ਕੌਮਾਂਤਰੀ ਸ਼ੱਕਰ ਰੋਗ ਦਿਵਸ ‘ਤੇ ਵਿਸ਼ੇਸ਼

ਸ਼ੱਕਰ ਰੋਗ ਜਾਂ ਮਧੂਮੇਹ (ਡਾਇਬਟੀਜ) ਸੰਬੰਧੀ ਜਾਗਰੂਕਤਾ ਦੇ ਮੰਤਵ ਲਈ ਹਰ ਸਾਲ 14 ਨਵੰਬਰ ਨੂੰ ਸਰ ਫਰੈੱਡਰਿਕ ਬੈਟਿੰਗ ਦੇ ਜਨਮਦਿਨ ਦੇ ਰੂਪ ਵਿੱਚ ਕੌਮਾਂਤਰੀ ਸ਼ੱਕਰ ਰੋਗ ਦਿਵਸ ਮਨਾਇਆ ਜਾਂਦਾ ਹੈ ਜਿਹਨਾਂ ਨੇ 1922 ਵਿੱਚ ਚਾਰਲਸ ਬੇਸਟ ਨਾਲ ਮਿਲਕੇ ਇੰਸੁਲਿਨ ਦੀ … More »

ਲੇਖ | Leave a comment
 

ਗੁੱਸੇ ‘ਤੇ ਕਾਬੂ ਪਾਉਣਾ ਜ਼ਰੂਰੀ

ਗੁੱਸਾ ਆਉਣਾ ਸੁਭਾਵਿਕ ਗੱਲ ਹੈ ਪਰੰਤੂ ਗੁੱਸੇ ਤੇ ਕਾਬੂ ਕਰਨਾ ਇੱਕ ਕਲਾ ਹੈ। ਗੁੱਸਾ ਕੁਝ ਸਮੇਂ ਲਈ ਆਉਂਦਾ ਹੈ ਤੇ ਪਿੱਛੇ ਡਾਢਾ ਨੁਕਸਾਨ ਛੱਡ ਜਾਂਦਾ ਹੈ। ਗੁੱਸਾ ਮਨੁੱਖੀ ਮਨ ਦਾ ਇੱਕ ਭਾਵ ਹੈ ਅਤੇ ਗੁੱਸੇ ਦੌਰਾਨ ਕਈ ਸਰੀਰਕ ਲੱਛਣ ਪੈਦਾ … More »

ਲੇਖ | Leave a comment
 

ਨਸ਼ਾ

ਨਸ਼ਾ! ਰੱਜ ਕੇ ਕਰ ਕੌਣ ਰੋਕਦਾ? ਮਿਹਨਤ ਦਾ ਪਿਆਰ ਦਾ ਸਿਦਕ ਦਾ ਸਿਰੜ ਦਾ ਕਿਤਾਬ ਦਾ ਗਿਆਨ ਦਾ ਮਨੁੱਖਤਾ ਦਾ। ਬੋਤਲਾਂ ਤੋਂ ਚਿੱਟੇ ਤੋਂ ਸਰਿੰਜਾਂ ਤੋਂ ਡੱਬੀਆਂ ਤੋਂ ਗੋਲੀਆਂ ਤੋਂ ਕਾਰਡਾਂ ਤੋਂ ਬੰਡਲਾਂ ਤੋਂ ਪੁੜੀਆਂ ਤੋਂ ਕੀ ਲੈਣਾ ਤੈਂ? ਕੀ … More »

ਕਵਿਤਾਵਾਂ | Leave a comment
 

ਕੌਮਾਂਤਰੀ ਅਹਿੰਸਾ ਦਿਵਸ – 2 ਅਕਤੂਬਰ

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜਨਮ ਮਿਤੀ 2 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਕੌਮਾਂਤਰੀ ਅਹਿੰਸਾ ਦਿਵਸ ਮਨਾਇਆ ਜਾਂਦਾ ਹੈ। ਭਾਰਤ ਵਿੱਚ ਇਸ ਨੂੰ ਗਾਂਧੀ ਜਯੰਤੀ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਪਿਤਾ ਕਰਮਚੰਦ ਗਾਂਧੀ ਅਤੇ ਮਾਤਾ ਪੁਤਲੀਬਾਈ ਦੇ ਘਰ ਮੋਹਨ … More »

ਲੇਖ | Leave a comment
 

ਵਿਸ਼ਵ ਹੀਮੋਫੀਲੀਆ ਦਿਵਸ

ਦੁਨੀਆਂ ਪਿਛਲੇ ਵਰ੍ਹੇ ਤੋਂ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੀ ਹੈ ਅਤੇ ਹੁਣ ਤੱਕ ਤਕਰੀਬਨ 29 ਲੱਖ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਸਿਹਤ ਸੰਭਾਲ ਸਭ ਤੋਂ ਵੱਧ ਜ਼ਰੂਰੀ ਹੈ, ਇਸ ਤੱਥ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ ਅਤੇ ਇਸ … More »

