ਪੰਜਾਬ
ਆਪ ਪਾਰਟੀ ਨੇ ਪੰਜਾਬ ਵਿਚ ਜ਼ੁਲਮ ਦੀ ਹੱਦਾਂ ਟੱਪੀਆਂ, ਲੋਕ ਦਬਾਣਗੇ ਤਕੜੀ ਦਾ ਬਟਨ: ਬੀਬੀ ਰਣਜੀਤ ਕੌਰIMG-20240418-WA0044.resized

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਦਿੱਲੀ ਅੰਦਰ ਮਹਿਲਾ ਵਿੰਗ ਨੂੰ ਮਜਬੂਤ ਕਰਦਿਆਂ ਵੱਖ ਵੱਖ ਇਲਾਕਿਆਂ ਅੰਦਰ ਬੀਬੀਆਂ ਨੂੰ ਜੋੜਦਿਆ ਪਾਰਟੀ ਦੀ ਮਜਬੂਤੀ ਅਤੇ ਆਮ ਲੋਕਾਂ ਦੀ … More »

ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾScreenshot_2023-12-21_22-16-18.resized

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ … More »

ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ.ਆਰ. ਕੋਡ ਲਗਾ ਕੇ ਹੋਵੇਗੀ ਛਪਾਈ- ਐਡਵੋਕੇਟ ਧਾਮੀScreenshot_2024-04-14_19-27-23.resized

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਕਈ ਅਹਿਮ ਫੈਸਲੇ ਲਏ ਗਏ। ਇਕੱਤਰਤਾ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ … More »

ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਝੁਲਾਏ ਖਾਲਸਈ ਨਿਸ਼ਾਨScreenshot_2024-04-14_01-58-17.resized

ਅੰਮ੍ਰਿਤਸਰ – ਪੰਜ ਸਿੰਘ ਸਾਹਿਬਾਨ ਵੱਲੋਂ 325ਵੇਂ ਖਾਲਸਾ ਸਾਜਣਾ ਦਿਵਸ ਮੌਕੇ ਸਮੁੱਚੀ ਸਿੱਖ ਕੌਮ ਨੂੰ ਆਪਣੇ ਘਰਾਂ ’ਤੇ ਖਾਲਸਈ ਝੰਡੇ ਝੁਲਾਉਣ ਦੇ ਆਦੇਸ਼ ਮੁਤਾਬਿਕ ਅੱਜ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਮੂਹ ਵਿਚ ਖਾਲਸਈ ਨਿਸ਼ਾਨ … More »

ਭਾਰਤ
ਬੇਅਦਬੀਆਂ ਦੇ ਮਾਮਲੇ ’ਚ ਸਖਤ ਸਜ਼ਾਵਾਂ ਲਾਜ਼ਮੀ ਹੋਣ ਤੇ ਅਦਾਲਤੀ ਸੁਣਵਾਈ ਯਕੀਨੀ ਬਣੇIMG-20240420-WA0010.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ ਸ. ਕਰਤਾਰ ਸਿੰਘ ਚਾਵਲਾ ਨੇ ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ … More »

ਮਾਇਆਪੁਰੀ ਗੁਰਦੁਆਰਾ ਬੇਦਅਬੀ ਮਾਮਲਾ, ਦੋਸ਼ੀ ਦੀ ਅਪੀਲ ਖਾਰਿਜIMG_20240410_181417.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਮਾਇਆਪੁਰੀ ਇਲਾਕੇ ਦੀ ਖਜ਼ਾਨ ਬਸਤੀ ਅੰਦਰ ਯੋਗੇਸ਼ ਨਾਮੀ ਸ਼ਖਸ਼ ਵਲੋਂ ਗੁਰੂਘਰ ਅੰਦਰ ਵੜ ਕੇ ਕਪੜੇ ਨੂੰ ਲਾਈਟਰ ਰਾਹੀਂ ਅੱਗ ਲਗਾ ਕੇ ਗੁਰੂਘਰ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਨੂੰ ਸਮੇਂ … More »

ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਮਨਾਇਆ ਗਿਆ ਵਿਸ਼ਵ ਸਿਹਤ ਦਿਵਸphoto_2024-04-08_05-11-11.resized

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਚੰਗੀ ਸਿਹਤ, ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਬਣਾਈ ਰੱਖਣ ਦੀ ਲੋੜ ਲਈ ਵਿਸ਼ਵ ਸਿਹਤ ਦਿਵਸ ਹਰ ਸਾਲ 7 ਅਪ੍ਰੈਲ ਨੂੰ ਸਾਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਵਿਸ਼ਵ ਸਿਹਤ ਸੰਗਠਨ ਨੇ 1948 ਪਹਿਲੀ ਵਿਸ਼ਵ ਸਿਹਤ ਸਭਾ ਦੀ … More »

ਕਿਸਾਨੀ ਅੰਦੋਲਨ ਅਤੇ ਸਿਧਾਤਾਂ ਨੂੰ ਲੈ ਕੇ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ: ਬੀਬੀ ਰਣਜੀਤ ਕੌਰScreenshot_2024-03-27_12-34-33.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤੀ ਜਨਤਾ ਪਾਰਟੀ ਵਲੋਂ ਅਕਾਲੀ ਦਲ ਬਾਰੇ ਆਪਣਾ ਰਵਈਆ ਦੱਸਿਆ ਗਿਆ ਹੈ। ਉਸ ਤੋਂ ਬਾਅਦ ਅਕਾਲੀ ਦਲ ਵੱਲੋਂ ਵੀ ਹਮੇਸ਼ਾ ਦੀ ਤਰ੍ਹਾਂ ਸਿਧਾਂਤਾਂ ਉਪਰ ਪਹਿਰਾ ਦੇਣ ਦੀ ਗੱਲ ਨੂੰ ਕੋਰ ਕਮੇਟੀ ਵਲੋਂ ਦੋਹਰਾਇਆ ਗਿਆ ਹੈ। … More »

ਲੇਖ
ਹਰਿਆਣੇ ਦੇ ਪੰਜਾਬੀ ਸਾਹਿਤ ਵਿੱਚੋਂ ਹਰਿਆਣਾ ਮਨਫ਼ੀ ਕਿਉਂ ਹੈ? ਡਾ. ਨਿਸ਼ਾਨ ਸਿੰਘ ਰਾਠੌਰ

ਵਿਦਵਾਨਾਂ ਦਾ ਕਥਨ ਹੈ ਕਿ ਭੁਗੋਲਕ ਅਤੇ ਸਮਾਜਕ ਬਣਤਰ ਦਾ ਮਨੁੱਖ ਦੇ ਮਨ, ਵਿਚਾਰ ਅਤੇ ਜੀਵਨ ’ਤੇ ਡੂੰਘਾ ਅਸਰ ਪੈਂਦਾ ਹੈ। ਇਹ ਗੱਲ 100 ਫ਼ੀਸਦੀ ਸੱਚ ਅਤੇ ਲਾਜ਼ਮੀ ਹੈ ਕਿ ਭੁਗੋਲਕ ਖ਼ੇਤਰ ਅਤੇ ਸਮਾਜਕ ਬਣਤਰ ਦੇ ਅਨੁਸਾਰ ਮਨੁੱਖ ਦੀ ਬੋਲੀ, … More »

ਸਮਾਰਟ ਫੋਨਾਂ ਨੇ ਪੱਥਰ ਦੇ ਰਿਕਾਰਡ – ਕੈਸੇਟ ਤੋਂ ਲੈ ਕੇ ਸੀਡੀ ਪਲੇਅਰ ਤੱਕ ਸਭ ਨੂੰ ਖਾ ਲਿਆ ਸੁਰਜੀਤ ਸਿੰਘ ਫਲੋਰਾ

