
Author Archives: ਸ਼ਿਵਚਰਨ ਜੱਗੀ ਕੁੱਸਾ
…ਭਰੂਣ ਹੱਤਿਆ ਹੁੰਦੀ ਰਹੇਗੀ!
ਮਨੁੱਖਤਾ ਕਿੰਨੀ ਲਾਲਚੀ ਅਤੇ ਬੇਰਹਿਮ ਹੋ ਚੁੱਕੀ ਹੈ, ਇਸ ਦਾ ਜਵਾਬ ਨਿੱਤ ਛਪਦੀਆਂ ਅਖ਼ਬਾਰਾਂ ਦੇ ਦਿੰਦੀਆਂ ਹਨ। ਸਾਡਾ ਸਮਾਜਿਕ ਢਾਂਚਾ ਕਿਵੇਂ ‘ਬੱਜੋਰੱਤਾ’ ਬਣਦਾ ਜਾ ਰਿਹਾ ਹੈ, ਇਸ ਦਾ ਸਬੂਤ ਸਾਡੇ ਲੀਡਰਾਂ ਦੀ ਸ਼ੈਤਾਨ ਚੁੱਪ ਹੈ! ਉਹ ਸਭ ਕੁਝ ਹੱਥ-ਵੱਸ ਹੋਣ … More
ਅਸੀਂ ਕਾਕੇ ਦਾ ਨਾਂ ਰੱਖਿਆ… (ਵਿਅੰਗ)
ਸਾਡੇ ਦੋਸਤ ਦੇ ਘਰ ਰੱਬ ਨੇ ਪੁੱਤਰ ਦੀ ਦਾਤ ਬਖ਼ਸ਼ੀ। ਬੜੀ ਖ਼ੁਸ਼ੀ ਹੋਈ। ਹੋਣੀ ਹੀ ਸੀ। ਸਾਡੇ ਪ੍ਰਮ-ਮਿੱਤਰ ਨੂੰ ਅਕਾਲ ਪੁਰਖ ਨੇ ਤਿੰਨ ਕੁੜੀਆਂ ਤੋਂ ਬਾਅਦ ਕਾਕਾ ਜੀ ਦੀ ਅਦੁਤੀ ਦਾਤ ਦਿੱਤੀ ਸੀ। ਅਸੀਂ ਬਿਨਾ ਮੌਜਿਆਂ ਤੋਂ ਹੀ ਹਸਪਤਾਲ ਨੂੰ … More
ਅਸੀਂ ਕਾਕੇ ਦਾ ਨਾਂ ਰੱਖਿਆ…
ਸਾਡੇ ਦੋਸਤ ਦੇ ਘਰ ਰੱਬ ਨੇ ਪੁੱਤਰ ਦੀ ਦਾਤ ਬਖ਼ਸ਼ੀ। ਬੜੀ ਖ਼ੁਸ਼ੀ ਹੋਈ। ਹੋਣੀ ਹੀ ਸੀ। ਸਾਡੇ ਪ੍ਰਮ-ਮਿੱਤਰ ਨੂੰ ਅਕਾਲ ਪੁਰਖ ਨੇ ਤਿੰਨ ਕੁੜੀਆਂ ਤੋਂ ਬਾਅਦ ਕਾਕਾ ਜੀ ਦੀ ਅਦੁਤੀ ਦਾਤ ਦਿੱਤੀ ਸੀ। ਅਸੀਂ ਬਿਨਾ ਮੌਜਿਆਂ ਤੋਂ ਹੀ ਹਸਪਤਾਲ ਨੂੰ … More
ਪੂਣੀ ਪੂਣੀ ਹੋ ਕੇ ਨੀ ਮੇਰੀ ਜਿੰਦ ਕੱਤੀਦੀ ਜਾਵੇ
