ਵਿਰਾਸਤ ਅਤੇ ਸਭਿਆਚਾਰ ਦਾ ਫਰਕ

ਦੋਸਤੋ ਜਦੋਂ ਕੋਈ ਲੇਖਕ ਜਾਂ ਵਿਅਕਤੀ  ਸਭਿਆਚਾਰ ਦੇ ਚੰਗੇ ਮੰਦੇ ਹੋਣ ਦੀ ਗਲ ਕਰਦਾ ਹੈ ਤਦ ਉਹ ਅਸਲ ਵਿੱਚ ਵਿਰਾਸਤ ਦੇ ਰੋਣੇ ਰੋਂਦਾਂ ਹੈ। ਵਿਰਾਸਤ ਹਮੇਸਾਂ ਬੀਤੇ ਵਕਤ ਦੇ ਸਭਿਆਚਾਰ ਦੀ ਕਹਾਣੀ ਕਹਿੰਦੀ ਹੈ ।ਹਰ ਸਮੇਂ ਦਾ ਆਪਣਾ ਸਭਿਆਚਾਰ ਹੁੰਦਾਂ … More »

ਲੇਖ | Leave a comment
 

ਅਖੌਤੀ ਬਾਬਿਆਂ ਕੋਲ ਆਮ ਲੋਕਾਂ ਦਾ ਫੱਸਣਾ ਰਾਜਸੱਤਾ ਅਤੇ ਸਮਝਦਾਰ ਲੋਕਾਂ ਦੀ ਦੇਣ

ਸਿਆਣਾ ਅਖਵਾਉਂਦਾ ਵਰਗ ਜਦ ਆਮ ਲੋਕਾਂ ਨੂੰ ਮੂਰਖ ਸਿੱਧ ਕਰਕੇ ਲੋਟੂ ਪਖੰਡੀ ਲੋਕਾਂ ਬਾਬਿਆ ਕੋਲ ਆਮ ਲੋਕਾਂ ਦੇ ਜਾਣ ਨੂੰ ਗਲਤ ਸਿੱਧ ਕਰਦਾ ਹੈ ਤਦ ਅਸਲ ਵਿੱਚ ਇਹ ਸਿਆਣਾ ਵਰਗ ਆਪਣੇ ਪਾਪ ਲੁਕੋ ਰਿਹਾ ਹੁੰਦਾ ਹੇ। ਪਖੰਡੀ ਬਾਬਾ ਵਰਗ ਕੋਲ … More »

ਲੇਖ | Leave a comment
 

ਲੋਕਤੰਤਰ ਦੀ ਤੱਕੜੀ ‘ਚ ਬਾਦਲ ਤੇ ਕੇਜਰੀਵਾਲ ਤੋਲੇ ਗਏ, ਹੁਣ ਵਾਰੀ ਅਮਰਿੰਦਰ ਦੀ

ਕਹਿਣ ਨੂੰ ਤਾਂ ਭਾਵੇਂ ਅਸੀਂ ਨਿੱਤ ਦਿਨ ਨੇਤਾਵਾਂ ਦੇ ਦਾਅਵੇ, ਵਾਅਦੇ ਅਤੇ ਝੂਠ ਦਾ ਮੀਂਹ ਪੈਂਦਾ ਦੇਖਦੇ ਹਾਂ ਪਰ ਆਮ ਲੋਕਾਂ ਦੀ ਗੁਪਤ ਚਪੇੜ ਦਾ ਸਾਨੂੰ ਕਦੀ ਅਹਿਸਾਸ ਨਹੀਂ ਹੁੰਦਾਂ ਜੋ ਉਹ ਨੇਤਾਵਾਂ ਦੇ ਮੂੰਹ ਤੇ ਮਾਰਦੇ ਹਨ। ਝੂਠ ਦੇ … More »

ਲੇਖ | Leave a comment
 

ਮੈਂ ਪੰਜਾਬ ਬੋਲਦੈਂ……………..?

