ਸਰੀ ‘ਚ ਵਾਪਰੇ ਸੜਕ ਹਾਦਸੇ ਵਿਚ ਤਿੰਨ ਹਾਕੀ ਖਿਡਾਰੀਆਂ ਦੀ ਮੌਤ

ronin-calib-parker_600px

 

 

ਸਰੀ,(ਹਰਦਮ ਮਾਨ) – ਸਰੀ ਵਿਚ ਵਾਪਰੇ ਇਕ ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ਨੀਵਾਰ ਸਵੇਰੇ 104 ਐਵਨਿਊ ਦੇ 16000 ਬਲਾਕ ਤੇ ਵਾਪਰਿਆ ਜਦੋਂ ਇਨ੍ਹਾਂ ਨੋਜਵਾਨਾਂ ਦੀ ਕਾਰ ਇਕ ਦਰੱਖਤ ਨਾਲ ਜਾ ਟਕਰਾਈ। ਪੁਲਿਸ ਅਤੇ ਐਮਰਜੈਂਸੀ ਵਰਕਰ ਮੌਕੇ ਤੇ ਪੁੱਜ ਗਏ ਸਨ।

ਸਰੀ ਆਰਸੀਐਮਪੀ ਕਾਰਪੋਰੇਲ ਵਨੀਸਾ ਮੰਨ ਨੇ ਦੱਸਿਆ ਕਿ ਹਾਦਸਾ ਏਨਾ ਭਿਆਨਕ ਸੀ ਕਿ ਤਿੰਨੇ ਨੌਜਵਾਨ ਹਾਦਸੇ ਵਾਲੀ ਥਾਂ ਤੇ ਹੀ ਮਾਰੇ ਗਏ। ਤਿੰਨਾਂ ਦੀ ਉਮਰ 16-17 ਸਾਲ ਸੀ।  ਉਨ੍ਹਾਂ ਦੱਸਿਆ ਕਿ ਮਾਰੇ ਗਏ ਤਿੰਨੇ ਨੌਜਵਾਨ ਪਾਰਕਰ ਮੈਗਨੂਸਨ, ਰੋਨਿਨ ਸ਼ਰਮਾ ਅਤੇ ਕੈਲਬ ਰੀਮਰ ਡੈਲਟਾ ਹਾਕੀ ਅਕੈਡਮੀ ਦੇ ਖਿਡਾਰੀ ਸਨ।

This entry was posted in ਅੰਤਰਰਾਸ਼ਟਰੀ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>