ਦਿੱਲੀ ਗੁਰਦੁਅਰਾ ਚੋਣਾਂ ਦਾ ਇਹ ਦੌਰ ‘ਨਿਖਿਧ’ ਮੰਨਿਆ ਜਾਇਗਾ?

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜੋ ਆਮ ਚੋਣਾਂ, 25 ਅਪ੍ਰੈਲ ਨੂੰ ਹੋਣ ਜਾ ਰਹੀਆਂ ਸਨ, ਉਹ ਸਮੁਚੇ ਦੇਸ਼ ਦੇ ਨਾਲ ਦਿੱਲੀ ਪੁਰ ਟੁੱਟੇ ਕੋਰੋਨਾ ਦੇ ਕਹਿਰ ਕਾਰਣ ਅਗਲੇ ਆਦੇਸ਼ ਤਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਚੋਣਾਂ ਦੇ ਬੀਤੇ ਦੌਰ … More »

ਲੇਖ | Leave a comment
 

ਇਤਿਹਾਸ ਦੀ ਅਦੁੱਤੀ ਘਟਨਾ : ਸੰਤ ਸਿਪਾਹੀ ਦੀ ਸਿਰਜਨਾ

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਤ-ਸਿਪਾਹੀ, ਖਾਲਸੇ ਦੀ ਸਿਰਜਨਾ ