ਸ਼ਹੀਦੀ ਦਿਹਾੜੇ ਤੇ ਵਿਸ਼ੇਸ਼- ਭਗਤ ਸਿੰਘ ਦੇ ਵਾਰਿਸੋ..!

ਅੱਜ ਸਵੇਰੇ ਨਿੱਤ ਨੇਮ ਤੋਂ ਵਿਹਲੀ ਹੋ, ਮੈਂ ਰੋਜ਼ਾਨਾ ਦੀ ਤਰ੍ਹਾਂ ਵਟਸਐਪ ਦੇ ਆਏ ਸੁਨੇਹੇ ਦੇਖਣ ਲਗ ਪਈ। ਵੱਖ ਵੱਖ ਗਰੁੱਪਾਂ ‘ਚੋਂ ਆਏ ਢੇਰ ਸਾਰੇ ਮੈਸਜ ਦੇਖਣ ਬਾਅਦ, ਡਲੀਟ ਕਰਕੇ, ਹਰ ਰੋਜ਼ ਫੋਨ ਨੂੰ ਹੌਲ਼ਾ ਕਰਨਾ ਪੈਂਦਾ ਹੈ, ਤਾਂ ਕਿ … More »

ਲੇਖ | Leave a comment
 

‘ਵੂਮੈਨ ਡੇ’ ਤੇ ਵਿਸ਼ੇਸ਼ – ਮੈਂ ਔਰਤ ਹਾਂ

ਮੈਂ ਔਰਤ ਹਾਂ ਅਤੇ ਔਰਤ ਹੀ ਰਹਾਂਗੀ ਪਰ ਮੈਂ ਤੇਰੇ ਪਿੱਛੇ ਨਹੀਂ ਕਦਮਾਂ ਦੇ ਬਰਾਬਰ ਕਦਮ ਧਰਾਂਗੀ। ਮੈਂ ਸੀਤਾ ਨਹੀਂ- ਜੋ ਆਪਣੇ ਸਤ  ਲਈ ਤੈਂਨੂੰ ਅਗਨ ਪ੍ਰੀਖਿਆ ਦਿਆਂਗੀ। ਮੈਂ ਦਰੋਪਤੀ ਵੀ ਨਹੀਂ- ਜੋ ਇਕ ਵਸਤੂ ਦੀ ਤਰ੍ਹਾਂ ਤੇਰੇ ਹੱਥੋਂ, ਜੂਏ … More »

ਕਵਿਤਾਵਾਂ | Leave a comment
 

ਬੇਗਮ ਪੁਰਾ ਸਹਰ ਕੋ ਨਾਉ॥

ਮੱਧ ਕਾਲ ਦਾ ਸਮਾਂ ਭਾਰਤ ਵਰਸ਼ ਵਿੱਚ ਭਗਤੀ ਕਾਲ ਵਜੋਂ ਜਾਣਿਆਂ ਜਾਂਦਾ ਹੈ। ਇਸ ਕਾਲ ਵਿੱਚ ਪੈਦਾ ਹੋਏ ਸਿਰਮੌਰ ਭਗਤਾਂ ਵਿਚ, ਰਵਿਦਾਸ ਜੀ ਦਾ ਨਾਮ ਬੜੀ ਸ਼ਰਧਾ ਨਾਲ ਲਿਆ ਜਾਂਦਾ ਹੈ। ਇਹਨਾਂ ਦਾ ਜਨਮ, ਪਿਤਾ ਸ੍ਰੀ ਰਘੂ ਜੀ ਦੇ ਘਰ, … More »

ਲੇਖ | Leave a comment
 

ਗੁਰਪੁਰਬ ਤੇ ਵਿਸ਼ੇਸ਼ – ਲੱਥਣਾ ਨਹੀਂ ਰਿਣ ਸਾਥੋਂ…

ਲੱਥਣਾ ਨਹੀਂ ਰਿਣ ਸਾਥੋਂ, ਬਾਜਾਂ ਵਾਲੇ ਮਾਹੀ ਦਾ। ਰੋਮ ਰੋਮ ਰਿਣੀ ਓਸ, ਸੰਤ ਸਿਪਾਹੀ ਦਾ। ਕਿਹੜਾ ਪੁੱਤ ਪਿਤਾ ਨੂੰ, ਸ਼ਹੀਦੀ ਲਈ ਤੋਰਦਾ? ਰੰਗਲੇ ਸੁਪਨਿਆਂ ਨੂੰ, ਕੌਣ ਹੱਥੀਂ ਖੋਰਦਾ? ਏਨਾ ਵੱਡਾ ਜੇਰਾ ਦੱਸੋ, ਕਿੱਥੋਂ ਹੈ ਲਿਆਈਦਾ? ਲੱਥਣਾ…… ਜੱਗ ਉਤੇ ਪੁੱਤਾਂ ਦੀਆਂ, … More »

ਕਵਿਤਾਵਾਂ | Leave a comment
 

ਅੱਜ ਨਵਾਂ ਕੋਈ ਗੀਤ ਬਣਾਈਏ

ਅੱਜ ਨਵਾਂ ਕੋਈ ਗੀਤ ਬਣਾਈਏ। ਰਲ਼ ਕੇ ਨੱਚੀਏ ਰਲ਼ ਕੇ ਗਾਈਏ। ਗੀਤ ਬਣਾਈਏ ਪਿਆਰਾਂ ਵਾਲਾ, ਸੁਹਣੇ ਜਿਹੇ ਇਕਰਾਰਾਂ ਵਾਲਾ, ਸੁੱਚੇ ਜਿਹੇ ਕਿਰਦਾਰਾਂ ਵਾਲਾ, ਨਫਰਤ ਦੀ ਦੀਵਾਰ ਨੂੰ ਢਾਹੀਏ। ਅੱਜ….. ਗੀਤ ਬਣਾਈਏ ਸੁੱਖਾਂ ਵਾਲਾ, ਹੱਸਦੇ ਵੱਸਦੇ ਮੁੱਖਾਂ ਵਾਲਾ, ਜਿਉਣ ਜੋਗੀਆਂ ਕੁੱਖਾਂ … More »

