ਇੰਡੀਆ ਗੇਟ ‘ਤੇ ਲਗਾਇਆ ਜਾਵੇਗਾ ਸੁਭਾਸ਼ ਚੰਦਰ ਬੋਸ ਦਾ ਬੁੱਤ

FJm6CgbWYAIq3_B.resizedਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਨੇਤਾਜੀ ਸੁਭਾਸ਼ ਚੰਦਰ ਬੋਸ ਦਾ ਬੁੱਤ ਇੰਡੀਆ ਗੇਟ ‘ਤੇ ਲਗਾਇਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਬੁੱਤ ਗ੍ਰੇਨਾਈਟ ਦੀ ਹੋਵੇਗੀ।ਇੰਡੀਆ ਗੇਟ ‘ਤੇ ਉਨ੍ਹਾਂ ਦੀ ਬਣਾਈ ਗਈ ਸ਼ਾਨਦਾਰ ਮੂਰਤੀ ਲਗਾਈ ਜਾਵੇਗੀ। ਇਹ ਉਨ੍ਹਾਂ ਪ੍ਰਤੀ ਰਾਸ਼ਟਰ ਦੇ ਅਹਿਸਾਨ ਦਾ ਪ੍ਰਤੀਕ ਹੋਵੇਗਾ। ਨੇਤਾ ਜੀ ਦੀ ਇਸ ਮੂਰਤੀ ਦਾ ਮਾਪ 28 ਫੁੱਟ ਗੁਣਾ 6 ਫੁੱਟ ਹੋਵੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਨੇਤਾ ਜੀ ਦੀ ਗ੍ਰੇਨਾਈਟ ਮੂਰਤੀ ਤਿਆਰ ਨਹੀਂ ਹੋ ਜਾਂਦੀ, ਉਦੋਂ ਤੱਕ ਉਸ ਜਗ੍ਹਾ ‘ਤੇ ਹੋਲੋਗ੍ਰਾਮ ਦੀ ਮੂਰਤੀ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਹ 23 ਜਨਵਰੀ ਨੂੰ ਨੇਤਾ ਜੀ ਦੇ ਜਨਮ ਦਿਨ ਮੌਕੇ ਇਸ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਹੁਣ ਨੇਤਾ ਜੀ ਦੀ ਜਯੰਤੀ ਨੂੰ ਕਵਰ ਕਰਨ ਲਈ ਗਣਤੰਤਰ ਦਿਵਸ ਸਮਾਰੋਹ ਹਰ ਸਾਲ 24 ਜਨਵਰੀ ਦੀ ਬਜਾਏ 23 ਜਨਵਰੀ ਤੋਂ ਸ਼ੁਰੂ ਹੋਵੇਗਾ।ਮਨਪ੍ਰੀਤ ਸਿੰਘ ਖਾਲਸਾ): ਨੇਤਾਜੀ ਸੁਭਾਸ਼ ਚੰਦਰ ਬੋਸ ਦਾ ਬੁੱਤ ਇੰਡੀਆ ਗੇਟ ‘ਤੇ ਲਗਾਇਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਬੁੱਤ ਗ੍ਰੇਨਾਈਟ ਦੀ ਹੋਵੇਗੀ।ਇੰਡੀਆ ਗੇਟ ‘ਤੇ ਉਨ੍ਹਾਂ ਦੀ ਬਣਾਈ ਗਈ ਸ਼ਾਨਦਾਰ ਮੂਰਤੀ ਲਗਾਈ ਜਾਵੇਗੀ। ਇਹ ਉਨ੍ਹਾਂ ਪ੍ਰਤੀ ਰਾਸ਼ਟਰ ਦੇ ਅਹਿਸਾਨ ਦਾ ਪ੍ਰਤੀਕ ਹੋਵੇਗਾ। ਨੇਤਾ ਜੀ ਦੀ ਇਸ ਮੂਰਤੀ ਦਾ ਮਾਪ 28 ਫੁੱਟ ਗੁਣਾ 6 ਫੁੱਟ ਹੋਵੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਨੇਤਾ ਜੀ ਦੀ ਗ੍ਰੇਨਾਈਟ ਮੂਰਤੀ ਤਿਆਰ ਨਹੀਂ ਹੋ ਜਾਂਦੀ, ਉਦੋਂ ਤੱਕ ਉਸ ਜਗ੍ਹਾ ‘ਤੇ ਹੋਲੋਗ੍ਰਾਮ ਦੀ ਮੂਰਤੀ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਹ 23 ਜਨਵਰੀ ਨੂੰ ਨੇਤਾ ਜੀ ਦੇ ਜਨਮ ਦਿਨ ਮੌਕੇ ਇਸ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਹੁਣ ਨੇਤਾ ਜੀ ਦੀ ਜਯੰਤੀ ਨੂੰ ਕਵਰ ਕਰਨ ਲਈ ਗਣਤੰਤਰ ਦਿਵਸ ਸਮਾਰੋਹ ਹਰ ਸਾਲ 24 ਜਨਵਰੀ ਦੀ ਬਜਾਏ 23 ਜਨਵਰੀ ਤੋਂ ਸ਼ੁਰੂ ਹੋਵੇਗਾ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>