ਕੋਲੰਬਸ ਦੇ ਬੁੱਤ ਕੋਲ

ਫੇਰੀ ਬੋਟ ਦੇ ਚੱਲਣ ਵਿੱਚ ਅਜੇ ਘੰਟਾ ਰਹਿੰਦਾ ਸੀ । ਮੈਂ ਫਿਰ ਤੋਂ ਸਮੁੰਦਰ ਕੰਢੇ ਟਹਿਲਣ ਲਈ ਸਪੇਸ ਨੀਡਲ ਵੱਲ ਮੁੜ ਪਿਆ।ਅੱਜ ਸਵੇਰ ਤੋਂ ਹੀ ਧੁੰਦ ਪੈ ਰਹੀ ਸੀ।ਕਦੀ ਕਦੀ ਹਲਕੀ ਜਿਹੀ ਭੂਰ ਪੈਣ ਲੱਗਦੀ। ਅਮਰੀਕਾ ਦੇ ਖੂਬਸੁਰਤ ਸ਼ਹਿਰ ਸਿਆਟਲ … More »

ਲੇਖ | Leave a comment
 

ਆਰਥਿਕ ਸੁਧਾਰਾਂ ਤੋਂ ਵੀ ਵੱਧ ਜਰੂਰੀ ਹਨ, ਰਾਜਨੀਤਕ ਸੁਧਾਰ

ਅੱਜ ਜਦੋਂ ਐੱਫ ਡੀ ਆਈ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਸਥਿੱਤੀ ਤੋਂ ਦੇਸ਼ ਵਿੱਚ ਮੱਧਕਾਲੀ ਚੋਣਾਂ ਹੋਣ ਦੇ ਚਰਚੇ ਹੋਣ ਲੱਗੇ ਹਨ ਤਾਂ ਮੈਨੂੰ ਇੱਕ ਵਾਰ ਫਿਰ ਯਾਦ ਆ ਗਿਆ ਕਿ ਦੇਸ਼ ਵਿੱਚ ਇੰਨੀਆਂ ਚੋਣਾਂ ਹੁੰਦੀਆਂ ਹਨ ਕਿ ਲੋਕ … More »

ਲੇਖ | Leave a comment
 

ਗੋਲੇ ਕਬੂਤਰਾਂ ਦਾ ਪਰਵਾਸ

ਕੈਨੇਡਾ ਵਿੱਚ ਘਰੋਂ ਨਿੱਕਲਣ ਵੇਲੇ ਲੋਕ ਅਕਸਰ,ਕੰਪਿਊਟਰ ਤੇ ਦੋ ਚੀਜਾਂ ਵੇਖਦੇ ਹਨ ।ਪਹਿਲੀ, ਜਿਸ ਥਾਂ ਜਾਣਾ ਹੈ ਉੱਥੋਂ ਦਾ ਨਕਸ਼ਾ,ਦੂਜਾ ਮੌਸਮ। ਪਤਾ ਹੀ ਨਹੀਂ ਚੱਲਦਾ ਕਿ ਕਦੋਂ ਧੁੱਪ ਨਿੱਕਲੀ ਹੋਵੇ ਅਤੇ ਕਦੋਂ ਬਰਫ ਪੈਣ ਲੱਗ ਜਾਵੇ। ਕੱਲ੍ਹ ਤਾਪਮਾਣ ਇੱਕ ਡਿਗਰੀ … More »

ਲੇਖ | Leave a comment
 

ਭਾਰਤ ਦੀ ਮੁੱਖ ਸਮੱਸਿਆ ਹੈ ਵਧ ਰਹੀ ਆਬਾਦੀ

ਗਿਆਰਾਂ ਜੁਲਾਈ ਦਾ ਦਿਨ ਹਰ ਸਾਲ ਵਿਸ਼ਵ ਅਬਾਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇੱਕ ਵਾਰ ਫਿਰ ਇਹ ਦਿਹਾੜਾ ਆ ਰਿਹਾ ਹੈ। ਭਾਰਤ ਦੇ ਪ੍ਰਧਾਂਨ ਮੰਤਰੀ ਤੋਂ ਲੈ ਕੇ ਜਮੂਰੇ ਕਿਸਮ ਦੇ ਨੇਤਾ ਲੋਕਾਂ ਤੱਕ ਸੱਭ ਇਸ ਦਿਨ ਅਬਾਦੀ ਦੇ ਵਾਧੇ … More »

