ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਪਾਵਰ ਲਿਫਟਿੰਗ ਦੇ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਹਾਸਲ ਕੀਤਾ

ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਦਿਆਰਥੀ ਦਵਿੰਦਰ ਸਿੰਘ ਨੇ ਪੰਜਾਬ ਪਾਵਰ ਲਿਫਟਿੰਗ ਵੱਲੋਂ ਆਯੋਜਿਤ ਚੈਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਹਾਸਲ ਕੀਤਾ । ਦਵਿੰਦਰ ਸਿੰਘ ਨੇ ਇਹ ਤਗਮਾ 74 ਕਿਲੋ ਦੌਰਾਨ ਦੀ ਸ਼੍ਰੇਣੀ ਵਿੱਚੋਂ ਹਾਸਲ ਕੀਤਾ । ਇਹ ਮੁਕਾਬਲਾ ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ । ਇਸ ਸਨਮਾਨ ਲਈ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਰਵਿੰਦਰ ਕੌਰ ਧਾਲੀਵਾਲ ਨੇ ਵਧਾਈ ਪੇਸ਼ ਕੀਤੀ ।

This entry was posted in ਖੇਤੀਬਾੜੀ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>