ਡਿਜੀਟਲ, ਸੋਸ਼ਲ ਮੀਡੀਏ ਤੇ ਇੰਟਰਨੈਟ ਦੇ ਪੜਾਅ ਤੋਂ ਪਹਿਲਾਂ ਆਪਣੇ ਕੈਸੇਟ ਸੰਗ੍ਰਹਿ ਨੂੰ ਦਿਖਾਉਣਾ ਵੱਡੀ ਗੱਲ ਹੁੰਦੀ ਸੀ। ’90 ਦੇ ਦਹਾਕੇ ਵਿਚ ਕੈਸੇਟ ਪਲੇਅਰ ਲਗਪਗ ਹਰੇਕ ਵਿਅਕਤੀ ਦੇ ਜੀਵਨ ਦਾ ਹਿੱਸਾ ਸੀ। ਟਰੱਕਾਂ, ਬੱਸਾਂ, ਕਾਰਾਂ ਵਿਚ ਆਮ ਹੀ ਸੁਰਿੰਦਰ ਛਿੰਦਾ, … More »

“ਮਹਾਨ ਸਖਸੀਅਤ ਡਾ. ਬੀ. ਆਰ. ਅੰਬੇਦਕਰ ਸਹਿਬ ਨੂੰ ਜਨਮ ਦਿਵਸ ਤੇ ਕੋਟਿਨ-ਕੋਟ ਪ੍ਰਣਾਮ” ਜਗਮੀਤ ਸਿੰਘ ਬਰੜਵਾਲ

ਸੰਵਿਧਾਨ ਨਿਰਮਾਤਾ ਗਰੀਬਾ ਦੇ ਮਸ਼ੀਹਾ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਵਸ ਹਰ ਸਾਲ 14 ਅਪ੍ਰੈਲ ਨੂੰ ਬੜੀ ਧੂਮ-ਧਾਮ ਨਾਮ ਮਨਾਇਆ ਜਾਂਦਾ ਹੈ। ਇਸ ਸਾਲ ਵੀ ਇੱਕ ਸੌ ਤੇਤੀਵਾਂ ਜਨਮ ਦਿਹਾੜਾ ਬੜੀ ਸਾਨੋ-ਸੌਕਤ ਨਾਲ ਉਹਨਾ ਦੀ ਵਿਚਾਰਧਾਰਾ ਦਾ ਗੁਣਗਾਨ … More »

ਅੰਤਰਰਾਸ਼ਟਰੀ
ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚੁਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘPhotoCollage_20240418_171850239.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਖਾਲਸਾ ਜੀ ਦਾ 325 ਵਾਂ ਜਨਮ ਦਿਹਾੜਾ ਵੈਸਾਖੀ ਯੂਰੋਪੀਅਨ ਪਾਰਲੀਮੈਂਟ ਅੰਦਰ ਬੀਤੇ ਦਿਨੀਂ ਵੱਡੇ ਪੱਧਰ ਤੇ ਮਨਾਇਆ ਗਿਆ ਜਿਸ ਅੰਦਰ ਸਿੱਖ ਪੰਥ ਦੇ ਧਰਮ ਦਾ ਯੂਰੋਪ ਅੰਦਰ ਰਜਿਸਟਰੇਸ਼ਨ, ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਪੰਥਕ … More »

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ – ਪ੍ਰਿਤਪਾਲ ਸਿੰਘ ਖਾਲਸਾIMG-20240417-WA0008.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ 325 ਵੇ ਸਾਜਨਾ ਦਿਵਸ ਮੌਕੇ ਸੰਗਤਾ ਦਾ ਰਿਕਾਡ ਤੋੜ ਇਕੱਠ ਹੋਇਆ, ਵਿਸਾਖੀ ਪੁਰਬ ਮਣਾਉਣ ਲਈ ਸੰਗਤਾ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ । ਪ੍ਰਿਤਪਾਲ ਸਿੰਘ ਖਾਲਸਾ … More »