ਲੇਖ | Leave a comment
 

ਵਿਆਹਾਂ ਨੂੰ ਵੀ ਉਜੱਡਾਂ ਦੀ ਭੀੜ ਬਣਾ ਦਿੱਤਾ ਹੈ ਪੰਜਾਬੀਆਂ ਨੇ

ਇੱਕ ਪੰਡਾਲ ਵਿੱਚ, ਰੁੱਗ ਭਰ ਕੇ ਤਲੀ ਹੋਈ ਮੱਛੀ, ਪਰੌਂਠੇ ਜਿੰਨਾ ਆਮਲੇਟ ਤੇ ਅੱਧੀ ਛਟਾਂਕ ਟਮਾਟਰਾਂ ਦੀ ਚਟਣੀ ਵੱਡੀਆਂ ਪਲੇਟਾਂ ‘ਚ ਪਾਉਣ ਪਿੱਛੋਂ  ਹਾਜਰ ਮਹਿਮਾਨਾਂ ਨੇ ਕਲੇਜੀ ਨੂੰ ਹੱਥ ਪਾਇਆ ਹੀ ਸੀ ਕਿ ਉੱਚੀ ਆਵਾਜ ਵਿੱਚ ਡੀ.ਜੇ.ਨੇ ਮੇਜ਼ ਹਿੱਲਣ ਲਗਾ … More »

ਲੇਖ | Leave a comment
 

ਦੰਗਾਕਾਰੀਆਂ ਲਈ ਬਨਣ ਵਾਲਾ ਨਵਾਂ ਕਾਨੂੰਨ

ਅਠਾਰਵੀਂ ਸਦੀ ਦੇ ਸ਼ੁਰੂ ਵਿੱਚ ਇੰਗਲੈਂਡ ਵਿੱਚ ਦੰਗਾ ਰੋਕੂ ਕਾਨੂੰਨ ਬਣਾਇਆ ਗਿਆ ਸੀ।ਜਿਸ ਅਨੁਸਾਰ ਹਮਲਾ ਕਰਨ ਦੀ ਨੀਅਤ ਨਾਲ ਇਕੱਠੇ ਹੋਏ ਦਰਜ਼ਨ ਜਾਂ ਇਸ ਤੋਂ ਵੱਧ ਲੋਕਾਂ ਦੀ ਭੀੜ ਨੂੰ ਗੈਰ ਕਾਨੂੰਨੀ ਕਹਿ ਕਿ ਤੁਰੰਤ ਬਿੱਖਰਣ ਦਾ ਹੁਕਮ ਦਿੱਤਾ ਜਾ … More »

ਲੇਖ | Leave a comment
 

ਮੇਰੀ ਲੌਸ ਏਂਜ਼ਲਸ ਦੀ ਯਾਤਰਾ

ਵੀਹ ਜੂੰਨ ਨੂੰ ਯੁਨਾਈਟਿਡ ਏਅਰਲਾਇਨਜ਼ ਦੇ ਜਹਾਜ ਰਾਹੀਂ ਮੈਂ ਲੌਸ ਏਂਜ਼ਲਸ ਪਹੁੰਚਿਆ। ਹਵਾਈ ਅੱਡੇ ‘ਤੇ ਮੈਨੂੰ ਸੁਰਜੀਤ ਸਿੰਘ ਮੇਰਾ ਦੋਸਤ ਲੈਣ ਆਇਆ ਹੋਇਆ ਸੀ। ਇਹ ਸੁਰਜੀਤ ਸਿੰਘ ਚੰਡੀਗੜ੍ਹ ਮੇਰੇ ਨਾਲ ਵਕੀਲ ਹੁੰਦਾ ਸੀ। ਪੰਦਰਾਂ ਕੁ ਸਾਲ ਪਹਿਲਾਂ ਅਮਰੀਕਾ ਆ ਕੇ … More »

