ਸਾਲ 2018 ਦੀ ਮੁੱਖ ਧਾਰਮਿਕ ਘਟਨਾ ਕਰਤਾਰਪੁਰ ਸਾਹਿਬ ਲਾਂਘਾ

ਅਲਵਿਦਾ ਕਹਿ ਰਹੇ ਸਾਲ 2018 ਦੌਰਾਨ ਸਿੱਖ ਧਰਮ ਨਾਲ ਸਬੰਧਤ ਬਹੁਤ ਹੀ ਮਹੱਤਵਪੂਰਨ ਘਟਨਾਵਾਂ ਵਾਪਰੀਆਂ, ਜਿਨ੍ਹਾਂ ਵਿੱਚ ਸੱਭ ਤੋਂ ਪ੍ਰਮੁਖ ਕਰਤਾਪੁਰ ਸਾਹਿਬ ਦੇ ਲਾਂਘੇ ਲਈ ਭਾਰਤ ਤੇ ਪਾਕਿਸਤਾਨ ਸਰਕਾਰਾਂ ਵਲੋਂ ਆਪਸੀ ਸਹਿਮਤੀ ਉਪਰੰਤ ਨੀਂਹ-ਪੱਥਰ ਰਖੇ ਗਏ ਹਨ। ਦੇਸ਼-ਵੰਡ ਪਿਛੋਂ ਸਿੱਖਾਂ … More »

ਲੇਖ | Leave a comment
 

ਦੇਸ਼-ਵੰਡ : ਪੰਜਾਬੀਅਤ ਦਾ ਕਤਲ

ਅਗੱਸਤ 1947 ਵਿਚ ਫਿਰਕੂ ਆਧਾਰ ‘ਤੇ ਹੋਈ ਦੇਸ਼ ਦੀ ਵੰਡ ਭਾਰਤੀ ਉਪ-ਮਹਾਂਦੀਪ ਦਾ ਵੀਹਵੀਂ ਸਦੀ ਦਾ ਸੱਭ ਤੋਂ ਵੱਡਾ ਦੁਖਾਂਤ ਹੈ। ਭਾਰਤੀ ਲੀਡਰ ਦੇਸ਼ ਦੀ ਵੰਡ ਲਈ ਮੁਹੰਮਦ ਅਲੀ ਜਿਨਾਹ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ ਅਤੇ ਪਾਕਿਸਤਾਨੀ ਲੀਡਰ ਪੰਡਤ ਨਹਿਰੂ, … More »

ਲੇਖ | Leave a comment
 

ਕੀ ਸੰਕੇਤ ਦਿੰਦੀਆਂ ਹਨ, ਅਜੋਕੀਆਂ ਵਾਪਰੀਆਂ ਘਟਨਾਵਾਂ

ਭਾਰਤ ਵਿਚ ਪਿੱਛਲੇ ਦਿਨੀਂ ਵਾਪਰੀਆਂ ਕੁਝ ਘਟਨਾਵਾਂ ਨੇ ਆਮ ਲੋਕਾਂ ਖਾਸ ਕਰਕੇ ਜਿੱਥੇ ਧਰਮ ਨਿਰਪੇਖ ਲੋਕਾਂ ਨੂੰ ਹੈਰਾਨ ਕੀਤਾ ਹੈ, ਉਥੇ ਇਸ ਸੋਚ ਵਿੱਚ ਪਾ ਦਿੱਤਾ ਹੈ ਕਿ ਦੇਸ਼ ਕਿਧਰ ਨੂੰ ਜਾ ਰਿਹਾ ਹੈ। ਵੈਸੇ ਤਾਂ ਜਦੋਂ ਤੋਂ ਮੋਦੀ ਸਰਕਾਰ … More »

ਲੇਖ | Leave a comment
 

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550-ਵਾਂ ਪ੍ਰਕਾਸ ਪੁਰਬ ਕਿਵੇਂ ਮਨਾਈਏ?

