ਦਿੱਲੀ ਦੇ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਜਨਮਦਿਨ ਦੀ ਵਧਾਈ ਦਿੱਤੀ

ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ ਦੇ ਮੌਕੇ ਤੇ ਦਿੱਲੀ ਇਕਾਈ ਦੇ ਆਗੂਆਂ ਨੇ ਉਨ੍ਹਾਂ ਨੁੰ ਨਿਘੀ ਵਧਾਈ ਦਿੱਤੀ ਅਤੇ ਗੁਰੂ ਮਹਾਰਾਜ ਜੀ ਦੇ ਚਰਨਾਂ ਵਿਚ ਉਨ੍ਹਾਂ ਦੀ ਲੰਬੀ ਉਮਰ ਦੀ ਅਰਦਾਸ ਕੀਤੀ। ਇਸ ਮੌਕੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ, ਮੀਤ ਪ੍ਰਧਾਨ ਤਨਵੰਤ ਸਿੰਘ, ਜੁਆਇੰਟ ਸਕੱਤਰ ਹਰਮੀਤ ਸਿੰਘ ਕਾਲਕਾ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਹਿੱਤ, ਉਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ, ਦਿੱਲੀ ਕਮੇਟੀ ਮੈਂਬਰ ਕੁਲਮੋਹਨ ਸਿੰਘ, ਪਰਮਜੀਤ ਸਿੰਘ ਰਾਣਾ, ਪਰਮਰਜੀਤ ਸਿੰਘ ਚੰਢੋਕ, ਬੀਬੀ ਦਲਜੀਤ ਕੌਰ ਖਾਲਸਾ, ਗੁਰਬਖਸ਼ ਸਿੰਘ ਮੌਂਟੂਸ਼ਾਹ, ਗੁਰਲਾਢ ਸਿੰਘ ਸ਼੍ਰੋਮਣੀ ਕਮੇਟੀ ਮੈਂਬਰ ਹਰਮਨਜੀਤ ਸਿੰਘ ਨਿਗਮ ਪਾਰਸ਼ਦ ਜਤਿੰਦਰ ਸਿੰਘ ਸ਼ੰਟੀ, ਡਿੰਪਲ ਚੱਡਾ ਅਤੇ ਬੀ.ਜੇ.ਪੀ. ਦਿੱਲੀ ਇਕਾਈ ਦੇ ਪ੍ਰਧਾਨ ਵਿਜੈ ਗੋਇਲ ਮੌਜੂਦ ਸਨ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>