ਕਾਲਾ ਇਹ ਕਨੂੰਨ (ਗੀਤ)

ਸਾਰੇ ਦੇਸ਼ ਵਿੱਚ ਭਾਈਚਾਰਾ ਇਹ ਬਣਾ ਗਿਆ। ਕਾਲਾ ਇਹ ਕਨੂੰਨ ਸਾਨੂੰ ਏਕਤਾ ਸਿਖਾ ਗਿਆ। ਸਾਡਾ ਅੰਨ ਖਾ ਕੇ ਦਿੱਲੀ ਅੱਖੀਆਂ ਵਿਖਾਉਂਦੀ ਏ। ਸੁੱਤੇ ਹੋਏ ਸ਼ੇਰਾਂ ਤਾਈਂ ਆਪ ਇਹ ਜਗਾਉਂਦੀ ਏ। ਸੂਝ ਬੂਝ ਤੇਰੀ ਨੂੰ ਨੀ ਦੱਸ ਕਿਹੜਾ ਖਾ ਗਿਆ? ਕਾਲਾ… … More »

ਕਵਿਤਾਵਾਂ | Leave a comment
 

ਧੰਨ ਨਾਨਕ ਤੇਰੀ ਵੱਡੀ ਕਮਾਈ

ਪਾਪਾਂ ਦਾ ਜਦ ਭਾਰ ਵਧ ਗਿਆ, ਧਰਤੀ ਰੋਈ ਤੇ ਕੁਰਲਾਈ। ‘ਸਰਮ ਧਰਮ ਦੋਇ ਛਪਿ ਖਲੋਏ’ ਕੂੜ ਹਨ੍ਹੇਰੀ ਜੱਗ ਤੇ ਛਾਈ। ਸੱਜਣ ਬਣ ਜਦ ਲੁੱਟਣ ਲੱਗੇ, ਠੱਗਾਂ ਨੇ ਪਹਿਚਾਣ ਲੁਕਾਈ। ਧੁੰਧ ਗੁਬਾਰ ਸੀ ਚਾਰੇ ਪਾਸੇ, ਮਾਨੁੱਖਤਾ ਕਿਧਰੇ ਮੁਰਝਾਈ। ਮੱਸਿਆ ਦੀ ਇਸ … More »

ਕਵਿਤਾਵਾਂ | Leave a comment
 

ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ

ਦੀਵਾਲੀ ਹਿੰਦੂਆਂ ਤੇ ਸਿੱਖਾਂ ਦਾ ਸਾਂਝਾ ਤਿਉਹਾਰ ਜਾਣਿਆਂ ਜਾਂਦਾ ਹੈ। ਜਿੱਥੇ ਹਿੰਦੂ ਭਾਈਚਾਰਾ ਇਸ ਨੂੰ ‘ਲਕਸ਼ਮੀ ਪੂਜਾ’ ਕਹਿ ਕੇ ਮਨਾਉਂਦਾ ਹੈ- ਉੱਥੇ ਸਿੱਖ ਇਸ ਨੂੰ ‘ਬੰਦੀ ਛੋੜ ਦਿਵਸ’ ਸਮਝ ਕੇ ਮਨਾਉਂਦੇ ਹਨ। ਭਾਵੇਂ ਸਿੱਖ ਇਤਿਹਾਸ ਨੂੰ ਘੋਖਿਆਂ, ਇਹ ਪਤਾ ਲਗਦਾ … More »

ਲੇਖ | Leave a comment
 

ਬੰਦੀ ਛੋੜ ਦਿਵਸ

‘ਬੰਦੀ ਛੋੜ’ ਦਿਵਸ, ਪੈਗਾਮ ਲੈ ਕੇ ਆ ਗਿਆ। ਭਲਾ ਸਰਬੱਤ ਦਾ ਇਹ, ਕਰਨਾ ਸਿਖਾ ਗਿਆ। ਮੀਰੀ ਪੀਰੀ ਸਤਿਗੁਰ, ਸੰਗਤਾਂ ਦੇ ਪਾਤਸ਼ਾਹ। ਬੰਦੀ ਸੀ ਬਣਾਇਆ ਜਿਹਨੂੰ, ਦਿੱਲੀ ਵਾਲੇ ਬਾਦਸ਼ਾਹ। ਰਾਜਿਆਂ ਬਵੰਜਾ ਨੂੰ ਉਹ, ਕੈਦ ‘ਚੋਂ ਛੁਡਾ ਗਿਆ ਬੰਦੀ ਛੋੜ…… ਸੁੱਚਿਆਂ ਵਿਚਾਰਾਂ … More »

ਕਵਿਤਾਵਾਂ | Leave a comment
 

ਧੀ ਵਲੋਂ ਦਰਦਾਂ ਭਰਿਆ ਗੀਤ

ਅੱਜ ਮੈਂਨੂੰ ਯਾਦ ਮੇਰੇ, ਬਾਪ ਦੀ ਸਤਾਏ ਨੀ। ਸੁਰਗਾਂ ‘ਚ ਬੈਠੀ ਅੱਜ, ਮਾਂ ਵੀ ਯਾਦ ਆਏ ਨੀ। ਵਿਹੜੇ ਵਿੱਚ ਬੈਠਾ ਬਾਪੂ, ਮੰਜੇ ਉੱਤੇ ਫੱਬਦਾ। ਘਰ ਸਾਰਾ ਓਸ ਨਾਲ, ਭਰਿਆ ਸੀ ਲੱਗਦਾ। ਉੱਠ ਗਏ ਅੱਜ ਸਿਰੋਂ, ਮਾਪਿਆਂ ਦੇ ਸਾਏ ਨੀ। ਅੱਜ……… … More »

