ ਕਾਰਜ ਜਲਦ ਹੀ ਪੂਰੇ ਕੀਤੇ ਜਾਣਗੇ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>