ਆਨੰਦ ਮੈਰਿਜ ਐਕਟ ਦਾ ਪਿਛੋਕੜ

ਸਿੱਖ ਇਕ ਵੱਖਰੀ, ਸੁਤੰਤਰ ਤੇ ਸੰਪੂਰਨ ਕੌਮਹੈ। ਸਿੱਖ ਫਿਲਾਸਫੀ,ਜੀਵਨ-ਢੰਗ,ਰਸਮੋ ਰਿਵਾਜ ਆਦਿ ਹਿੰਦੂ ਅਤੇ ਦੂਜੇ ਧਰਮਾਂ ਨਾਲੋਂ ਬਿਲਕੁਲ ਵੱਖਰੇ ਹਨ ਜੋ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਅਤੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਉਤੇ ਅਧਾਰਿਤ ਹਨ। ਗੁਰੂ ਸਾਹਿਬਾਨ ਨੇ ਅਪਣੇ ਸਿੱਖਾਂ ਅਤੇ ਸ਼ਰਧਾਲੂਆਂ … More »

ਲੇਖ | Leave a comment
 

ਪੰਜਾਬ ਚੋਣਾਂ ਤੇ ਸਿੱਖ ਭਾਵਨਾਵਾਂ

ਪੰਜਾਬ ਇਕ ਸਰਹੱਦੀ ਸੂਬਾ ਹੈ। ਇਥੇ ਘੱਟ ਗਿਣਤੀ ਸਿੱਖ ਧਰਮ ਨਾਲ ਸਬੰਧਤ ਭਾਈਚਾਰੇ ਦੀ ਬਹੁ-ਵਸੋਂ ਹੈ ਤੇ ਇਹ ਸਿੱਖਾਂ ਦੀ ਕਰਮ ਭੂਮੀ ਹੈ। ਸਿੱਖ ਆਪਣੇ ਗੁਰੂ ਸਾਹਿਬਾਨ, ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਰਦੁਆਰਿਆਂ ਨਾਲ ਬੜੀ ਸ਼ਿਦਤ ਨਾਲ ਜੁੜੇ ਹੋਏ ਹਨ। … More »

ਲੇਖ | Leave a comment
 

ਸਿੱਖ ਰਹਿਤ ਮਰਯਾਦਾ ਕੀ ਹੈ?

ਹਰ ਦੋ ਤਿੰਨ ਸਾਲ ਬਾਅਦ ਸਿੱਖ-ਪੰਥ ਵਿਚ “ਸਿੱਖ ਰਹਿਤ ਮਰਯਾਦਾ” ਬਾਰੇ ਕੋਈ ਨਾ ਕੋਈ ਵਾਦ ਵਿਵਾਦ ਛਿੜ ਜਾਂਦਾ ਹੈ,ਜਿਸ ਕਾਰਨ ਵੱਖ ਵੱਖ ਸਿੱਖ ਜੱਤੇਬੰਦੀਆਂ ਤੇ ਵਿਦਵਾਨਾਂ ਵਲੋਂ ਅਖ਼ਬਾਰਾਂ ਵਿਚ ਇਕ ਦੂਜੇ ਵਿਰੁਧ ਬਿਆਨ ਆਉਂਦੇ ਰਹਿੰਦੇ ਹਨ।ਅੱਜ ਕੱਲ ਸਿੱਖ ਰਹਿਤ ਮਰਯਾਦਾ … More »

ਲੇਖ | Leave a comment
 

ਦੇਸ਼ ਭਗਤੀ ਦਾ ਪ੍ਰਮਾਣ : “ਭਾਰਤ ਮਾਤਾ ਕੀ ਜੈ “?

ਕਿਹਾ ਜਾਂਦਾ ਹੈ ਕਿ ਹਰ ਵਿਅਕਤੀ ਨੂੰ ਤਿੰਨ ਥਾਵਾਂ ਨਾਲ ਬੜਾ ਮੋਹ ਹੁੰਦਾ ਹੈ। ਇਹ ਥਾਵਾਂ ਹਨ-ਜਿਸ ਥਾਂ ‘ਤੇ ਉਸਦਾ ਜਨਮ ਹੋਇਆ ਹੋਵੇ, ਜਿਸ ਥਾਂ ਉਸ ਦਾ ਪਹਿਲਾ ਪਿਆਰ (ਪ੍ਰੇਮ) ਹੋਇਆ ਹੋਵੇ ਅਤੇ ਜਿਥੇ ਉਸ ਦੇ ਪਿਓ ਦਾਦੇ ਦੀਆਂ ਹੱਡੀਆਂ … More »

ਲੇਖ | Leave a comment
 

ਪੰਜਬ ਵਿਚ ਵੀ ਹੁੰਦੇ ਰਹੇ ਹਨ ਬਹੁਤੇ “ਝੂਠੇ” ਪੁਲਿਸ ਮੁਕਾਬਲੇ

ਉਤਰ ਪ੍ਰਦੇਸ਼ ਦੇ ਪੀਲੀ ਭੀਤ ਇਲਾਕੇ ਵਿਚ ਜੁਲਾਈ 1991 ਦੌਰਾਨ ਹੋਏ ਫਰਜ਼ੀ ਪੁਲਿਸ ਮੁਕਾਬਲੇ ਵਿਚ 11 ਸਿੱਖ ਨੌਜਵਾਨਾਂ ਨੂੰ ਸੀ.ਬੀ.ਆਈ. ਦੀ ਵਿਸ਼ੇਸ ਅਦਾਲਤ ਨੇ 47 ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।ਅੰਗਰੇਜ਼ੀ ਦੀ ਇਕ ਕਹਾਵਤ ਹੈ ਕਿ ਦੇਰੀ … More »

ਲੇਖ | Leave a comment
 

ਪੰਜਾਬ ਚੋਣਾਂ ਲਈ ਪੰਜਾਬੀ ਭਾਸ਼ਾ ਮੁੱਖ ਮੁੱਦਾ ਬਣੇ

ਪੰਜਾਬ ਵਿਧਾਨ ਸਭਾ ਚੋਣਾਂ ਲਈ ਹਾਲੇ ਲਗਭਗ ਇਕ ਸਾਲ ਬਾਕੀ ਹੈ, ਪਰ ਸਾਰੀਆਂ ਮੁੱਖ ਰਾਜਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿਤੀਆਂ ਹਨ, ਕਾਨਫਰੰਸਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਵੱਖ ਵੱਖ ਪਾਰਟੀਆਂ ਦੇ ਮੁੱਖੀ ਤੇ ਸੀਨੀਆਰ ਲੀਡਰ ਸੂਬੇ ਦਾ ਦੌਰਾ … More »

ਲੇਖ | Leave a comment
 

ਮੌਜੂਦਾ ਪੰਥਕ ਸੰਕਟ ਤੇ ਪੰਜਾਬ ਸਰਕਾਰ

ਪੰਜਾਬ ਇਸ ਸਮੇਂ ਇਕ ਬਹੁਤ ਨਾਜ਼ਕ ਦੌਰ ਚੋਂ ਲੰਘ ਰਿਹਾ ਹੈ।ਦਰਅਸਲ, ਸਿੱਖ ਪੰਥ ਇਸ ਸਮੇਂ ਬਹੁਤ ਹੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ।ਪੰਜਾਬ ਤੇ ਮੌਜੂਦਾ ਹਾਲਾਤ ਅਤੇ ਪੰਥਕ ਸੰਕਟ ਬਾਰੇ ਦੇਸ਼ … More »

ਲੇਖ | Leave a comment
 

‘ਸਰਬਤ ਖਾਲਸਾ’ ਇਕੱਤਰਤਾ ਦਾ ਮਹੱਤਵ

ਆਪਣੇ ਕਿਸੇ ਬਿਖੜੇ ਸਮੇਂ ਦੌਰਾਨ ਖਾਲਸਾ ਪੰਥ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਜ਼ੂਰ ਇਕੱਤਰ ਹੋ ਕੇ ਡੂੰਘਾ ਵਿਚਾਰ ਵਟਾਂਦਰਾ ਕਰਕੇ ਅਗਲੀ ਰਣਨੀਤੀ ਬਾਰੇ ਮਤਾ ਪਾਸ ਕਰਦਾ ਰਿਹਾ ਹੈ, ਜਿਸ ਨੂੰ ‘ਗੁਰਮਤਾ’ ਕਿਹਾ ਜਾਂਦਾ ਹੈ। ਇਸ ਦੀ ਸ਼ੁਰੂਆਤ ਅਠਾਰਵੀ ਸਦੀ ਵਿਚ … More »

ਲੇਖ | Leave a comment
 

1984 ਦੇ ਦੁਖਾਂਤ ਬਾਰੇ ਸਾਹਿਤ ਦੀ ਘਾਟ

ਕਰਨਾਟਕ ਤੇ ਮਹਾਰਾਸ਼ਟਰ ਵਿਚ ਦੋ ਲੇਖਕਾਂ ਦੀ ਕੱਟਰਵਾਦੀਆਂ ਵਲੋਂ ਹੱਤਿਆ ਤੇ ਦਾਦਰੀ ਵਿਚ ਇਕ ਮੁਸਲਮਾਨ ਦੀ ਕੁੱਟ ਕੁੱਟ ਕੇ ਮਾਰਨ ਦੀ ਦੁੱਖਦਾਈ ਘਟਨਾ ਅਤੇ ਵੱਧ ਰਹੀ ਅਸਹਿਣਸ਼ੀਲਤਾ ਦੇ ਰੋਸ ਵਿਚ ਸਾਹਿਤਕਾਰਾਂ ਵਲੋਂ ਸਾਹਿਤ ਅਕਾਡਮੀ ਨੂੰ ਆਪਣੇ ਸਨਮਾਨ ਵਾਪਸ ਕਰਨ ਦਾ … More »

ਲੇਖ | Leave a comment
 

ਆਪਣੇ ਸਨਮਾਨ ਵਾਪਸ ਕਰਨ ਵਾਲੇ ਸਾਹਿਤਕਾਰਾਂ ਨੂੰ ਸਲਾਮ

ਭਾਰਤ ਦਾ ਸੰਵਿਧਾਨ ਇਕ ਧਰਮ ਨਿਰਪੇਖ ਤੇ ਜਮਹੂਰੀ ਦੇਸ਼ ਦੀ ਗੱਲ ਕਰਦਾ ਹੈ।ਇਸ ਦੇ ਹਰ ਨਾਗਰਿਕ ਨੂੰ ਭਾਵੇਂ ਉਹ ਕਿਸੇ ਵੀ ਧਰਮ, ਜ਼ਾਤ ਜਾਂ ਕਬੀਲੇ ਨਾਲ ਸਬੰਧ ਰੱਖਦਾ ਹੋਵੇ, ਦੇ ਅਧਿਕਾਰ ਬਰਾਬਰ ਹਨ, ਉਸ ਨੂੰ ਕਿਸੇ ਵੀ ਧਰਮ ਨੂੰ ਮੰਨਣ … More »

ਲੇਖ | 1 Comment