40 ਫੌਜੀਆਂ ਨੇ ਦਿੱਲੀ ਕਮੇਟੀ ਦੀ ਆਈ.ਟੀ.ਆਈ. ਤੋਂ ਲਈ ਟ੍ਰੇਨਿੰਗ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਕਨੀਕੀ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਆਈ.ਟੀ.ਆਈ. ਤਿਲਕ ਨਗਰ ‘ਚ ਭਾਰਤੀ ਫੌਜ ਤੋਂ ਸੇਵਾ ਮੁਕਤ ਹੋਣ ਵਾਲੇ 40 ਫੌਜੀਆਂ ਨੂੰ ਅਦਾਰੇ ਤੋਂ 3 ਮਹੀਨੇ ਦੀ ਟ੍ਰੇਨਿੰਗ ਉਪਰੰਤ ਪ੍ਰਮਾਣ ਪੱਤਰ ਦਿੱਤੇ ਗਏ। ਆਈ.ਟੀ.ਆਈ. ਦੇ ਚੇਅਰਮੈਨ ਚਮਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਭਾਰਤੀ ਫੌਜ ਚੋਂ ਸੇਵਾਮੁਕਤ ਹੋਣ ਵਾਲੇ ਫੌਜੀਆਂ ਨੂੰ ਸੇਵਾਮੁਕਤੀ ਤੋਂ ਬਾਅਦ ਭਾਰਤ ਸਰਕਾਰ ਦੇ ਡਾਇਰੈਕਟਰ ਜਨਰਲ ਮੁੜ ਵਸੇਬਾ ਵੱਲੋਂ ਆਪਣੇ ਪੈਰਾਂ ਤੇ ਖੜਾ ਕਰਨ ਵਾਸਤੇ  ਚਲਾਏ ਜਾ ਰਹੇ ਪ੍ਰੋਗਰਾਮ ਦੇ ਤਹਿਤ ਰੈਫ੍ਰੀਜਰੇਸ਼ਨ ਅਤੇ ਐਯਰ ਕੰਡੀਸ਼ਨਿੰਗ ਟ੍ਰੇਡ ‘ਚ ਟ੍ਰੇਨਿੰਗ ਦਿੱਤੀ ਗਈ ਹੈ।  ਇਸ ਮੌਕੇ  ਦਿੱਲੀ ਕਮੇਟੀ ਮੈਂਬਰ ਅਮਰਜੀਤ ਸਿੰਘ ਪੱਪੂ, ਗੁਰਮੀਤ ਸਿੰਘ ਮੀਤਾ, ਜੀਤ ਸਿੰਘ ਖੋਖਰ, ਹਰਜਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮਿੰਦਰ ਸਿੰਘ ਮਠਾਰੂ ਮੌਜੂਦ ਸਨ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>