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550-ਵਾਂ ਪ੍ਰਕਾਸ਼ ਪੁਰਬ ਨਵੰਬਰ 2019 ਵਿਚ ਆ ਰਿਹਾ ਹੈ। ਇਹ ਪਾਵਨ ਦਿਵਸ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਕੀ ਸਿੱਖ ਸੰਸਥਾਂਵਾਂ ਤੇ ਪੰਜਾਬ ਸਰਕਾਰ ਨੂੰ ਹੁਣੇ ਤੋਂ ਵਿਸ਼ੇਸ਼ … More »

ਲੇਖ | Leave a comment
 

ਬੜੇ ਹੀ ਵਿਵਾਦਗ੍ਰਸਤ ਸਨ ਸਾਬਕਾ ਪੰਜਾਬ ਪੁਲਿਸ ਮੁੱਖੀ ਕੇ.ਪੀ.ਐਸ. ਗਿੱਲ

ਗੈਰ-ਅਕਾਲੀ ਸਿਆਸੀ ਲੀਡਰਾਂ ਵਿਚ “ਸੁਪਰ ਕੌਪ” ਵਜੋਂ ਜਾਣੇ ਜਾਂਦੇ ਪੰਜਾਬ ਪੁਲਿਸ ਦੇ ਸਾਬਕਾ ਮੁੱਖੀ ਕੇ.ਪੀ.ਐਸ. ਗਿੱਲ ਬੜ ਹੀ ਵਿਵਾਦਗ੍ਰਸਤ ਪੁਲਿਸ ਅਫਸਰ ਸਨ, ਕਈ ਉਨ੍ਹਾਂ ਨੂੰ ਪੰਜਾਬ ਵਿਚ ਦਹਿਸ਼ਤਗਰਦੀ ਖਤਮ ਕਰਨ ਲਈ ਬੜੀ ਹੀ ਪ੍ਰਸੰਸਾ ਕਰਦੇ ਹਨ ਤੇ ਕਈ  ਮਨੁੱਖੀ ਅਧਿਕਾਰਾਂ ਦਾ … More »

ਲੇਖ | Leave a comment
 

ਜਦੋਂ ਜਨਰਲ ਸ਼ਬੇਗ ਸਿੰਘ ਨੇ ਪਾਕਿਸਤਾਨ ਯਾਤਰਾ ਤੇ ਜਾਣ ਦੀ ਜ਼ਿਦ ਕੀਤੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਸਥਿਤ ਇਤਿਹਾਸਿਕ ਗੁਰਦੁਆਰਿਆ ਦੇ ਦਰਸ਼ਨਾਂ ਲਈ ਸਿੱਖ  ਯਾਤਰੀਆਂ ਦੇ ਜੱਥੇ ਭੇਜਦੀ ਹੈ। ਸਬੰਧਤ ਗੁਰਪੁਰਬ ਜਾਂ ਦਿਹਾੜੇ ਮਨਾਉਣ ਤੋ ਲਗਭਗ ਢੇਡ ਦੋ ਮਹੀਨੇ ਪਹਿਲਾਂ ਸੰਭਾਵਿਤ ਯਾਤਰੀਆਂ ਦੀਆ ਲਿਸਟਾਂ ਪੰਜਾਬ ਸਰਕਾਰ ਨੂੰ ਭੇਜ  ਦਿਤੀਆਂ ਜਾਦੀਆਂ ਹਨ। ਇਨ੍ਹਾ … More »

ਲੇਖ | Leave a comment
LOGO.resized

ਪੰਜਾਬੀ ਲੇਖਕਾਂ ਦਾ ਮੱਕਾ : ਪੰਜਾਬੀ ਭਵਨ, ਲੁਧਿਆਣਾ

ਦੇਸ਼-ਵੰਡ ਤੋਂ ਪਹਿਲਾਂ ਅਣਵੰਡੇ ਪੰਜਾਬ ਦੀ ਰਾਜਧਾਨੀ ਲਾਹੌਰ ਕੇਵਲ ਪੰਜ ਦਰਿਆਵਾਂ ਵਾਲੇ ਇਸ ਵਿਸ਼ਾਲ ਸੂਬੇ ਦੀ ਪ੍ਰਸ਼ਾਸਨਿਕ ਰਾਜਧਾਨੀ ਹੀ ਨਹੀਂ ਸੀ, ਸਗੋਂ ਸਿਆਸੀ, ਸਮਾਜਿਕ, ਧਾਰਮਿਕ, ਵਿਦਿਅਕ ਕੇਂਦਰ ਵੀ ਸੀ। ਇਸ ਦੇ ਨਾਲ ਹੀ ਸਾਹਿਤੱਕ,ਕਲਾਤਮਿਕ,ਰੰਗ-ਮੰਚ ਅਤੇ ਸਭਿਆਚਾਰਕ ਸਰਗਰਮੀਆਂ ਅਤੇ ਫਿਲਮਾਂ ਬਣਾੳੇੁਣ … More »

