Author Archives: ਡਾ. ਚਰਨਜੀਤ ਸਿੰਘ ਗੁਮਟਾਲਾ
ਪਾਰਲੀਮੈਂਟ ਵਿਚ ਲੰਗੜਾ ਸਿੱਖ ਮੈਰਿਜ ਐਕਟ ਪੇਸ਼
ਕੇਂਦਰੀ ਸਰਕਾਰ ਵੱਲੋਂ 7 ਮਈ ਨੂੰ ਜਿਹੜਾ ਰਾਜ ਸਭਾ ਵਿਚ ਸਿੱਖਾਂ ਲਈ ਆਨੰਦ ਮੈਰਿਜ ਐਕਟ ਲਿਆਂਦਾ ਗਿਆ ਹੈ, ਉਹ ਮੁਕੰਮਲ ਵਿਆਹ ਐਕਟ ਨਹੀਂ ਹੈ ਜਿਵੇਂ ਕਿ ਹਿੰਦੂਆਂ,ਇਸਾਈਆਂ, ਮੁਸਲਮਾਨਾਂ ਆਦਿ ਲਈ ਹਨ।ਜੇ ਇਸ ਨੂੰ ਲੰਗੜਾ ਮੈਰਿਜ ਐਕਟ ਕਿਹਾ ਜਾਵੇ ਤਾਂ ਇਸ … More
ਕੀ ਪੰਜਾਬ ਅਮਰੀਕਾ ਬਣ ਸਕਦਾ ਹੈ?
ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਬਨਣ ਵਾਲੀ ਇਹ ਚੌਥੀ ਮੌਜੂਦਾ ਸਰਕਾਰ ਹੈ। ਪਿਛਲੀਆਂ ਸਰਕਾਰਾਂ ਸਮੇਂ ਬਾਦਲ ਸਾਹਿਬ ਕਹਿੰਦੇ ਰਹਿ ਕਿ ਅਸੀਂ ਪੰਜਾਬ ਨੂੰ ਕੈਲੀਫੋਰਨੀਆ ਬਣਾ ਦਿਆਗੇ। ਹੁਣ ਜਦ ਕਿ ਸਰਕਾਰ ਦੇ ਗਿਣਤੀ ਦੇ ਰਹਿ ਗਏ ਹਨ ਤਾਂ ਸ਼੍ਰੋਮਣੀ … More
ਭਾਰਤ ਸਰਕਾਰ ਨੂੰ ਗਰੀਬਾਂ ਨਾਲੋਂ ਅਮੀਰਾਂ ਦੀ ਵਧੇਰੇ ਚਿੰਤਾ
ਹਾਲ ਹੀ ਵਿੱਚ ਪਾਸ ਹੋਏ ਕੇਂਦਰੀ ਬਜਟ ਵੱਲ ਝਾਤ ਮਾਰੀਏ ਤਾਂ ਪਤਾ ਲੱਗਦਾ ਹੈ ਕਿ ਕੇਂਦਰ ਦੀ ਯੂ.ਪੀ.ਏ. ਸਰਕਾਰ ਨੂੰ ਆਮ ਆਮਦਨੀ ਨਾਲੋਂ ਅਮੀਰ ਘਰਾਣਿਆਂ ਦੀ ਵਧੇਰੇ ਚਿੰਤਾ ਹੈ ਤੇ ਉਨ੍ਹਾਂ ਨੂੰ ਮਿਲਦੇ ਲਾਭਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, … More
ਪੰਜਾਬੀ, ਅੰਗ੍ਰੇਜ਼ੀ ਅਤੇ ਹਿੰਦੀ ਵਿਦਵਾਨ ਡਾ. ਅਜੀਤ ਸਿੰਘ ਸਿੱਕਾ ਦਾ ਅਕਾਲ ਚਲਾਣਾ
ਦਾਰਸ਼ਨਿਕ, ਖ਼ੋਜ ਬਿਰਤੀ ਦੇ ਧਾਰਨੀ, ਸਦਾ ਬਹਾਰ, ਸਿਦਕਵਾਨ, 40 ਸਾਲ ਪਹਿਲਾਂ ‘ਫ਼ਿਲਾਸਫ਼ੀ ਆਫ਼ ਮਾਈਂਡ ਇਨ ਦਾ ਪੋਇਟਰੀ ਆਫ਼ ਗੁਰੂ ਨਾਨਕ’ ਵਿਸ਼ੇ ਤੇ ਪੰਜਾਬੀ ਵਿੱਚ ਪੀਐਚ.ਡੀ. ਕਰਨ ਵਾਲੇ ਪੰਜਾਬੀ, ਹਿੰਦੀ ਤੇ ਅੰਗ੍ਰੇਜ਼ੀ ਵਿੱਚ 47 ਪੁਸਤਕਾਂ ਦੇ ਰਚੇਤਾ ਡਾ. ਅਜੀਤ ਸਿੰਘ ਸਿੱਕਾ … More
ਅਮਰੀਕਾ ਵਿੱਚ ਨੌਕਰੀਆਂ ਦਾ ਭਵਿੱਖ
ਅਮਰੀਕਾ ਵਿੱਚ ਇਸ ਸਮੇਂ 3 ਕ੍ਰੋੜ ਭਾਵ ਕਿ 6 ਕਾਮਿਆਂ ਵਿਚੋਂ ਇਕ ਜਾਂ ਤਾਂ ਬੇ-ਰੁਜ਼ਗਾਰ ਹੈ ਜਾਂ ਉਹ ਅੱਧ-ਪਚੱਧੀ ਨੌਕਰੀ ਵਿਚ ਹੈ ਭਾਵ ਕਿ ਉਸ ਨੂੰ ਪੂਰਾ ਸਮਾਂ ਕਰਨ ਲਈ ਕੰਮ ਨਹੀਂ ਮਿਲ ਰਿਹਾ। ਲੰਬੇ ਸਮੇਂ ਤੀਕ ਬੇ-ਰੁਜ਼ਗਾਰ ਰਹਿਣ ਵਾਲਿਆਂ … More
