
Author Archives: ਅਜੀਤ ਸਤਨਾਮ ਕੌਰ
ਇਹ ਲਹੂ ਮੇਰਾ ਹੈ

by: ਅਜੀਤ ਸਤਨਾਮ ਕੌਰ
ਟੀ ਵੀ ਦੀਆਂ ਖ਼ਬਰਾਂ ਦੇਖਦੇ ਹੋਏ ਪੂਰਨ ਖੰਨਾ ਦੇ ਹੱਥ ਕੰਮ ਰਹੇ ਸੀ। ਜਦ ਦਾ ਉਸ ਦਾ ਪਰਿਵਾਰ ਕਸ਼ਮੀਰ ਹਮਲੇ ਵਿੱਚ ਮਾਰਿਆ ਗਿਆ, ਪੂਰਨ ਖੰਨਾ ਨੂੰ ਖ਼ਬਰਾਂ ਤੋਂ ਹੀ ਦਹਿਸ਼ਤ ਹੋ ਗਈ ਸੀ। ਕੋਲ ਬੈਠੀ ਪਤਨੀ ਕਨੇਰ ਖੰਨਾ ਨੇ ਛੇਤੀ … More »
ਬੋਲਦੇ ਅੱਥਰੂ

by: ਅਜੀਤ ਸਤਨਾਮ ਕੌਰ
“ਹਾਏ…! ਆਹ ਕੀ…? ਮਾਂ ਤਾਂ ਜਿੰਦਾ ਹੈ…!” ਨੂੰਹ ਦੇ ਆਚੰਭਾ ਭਰੇ ਸ਼ਬਦਾਂ ਨਾਲ ਹੀ ਘਰ ਵਿੱਚ ਛਾ ਗਈ ਨਿਰਾਸ਼ਾ ਨੂੰ ਅਰਧ-ਬੇਹੋਸ਼ੀ ਦੀ ਹਾਲਤ ਵਿੱਚ ਪਈ ਸਵਿੰਦ ਕੌਰ ਬੰਦ ਅੱਖਾਂ ਵਿੱਚੋਂ ਵੀ ਸਾਫ਼ ਦੇਖ ਰਹੀ ਸੀ। ਬੱਚਿਆਂ ਨੂੰ ਮੇਰੀ ਜਿਉਂਦੀ ਦਾ … More »
ਕੂੰਜਾਂ ਦਾ ਕਾਫ਼ਲਾ

by: ਅਜੀਤ ਸਤਨਾਮ ਕੌਰ
ਰੇਡੀਓ ‘ਤੇ ਚੱਲ ਰਹੇ ਇੱਕ ਗੀਤ ਦੇ ਬੋਲਾਂ ਨੇ ਮੇਰੀਆਂ ਪੁਰਾਣੀਆਂ ਯਾਦਾਂ ਦੇ ਖੰਭਾਂ ਨੂੰ ਬਲ ਦਿੱਤਾ ਅਤੇ ਮੈਂ ਦੂਰ ਅਸਮਾਨ ਦੇ ਖਲਾਅ ਵਿੱਚ ਪ੍ਰਵਾਜ਼ ਭਰਦੀ ਪਿੱਛੇ ਕਾਲਜ ਦੀਆਂ ਸਹੇਲੀਆਂ ਦੀਆਂ ਯਾਦਾਂ ਦੇ ਅਤੀਤ ਨਾਲ਼ ਜਾ ਜੁੜੀ। ਯਾਦਾਂ ਪੀਡੀਆਂ ਦਰ … More »
ਖਾਮੋਸ਼ ਮੁਹੱਬਤ ਦੀ ਇਬਾਦਤ (ਹੱਡਬੀਤੀ)

by: ਅਜੀਤ ਸਤਨਾਮ ਕੌਰ
ਮੁਹੱਬਤ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਨਾ ਹੀ ਜੀਵ-ਜੰਤੂਆਂ ਦਾ ਹੀ ਕੋਈ ਮਜ੍ਹਬ ਹੁੰਦਾ ਹੈ। ਜੇ ਮਾਨੁੱਖ ਵੰਡੀਆਂ ਪਾਉਣ ਦੀ ਬਿਰਤੀ ਦਾ ਨਾ ਹੁੰਦਾ, ਤਾਂ ਅੱਜ ਸਾਰੀ ਸਰਿਸ਼ਟੀ ਸ਼ਾਂਤ ਵਸਦੀ ਹੁੰਦੀ। ਜਿੱਤ ਹਾਰ ਦੇ ਚੱਕਰ ਵਿੱਚ ਬੰਦਾ ਅਜਿਹਾ ਉਲਝਿਆ, … More »
ਝੁਰੜੀਆਂ ਵਿੱਚੋਂ ਝਲਕਦੀ ਮਮਤਾ

by: ਅਜੀਤ ਸਤਨਾਮ ਕੌਰ
ਬਾਨੋਂ ਅੱਜ ਕਾਫ਼ੀ ਉਦਾਸ ਸੀ। ਭਾਵੇਂ ਉਸ ਦੀ ਰੇੜ੍ਹੀ ਦੇ ਫ਼ਲ ਜ਼ਿਆਦਾ ਵਿਕੇ ਸਨ। ਚੰਗੀ ਵੱਟਤ ਹੋਈ ਸੀ। ਪਰ ਹਰ ਰੋਜ਼ ਵਾਂਗ ਅੱਜ ਉਸ ਨੂੰ ਕਿਸੇ ਦੀ ਤਾਂਘ ਸੀ, ਜੋ ਉਸ ਦਾ ਧਿਆਨ ਰੱਖਦਾ ਅਤੇ ਫ਼ਿਕਰ ਕਰਦਾ ਸੀ। ਹਾਂ, ਸੱਚ … More »