ਗੁਰਦੁਆਰਾ ਰਕਾਬ ਗੰਜ ਸਾਹਿਬ ‘ਚ ਹੋਈ ਹਿੰਸਾ ਕਾਂਗਰਸ ਦੀ ਸਾਜਿਸ਼ : ਬਾਦਲ

ਚੰਡੀਗੜ੍ਹ- ਪੰਜਾਬ ਦੇ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਨੇ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਬਾਹਰ ਵਾਪਰੀ ਹਿੰਸਕ ਘਟਨਾ ਨੂੰ ਕਾਂਗਰਸ ਦੀ ਸਾਜਿਸ਼ ਦਸਿਆ। ਉਨ੍ਹਾ ਨੇ ਕਿਹਾ ਕਿ ਕਾਂਗਰਸ ਸਿੱਖਾਂ ਦੇ ਮਾਮਲਿਆਂ ਵਿੱਚ ਦਖਲ ਦੇਣ ਲਈ ਸਰਨੇ ਦਾ ਇਸਤੇਮਾਲ ਕਰ ਰਹੀ ਹੈਪਰ ਸ਼੍ਰੋਮਣੀ ਅਕਾਲੀ ਦਲ ਇਸ ਸਾਜਿਸ਼ ਨੂੰ ਸਫਲ ਨਹੀਂ ਹੋਣ ਦੇਵੇਗਾ।

ਮੁੱਖਮੰਤਰੀ ਬਾਦਲ ਨੇ ਪ੍ਰਧਾਨਮੰਤਰੀ ਮਨਮੋਹਨ ਸਿੰਘ ਅਤੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਤੋਂ ਇਸ ਮਾਮਲੇ ਵਿੱਚ ਦਖਲਅੰਦਾਜੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸਰਨਾ ਭਰਾਵਾਂ ਤੇ ਆਪਣਾ ਗੁਸਾ ਕੱਢਦੇ ਹੋਏ ਕਿਹਾ ਕਿ ਉਹ ਕਾਂਗਰਸ ਦੀ ਕਠਪੁਤਲੀ ਬਣ ਕੇ ਪੰਥ ਦਾ ਜੋ ਨੁਕਸਾਨ ਕਰ ਰਹੇ ਹਨ। ਉਨ੍ਹਾਂ ਦੀ ਅਸਲੀਅਤ ਸੰਗਤ ਦੇ ਸਾਹਮਣੇ ਆ ਗਈ ਹੈ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>