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਤਸਵੀਰ ਸਰੀ ਦੇ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਵਿਖੇ ਕੀਤੀ ਗਈ ਸੁਸ਼ੋਭਿਤIMG_20240415_095701.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੈਨੇਡਾ ਦੇ ਗੁਰਦੁਆਰਾ ਦਸ਼ਮੇਸ਼ ਦਰਬਾਰ ਸਰੀ  ਵਿਖੇ ਨਿਸ਼ਾਨ ਸਾਹਿਬ ਦੇ ਚੋਲ੍ਹਾ ਸਾਹਿਬ ਦੀ ਸੇਵਾ ਕੀਤੀ ਗਈ । ਉਪਰੰਤ ਸ਼ਹੀਦ ਜਥੇਦਾਰ ਹਰਦੀਪ ਸਿੰਘ ਨਿੱਝਰ ਅਤੇ ਸ਼ਹੀਦ ਅਵਤਾਰ ਸਿੰਘ ਖੰਡਾ ਦੀਆਂ ਤਸਵੀਰਾਂ ਜੋ ਕਿ ਸਰੀ ਦੇ ਗੁਰਦੁਆਰਾ ਦਸਮੇਸ਼ … More »

ਕੈਨੇਡੀਅਨ ਪਾਰਲੀਮੈਂਟ ਵਿੱਚ ਐਨਡੀਪੀਜ਼ ਮੈਂਬਰ 1984 ਸਿੱਖ ਨਸਲਕੁਸ਼ੀ ਨੂੰ ਅਧਿਕਾਰਤ ਮਾਨਤਾ ਦੇਣ ਦੀ ਕਰਨਗੇ ਮੰਗ: ਜਗਮੀਤ ਸਿੰਘ20240415_182855.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੈਨੇਡਾ ਦੀ ਲਿਬਰਲ ਪਾਰਟੀ ਐਨਡੀਪੀ ਪ੍ਰਮੁੱਖ ਸਰਦਾਰ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਕੈਨੇਡੀਅਨ ਪਾਰਲੀਮੈਂਟ ਵਿੱਚ ਐਨਡੀਪੀਜ਼ ਮੈਂਬਰ 1984 ਸਿੱਖ ਨਸਲਕੁਸ਼ੀ ਨੂੰ ਅਧਿਕਾਰਤ ਮਾਨਤਾ ਦੇਣ ਦੀ ਮੰਗ ਕਰਨਗੇ ਅਤੇ ਇਹ ਇਸ ਨਸਲਕੁਸ਼ੀ ਨੂੰ ਸਵੀਕਾਰ ਕਰਨਾ ਭਾਈਚਾਰਕ … More »

ਕਹਾਣੀਆਂ
ਘੂਰੀਆਂ (ਯਾਦਾਂ) ਲਾਲ ਸਿੰਘ

ਬੇਰਿੰਕ ਕਾਲਜ਼ ਬਟਾਲੇ ਕੋਈ ਸੈਮੀਨਾਰ ਸੀ , ਕੇਂਦਰੀ ਲੇਖਕ ਸਭਾ ਵਲੋਂ । ਭਰਵੀਂ ਹਾਜ਼ਰੀ , ਉਹਨਾਂ ਵਰ੍ਹਿਆਂ ‘ਚ ਉਚੇਚ ਨਾਲ ਪੁੱਜਣਾ ਹਰ ਮੈਂਬਰ ਅਪਣਾ ਫ਼ਰਜ਼ ਸਮਝਦਾ ਸੀ । ਸਭਾ ਦੀ ਕਾਰਜਕਰਨੀ ਦੇ  ਮੈਂਬਰ ਤਾਂ ਵਿਸ਼ੇਸ਼ ਕਰਕੇ । ਮੈਂ , ਸੈਮੀਨਾਰ … More »

ਤੱਪਦੀਆਂ ਰੁੱਤਾਂ ਦੇ ਜਾਏ ਸੁਖਵਿੰਦਰ ਕੌਰ ‘ਹਰਿਆਓ’

