Author Archives: ਬਲਵਿੰਦਰ ਕੌਰ
ਜਿਵੇ ਨਾਜੀਆਂ ਨੇ ਮੂਲ ਨਿਵਾਸੀ ਜਿਪਸੀਆਂ ਨੂੰ ਖਤਮ ਕਰ ਦਿੱਤਾ ਸੀ, ਬੀਜੇਪੀ ਉਸੇ ਤਰ੍ਹਾਂ ਦੀ ਘੱਟ ਗਿਣਤੀਆਂ ਨੂੰ ਖਤਮ ਕਰਨ ਵਾਲੀ ਪਾਰਟੀ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਦਹਿਸਤਗਰਦੀ ਇੰਡੀਆ ਵਿਚ ਸੁਰੂ ਹੋਈ ਹੈ ਇਹ ਅੰਗਰੇਜ਼ਾਂ ਸਮੇ ਬੰਗਾਲ ਵਿਚ ਸੁਰੂ ਹੋਈ ਸੀ । ਬੰਗਾਲੀ ਦਹਿਸਤਗਰਦੀ ਵਿਚ ਵਿਸਵਾਸ ਰੱਖਦੇ ਹਨ ਜਦੋ ਕੋਈ ਦੂਸਰੀ ਤਾਕਤ ਉਨ੍ਹਾਂ ਉਤੇ ਰਾਜ ਕਰਦੀ ਹੈ ਤਾਂ ਉਹ ਇਸ ਨੂੰ ਕਦਾਚਿਤ ਬਰਦਾਸਤ … More
ਜਰਮਨੀ ਦੀਆਂ ਪੰਥਕ ਜਥੇਬੰਦੀਆਂ ਅਤੇ ਅਜ਼ਾਦੀ ਪ੍ਸਤ ਸਿੱਖਾਂ ਵੱਲੋਂ ਫਰੈਂਕਫਰਟ ਭਾਰਤੀ ਸਫਾਰਤਖਾਨੇ ਸਾਹਮਣੇ ਭਾਰੀ ਰੋਹ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਥਕ ਜਥੇਬੰਦੀਆਂ ਵੱਲੋਂ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਂਦਿਆਂ ਇਸ ਦਿਨ ਨੂੰ ਸਿੱਖਾਂ ਸਮੇਤ ਘੱਟ ਗਿਣਤੀਆਂ ਲਈ ਗੋਰੇ ਅੰਗਰੇਜ਼ ਦੀ ਗੁਲਾਮੀ ਵਿੱਚੋਂ ਨਿਕਲ ਕੇ ਕਾਲੇ ਅੰਗਰੇਜ ਦੇ ਗੁਲਾਮ ਹੋ ਜਾਣਾ ਅਲਾਨਿਆ। ਸਿੱਖ ਫੈਡਰੇਸ਼ਨ ਜਰਮਨੀ … More
ਸਤਨਾਮ ਸਿੰਘ ਗੰਭੀਰ ਦੀ ਪਟੀਸ਼ਨ ‘ਤੇ 1984 ਸਿੱਖ ਕਤਲੇਆਮ ਪੀੜਤ ਬਲਵੰਤ ਸਿੰਘ ਨੂੰ ਮਿਲਿਆ 12 ਲੱਖ ਰੁਪਏ ਦਾ ਮੁਆਵਜ਼ਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਈਸਟ ਇੰਡੀਆ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਕਿਹਾ ਕਿ ਫੈਡਰੇਸ਼ਨ ਵੱਲੋਂ 1984 ਦੇ ਸਿੱਖ ਕਤਲੇਆਮ ਨਾਲ ਪੀੜਿਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਹਾਈਕੋਰਟ ਰਾਂਚੀ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ … More
ਕੈਨੇਡਾ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ‘ਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ‘ਤੇ ਕਾਇਮ: ਮੇਲਾਨੀਆ ਜੋਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਕਿਹਾ ਕਿ ਕੈਨੇਡਾ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ‘ਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ‘ਤੇ ਕਾਇਮ ਹੈ। ਫੈਡਰਲ ਕੈਬਨਿਟ ਦੀ ਹਫਤਾਵਾਰੀ ਮੀਟਿੰਗ ਤੋਂ ਪਹਿਲਾਂ ਪਾਰਲੀਮੈਂਟ … More
ਸੰਕੇਤ-ਲਿਪੀ ਦਾ ਸੰਖੇਪ ਇਤਿਹਾਸ
ਮਨੁੱਖੀ ਸੱਭਿਅਤਾ ਵਾਂਗ ਮਨੁੱਖੀ ਭਾਸ਼ਾਵਾਂ ਦਾ ਇਤਿਹਾਸ ਵੀ ਬਹੁਤ ਪੁਰਾਣਾ ਹੈ। ਮਨੁੱਖੀ ਦਿਮਾਗ ਦੇ ਵਿਕਾਸ ਦੇ ਨਾਲ-ਨਾਲ ਭਾਸ਼ਾਵਾਂ ਦਾ ਵਿਕਾਸ ਵੀ ਪੜਾਅ-ਦਰ-ਪੜਾਅ ਹੁੰਦਾ ਆਇਆ ਹੈ। ਭਾਸ਼ਾਵਾਂ ਨੂੰ ਸੰਕੇਤਕ ਰੂਪ ਵਿੱਚ ਲਿਖਣ ਲਈ ਸੰਕੇਤ-ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਇੱਕ … More
ਅੱਜ ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਿਸਾਨਾਂ ਦੀ ਐਮਐਸਪੀ ਦੀ ਰਾਖੀ ਕਰਨ ਅਤੇ ਏਪੀਐਮਸੀ ਆਧਾਰਿਤ ਮੰਡੀ ਪ੍ਰਣਾਲੀ ਨੂੰ ਜਾਰੀ ਰੱਖਣ ਦੀ ਜ਼ਰੂਰਤ ਦੀ ਗੱਲ ਨੂੰ ਦੁਹਰਾਇਆ। ਉਨ੍ਹਾਂ ਨੂੰ ਬੇਨਤੀ ਕੀਤੀ ਕਿ ਉਹ … More