13 ਮਾਰਚ 2016 ਨੂੰ ਮੇਰੀ ਮਾਂ ਨੂੰ ਅਕਾਲ ਚਲਾਣਾਂ ਕੀਤਿਆਂ ਪੂਰੇ 10 ਸਾਲ ਬੀਤ ਜਾਣੇ ਹਨ। ਕਈ ਵਾਰ ਇੰਜ ਲੱਗਦਾ ਹੈ ਕਿ ਮਾਂ ਨੂੰ ਵਿਛੜਿਆਂ ਯੁੱਗ ਬੀਤ ਗਏ ਅਤੇ ਕਈ ਵਾਰ ਇੰਜ ਜਾਪਦਾ ਹੈ, ਜਿਵੇਂ ਕੱਲ੍ਹ ਦੀ ਗੱਲ ਹੋਵੇ! ਦਿਨਾਂ … More
ਸੰਜੀਵਨੀ-ਬੂਟੀ ਵਰਗਾ ਯਾਰ – ਮਿੰਟੂ ਬਰਾੜ
ਐੱਫ਼. ਡੀ. ਰੂਜਵੈੱਲਟ ਕਹਿੰਦਾ ਹੈ ਕਿ ਮਾਨਵੀ ਜੀਵਨ ਦੀਆਂ ਘਟਨਾਵਾਂ ਦਾ ਇੱਕ ਰਹੱਸ-ਪੂਰਨ ਗੇੜ ਹੈ, ਕੁਝ ਨਸਲਾਂ ਨੂੰ ਬਹੁਤ ਕੁਝ ਮਿਲ਼ ਜਾਂਦਾ ਹੈ, ਅਤੇ ਕੁਝ ਨਸਲਾਂ ਤੋਂ ਬਹੁਤ ਆਸ ਕੀਤੀ ਜਾਂਦੀ ਹੈ। ਬਰਟਰਾਂਡ ਰਸਲ ਦਾ ਇਸ ਤੋਂ ਵੱਖ ਕਥਨ ਹੈ … More
ਆਪਹੁਦਰਾ ਮਾਨੁੱਖ
ਜਿਹੜੇ ਦਿਲ ‘ਤੇ ਤੂੰ ਛੱਡ ਗਈ ਸੀ ਸੰਦਲੀ ਪੈੜਾਂ ਉਸ ਚੌਰਾਹੇ ਨੂੰ ਅਸੀਂ, ਮਿੱਠੀਆਂ ਯਾਦਾਂ ਦੀ ਵਾੜ ਕਰ ਕੇ ਰੱਖੀ, ਸਾਂਭ-ਸਾਂਭ ਕੇ ਰੱਖੇ ਤੇਰੀਆਂ ਪੈੜਾਂ ਦੇ ਨਿਸ਼ਾਨ ਇਸ ਜੂਹ ਵਿਚ ਅਸੀਂ ਕਿਸੇ ਨੂੰ ਪੈਰ ਨਹੀਂ ਪਾਉਣ ਦਿੱਤਾ, ਮਜ਼ਾਲ ਹੈ ਕੋਈ … More
ਮੇਰੀ ਅੱਖ ਦਾ ਇੱਕ ਹੰਝੂ ਲੈ ਜਾਹ!
ਹੋਰ ਤਾਂ ਮੈਂ ਤੈਨੂੰ ਕੁਝ ਦੇਣ ਜੋਗਾ ਨਹੀਂ, ਲੈ, ਮੇਰੀ ਅੱਖ ਦਾ ਇੱਕ ਹੰਝੂ ਲੈ ਜਾਹ, ਦਾਮਿਨੀ! ਅੱਜ ਤੂੰ ਨਹੀਂ, ਇਨਸਾਨੀਅਤ, ਤੇ ਸਾਡੇ ਲੀਡਰਾਂ ਦੀ ਰਹਿੰਦੀ-ਖੂੰਹਦੀ ਜ਼ਮੀਰ ਮਰੀ ਐ! ਤੈਨੂੰ ਅੱਖ ਦਾ ਹੰਝੂ ਅਰਪਨ ਕਰਦਾ ਹੋਇਆ, ਓਸ ਸਵਿਧਾਨ ‘ਤੇ ‘ਧਤੂਰੇ’ … More