ਮੈਂ ਪੰਜਾਬ ਬੋਲਦਾਂ ਮੇਰੀ ਕਹਾਣੀ ਹਮੇਸ਼ਾਂ ਬਹਾਦਰ ਅਤੇ ਦਲੇਰ ਲੋਕਾਂ ਦੀ ਕਹਾਣੀ ਹੈ ਪਰ ਹੁਣ ਮੈਂ ਉਹ ਪੰਜਾਬ ਨਹੀਂ ਰਹਿ ਗਿਆ। ਹੁਣ ਮੇਰੇ ਕੋਲੋਂ ਬਹਾਦਰੀ ਦਾ ਸੱਬਕ ਨਹੀਂ ਸਿੱਖਦਾ ਕੋਈ ਹੁਣ ਤਾਂ ਮੇਰੇ ਲੋਕ ਗੁਲਾਮੀ ਦਾ ਪਾਠ ਸੁਣਦੇ ਨੇ ਅਤੇ … More »

ਲੇਖ | Leave a comment
 

2017 ਚੋਣਾਂ ਦੌਰਾਨ ਕਿਸ ਜਾਲ ਵਿੱਚ ਜਾਊ ਪੰਜਾਬੀ ਵੋਟਰ

ਪੰਜਾਂ ਸਾਲਾਂ ਲਈ ਸਰਕਾਰ ਚੁਣਨ ਦੀ ਖੇਡ ਹੁਣ ਕੋਈ ਲੁਕੀ ਛਿਪੀ ਗੱਲ ਨਹੀਂ ਰਹੀ ਕਿ ਇਹ ਸਿਰਫ ਰਾਜਸੱਤਾ ਤੇ ਕਬਜਾ ਕਰਕੇ ਲੋਕ ਗੁਲਾਮ ਕਰਨ ਦੀ ਸਿਆਸਤ ਹੈ ਕਹਿਣ ਨੂੰ ਭਾਵੇਂ ਇਹ ਲੋਕ ਸੇਵਕ ਚੁਣਕੇ ਲੋਕਾਂ ਦੁਆਰਾ ਲੋਕਾਂ ਲਈ ਸਰਕਾਰ ਹੈ। … More »

ਲੇਖ | Leave a comment
 

ਪਰਾਲੀ ਸਾੜਨ ਦੀ ਸਮੱਸਿਆ ਦੇ ਬੁਨਿਆਦੀ ਕਾਰਨ ਕੀ ਹਨ

ਵਰਤਮਾਨ ਸਮੇਂ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਪਰਦੂਸ਼ਣ ਭਰੇ ਧੂੰਏ ਅਤੇ ਧੁੰਦ ਦੀ ਬਹੁਤ ਵੱਡੀ ਸਮੱਸਿਆ ਦੇਖਣ ਨੂੰ ਮਿਲ ਰਹੀ ਹੈ। ਦੇਸ਼ ਦੀ ਰਾਜਧਾਨੀ ਵਿੱਚ ਵੀ ਇਸਦਾ ਅਸਰ ਦੇਖਣ ਨੂੰ ਮਿਲਿਆ ਹੈ। ਦਿੱਲੀ ਵਿੱਚ ਦੇਸ਼ ਦੇ ਸੌਖਾ ਰਹਿਣ ਵਾਲਾ … More »

ਲੇਖ | Leave a comment
 

ਸਿਧਾਂਤ ਤੋਂ ਸਿਆਸਤ ਤੱਕ ਦਾ ਕਾਲਾ ਸਫਰ ਕੇਜਰੀਵਾਲ

ਦੁਨੀਆਂ ਦੇ ਇਤਿਹਾਸ ਵਿੱਚ ਵਿਰਲੇ ਹੀ ਮੌਕੇ ਪੈਦਾ ਹੁੰਦੇ ਹਨ ਜਦ ਆਮ ਲੋਕ ਰਾਜਸੱਤਾ ਦੇ ਖਿਲਾਫ ਵਿਦਰੋਹ ਕਰਦੇ ਹਨ ਤਾਂ ਕਿ ਰਾਜਸੱਤਾ ਨੂੰ ਜਾਲਮ ਹੋਣ ਤੋਂ ਰੋਕ ਕੇ ਲੋਕਪੱਖੀ ਕੀਤਾ ਜਾ ਸਕੇ। ਰਾਜਸੱਤਾ ਇਹੋ ਜਿਹੇ ਇਨਕਲਾਬੀ ਸਮਿਆਂ ਤੇ ਲੋਕਾਂ ਦੇ … More »

