Author Archives: ਗੋਬਿੰਦਰ ਸਿੰਘ ਢੀਂਢਸਾ
ਸਿਹਤ ਦਿਵਸ ਤੇ ਵਿਸ਼ੇਸ਼
ਹਰ ਸਾਲ 7 ਅਪ੍ਰੈਲ ਨੂੰ ਵਿਸ਼ਵ ਸਿਹਤ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਅਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਸੰਬੰਧੀ ਵੱਖੋ ਵੱਖਰੇ ਪ੍ਰੋਗਰਾਮ ਉਲੀਕੇ ਜਾਂਦੇ ਹਨ। ਵਿਸ਼ਵ ਸਿਹਤ ਸੰਗਠਨ (ਡਬਲਿਯੂ.ਐੱਚ.ਓ.) ਦਾ ਮੁੱਖ ਦਫ਼ਤਰ ਸਵਿਟਜਰਲੈਂਡ ਦੇ ਜਿਨੇਵਾ ਸ਼ਹਿਰ ਵਿੱਚ … More
ਇਲਾਜ ਨਾਲੋਂ ਪਰਹੇਜ਼ ਚੰਗਾ! ਨੋਵਲ ਕੋਰੋਨਾ ਵਾਇਰਸ
ਦੁਨੀਆਂ ਨੋਵਲ ਕੋਰੋਨਾ ਵਾਇਰਸ (ਕੋਵਿਡ 19) ਨਾਂ ਦੀ ਮਹਾਂਮਾਰੀ ਨਾਲ ਜੂਝ ਰਹੀ ਹੈ ਜਿਸ ਦੀ ਸ਼ੁਰੂਆਤ ਚੀਨ ਦੇ ਵੂਹਾਨ ਸ਼ਹਿਰ ਤੋਂ ਹੋਈ। ਮਾਰਚ 22, 2020 (7 ਵਜੇ ਸਵੇਰੇ) ਤੱਕ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੁਨੀਆਂ ਦੇ 188 ਦੇਸ਼ਾਂ ਵਿੱਚ ਕੋਰੋਨਾ ਵਾਇਰਸ … More
ਰਾਸ਼ਟਰੀ ਵਿਗਿਆਨ ਦਿਵਸ ਦੇ ਵਿਸ਼ੇਸ਼
ਲੋਕਾਂ ਨੂੰ ਵਿਗਿਆਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਵਿਦਿਆਰਥੀਆਂ ਨੂੰ ਵਿਗਿਆਨ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ 28 ਫਰਵਰੀ ਨੂੰ ਰਾਸ਼ਟਰੀ ਵਿਗਿਆਨ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ ਅਤੇ ਪਹਿਲੀ ਵਾਰ 28 ਫਰਵਰੀ … More
ਜੱਗ ਜਨਨੀ ਅਤੇ ਸਮਾਜ ਦੀ ਸੰਜੀਦਗੀ ?
ਔਰਤਾਂ ਦੇ ਜਿਨਸ਼ੀ ਸ਼ੋਸ਼ਣ ਦੀਆਂ ਘਟਨਾਵਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅਜੋਕੇ ਦੌਰ ਵਿੱਚ ਔਰਤਾਂ ਕਿਸੇ ਵੀ ਉਮਰ ਦੀਆਂ, ਕਿਸੇ ਵੀ ਰਿਸ਼ਤੇ ਵਿੱਚ ਅਤੇ ਕਿਸੇ ਵੀ ਸਥਾਨ ਤੇ ਮਹਿਫੂਜ ਨਹੀਂ। ਸਾਲ 2010 ਵਿੱਚ ਬਲਾਤਕਾਰ ਦੇ 5,484 ਮਾਮਲੇ ਦਰਜ ਹੋਏ … More
ਧਰਮ ਨਿਰਪੱਖਤਾ ਨੂੰ ਖੋਰਾ ਲਾਉਣ ਦੀ ਤਿਆਰੀ ?
ਰਾਸ਼ਟਰ ਦਾ ਆਧਾਰ ਧਰਮ ਹੈ, ਇਹ ਤੱਥ ਸਭ ਤੋਂ ਪਹਿਲਾਂ ਸਾਵਰਕਰ ਅਤੇ ਉਸਤੋਂ ਬਾਅਦ ਜਿੰਨਾ ਨੇ ਰੱਖਿਆ ਸੀ। ਭਾਰਤ ਇੱਕ ਧਰਮ ਨਿਰਪੱਖ ਲੋਕਤੰਤਰ ਹੈ ਜਿਸਦੀ ਗਵਾਹੀ ਭਾਰਤੀ ਸੰਵਿਧਾਨ ਭਰਦਾ ਹੈ। ਇਹ ਸਾਡੇ ਮੁਲਕ ਦਾ ਦੁਖਾਂਤ ਹੈ ਕਿ ਨੱਥੂਰਾਮ ਗੌਡਸੇ ਨੇ … More
ਵਿਸ਼ਵ ਏਡਜ਼ ਦਿਵਸ
ਸੰਗਰੂਰ ਦੇ ਲਾਗਲੇ ਪਿੰਡ ਬਡਰੁੱਖਾਂ ਦੀ ਪਿਛਲੇ ਦਿਨੀਂ ਅਖ਼ਬਾਰਾਂ ਵਿੱਚ 16 ਨੌਜਵਾਨਾਂ ਦੇ ਐੱਚ.ਆਈ.ਵੀ. ਰੀਐਕਟਿਵ ਸੰਬੰਧੀ ਛਪੀ ਖ਼ਬਰ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਜਿਸਦਾ ਮੁੱਖ ਕਾਰਨ ਨਸ਼ੇ ਦੇ ਟੀਕਿਆਂ ਲਈ ਸਾਂਝੀਆਂ ਸੂਈਆਂ ਸਰਿੰਜਾਂ ਦੀ ਵਰਤੋਂ ਕਰਨਾ ਸੀ। ਪੰਜਾਬ … More
ਵਿਸ਼ਵ ਵਿਦਿਆਰਥੀ ਦਿਵਸ
ਕਾਲਾ ਰੰਗ ਭਾਵਨਾਤਮਕ ਤੌਰ ’ਤੇ ਮਾੜਾ ਮੰਨਿਆ ਜਾਂਦਾ ਹੈ ਪਰੰਤੂ ਜਮਾਤ ਵਿੱਚ ਲੱਗਾ ‘ਕਾਲਾ ਬੋਰਡ’ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਚਮਕਾਉਂਦਾ ਹੈ ਅਤੇ ਉਹਨਾਂ ਦੇ ਸੁਪਨਿਆਂ ਨੂੰ ਖੰਭ ਦਿੰਦਾ ਹੈ। ਸੰਯੁਕਤ ਰਾਸ਼ਟਰ ਸੰਘ ਨੇ ਸਾਲ 2010 ਵਿੱਚ ਡਾ. ਏ.ਪੀ.ਜੇ. ਅਬਦੁਲ ਕਲਾਮ … More
