ਬਲਰਾਜ ਸਿਧੂ

Author Archives: ਬਲਰਾਜ ਸਿਧੂ

 

ਰੰਨ, ਘੋੜਾ ਤੇ ਤਲਵਾਰ

ਮਾਲਵੇ ਵਿਚ ਸਥਿਤ ਉੱਤਰੀ ਭਾਰਤ ਦੀ ਰਿਆਸਤ ਰਾਜਗੜ੍ਹ ਨੂੰ ਮਹਾਰਾਜਾ ਉਦੈਰਾਜ ਸਿੰਘ ਦੇ ਪੁਰਵਜ਼ ਮਹਾਰਾਜਾ ਰਾਜ ਸਿੰਘ ਨੇ ਵਸਾਇਆ ਸੀ। ਇਸ ਦੀ ਰਾਜਧਾਨੀ ਉਸ ਵੇਲੇ ਚਸ਼ਮਾ ਹੁੰਦੀ ਸੀ। ਪਰ ਮਹਾਰਾਜਾ ਊਦੈਰਾਜ ਸਿੰਘ ਦੇ ਪਿਤਾ ਮਹਾਰਾਜਾ ਰਣਰਾਜ ਸਿੰਘ ਨੇ ਆਪਣੇ ਸ਼ਾਸ਼ਨਕਾਲ … More »

ਕਹਾਣੀਆਂ | Leave a comment
 

ਦਾਸਤਾਨ

ਆਖਰੀ ਭਾਗ ਢਿੱਡ ਦੀ ਭੁੱਖ ਤਾਂ ਜਸਵਿੰਦਰ ਮਾਰ ਲੈਂਦਾ ਸੀ। ਪਰ ਚੰਚਲ ਮਨ ਉਸ ਤੋਂ ਕਾਬੂ ਨਹੀਂ ਹੁੰਦਾ ਸੀ। ਜਦੋਂ ਕਦੇ ਉਬਾਲ ਉੱਠਦੇ ਕੋਈ ਸ਼ਰੀਰਕ ਲੋੜ ਅੰਦਰੋਂ ਹੰਭਲਾ ਮਾਰਦੀ ਤਾਂ ਵੈਸਟ ਬ੍ਰਾਮਿਚ ਤੋਂ ਉਸ ਦੀ ਮੁਹਾਰ ਖੁਦ-ਬ-ਖੁਦ ਰੌਟਨ ਪਾਰਕ ਰੋਡ … More »

ਕਹਾਣੀਆਂ | 2 Comments
 

ਦਾਸਤਾਨ

ਭਾਗ ਦੂਜਾ – ਪੈਸੇ ਕਮਾਉਣ ਦੇ ਲਾਲਚ ਵਿੱਚ ਜਸਵਿੰਦਰ ਨੂੰ ਵਕਤ ਦੀ ਚਾਲ ਦਾ ਪਤਾ ਹੀ ਨਹੀਂ ਲੱਗਿਆ ਸੀ। ਉਸ ਨੂੰ ਸੈਰ ਲਈ ਮਿਲਿਆ ਛੇ ਮਹੀਨੇ ਦਾ ਅਰਸਾ ਪੂਰਾ ਹੋਣ ਵਾਲਾ ਹੋ ਗਿਆ ਸੀ। ਇੱਕਦਮ ਉਸ ਨੂੰ ਫ਼ਿਕਰਾਂ ਨੇ ਆ … More »