ਲੇਖ | Leave a comment
Mall-2

ਵੇਖਣ ਵਾਲੀ ਥਾਂ ਹੈ ਕੈਨੇਡਾ ਦੀ ਐਡਮਿੰਟਨ ਮਾਲ

ਕੈਨੇਡਾ ਦੇ ਅਲਬਰਟਾ ਰਾਜ, ਦੀ 140 ਏਕੜ ਵਿੱਚ ਫੈਲੀ, ਵੈੱਸਟ ਐਡਮਿੰਟਨ ਮਾਲ, ਉੱਤਰੀ ਅਮਰੀਕਾ ਦੀ ਸੱਭ ਤੋਂ ਵੱਡੀ ਮਾਲ ਹੈ।ਇਸ ਮਾਲ ਦਾ ਮੇਰਾ ਦੂਜਾ ਗੇੜਾ ਸੀ। ਤਿੰਨ ਸਾਲ ਪਹਿਲਾਂ ਮੈਂ ਇੱਕ  ਮਿੱਤਰ  ਨਾਲ ਇਕੱਲਾ ਆਇਆ ਸੀ ਤੇ ਉਸੇ ਸ਼ਾਂਮ ਨੂੰ … More »

ਲੇਖ | Leave a comment
population 1

ਆਬਾਦੀ ਕੰਟਰੋਲ ਕਿਸੇ ਵੀ ਸਿਆਸੀ ਪਾਰਟੀ ਦੇ ਏਜੰਡੇ ਤੇ ਨਹੀਂ ਹੈ

ਆਬਾਦੀ ਦੇ ਨਵੇਂ ਅੰਕੜਿਆਂ ਅਨੁਸਾਰ ਪੰਜਾਬ ਦੀ ਆਬਾਦੀ ਪੌਣੇ ਤਿੰਨ ਕਰੋੜ ਹੋ ਗਈ ਹੈ। ਭਾਰਤ ਵਿੱਚ ਆਜ਼ਾਦੀ ਤੋਂ ਪਹਿਲਾਂ ਵਾਲੇ ਤੇਤੀ ਕਰੋੜ ਦੇਵੀ-ਦੇਵਤੇ ਇੱਕ ਅਰਬ ਅਤੇ ਇੱਕੀ ਕਰੋੜ ਹੋ ਗਏ ਹਨ ।ਸਾਡੀ ਕੁੱਲ ਧਰਤੀ ਦੁਨੀਆਂ ਦਾ ਢਾਈ ਫੀਸਦੀ ਹੈ ਤੇ … More »

ਲੇਖ | Leave a comment
 

ਭਾਰਤ ਦੀ ਮੁੱਖ ਸਮੱਸਿਆ ਹੈ ਵਧ ਰਹੀ ਆਬਾਦੀ

ਗਿਆਰਾਂ ਜੁਲਾਈ ਦਾ ਦਿਨ ਹਰ ਸਾਲ ਵਿਸ਼ਵ ਅਬਾਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇੱਕ ਵਾਰ ਫਿਰ ਇਹ ਦਿਹਾੜਾ ਆ ਗਿਆ ਹੈ। ਭਾਰਤ ਦੇ ਪ੍ਰਧਾਂਨ ਮੰਤਰੀ ਤੋਂ ਲੈ ਕੇ ਜਮੂਰੇ ਕਿਸਮ ਦੇ ਨੇਤਾ ਲੋਕਾਂ ਤੱਕ ਸੱਭ ਇਸ ਦਿਨ ਅਬਾਦੀ ਦੇ ਵਾਧੇ … More »

ਲੇਖ | Leave a comment