Author Archives: ਬਲਵਿੰਦਰ ਕੌਰ
ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਮੁਕਾਬਲੇ ‘ਚ ਸੋਨ ਤਗਮੇ ਜਿੱਤੇ
ਅੰਮ੍ਰਿਤਸਰ – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਾਲੇ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਅਕਾਲੀ ਕਲੋਨੀ, ਸੁਲਤਾਨਵਿੰਡ ਰੋਡ, ਸ੍ਰੀ ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਮੁਕਾਬਲੇ ਵਿੱਚ ਪਹਿਲਾ … More
ਅਕਾਲੀ ਆਗੂਆਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੇ ਪ੍ਰਧਾਨ ਬਨਣ ਤੇ ਵਧਾਈ ਦਿੱਤੀ ਗਈ। ਕਮੇਟੀ ਦੇ ਪ੍ਰਧਾਨ ਮਨਜੀਤ … More
ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਨਾਂ ਖੁੱਲ੍ਹੀ ਚਿੱਠੀ : ਸੁਰਜੀਤ ਗੱਗ
ਮੁੱਖ ਮੰਤਰੀ ਸਾਹਿਬ, ਸਭ ਤੋਂ ਪਹਿਲਾਂ ਪੰਜਵੀਂ ਵਾਰ ਪੰਜਾਬ ਦੇ ਮੁੱਖਮੰਤਰੀ ਵਾਲੀ ਕੁਰਸੀ ਤੇ ਬਹਿ ਜਾਣ ਦੀਆਂ ਵਧਾਈਆਂ ਕਬੂਲੋ। ਜੇ ਤੁਸੀਂ ਪਹਿਲੀ ਵਾਰ ਮੁੱਖਮੰਤਰੀ ਬਣੇ ਹੁੰਦੇ ਤਾਂ ਸਾਨੂੰ ਤੁਹਾਡੇ ਕੋਲੋਂ ਕੋਈ ਉਮੀਦ ਹੋਣੀ ਸੀ ਕਿ ਸ਼ਾਇਦ ਇਹ ਬੰਦਾ ਪੰਜਾਬ ਦੀ … More
ਕਾਂਗਰਸ ਦਾ ਘੋਸ਼ਣਾ ਪੱਤਰ ਜਾਰੀ: ਸੱਭ ਨੂੰ ਘਰ ਅਤੇ ਪੈਨਸ਼ਨ
ਨਵੀਂ ਦਿੱਲੀ – ਕਾਂਗਰਸ ਨੇ ਲੋਕਸਭਾ ਚੋਣਾਂ ਲਈ ਆਪਣਾ ਘੋਸ਼ਣਾ ਪੱਤਰ ਜਾਰੀ ਕਰ ਦਿੱਤਾ ਹੈ। ਇਸ ਵਿੱਚ ਪਾਰਟੀ ਨੇ ਆਪਣਾ 100 ਦਿਨ ਦਾ ਏਜੰਡਾ ਪੇਸ਼ ਕੀਤਾ ਹੈ। ਇਸ ਘੋਸ਼ਣਾ ਪੱਤਰ ਵਿੱਚ ਕਾਂਗਰਸ ਨੇ ਦੇਸ਼ ਦੀ ਜਨਤਾ ਨਾਲ ਕਈ ਵਾਅਦੇ ਕੀਤੇ … More
ਰੀਪਬਲੀਕਨ ਮੈਂਬਰਾਂ ਨੇ ਓਬਾਮਾ ਨੂੰ ਖਰਚ ‘ਚ ਕਟੌਤੀ ਕਰਨ ਲਈ ਕੀਤਾ ਮਜ਼ਬੂਰ
ਵਾਸ਼ਿੰਗਟਨ- ਅਮਰੀਕਾ ਦੇ ਬਜਟ ਵਿੱਚ ਕਟੌਤੀ ਅਤੇ ਰਾਜਕੋਸ਼ ਘਾਟੇ ਦੇ ਮੁੱਦੇ ਤੇ ਰੀਪਬਲੀਕਨ ਪਾਰਟੀ ਦੇ ਸਾਂਸਦ ਮੈਂਬਰਾਂ ਅਤੇ ਰਾਸ਼ਟਰਪਤੀ ਓਬਾਮਾ ਵਿੱਚਕਾਰ ਸਹਿਮਤੀ ਨਹੀਂ ਬਣ ਸਕੀ।ਇਸ ਲਈ ਓਬਾਮਾ ਨੂੰ ਨਾਂ ਚਾਹੁੰਦਿਆਂ ਹੋਇਆਂ ਵੀ ਸਰਕਾਰੀ ਕਰਚ ਵਿੱਚ 85 ਅਰਬ ਡਾਲਰ ਦੀ ਕਟੌਤੀ … More




