ਸਰਕਾਰੀ ਹਾਈ ਸਕੂਲ ਕਾਹਨੇ-ਕੇ ਦੇ ਵਿਦਿਆਰਥੀ ਡੀ.ਸੀ. ਨੇ ਕੀਤੇ ਸਨਮਾਨਿਤ

ਬਰਨਾਲਾ,(ਜੀਵਨ ਰਾਮਗੜ੍ਹ) ਰਾਸ਼ਟਰੀ ਵੋਟਰ ਦਿਵਸ ਤੇ ਮਾਨਯੋਗ ਡਿਪਟੀ ਕਮਿਸ਼ਨਰ ਸਾਹਿਬ ਵੱਲੋ ਵਿਦਿਆਰਥੀ ਸਨਮਾਨਿਤ ਕੀਤੇ ਗਏ।

ਰਾਸ਼ਟਰੀ ਵੋਟਰ ਦਿਵਸ ਤੇ ਸ.ਹ. ਸਕੂਲ ਕਾਹਨੇ-ਕੇ ਦੀਆਂ ਵਿਦਿਆਰਥਣਾਂ ਨੇ ਮੁਕਾਬਲਿਆ ਵਿੱਚ ਭਾਗ ਲਿਆ, ਜਿਸ ਵਿੱਚ ਮੈਰਿਟ ਦੇ ਅਧਾਰ ’ਤੇ ਸਿਮਰਜੀਤ ਕੌਰ ਜਮਾਤ ਦਸਵੀਂ ਨੇ ਜਿਲੇ ਵਿਚੋਂ ਪਹਿਲਾ ਸਥਾਨ, ਰਣਜੀਤ ਕੌਰ ਜਮਾਤ ਨੌਵੀਂ ਨੇ ਦੂਸਰਾ ਸਥਾਨ ਅਤੇ ਗੁਰਚਰਨ ਕੌਰ ਜਮਾਤ ਅੱਠਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮਾਣਯੋਗ ਚੋਣ ਅਧਿਕਾਰੀ ਤੇ ਡਿਪਟੀ ਕਮਿਸ਼ਨਰ ਬਰਨਾਲਾ ਡਾ.ਇੰਦੂ ਮਲਹੋਤਰਾ ਵ¤ਲੋ ਸਰਟੀਫਿਕੇਟ ਦੇ ਕੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਮੁ¤ਖ ਅਧਿਆਪਕ ਦੀਵਾਨ ਚੰਦ ਨੇ ਪ੍ਰਾਰਥਨਾ ਸਭਾ ਵਿ¤ਚ ਮੈਡਮ ਬਲਜੀਤ ਕੌਰ ਸਮੂਹ ਸਟਾਫ ਅਤੇ ਵਿਦਿਆਰਥੀਆ ਦੀ ਮੁਕਾਬਲੇ ਵਿੱਚ ਜੇਤੂ ਰਹਿਣ ਤੇ ਸਲਾਘਾ ਕੀਤੀ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>