Author Archives: ਗੋਬਿੰਦਰ ਸਿੰਘ ਢੀਂਢਸਾ
ਵਿਸ਼ਵ ਵਿਦਿਆਰਥੀ ਦਿਵਸ
ਕਾਲਾ ਰੰਗ ਭਾਵਨਾਤਮਕ ਤੌਰ ’ਤੇ ਮਾੜਾ ਮੰਨਿਆ ਜਾਂਦਾ ਹੈ ਪਰੰਤੂ ਜਮਾਤ ਵਿੱਚ ਲੱਗਾ ‘ਕਾਲਾ ਬੋਰਡ’ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਚਮਕਾਉਂਦਾ ਹੈ ਅਤੇ ਉਹਨਾਂ ਦੇ ਸੁਪਨਿਆਂ ਨੂੰ ਖੰਭ ਦਿੰਦਾ ਹੈ। ਸੰਯੁਕਤ ਰਾਸ਼ਟਰ ਸੰਘ ਨੇ ਸਾਲ 2010 ਵਿੱਚ ਡਾ. ਏ.ਪੀ.ਜੇ. ਅਬਦੁਲ ਕਲਾਮ … More
ਬੱਚਿਆਂ ਨੂੰ ਚੰਗੇ ਮਾੜੇ ਸਪੱਰਸ਼ ਸੰਬੰਧੀ ਜਾਗਰੂਕਤਾ ਜਰੂਰੀ
ਇਹ ਸਾਡੇ ਸਮਾਜ ਦਾ ਦੁਖਾਂਤ ਹੈ ਕਿ ਅਖ਼ਬਾਰਾਂ ਦੀਆਂ ਸੁਰਖੀਆਂ ਬੱਚਿਆਂ ਨਾਲ ਹੁੰਦੇ ਸਰੀਰਕ ਸ਼ੋਸ਼ਣ ਅਤੇ ਇਸ ਪਿੱਛੇ ਅਪਰਾਧੀ ਦੀ ਕਾਮ ਭਾਰੂ ਅਤੇ ਘਟੀਆ ਮਾਨਸਿਕਤਾ ਦੀ ਪੁਸ਼ਟੀ ਕਰਦੀਆਂ ਹਨ। ਬੱਚਿਆਂ ਨਾਲ ਸਰੀਰਕ ਸ਼ੋਸ਼ਣ ਕਰਨ ਵਾਲੇ ਅਪਰਾਧੀ ਜ਼ਿਆਦਾਤਰ ਬੱਚਿਆਂ ਦੇ ਸਾਕ … More
ਰਾਸ਼ਟਰੀ ਖੇਡ ਦਿਵਸ
ਦੇਸ਼ ਦਾ ਰਾਸ਼ਟਰੀ ਖੇਡ ਦਿਵਸ ‘ਹਾਕੀ ਦੇ ਜਾਦੂਗਰ’ ਮੇਜਰ ਧਿਆਨ ਚੰਦ ਦੀ ਜਨਮ ਮਿਤੀ 29 ਅਗਸਤ ਨੂੰ ਮਨਾਇਆ ਜਾਂਦਾ ਹੈ। ਰਾਸ਼ਟਰੀ ਖੇਡ ਦਿਵਸ ਤੇ ਰਾਸ਼ਟਰਪਤੀ ਦੁਆਰਾ ਰਾਸ਼ਟਰੀ ਖੇਡ ਪੁਰਸਕਾਰ ਦਿੱਤੇ ਜਾਂਦੇ ਹਨ ਜਿਨ੍ਹਾਂ ਵਿੱਚ ਰਾਜੀਵ ਗਾਂਧੀ ਖੇਡ ਰਤਨ, ਧਿਆਨਚੰਦ ਪੁਰਸਕਾਰ … More
ਸਰਕਾਰੀ ਬਾਬੂਆਂ ਦੀ ਆਪਣੇ ਕੰਮ ਪ੍ਰਤੀ ਗ਼ੈਰ ਸੰਜੀਦਗੀ?