ਲੇਖ | Leave a comment
 

ਵੈਲੇਨਟਾਈਨ ਡੇਅ

‘ਪਿਆਰ ਦੇ ਤਿਉਹਾਰ’ ਵਜੋਂ ਹਰ ਸਾਲ ਸਮੁੱਚੇ ਵਿਸ਼ਵ ਵਿੱਚ 14 ਫਰਵਰੀ ਨੂੰ ‘ਵੈਲੇਨਟਾਈਨ ਡੇਅ’ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਅਤੇ ਇਸਨੂੰ ‘ਫੀਸਟ ਔਫ ਸੇਂਟ ਵੈਲਨਟਾਈਨ ਡੇਅ’ ਵੀ ਕਿਹਾ ਜਾਂਦਾ ਹੈ। ਵੈਲੇਨਟਾਈਨ ਡੇਅ ਨੂੰ ਮਨਾਉਣ ਦੀ ਸ਼ੁਰੂਆਤ ਰੋਮ ਤੋਂ ਹੋਈ … More »

ਲੇਖ | Leave a comment
 

ਸਰਦੀਆਂ ਅਤੇ ਧੁੰਦ ਵਿੱਚ ਡਰਾਇਵਰੀ ਕਰਦੇ ਸਮੇਂ ਚੌਕੰਨੇ ਰਹਿਣਾ ਅਤਿ ਜ਼ਰੂਰੀ

ਸੜਕੀ ਹਾਦਸੇ ਰੋਜ਼ਾਨਾਂ ਹੀ ਖ਼ਬਰਾਂ ਦੀਆਂ ਸੁਰਖੀਆਂ ਬਣਦੇ ਹਨ ਅਤੇ ਕਿਸੇ ਨਾ ਕਿਸੇ ਘਰ ਸੋਗ ਦੀ ਲਹਿਰ ਦੇ ਜਾਂਦੇ ਹਨ। ਇਹਨਾਂ ਹਾਦਸਿਆਂ ਪਿੱਛੇ ਜ਼ਿਆਦਾਤਰ ਸਿੱਧੇ ਤੌਰ ਤੇ ਲੋਕਾਂ ਦੀ ਯਾਤਾਯਾਤ ਨਿਯਮਾਂ ਸੰਬੰਧੀ ਵਰਤੀ ਜਾਂਦੀ ਅਣਗਹਿਲੀ ਅਤੇ ਪ੍ਰਸ਼ਾਸਨ ਦੀ ਦਿੱਤੀ ਜਾਂਦੀ … More »

ਲੇਖ | Leave a comment
 

ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ ਕਰਨ ਦੀ ਸੌੜੀ ਸੋਚ!

ਭਾਰਤ ਵਿੱਚ ਖੇਤੀਬਾੜੀ ਦਾ ਇਤਿਹਾਸ ਸਿੰਧੂ ਘਾਟੀ ਸੱਭਿਅਤਾ ਦੇ ਸਮੇਂ ਤੋਂ ਹੈ ਅਤੇ ਇਸ ਤੋਂ ਪਹਿਲਾਂ ਵੀ ਦੱਖਣੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਹੈ। ਖੇਤੀਬਾੜੀ ਉਤਪਾਦਨ ਵਿੱਚ ਭਾਰਤ ਦਾ ਸੰਸਾਰ ਵਿੱਚ ਦੂਜਾ ਸਥਾਨ ਹੈ ਅਤੇ ਦੁਨੀਆਂ ਭਰ ਵਿੱਚ ਭਾਰਤ ਦੁੱਧ ਉਤਪਾਦਨ ਵਿੱਚ ਪਹਿਲੇ … More »

ਲੇਖ | Leave a comment
 

ਮਨੁੱਖੀ ਅਧਿਕਾਰ ਦਿਵਸ

ਨੈਤਿਕਤਾ ਭਰਪੂਰ ਅਤੇ ਆਦਰਸ਼ ਸਮਾਜ ਵਿੱਚ ਮਨੁੱਖੀ ਅਧਿਕਾਰਾਂ ਤੇ ਸਜਗਤਾ ਨਾਲ ਪਹਿਰਾ ਦਿੱਤਾ ਜਾਂਦਾ ਹੈ। ਇਨਸਾਨ ਹੋਣ ਦੇ ਨਾਤੇ ਸਾਡੇ ਕੁਝ ਅਧਿਕਾਰ ਹਨ ਜਿਹਨਾਂ ਦੀ ਉਲੰਘਣਾ ਕੋਈ ਸਰਕਾਰ ਨਹੀਂ ਕਰ ਸਕਦੀ ਪਰੂੰਤ ਦੁਖਾਂਤ ਇਹ ਹੈ ਕਿ ਸ਼ਾਸਕਾਂ ਅਤੇ ਸਰਕਾਰਾਂ ਦੁਆਰਾ … More »

ਲੇਖ | Leave a comment
 

ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ

ਕੁਦਰਤ ਨੇ ਮਨੁੱਖੀ ਜੀਵਨ ਰੂਪੀ ਅਨਮੋਲ ਦਾਤ ਬਖਸ਼ੀ ਹੈ ਅਤੇ ਇਸ ਨੂੰ ਆਪਣੇ ਹੱਥੀਂ ਆਤਮ ਹੱਤਿਆ ਕਰਕੇ ਨਾਸ਼ ਕਰਨਾ  ਜ਼ਿੰਦਗੀ ਨਾਲ ਬੇਇਨਸਾਫ਼ੀ ਹੈ। ਸੰਸਾਰ ਭਰ ਵਿੱਚ ਹੁੰਦੀਆਂ ਮੌਤਾਂ ਵਿੱਚ ਆਤਮ ਹੱਤਿਆ ਪਹਿਲੇ ਮੁੱਖ ਵੀਹ ਕਾਰਨਾਂ ਵਿੱਚ ਇੱਕ ਹੈ। ਆਤਮ ਹੱਤਿਆ … More »

ਲੇਖ | Leave a comment