ਲੇਖ | 1 Comment
 

ਔਖੀਆਂ ਜਿੱਤਾਂ ਹੀ ਹੁੰਦੀਆਂ ਹਨ ਕਦਰ ਦੀਆਂ ਹੱਕਦਾਰ

ਸਾਰੀਆਂ ਭਾਰਤੀ ਰਿਆਸਤਾਂ ਨੂੰ ਗੁਲਾਮ ਬਨਾਉਣ ਤੋਂ ਬਾਅਦ ਪੰਜਾਬ ਦੀਆਂ ਜੁਝਾਰੂ ਸਿੱਖ ਫੌਜਾਂ ਨੇ ਅੰਗਰੇਜਾਂ ਨੂੰ ਪੰਜਾਬ ਦੇ ਕਬਜਾ ਕਰਨ ਲਈ ਲੋਹੇ ਦੇ ਚਨੇ ਚਬਵਾਉਣ ਦੀ ਕਹਾਵਤ ਸੱਚੀ ਕਰ ਦਿੱਤੀ ਸੀ ਜਦੋਂਕਿ ਬਾਕੀ ਭਾਰਤੀ ਰਿਆਸਤਾਂ ਉਹਨਾਂ ਸੌਖੀਆਂ ਹੀ ਜਿੱਤ ਲਈਆਂ … More »

ਲੇਖ | Leave a comment
 

ਹਰਿਮੰਦਰ ਸਾਹਿਬ ਰਾਜਨੀਤਕਾਂ ਦੀਆਂ ਡਰਾਮੇਬਾਜੀਆਂ ਕਰਨ ਦਾ ਅਖਾੜਾ ਨਹੀਂ

ਕੇਜਰੀਵਾਲ ਜੁੰਡਲੀ ਨੇ ਆਪਣੀ ਪਾਰਟੀ ਦੁਆਰਾ ਜਾਣ ਬੁੱਝਕੇ ਕੀਤੀ ਝੂਠ ਦੇ ਪੁਲੰਦੇ ਯੂਥ ਚੋਣ ਮੈਨੀਫੇਸਟੋ ਜਾਰੀ ਕਰਨ ਦੀ ਸੋਸ਼ੇਬਾਜੀ ਵਿੱਚੋਂ ਵੀ ਆਪਣੀ ਮਸ਼ਹੂਰੀ ਕਰਨ ਦੀ ਯੋਜਨਾ ਬਣਾਈ ਹੋਈ ਹੈ। ਬਹਿਬਲ ਕਲਾਂ ਦੇ ਦਰਦਨਾਕ ਵਰਤਾਰੇ ਵਿੱਚ , ਮਲੇਰਕੋਟਲਾ ਦੀ ਕੁਰਾਨ ਸਾੜਨ … More »

ਲੇਖ | Leave a comment
 

ਬਲਿਊ ਸਟਾਰ 1984 ਦੇ ਨਾਂ ਭੁੱਲਣਯੋਗ ਇਤਿਹਾਸਕ ਵਰਤਾਰੇ

ਤਿੰਨ ਦਹਾਕਿਆਂ ਬਾਅਦ ਭਾਰਤ ਸਰਕਾਰ ਦੁਆਰਾ ਸਿੱਖਾਂ ਦੇ ਸਰਵ ਉੱਚ ਧਾਰਮਿਕ ਸਥਾਨ ਹਰਿਮੰਦਰ ਸਾਹਿਬ ਦੀ ਪਰਕਰਮਾ ਅੰਦਰ ਸ੍ਰੀ ਅਕਾਲ ਤਖਤ ਸਾਹਿਬ ਉੱਪਰ ਕੀਤੀ ਫੌਜੀ ਕਾਰਵਾਈ ਅੱਜ ਵੀ ਇੱਕ ਦੁਖਦਾਈ ਯਾਦ ਹੈ। ਭਾਰਤ ਸਰਕਾਰ ਦੀ ਇਤਿਹਾਸਕ ਗਲਤੀ ਦਾ ਸੰਤਾਪ ਧਾਰਮਿਕ , … More »

ਲੇਖ | Leave a comment