“ਨੀ ਸਿਆਮੋ ਕੀ ਕਰਦੀ ਐਂ…ਅੱਜ ਬੱਲੀਆਂ ਚੁਗਣ ਨਹੀਂ ਜਾਣਾ। ਮਖਾਂ ‘ਰਾਮ ਨਾਲ ਬੈਠੀ ਐਂ”, ਰਤਨੋ ਨੇ ਵਿੰਗ ਤੜਿੰਗੇ ਫੱਟਿਆਂ ਵਾਲਾ ਬੂਹਾ ਖੋਲ ਕੇ ਅੰਦਰ ਵੜਦਿਆਂ ਕਿਹਾ। “ਨੀ ਜਾਣੈ ਕਿੱਥੇ ‘ਰਾਮ ਨਾਲ ਬੈਠੀ ਆਂ…ਹਾਰੇ ‘ਚ ਗੋਹੇ ਸੱਟੇ ਨੇ ਧੁਖ ਜਾਣ ਕੇਰਾਂ, … More »

ਕਵਿਤਾਵਾਂ
ਹਾਕਮ ਦੀ ਗਾਰੰਟੀ ਰੰਜੀਵਨ ਸਿੰਘ

ਹਾਕਮ ਦੀ ਗਾਰੰਟੀ ਅੱਸੀ ਕਰੋੜ ਨੂੰ ਮੁਫ਼ਤ ਰਾਸ਼ਨ ਗ਼ਰੀਬਾਂ ਦੇ ਦਰ ‘ਤੇ! ਪਰ ਰੁਜ਼ਗਾਰ ਦੀ ਗਾਰੰਟੀ … ? ਹਾਕਮ ਦੀ ਗਾਰੰਟੀ ਬੁਲੇਟ ਟ੍ਰੇਨ ਦੀ ਆਮਦ! ਪਰ ਸਸਤੇ ਸਫ਼ਰ ਦੀ ਗਾਰੰਟੀ … ? ਹਾਕਮ ਦੀ ਗਾਰੰਟੀ ਮੁਫ਼ਤ ਸਿਹਤ ਸੇਵਾਵਾਂ! ਪਰ ਦਵਾਈਆਂ … More »

ਉਸ ਪੰਥ ਸਜਾਇਆ ਏ… ਗੁਰਦੀਸ਼ ਕੌਰ ਗਰੇਵਾਲ

ਉਸ ਪੰਥ ਸਜਾਇਆ ਏ, ਤੇਗਾਂ ਦੀਆਂ ਧਾਰਾਂ ਤੇ। ਰੰਗ ਨਵਾਂ ਚੜ੍ਹਾਂ ਦਿੱਤਾ, ਬੁਜ਼ਦਿਲਾਂ ਲਾਚਾਰਾਂ ਤੇ। ਅੱਜ ਭਰੇ ਦੀਵਾਨ ਅੰਦਰ, ਇੱਕ ਪਰਚਾ ਪਾਇਆ ਏ। ਅੱਜ ਆਪਣੇ ਸਿੱਖਾਂ ਦਾ, ਸਿਦਕ ਅਜ਼ਮਾਇਆ ਏ। ਪੰਜ ਸਾਜੇ ਪਿਆਰੇ ਨੇ, ਸਿਰ ਲੈ ਤਲਵਾਰਾਂ ਤੇ ਉਸ…… ਭਗਤੀ … More »

ਫ਼ਿਲਮਾਂ
ਵਿਸਾਖੀ ਦਾ ਤਿਉਹਾਰ ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਧੂਮਧਾਮ ਨਾਲ ਮਨਾਇਆ ਗਿਆPhotoCollage_20240414_170142048.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖਾਂ ਦਾ ਮਹੱਤਵਪੂਰਨ ਤਿਉਹਾਰ ਵਿਸਾਖੀ ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਇੱਕ ਵਿਸ਼ੇਸ਼ ਇਕੱਠ ਨਾਲ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਖਾਸ ਗੱਲ ਇਹ ਸੀ ਕਿ ਵਿਦਿਆਰਥੀਆਂ ਵੱਲੋਂ ਰੰਗ-ਬਿਰੰਗੇ ਰਵਾਇਤੀ ਪਹਿਰਾਵੇ ਵਿੱਚ ਸਜੇ ਭੰਗੜਾ … More »