ਸਿਟੀ ਸਾਈਕਲਿੰਗ ਕਲੱਬ ਵੱਲੋਂ ਸਾਈਕਲ ਰੈਲੀ ਦਾ ਆਯੋਜਨ
ਅੰਮ੍ਰਿਤਸਰ, – ਸਿਟੀ ਸਾਈਕਲਿੰਗ ਕਲੱਬ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ:) ਦੇ ਸਹਿਯੋਗ ਨਾਲ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਸਾਈਕਲ ਰੈਲੀ ਨੂੰ ਸੰਤ ਸਿੰਘ ਸੁੱਖਾ ਸਿੰਘ ਸੀਨੀ. ਸੈਕੰਡਰੀ ਸਕੂਲ ਅਤੇ ਸੰਤ ਸਿੰਘ ਸੁੱਖਾ ਸਿੰਘ ਵਿਦਿਅਕ ਸੰਸਥਾਵਾਂ … More
ਭਗਤ ਪੂਰਨ ਸਿੰਘ ਜੀ ਦੀ ਜ਼ਿੰਦਗੀ ‘ਤੇ ਅਧਾਰਿਤ ਦਸਤਾਵੇਜ਼ੀ ਫਿਲਮ ਏ ਸੈਲਫਲੈਸ ਲਾਇਫ਼ ਦਾ ਰਿਲੀਜ਼ ਸਮਾਰੋਹ
ਅੰਮ੍ਰਿਤਸਰ :-ਸ੍ਰ. ਜੋਗਿੰਦਰ ਸਿੰਘ ਕਲਸੀ ਅਤੇ ਸ੍ਰ. ਜਸਬੀਰ ਸਿੰਘ ਹੰਸਪਾਲ ਕੈਨੇਡਾ ਨਿਵਾਸੀ ਦੁਆਰਾ ਸਾਂਝੇ ਤੌਰ ‘ਤੇ ਨਿਰਮਿਤ ਅਤੇ ਨਿਰਦੇਸ਼ਿਤ ਭਗਤ ਪੂਰਨ ਸਿੰਘ ਜੀ ਦੀ ਜੀਵਨੀ ‘ਤੇ ਅਧਾਰਿਤ ਦਸਤਾਵੇਜ਼ੀ ਫ਼ਿਲਮ ਏ ਸੈਲਫਲੈਸ ਲਾਇਫ਼ ਪਿੰਗਲਵਾੜਾ ਮੁੱਖ ਦਫ਼ਤਰ ਵਿਖੇ ਤਾਮਿਲਨਾਢੂ ਦੇ ਗਵਰਨਰ ਮਾਨਯੋਗ … More
ਭਗਤ ਪੂਰਨ ਸਿੰਘ ਜੀ ਦੀ ਜ਼ਿੰਦਗੀ ਬਾਰੇ ਦਸਤਾਵੇਜ਼ੀ ਫਿਲਮ 29 ਜਨਵਰੀ ਨੂੰ ਰੀਲਿਜ਼ ਕੀਤੀ ਜਾਵੇਗੀ
ਅੰਮ੍ਰਿਤਸਰ – ਕੈਨੇਡਾ ਵਾਸੀ ਸ੍ਰ: ਜੋਗਿੰਦਰ ਸਿੰਘ ਕਲਸੀ ਅਤੇ ਸ੍ਰ: ਜਸਬੀਰ ਸਿੰਘ ਹੰਸਪਾਲ ਦੁਆਰਾ ਤਿਆਰ ਕੀਤੀ ਗਈ ਭਗਤ ਪੂਰਨ ਸਿੰਘ ਜੀ ਦੀ ਜੀਵਨੀ ’ਤੇ ਆਧਾਰਿਤ ਇਕ ਦਸਤਾਵੇਜ਼ੀ ਫਿਲਮ “ਏ ਸੈਲਫਲੈਸ ਲਾਈਫ਼” (ਅ ਸ਼ੲਲਡਲੲਸਸ ਲ਼ਡਿੲ) 29 ਜਨਵਰੀ 2009 ਦਿਨ ਵੀਰਵਾਰ ਨੂੰ … More
ਸਮਾਜਿਕ ਕ੍ਰਾਂਤੀਕਾਰੀ – ਸ. ਬਸੰਤ ਸਿੰਘ ਹੰਸਪਾਲ
ਸਰਦਾਰ ਬਸੰਤ ਸਿੰਘ ਹੰਸਪਾਲ, ਜਿਨ੍ਹਾਂ ਕਿਸਮਤ ਨੂੰ ਉਂਗਲੀ ਨਾਲ ਲਗਾ ਕੇ ਤੋਰਿਆ, ਨਾ ਕਿ ਆਮ ਲੋਕਾਂ ਵਾਂਗੂੰ ਮੱਥੇ ਹੱਥ ਧਰਕੇ ਕਿਸਮਤ ਨੂੰ ਕੋਸਿਆ ਦਾ ਜਨਮ ਅੱਜ ਦੇ ਪਾਕਿਸਤਾਨ ਦੀ ਸਰਹੱਦ ਨਾਲ ਲਗਦੇ, ਭਾਰਤ ਦੀ ਹੱਦ ਅੰਦਰ, ਪਿੰਡ ‘ਧਨੋਏ’ ਵਿਚ ਇਕ … More