ਦੇਸ਼ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਆਪਣੇ ਭਿਆਨਕ ਰੂਪ ‘ਚ ਹੈ ਅਤੇ ਪੰਜਾਬ ਵਿੱਚ ਆਪਣੇ ਭਵਿੱਖ ਦੇ ਧੁੰਧਲੇ ਬੱਦਲਾਂ ਕਰਕੇ ਨੌਜਵਾਨੀ ਦਾ ਵਿਦੇਸ਼ਾਂ ਨੂੰ ਜਾਣਾ ਇਸ ਦੀ ਪੁਸ਼ਟੀ ਕਰਦਾ ਹੈ ਜੋ ਕਿ ਵਿਦੇਸ਼ਾਂ ਵਿੱਚ ਜਾ ਕੇ ਮਜ਼ਦੂਰੀ ਕਰਨ ਲਈ ਮਜ਼ਬੂਰ ਹੈ। … More
ਪੀਐਮ ਮੋਦੀ ‘ਤੇ ਚੋਣ ਆਯੋਗ ਦੀ ਚੁੱਪੀ ਲੋਕਤੰਤਰ ਲਈ ਖ਼ਤਰਨਾਕ?
ਦੇਸ਼ ਵਿੱਚ 17ਵੀਂ ਲੋਕ ਸਭਾ ਲਈ ਚੋਣਾਂ ਹੋ ਰਹੀਆਂ ਹਨ ਅਤੇ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਚੋਣਾਂ ਨੂੰ ਸੁਚੱਜੇ ਢੰਗ ਅਤੇ ਨਿਰਪੱਖਤਾ ਨਾਲ ਨੇਪੜੇ ਚਾੜਨਾ ਭਾਰਤੀ ਚੋਣ ਆਯੋਗ ਦੀ ਅਹਿਮ ਜ਼ਿੰਮੇਵਾਰੀ ਹੈ। ਭਾਰਤੀ ਚੋਣ ਆਯੋਗ ਇੱਕ ਸੰਵਿਧਾਨਿਕ ਸੰਸਥਾ ਹੈ ਜਿਸਦੀ … More
ਵਿਸ਼ਵ ਪ੍ਰੈੱਸ ਸੁਤੰਤਰਤਾ ਦਿਵਸ
ਸੰਸਾਰ ਭਰ ਵਿੱਚ ਪ੍ਰੈੱਸ ਦੀ ਸੁਤੰਤਰਤਾ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਹਰ ਸਾਲ 3 ਮਈ ਨੂੰ ‘ਵਿਸ਼ਵ ਪ੍ਰੈੱਸ ਸੁਤੰਤਰਤਾ ਦਿਵਸ’ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਸੰਯੁਕਤ ਰਾਸ਼ਟਰ ਵਿੱਦਿਅਕ, ਵਿਗਿਆਨਕ ਤੇ ਸੱਭਿਆਚਾਰਕ ਸੰਗਠਨ (ਯੂਨੈਸਕੋ) ਦੀ ਆਮ ਕਾਨਫਰੰਸ … More
ਵਿਸ਼ਵ ਮਲੇਰੀਆ ਦਿਵਸ
ਵਿਸ਼ਵ ਸਿਹਤ ਸੰਗਠਨ ਦੇ ਅੰਕੜਿਆਂ ਅਨੁਸਾਰ ਦੁਨੀਆਂ ਵਿੱਚ ਹਰ ਸਾਲ ਤਕਰੀਬਨ 50 ਕਰੋੜ ਲੋਕ ਮਲੇਰੀਆ ਤੋਂ ਪੀੜਤ ਹੁੰਦੇ ਹਨ, ਜਿਹਨਾਂ ਵਿੱਚੋਂ ਤਕਰੀਬਨ 27 ਲੱਖ ਰੋਗੀਆਂ ਦੀ ਮੌਤ ਹੋ ਜਾਂਦੀ ਹੈ ਅਤੇ ਇਹਨਾਂ ਮਰਨ ਵਾਲਿਆਂ ਵਿੱਚ ਪੰਜ ਸਾਲ ਤੋਂ ਘੱਟ ਉਮਰ … More
ਕੌਮਾਂਤਰੀ ਨਾਰੀ ਦਿਵਸ
ਇਨਸਾਨੀ ਜੀਵਨ ਦੇ ਦੋ ਪਹੀਏ ਹਨ ਔਰਤ ਅਤੇ ਮਰਦ ਅਤੇ ਦੋਹਾਂ ਵਿੱਚ ਸੁਮੇਲ ਅਤੇ ਸਮਾਨਤਾ ਅਤਿ ਲੋੜੀਂਦੀ ਹੈ। ਹਰ ਸਾਲ 8 ਮਾਰਚ ਨੂੰ ਕੌਮਾਂਤਰੀ ਨਾਰੀ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਤਿਹਾਸ ਦੇ ਝੋਰੇਖੇ ਵਿੱਚ ਕੌਮਾਂਤਰੀ ਨਾਰੀ ਦਿਵਸ ਦੀ … More