ਕਵਿਤਾਵਾਂ | Leave a comment
 

ਧੰਨ ਮਾਤਾ ਗੁਜਰੀ (ਗੀਤ)

ਧੰਨ ਮਾਤਾ ਗੁਜਰੀ ਤੇ ਧੰਨ ਤੇਰੇ ਲਾਲ ਨੀ। ਤੇਰੇ ਜਿਹੀ ਜੱਗ ਉੱਤੇ ਮਿਲੇ ਨਾ ਮਿਸਾਲ ਨੀ। ਆਪਣਾ ਸੁਹਾਗ ਹੱਥੀਂ ਆਪਣੇ ਲੁਟਾਇਆ ਤੂੰ। ਪੁੱਤਰ ਯਤੀਮ ਕਰ ਦਿਲ ਨਾ ਡੋਲਾਇਆ ਤੂੰ। ਬੁੱਝਣ ਨਾ ਦਿੱਤੀ ਸਿੱਖੀ ਵਾਲੜੀ ਮਸ਼ਾਲ ਨੀ ਧੰਨ… ਸਰਸਾ ਦੇ ਕੰਢੇ … More »

ਕਵਿਤਾਵਾਂ | Leave a comment
Poster kavi darbar-20 nov e diwan society(1).resized

ਗੁਰੂ ਨਾਨਕ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਇੰਟਰਨੈਸ਼ਨਲ ਕਵੀ ਦਰਬਾਰ

ਕੈਲਗਰੀ : ਪਿਛਲੇ ਡੇੜ ਕੁ ਸਾਲ ਤੋਂ ਹੋਂਦ ਵਿੱਚ ਆਈ, ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 20 ਨਵੰਬਰ ਦਿਨ ਸ਼ਨਿਚਰਵਾਰ ਨੂੰ, ਆਪਣੇ ਹਫਤਾਵਾਰ ਸਮਾਗਮ ਵਿੱਚ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਔਨਲਾਈਨ ਇੰਟਰਨੈਸ਼ਨਲ ਕਵੀ ਦਰਬਾਰ … More »

ਸਰਗਰਮੀਆਂ | Leave a comment
poster- kavi darbar 26 27 june.resized

ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਅਤੇ ਛੇਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਕਵੀ ਦਰਬਾਰ

ਕੈਲਗਰੀ : ਈ-ਦੀਵਾਨ ਸੋਸਾਇਟੀ ਕੈਲਗਰੀ (ਕੈਨੇਡਾ) ਵਲੋਂ, ਇਸ ਮਹੀਨੇ ਆਪਣੇ ਸਮਾਗਮ ਦੌਰਾਨ, 26 ਤੇ 27 ਜੂਨ ਨੂੰ, ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ  ਛੇਵੇਂ ਪਤਾਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ … More »

ਸਰਗਰਮੀਆਂ | Leave a comment
 

ਮਾਂ ਮੇਰੀ ਦਾ ਏਡਾ ਜੇਰਾ…(ਗੀਤ)

ਮਾਂ ਮੇਰੀ ਦਾ ਏਡਾ ਜੇਰਾ, ਮੈਂਨੂੰ ਕੁੱਝ ਸਮਝਾਉਂਦਾ ਨੀ। ਰੁੱਖਾਂ ਜਿਹੀ ਜੀਰਾਂਦ ਦਾ ਜੀਣਾ, ਮੈਂਨੂੰ ਆਖ ਸੁਣਾਉਂਦਾ ਨੀ। ਪਰਬਤ ਵਰਗਾ ਜੇਰਾ ਮਾਂ ਦਾ, ਜ਼ਖ਼ਮ ਅਸਾਡੇ ਸੀਂ ਲੈਂਦੀ। ਆਪਣੇ ਗ਼ਮ ਨੂੰ ਅੰਦਰੇ ਸਾਂਭੇ, ਸਾਡੇ ਗ਼ਮ ਨੂੰ ਪੀ ਲੈਂਦੀ। ਕੋਈ ਨਾ ਸਾਡੇ … More »

ਕਵਿਤਾਵਾਂ | Leave a comment
 

ਇੱਕ ਰਾਵਣ ਦਾ ਅੰਤ..!

ਕੁਲਦੀਪ ਸਿੰਘ ਤੇ ਜਗਦੀਪ ਸਿੰਘ ਦੀ ਦੋਸਤੀ ਇੱਕ ਮਿਸਾਲ ਸੀ ਦੂਜਿਆਂ ਲਈ। ਬਚਪਨ ਦੇ ਗੂੜ੍ਹੇ ਸਾਥੀ ਸਨ ਦੋਵੇਂ। ਹਰ ਦੁੱਖ ਸੁੱਖ ਵਿੱਚ ਇੱਕ ਦੂਜੇ ਦੇ ਕੰਮ ਆਉਂਦੇ। ਦੋਹਾਂ ਦਾ ਇੱਕ ਦੂਜੇ ਦੇ ਘਰ ਆਉਣ ਜਾਣ ਸੀ। ਹਾਲਾਤ ਵੱਸ ਕੁਲਦੀਪ ਸਿੰਘ … More »

ਕਹਾਣੀਆਂ | Leave a comment