ਕਹਾਣੀਆਂ | Leave a comment
 

ਦਾਸਤਾਨ

ਭਾਗ ਪਹਿਲਾ ਚਾਰੇ ਪਾਸੇ ਕਾਲੀਆਂ ਘਟਾਵਾਂ ਛਾਈਆਂ ਹੋਈਆਂ ਸਨ ਤੇ ਮਾੜੀ ਮਾੜੀ ਭੂਰ ਪੈ ਰਹੀ ਸੀ। ਕੰਮ ਤੋਂ ਹਟਦਿਆਂ ਹੀ ਜਸਵਿੰਦਰ ਸਿੱਧਾ ਫ਼ੈਕਟਰੀ ਦੇ ਸਾਹਮਣੇ ਵਾਲੇ ਪੱਬ ਵਿੱਚ ਵੜ ਗਿਆ। ਅੰਦਰ ਦਾਖ਼ਲ ਹੁੰਦਿਆਂ ਹੀ ਉਸ ਨੂੰ ਦਰਵਾਜ਼ੇ ਕੋਲ ਬੈਠੀ ਇੱਕ … More »

ਕਹਾਣੀਆਂ | Leave a comment
 

ਮਾਛੀਵਾੜਾ ਜੰਗਲ

ਮਾਛੀਵਾੜੇ ਜੰਗਲਾਂ ‘ਚ ਸੁੱਤੇ ਮੇਰੇ ਮਾਹੀ ਨੂੰ, ਝੱਲ ਮਾਰ ਠੰਡੀਏ ਹਵਾਏ। ਚਰਨਾਂ ਨੂੰ ਛੂਹ ਕੇ ਉਹਦੇ ਪਾਕ ਹੋ ਜਾਏ, ਸਾਰੀ ਫਿਜ਼ਾ ਨੂੰ ਤੂੰ ਫਿਰ ਮਹਿਕਾਏ॥ ਰਿਹਾ ਨੀਲਾ ਘੋੜਾ ਨਾ ਤੇ ਬਾਜ਼ ਵੀ ਹੈ ਖੋਹ ਗਿਆ, ਰੇਸ਼ਮ ਦਾ ਜਾਮਾ ਸਾਰਾ ਲੀਰੋ … More »

ਕਵਿਤਾਵਾਂ | Leave a comment
 

ਮੋਰਾਂ ਦਾ ਮਹਾਰਾਜਾ

ਭੂਮਿਕਾ: ਜਦੋਂ ਸਾਡੇ ਇਤਿਹਾਸਕਾਰ ਅਤੇ ਲਿਖਾਰੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜ਼ਿਕਰ ਕਰਦੇ ਹਨ ਤਾਂ ਉਹ ਆਪਣੀ ਗੱਲ ਮਹਾਰਾਜੇ ਦੇ ਸਿਰ ਉੱਤੇ ਛਾਇਆ ਕਰਦੇ ਆਹਲੀਸ਼ਾਨ ਛੱਤਰ ਤੋਂ ਸ਼ੁਰੂ ਕਰਦੇ ਹੋਏ, ਉਸਦੀ ਦਸਤਾਰ ਦੀ ਖੂਬਸੂਰਤੀ ਵਧਾਉਂਦੀ ਕੀਮਤੀ ਕਲਗੀ ’ਤੇ ਆ ਜਾਂਦੇ … More »

ਕਹਾਣੀਆਂ | 2 Comments
 

ਕੂਕਰ

ਬੱਸ ਦੇ ਨਹਿਰ ਦਾ ਪੁੱਲ  ਚੜ੍ਹਦਿਆਂ ਹੀ ਮੈਂ ਸੁਚੇਤ ਹੋ ਕੇ ਬੈਠ ਗਿਆ ਸੀ। ਪਰ ਮੈਥੋਂ ਬਹੁਤੀ ਦੇਰ ਟਿਕ ਕੇ ਬੈਠ ਨਹੀਂ ਸੀ ਹੋਇਆ। ਮੈਂ ਆਪਣਾ ਬੈਗ ਮੋਢੇ ’ਚ ਪਾ ਕੇ ਬਾਰੀ ਵੱਲ ਨੂੰ ਖਿਸਕ ਗਿਆ ਸੀ। ਜਿਉਂ ਹੀ ਮੈਂ … More »

ਕਹਾਣੀਆਂ | 4 Comments