ਸਮਾਜ ਦੇ ਵੱਖ ਵੱਖ ਚਲੰਤ ਮੁਦਿਆਂ ਨੂੰ ਉਭਾਰਦੀਆਂ ਲਘੂ ਫ਼ਿਲਮਾਂ ਦਾ ਉਡਾਨ ਰਾਹੀਂ ਹੋਇਆ ਫਿਲਮ ਫੈਸਟੀਵਲIMG_20231202_165916.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਭਾਰਤੀ ਵਿਦਿਆਪੀਠ ਦੇ ਇੰਸਟੀਚਿਊਟ ਆਫ਼ ਕੰਪਿਊਟਰ ਐਪਲੀਕੇਸ਼ਨਜ਼ ਅਤੇ ਮੈਨੇਜਮੈਂਟ ਪਸ਼ਚਿਮ ਵਿਹਾਰ ਵਿਖੇ ਨੇ ਉਡਾਨ ਨੈਸ਼ਨਲ ਲਘੂ ਫ਼ਿਲਮ ਫੈਸਟੀਵਲ ਰਚਨਾਤਮਕਤਾ ਅਤੇ ਪ੍ਰਤਿਭਾ ਦੇ ਸਮਾਰੋਹ ਦਾ ਉਦਘਾਟਨ ਕੀਤਾ ਗਿਆ । ਇਸ ਰੋਮਾਂਚਕ ਇਵੈਂਟ ਨੇ ਦੇਸ਼ ਭਰ ਦੇ ਫਿਲਮ … More »

ਸਰਗਰਮੀਆਂ
ਇੱਕ ਪਤੀਵਰਤਾ ਔਰਤ ਦੀ ਬੇਮਿਸਾਲ ਕਹਾਣੀ ਹੈ ਫਿ਼ਲਮ “ਬੁੱਕਲ਼ ਦੇ ਸੱਪ” (ਫਿ਼ਲਮੀਂ ਸਮੀਖਿਆ)PHOTO-2024-04-09-14-25-25.resized

ਹਰ ਕਲਾ ਇੱਕ ਸਾਧਨਾ ਅਤੇ ਮਿਹਨਤ ਦੀ ਮੰਗ ਕਰਦੀ ਹੈ। ਜਦ ਸਾਧਨਾ, ਹਿੰਮਤ ਅਤੇ ਮਿਹਨਤ ਇੱਕ ਜੁੱਟ ਹੋ ਤੁਰਦੀਆਂ ਹਨ, ਤਾਂ ਉਥੇ ਆਸਾਂ ਨੂੰ ਬੂਰ ਵੀ ਪੈਂਦਾ ਹੈ ਅਤੇ ਮਿਹਨਤ ਦਾ ਮੁੱਲ ਵੀ ਮੁੜਦਾ ਹੈ। ਦੂਜੀ ਗੱਲ ਇਹ ਵੀ ਧਿਆਨ … More »

ਸਭਿਆਚਾਰ ਤਿੰਨ ਮਾਵਾਂ ਦਾ ਪਸਾਰਾ ਨਿਬੰਧ ਸੰਗ੍ਰਹਿ ਪ੍ਰਕ੍ਰਿਤੀ ਤੇ ਸਭਿਆਚਾਰ ਦੀ ਪ੍ਰਸੰਸਾ: ਉਜਾਗਰ ਸਿੰਘIMG_1006.resized

