Author Archives: ਹਰਦੀਪ ਬਿਰਦੀ
ਲਗਦਾ ਰਿਸ਼ਤੇ ਮੁੱਕ ਚੱਲੇ ਨੇ
ਲਗਦਾ ਰਿਸ਼ਤੇ ਮੁੱਕ ਚੱਲੇ ਨੇ। ਰੁੱਖਾਂ ਵਾਂਗੂੰ ਸੁੱਕ ਚੱਲੇ ਨੇ। ਹੈਂਕੜ ਬਾਜ਼ੀ ਕਰਦੇ ਲੋਕੀ ਰੱਬ ਦੇ ਉੱਤੇ ਥੁੱਕ ਚੱਲੇ ਨੇ। ਸ਼ੋਸ਼ਣ ਵਾਲੇ ਚੂਹੇ ਚਾਦਰ ਮਿਹਨਤਕਸ਼ ਦੀ ਟੁੱਕ ਚੱਲੇ ਨੇ। ਅਰਮਾਨਾਂ ਦੀ ਵੇਖੋ ਅਰਥੀ ਫਰਜ਼ ਕਿਸੇ ਦੇ ਚੁੱਕ ਚੱਲੇ ਨੇ। ਇੰਜਣ, … More
” ਦੁਨੀਆ ਹਸਦੀ ਵਸਦੀ ਚੰਗੀ ਲਗਦੀ ਹੈ”
ਦੁਨੀਆ ਹੱਸਦੀ ਵਸਦੀ ਚੰਗੀ ਲਗਦੀ ਹੈ। ਅੱਜ ਕੱਲ੍ਹ ਦਹਿਸ਼ਤ ਦੀ ਇਹ ਡੰਗੀ ਲਗਦੀ ਹੈ। ਜਿੱਦਾਂ ਕੁਦਰਤ ਖੂੰਜੇ ਬੰਦਾ ਲਾਉਂਦਾ ਸੀ, ਓਦਾਂ ਕੁਦਰਤ ਅੱਜ ਨਿਸੰਗੀ ਲਗਦੀ ਹੈ। ਕੁਦਰਤ ਕੀਤਾ ਹਮਲਾ ਤੇ ਸਹਮੀ ਦੁਨੀਆ, ਇਹ ਦਹਿਸ਼ਤ ਤਾਂ ਪੂਰੀ ਜੰਗੀ ਲਗਦੀ ਹੈ। ਮੌਤ … More
” ਤੇਰੇ ਨਾਂ ਤੇ ਤੇਰੇ ਬੰਦੇ ”
ਤੇਰੇ ਨਾਂ ਤੇ ਤੇਰੇ ਬੰਦੇ, ਕਰਦੇ ਵੇਖੇ ਮਾੜੇ ਧੰਦੇ।। ਖ਼ਬਰੇ ਕਿਹੜਾ ਪੁੰਨ ਕਮਾਉਂਦੇ, ਮਾਨਵਤਾ ਗਲ ਪਾਕੇ ਫੰਦੇ। ਇਸ ਦਾਤੀ ਨੇ ਕੀ ਕੀ ਵੱਢਣਾ, ਇਸਨੂੰ ਲੱਗੇ ਧਰਮੀ ਦੰਦੇ। ਜ਼ੁਲਮ ਕਰੇਂਦੇ ਉਹ ਜੋ ਏਨਾ, ਕਿੱਦਾਂ ਆਖਾਂ ਉਹ ਨੇ ਬੰਦੇ। ਤੱਕਕੇ ਧਰਮਾਂ ਦਾ … More
ਗਜ਼ਲ “ਨਹੀਂ ਕੋਈ”
ਅਦਾਵਤ ਹੀ ਅਦਾਵਤ ਹੈ ਸ਼ਰਾਫਤ ਹੈ ਨਹੀਂ ਕੋਈ , ਕਿ ਨਫ਼ਰਤ ਤਾਂ ਰਹੀ ਨਫ਼ਰਤ ਮੁਹੱਬਤ ਹੈ ਨਹੀਂ ਕੋਈ । ਲੱਗਣ ਹੋਏ ਧੁੱਪਾਂ ਅੰਦਰ ਤੇਰੇ ਇਹ ਵਾਲ ਨੇ ਚਿੱਟੇ, ਉਮਰ ਹੀ ਹੈ ਨਹੀਂ ਕੁਝ ਹੋਰ ਸਿਆਣਪ ਹੈ ਨਹੀਂ ਕੋਈ । ਕਿਵੇਂ … More
“ਪਾਣੀ ਦਾ ਰੰਗ”
ਪਾਣੀ ਨੇ ਹੈ ਰੰਗ ਵਿਖਾਇਆ। ਬੰਦਾ ਫਿਰਦਾ ਹੈ ਘਬਰਾਇਆ।। ਜੀਵਨ ਜਿਹੜਾ ਦਿੰਦਾ ਪਾਣੀ, ਓਸੇ ਦੀ ਇਹ ਦਰਦ ਕਹਾਣੀ। ਹੱਦੋਂ ਵੱਧ ਜਦ ਬੱਦਲ ਵਰ੍ਹਦਾ, ਰੱਬ ਰੱਬ ਤਦ ਹੈ ਬੰਦਾ ਕਰਦਾ। ਮੌਸਮ ਦੀ ਇਹ ਮਾਰ ਬੁਰੀ ਹੈ, ਹਰ ਸ਼ੈਅ ਦੀ ਭਰਮਾਰ ਬੁਰੀ … More
ਅੱਜਕਲ੍ਹ ਜ਼ਿੰਦਗੀ
ਨਾ ਕਿੱਕਰ ਨਾ ਟਾਹਲੀ ਦਿਸਦੀ ਭਾਗਾਂ ਸੰਗ ਹਰਿਆਲੀ ਦਿਸਦੀ। ਬੰਦ ਕਮਰੇ ਵਿੱਚ ਅੱਖ ਹੈ ਖੁਲ੍ਹਦੀ ਨਾ ਕੁਦਰਤ ਦੀ ਲਾਲੀ ਦਿਸਦੀ। ਵਿੱਚ ਮਸ਼ੀਨਾਂ ਦੇ ਇਸ ਜੁਗ ਦੇ ਹਰ ਪਲ ਸਭ ਨੂੰ ਕਾਹਲੀ ਦਿਸਦੀ। ਲੋੜ ਵਧਾਈ ਲੋਕਾਂ ਨੇ ਹਰ ਨਾ ਕੋਈ ਹੈ … More
ਅੱਜਕਲ੍ਹ ਜ਼ਿੰਦਗੀ
ਨਾ ਕਿੱਕਰ ਨਾ ਟਾਹਲੀ ਦਿਸਦੀ, ਭਾਗਾਂ ਸੰਗ ਹਰਿਆਲੀ ਦਿਸਦੀ। ਬੰਦ ਕਮਰੇ ਵਿੱਚ ਅੱਖ ਹੈ ਖੁਲ੍ਹਦੀ, ਨਾ ਕੁਦਰਤ ਦੀ ਲਾਲੀ ਦਿਸਦੀ। ਵਿੱਚ ਮਸ਼ੀਨਾਂ ਦੇ ਇਸ ਜੁਗ ਦੇ, ਹਰ ਪਲ ਸਭ ਨੂੰ ਕਾਹਲੀ ਦਿਸਦੀ। ਲੋੜ ਵਧਾਈ ਲੋਕਾਂ ਨੇ ਹਰ, ਨਾ ਕੋਈ ਹੈ … More
