ਰਾਸ਼ਟਰੀ ਵਿਗਿਆਨ ਦਿਵਸ ਦੇ ਵਿਸ਼ੇਸ਼

ਲੋਕਾਂ ਨੂੰ ਵਿਗਿਆਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਵਿਦਿਆਰਥੀਆਂ ਨੂੰ ਵਿਗਿਆਨ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ 28 ਫਰਵਰੀ ਨੂੰ ਰਾਸ਼ਟਰੀ ਵਿਗਿਆਨ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ ਅਤੇ ਪਹਿਲੀ ਵਾਰ 28 ਫਰਵਰੀ … More »

ਲੇਖ | Leave a comment
 

ਜੱਗ ਜਨਨੀ ਅਤੇ ਸਮਾਜ ਦੀ ਸੰਜੀਦਗੀ ?

ਔਰਤਾਂ ਦੇ ਜਿਨਸ਼ੀ ਸ਼ੋਸ਼ਣ ਦੀਆਂ ਘਟਨਾਵਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅਜੋਕੇ ਦੌਰ ਵਿੱਚ ਔਰਤਾਂ ਕਿਸੇ ਵੀ ਉਮਰ ਦੀਆਂ, ਕਿਸੇ ਵੀ ਰਿਸ਼ਤੇ ਵਿੱਚ ਅਤੇ ਕਿਸੇ ਵੀ ਸਥਾਨ ਤੇ ਮਹਿਫੂਜ ਨਹੀਂ। ਸਾਲ 2010 ਵਿੱਚ ਬਲਾਤਕਾਰ ਦੇ 5,484 ਮਾਮਲੇ ਦਰਜ ਹੋਏ … More »

ਲੇਖ | Leave a comment
 

ਸਾਹਿਤਕਾਰ

ਮੈਂ ਪਹਿਲਾਂ ਕਦੇ ਇਸ ਤਰ੍ਹਾਂ ਕਵਿਤਾ ਪੇਸ਼ ਨਹੀਂ ਕੀਤੀ ਤੇ ਨਾਂਹੀ ਮੈਨੂੰ ਕਰਨੀ ਆਉਂਦੀ ਹੈ ਮਾਇਕ ਤੇ ਖਲ੍ਹੋ ਇਕੱਠ ਨੂੰ ਵੇਖਦਿਆਂ ਖਵਰੇ ਕਦੋਂ ਸੁਰਤ ਸੰਭਲੀ ਤੇ ਅੱਖਰਾਂ ਨੂੰ ਜੋੜ ਸ਼ਬਦ ਬਣੇ ਤੇ ਸ਼ਬਦਾਂ ਨੂੰ ਜੋੜ ਲਾਇਨਾਂ ਬਣਾ ਲਈਆਂ ਮਨੋ-ਭਾਵਾਂ ਨੂੰ … More »

ਕਵਿਤਾਵਾਂ | Leave a comment
 

ਧਰਮ ਨਿਰਪੱਖਤਾ ਨੂੰ ਖੋਰਾ ਲਾਉਣ ਦੀ ਤਿਆਰੀ ?

ਰਾਸ਼ਟਰ ਦਾ ਆਧਾਰ ਧਰਮ ਹੈ, ਇਹ ਤੱਥ ਸਭ ਤੋਂ ਪਹਿਲਾਂ ਸਾਵਰਕਰ ਅਤੇ ਉਸਤੋਂ ਬਾਅਦ ਜਿੰਨਾ ਨੇ ਰੱਖਿਆ ਸੀ। ਭਾਰਤ ਇੱਕ ਧਰਮ ਨਿਰਪੱਖ ਲੋਕਤੰਤਰ ਹੈ ਜਿਸਦੀ ਗਵਾਹੀ ਭਾਰਤੀ ਸੰਵਿਧਾਨ ਭਰਦਾ ਹੈ। ਇਹ ਸਾਡੇ ਮੁਲਕ ਦਾ ਦੁਖਾਂਤ ਹੈ ਕਿ ਨੱਥੂਰਾਮ ਗੌਡਸੇ ਨੇ … More »

ਲੇਖ | Leave a comment
 

ਵਿਸ਼ਵ ਏਡਜ਼ ਦਿਵਸ

ਸੰਗਰੂਰ ਦੇ ਲਾਗਲੇ ਪਿੰਡ ਬਡਰੁੱਖਾਂ ਦੀ ਪਿਛਲੇ ਦਿਨੀਂ ਅਖ਼ਬਾਰਾਂ ਵਿੱਚ 16 ਨੌਜਵਾਨਾਂ ਦੇ ਐੱਚ.ਆਈ.ਵੀ. ਰੀਐਕਟਿਵ ਸੰਬੰਧੀ ਛਪੀ ਖ਼ਬਰ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਜਿਸਦਾ ਮੁੱਖ ਕਾਰਨ ਨਸ਼ੇ ਦੇ ਟੀਕਿਆਂ ਲਈ ਸਾਂਝੀਆਂ ਸੂਈਆਂ ਸਰਿੰਜਾਂ ਦੀ ਵਰਤੋਂ ਕਰਨਾ ਸੀ। ਪੰਜਾਬ … More »