ਅਮਰ ਗਰਗ ਕਲਮਦਾਨ ਅਤੇ ਪ੍ਰੇਮ ਲਤਾ (ਪ੍ਰਿੰਸੀਪਲ) ਆਪਣੇ ਸਾਂਝੇ ਨਿਬੰਧ ਸੰਗ੍ਰਹਿ ‘ਸਭਿਆਚਾਰ ਤਿੰਨ ਮਾਵਾਂ ਦਾ ਪਸਾਰਾ’ ਵਿੱਚ ਸਭਿਅਤਾ ਅਤੇ ਸਭਿਆਚਾਰ ਦਾ ਆਧਾਰ ਧਰਤੀ ਮਾਤਾ, ਜਨਮਦਾਤੀ ਮਾਂ ਅਤੇ ਗਊ ਨੂੰ ਮੰਨਦੇ ਹਨ। ਉਨ੍ਹਾਂ ਦੇ ਇਸ ਨਿਬੰਧ ਸੰਗ੍ਰਹਿ ਵਿੱਚ 29 ਲੇਖ ਹਨ, … More »

ਰਵਿੰਦਰ ਸਹਿਰਾਅ ਦੀ ਪੁਸਤਕ ਸੁਰਖ਼ ਰਾਹਾਂ ਦੇ ਹਮਸਫ਼ਰ ਜਦੋਜਹਿਦ ਦੀ ਕਹਾਣੀ : ਉਜਾਗਰ ਸਿੰਘIMG_0917 (1).resized

ਰਵਿੰਦਰ ਸਹਿਰਾਅ ਦੀਆਂ 8 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਮੁੱਖ ਤੌਰ ਤੇ ਰਵਿੰਦਰ ਸਹਿਰਾਅ ਕਵੀ ਹੈ। ਚਰਚਾ ਅਧੀਨ ਪੁਸਤਕ ਸੁਰਖ਼ ਰਾਹਾਂ ਦੇ ਹਮਸਫ਼ਰ ਉਸ ਦੀ 9ਵੀਂ ਪ੍ਰੰਤੂ ਵਾਰਤਕ ਦੀ ਮੌਲਿਕ ਪਲੇਠੀ ਪੁਸਤਕ ਹੈ। ਇਹ ਪੁਸਤਕ ਉਸ ਨੇ 20 ਭਾਗਾਂ ਵਿੱਚ … More »

ਕਠਪੁਤਲੀਆਂ
ਕੁਆਰੀਆਂ
ਰੋਹਿਤ ਕੁਮਾਰ
ਹੱਕ ਲਈ ਲੜਿਆ ਸੱਚ
ਹੱਕ ਲਈ ਲੜਿਆ ਸੱਚ – (ਭਾਗ-84)
ਅਨਮੋਲ ਕੌਰ
ਇੰਟਰਵਿਯੂ
ਕਿਰਤ ਵਿੱਚ ਦਮ ਹੈ ਤਾਂ ਪਾਠਕ ਲੱਭ ਕੇ ਪੜ੍ਹਦੇ ਹਨ – ਸ਼ਿਵਚਰਨ ਜੱਗੀ ਕੁੱਸਾJaggi Kussa Pic-1.resized

ਪੰਜਾਬੀ ਸਾਹਿਤਕ ਖੇਤਰ ਵਿੱਚ ਮਾਲਵਾ ਖਿੱਤੇ ਦੇ ਲੇਖਕਾਂ ਦਾ ਅਹਿਮ ਸਥਾਨ ਰਿਹਾ ਹੈ। ਇਸ ਖਿੱਤੇ ਨੇ ਉੱਚ ਕੋਟੀ ਦੇ ਨਾਵਲਕਾਰ ਪੈਦਾ ਕੀਤੇ। ਮਾਲਵੇ ਦੇ ਹੀ ਜੰਮਪਲ ਸ਼ਿਵਚਰਨ ਜੱਗੀ ਕੁੱਸਾ ਦਾ ਨਾਮ ਵੀ ਅੱਜ ਉਨ੍ਹਾਂ ਗਿਣਤੀ ਦੇ ਨਾਵਲਕਾਰਾਂ ਵਿੱਚ ਆਉਂਦਾ ਹੈ, … More »