Author Archives: ਗੁਰਪ੍ਰੀਤ ਸਿੰਘ ਬਿਲਿੰਗ
ਰੰਜਨੀਗੰਧਾ: ਸਾਦਗੀ ਦੀ ਉਹ ਖੁਸ਼ਬੂ, ਜੋ ਦਹਾਕਿਆਂ ਬਾਅਦ ਵੀ ਦਿਲ ਨੂੰ ਛੂਹ ਜਾਂਦੀ ਹੈ
ਹਿੰਦੀ ਸਿਨੇਮਾ ਦੇ ਇਤਿਹਾਸ ਵਿੱਚ ਕੁਝ ਫਿਲਮਾਂ ਉਹ ਹਨ, ਜੋ ਸ਼ੋਰ-ਸ਼ਰਾਬੇ ਦੇ ਸਮੁੰਦਰ ਵਿੱਚ ਇੱਕ ਹੌਲੀ ਜਿਹੀ ਲਹਿਰ ਬਣਕੇ ਦਿਲ ਨੂੰ ਜਬਰਦਸਤ ਛੂਹ ਜਾਂਦੀਆਂ ਹਨ। ਬਸੁ ਚਟਰਜੀ ਦੀ ਫਿਲਮ ਹੈ। ਨਾਮ ਹੈ ‘ਰੰਜਨੀਗੰਧਾ’। ਇਹ ਅਜਿਹੀਆਂ ਹੀ ਫਿਲਮਾਂ ਵਿੱਚੋਂ ਇੱਕ ਹੈ। … More