ਕਵਿਤਾਵਾਂ | Leave a comment
 

ਧਰਤੀ ਮਾਂ ਦੀ ਪੁਕਾਰ

ਮੈਂ ਧਰਤੀ ਮਾਂ ਕਰਾਂ ਪੁਕਾਰ, ਮੇਰੀ ਵੀ ਹੁਣ ਲੈ ਲਓ ਸਾਰ। ਨਾ ਸ਼ੁਧ ਹਵਾ ਨਾ ਸ਼ੁਧ ਪਾਣੀ, ਕੀ ਕਰੇ ਧਰਤੀ ਮਾਂ ਰਾਣੀ। ਸ਼ੋਰ ਸ਼ਰਾਬਾ ਵੀ ਕੰਨ ਪਾੜੇ, ਧੂੰਆਂ ਮੇਰੇ ਦਿਲ ਨੂੰ ਸਾੜੇ। ਜੀਵ ਜੰਤੂ ਵੀ ਮੁੱਕਣ ਲੱਗੇ, ਫੁੱਲ ਬੂਟੇ ਵੀ … More »

ਕਵਿਤਾਵਾਂ | Leave a comment
 

ਰੈੱਡ ਕਰਾਸ ਦਾ ਅਸਲ ਬਾਨੀ ਕੌਣ?

8 ਮਈ ਨੂੰ ਪੂਰੀ ਦੁਨੀਆਂ ਵਿੱਚ ਰੈੱਡ ਕਰਾਸ ਦਿਵਸ ਮਨਾਇਆ ਜਾਂਦਾ ਹੈ। ਜਨੇਵਾ- ਸਵਿੱਟਜ਼ਰਲੈਂਡ ਦੇ ਵਾਸੀ ਹੈਨਰੀ ਡੂਨੈਂਟ ਨੂੰ ਇਸ ਸੰਸਥਾ ਦਾ ਬਾਨੀ ਮੰਨਿਆਂ ਗਿਆ ਹੈ। ਇਸ ਲਈ ਇਹ ਦਿਨ ਉਸ ਦੇ ਜਨਮ ਦਿਨ ਤੇ ਮਨਾਇਆ ਜਾਂਦਾ ਹੈ। 8 ਮਈ, … More »

ਲੇਖ | Leave a comment
 

ਮੈਂ ਔਰਤ ਹਾਂ

ਮੈਂ ਔਰਤ ਹਾਂ ਅਤੇ ਔਰਤ ਹੀ ਰਹਾਂਗੀ ਪਰ ਮੈਂ ਤੇਰੇ ਪਿੱਛੇ ਨਹੀਂ ਕਦਮਾਂ ਦੇ ਬਰਾਬਰ ਕਦਮ ਧਰਾਂਗੀ। ਮੈਂ ਸੀਤਾ ਨਹੀਂ- ਜੋ ਆਪਣੇ ਸਤ  ਲਈ ਤੈਂਨੂੰ ਅਗਨ ਪ੍ਰੀਖਿਆ ਦਿਆਂਗੀ। ਮੈਂ ਦਰੋਪਤੀ ਵੀ ਨਹੀਂ- ਜੋ ਇਕ ਵਸਤੂ ਦੀ ਤਰ੍ਹਾਂ ਤੇਰੇ ਹੱਥੋਂ, ਜੂਏ … More »

ਕਵਿਤਾਵਾਂ | Leave a comment
 

ਮਾਂ ਬੋਲੀ ਪੰਜਾਬੀ

ਚਾਚੀ ਤਾਈ ਮਾਮੀ ਮਾਸੀ, ਕਰਦੀ ਬੜਾ ਪਿਆਰ ਏ ਮੈਂਨੂੰ। ਐਪਰ ਮਾਂ ਦੀ ਗੋਦੀ ਵਰਗਾ, ਚੜ੍ਹਦਾ ਨਹੀਂ ਖੁਮਾਰ ਏ ਮੈਂਨੂੰ। ਮਾਂ ਮੇਰੀ ਮੈਂਨੂੰ ਗੋਦ ਖਿਡਾਇਆ, ਫੜ ਕੇ ਉਂਗਲ ਪੜ੍ਹਨੇ ਪਾਇਆ। ਏਸੇ ਮਾਂ ਦੀ ਗੁੜ੍ਹਤੀ ਲੈ ਮੈਂ, ਅੱਖਰਾਂ ਦੇ ਨਾਲ ਹੇਜ ਜਤਾਇਆ। … More »

ਕਵਿਤਾਵਾਂ | Leave a comment
dr poonam addressing the audiance-cwca feb,2020.resized

ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮਾਸਿਕ ਇਕੱਤਰਤਾ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਰਹੀ

ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਫਰਵਰੀ ਮਹੀਨੇ ਦੀ ਇਕੱਤਰਤਾ, ਇਸ ਮਹੀਨੇ ਦੇ ਤੀਜੇ ਸ਼ਨਿਚਰਵਾਰ, ਜੈਂਸਿਸ ਸੈਂਟਰ ਵਿਖੇ ਭਰਵੀਂ ਹਾਜ਼ਰੀ ਵਿੱਚ ਹੋਈ। 21 ਫਰਵਰੀ ਨੂੰ ਇੰਟਰਨੈਸ਼ਨਲ ਮਾਂ ਬੋਲੀ ਦਿਵਸ ਕਾਰਨ, ਇਸ ਵਿੱਚ ਮਾਂ ਬੋਲੀ ਪੰਜਾਬੀ ਤੇ ਵਿਸ਼ੇਸ਼ ਚਰਚਾ ਕੀਤੀ ਗਈ। … More »

ਸਰਗਰਮੀਆਂ | Leave a comment