ਲੇਖ | Leave a comment
 

ਪ੍ਰਧਾਨ ਮੰਤਰੀ ਦੇ ਅਹੁਦੇ ਦਾ ਅਦਬ ਸਤਿਕਾਰ

ਭਾਰਤ ਦੁਨੀਆਂ ਦੀ ਸਭ ਤੋਂ ਵਡੀ ਜਮਹੂਰੀਅਤ ਹੈ। ਇਸ ਦਾ ਆਪਣਾ ਇਕ ਸੰਵਿਧਾਨ ਹੈ, ਜਿਸ ਅਨੁਸਾਰ ਦੇਸ਼ ਦਾ ਹਰ ਨਾਗਰਿਕ ਭਾਵੇਂ ਉਹ ਕਿਸੇ ਵੀ ਧਰਮ, ਜ਼ਾਤ,ਭਾਸ਼ਾ ਤੇ ਖੇਤਰ ਨਾਲ ਸਬੰਧ ਰੱਖਦਾ ਹੈ, ਦੇ  ਇੱਕੋ ਜਿੇਹੇ ਬਰਾਬਰ ਅਧਿਕਾਰ ਹਨ। ਹਰ ਨਾਗਰਿਕ … More »

ਲੇਖ | Leave a comment
 

ਗੁਰੂ ਗੋਬਿੰਦ ਸਿੰਘ ਜੀ ਦੀ ਭਾਰਤੀ ਰਾਸ਼ਟਰ ਨੂੰ ਦੇਣ

ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਇੱਕ ਸੰਤ ਸਿਪਾਹੀ ਸਨ, ਇੱਕ ਇਨਕਲਾਬੀ ਯੋਧਾ ਸਨ। ਉਨ੍ਹਾਂ ਪਹਿਲੇ ਨੌਂ ਗੁਰੂ ਸਾਹਿਬਾਨ ਵਾਂਗ ਜਿਥੇ ਸਾਂਝੀਵਾਲਤਾ, ਨਾਮ ਜੱਪਣ, ਇਕ ਸੱਚਾ ਸੁਚਾ ਜੀਵਨ ਬਿਤਾਉਣ ਦਾ ਸੰਦੇਸ਼ ਦਿੱਤਾ, ਉਥੇ ਖਾਲਸਾ ਪੰਥ ਦੀ ਸਾਜਨਾ ਕਰਕੇ ਹਿੰਦੁਸਤਾਨ … More »

ਲੇਖ | Leave a comment
 

ਸਾਲ 2016 ਦੌਰਾਨ ਮਹੱਤਵਪੂਰਨ ਰਹੀਆਂ ਸਿੱਖ ਸਰਗਰਮੀਆਂ

ਬੀਤ ਰਿਹਾ ਸਾਲ 2016 ਦੌਰਾਨ ਸਿਖ ਧਰਮ ਨਾਲ ਸਬੰਧਤ ਸਰਗਰਮੀਆਂ ਪਖੋਂ ਬੜਾ ਮਹੱਤਵਪੂਰਨ ਰਿਹਾ। ਇਸ ਵਰ੍ਹੇ ਦੀ ਸੱਭ ਤੋਂ ਪ੍ਰਮੁੱਖ ਖਬਰ ਤਾਂ ਦੇਸ਼ ਦੀ ਸੁਪਰੀਮ ਕੋਰਟ ਵਲੋਂ 15 ਸਤੰਬਰ ਨੂੰ ਪਿਛਲੇ ਪੰਜ ਸਾਲਾਂ ਤੋਂ  ਨਿੱਸਲ ਪਈ ਸ਼੍ਰੋਮਣੀ ਗੁਰਦੁਰਆਰਾ ਪ੍ਰਬੰਧਕ ਕਮੇਟੀ … More »

ਲੇਖ | Leave a comment