ਲੇਖ | Leave a comment
 

ਨਾਨਕ

ਨਾਨਕ ਤੇਰਾ ਸ਼ਹਿਰ ਐਥੇ ਤੇਰੇ ਬਾਝੋਂ ਬਿਖਰ ਗਿਆ ਕਾਗਜਾਂ ਤਾਈਂ ਸਮੇਟ ਦਿੱਤਾ ਅਮਲਾਂ ਨਾਲੋਂ ਥਿੜਕ ਗਿਆ ਦਿਲਾਂ ਤੇ ਤੇਰੀ ਛਾਪ ਰਹਿ ਗਈ ਸੋਭਾ ਸਿੰਘ  ਦੇ ਚਿੱਤਰਾਂ  ਦੀ ਰਤਾ ਪਰਵਾਹ ਨਾ ਕੀਤੀ ਕਿਸੇ ਨੇ ਤੇਰੇ ਸ਼ਬਦ ਤੇ ਫਿਕਰਾਂ ਦੀ ਥਾਂ ਥਾਂ … More »

ਕਵਿਤਾਵਾਂ | Leave a comment
 

ਵਿਸ਼ਵ ਵਿਦਿਆਰਥੀ ਦਿਵਸ

ਕਾਲਾ ਰੰਗ ਭਾਵਨਾਤਮਕ ਤੌਰ ’ਤੇ ਮਾੜਾ ਮੰਨਿਆ ਜਾਂਦਾ ਹੈ ਪਰੰਤੂ ਜਮਾਤ ਵਿੱਚ ਲੱਗਾ ‘ਕਾਲਾ ਬੋਰਡ’ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਚਮਕਾਉਂਦਾ ਹੈ ਅਤੇ ਉਹਨਾਂ ਦੇ ਸੁਪਨਿਆਂ ਨੂੰ ਖੰਭ ਦਿੰਦਾ ਹੈ। ਸੰਯੁਕਤ ਰਾਸ਼ਟਰ ਸੰਘ ਨੇ ਸਾਲ 2010 ਵਿੱਚ ਡਾ. ਏ.ਪੀ.ਜੇ. ਅਬਦੁਲ ਕਲਾਮ … More »

ਲੇਖ | Leave a comment
 

ਨਸ਼ਾ

ਨਸ਼ਾ! ਰੱਜ ਕੇ ਕਰ ਕੌਣ ਰੋਕਦਾ? ਮਿਹਨਤ ਦਾ ਪਿਆਰ ਦਾ ਸਿਦਕ ਦਾ ਸਿਰੜ ਦਾ ਕਿਤਾਬ ਦਾ ਗਿਆਨ ਦਾ ਮਨੁੱਖਤਾ ਦਾ। ਬੋਤਲਾਂ ਤੋਂ ਚਿੱਟੇ ਤੋਂ ਸਰਿੰਜਾਂ ਤੋਂ ਡੱਬੀਆਂ ਤੋਂ ਗੋਲੀਆਂ ਤੋਂ ਕਾਰਡਾਂ ਤੋਂ ਬੰਡਲਾਂ ਤੋਂ ਪੁੜੀਆਂ ਤੋਂ ਕੀ ਲੈਣਾ ਤੈਂ? ਕੀ … More »

ਕਵਿਤਾਵਾਂ | Leave a comment
 

ਬੱਚਿਆਂ ਨੂੰ ਚੰਗੇ ਮਾੜੇ ਸਪੱਰਸ਼ ਸੰਬੰਧੀ ਜਾਗਰੂਕਤਾ ਜਰੂਰੀ

ਇਹ ਸਾਡੇ ਸਮਾਜ ਦਾ ਦੁਖਾਂਤ ਹੈ ਕਿ ਅਖ਼ਬਾਰਾਂ ਦੀਆਂ ਸੁਰਖੀਆਂ ਬੱਚਿਆਂ ਨਾਲ ਹੁੰਦੇ ਸਰੀਰਕ ਸ਼ੋਸ਼ਣ ਅਤੇ ਇਸ ਪਿੱਛੇ ਅਪਰਾਧੀ ਦੀ ਕਾਮ ਭਾਰੂ ਅਤੇ ਘਟੀਆ ਮਾਨਸਿਕਤਾ ਦੀ ਪੁਸ਼ਟੀ ਕਰਦੀਆਂ ਹਨ। ਬੱਚਿਆਂ ਨਾਲ ਸਰੀਰਕ ਸ਼ੋਸ਼ਣ ਕਰਨ ਵਾਲੇ ਅਪਰਾਧੀ ਜ਼ਿਆਦਾਤਰ ਬੱਚਿਆਂ ਦੇ ਸਾਕ … More »

ਲੇਖ | Leave a comment
 

ਰਾਸ਼ਟਰੀ ਖੇਡ ਦਿਵਸ

ਦੇਸ਼ ਦਾ ਰਾਸ਼ਟਰੀ ਖੇਡ ਦਿਵਸ ‘ਹਾਕੀ ਦੇ ਜਾਦੂਗਰ’ ਮੇਜਰ ਧਿਆਨ ਚੰਦ ਦੀ ਜਨਮ ਮਿਤੀ 29 ਅਗਸਤ ਨੂੰ ਮਨਾਇਆ ਜਾਂਦਾ ਹੈ। ਰਾਸ਼ਟਰੀ ਖੇਡ ਦਿਵਸ ਤੇ ਰਾਸ਼ਟਰਪਤੀ ਦੁਆਰਾ ਰਾਸ਼ਟਰੀ ਖੇਡ ਪੁਰਸਕਾਰ ਦਿੱਤੇ ਜਾਂਦੇ ਹਨ ਜਿਨ੍ਹਾਂ ਵਿੱਚ ਰਾਜੀਵ ਗਾਂਧੀ ਖੇਡ ਰਤਨ, ਧਿਆਨਚੰਦ ਪੁਰਸਕਾਰ … More »

ਲੇਖ | Leave a comment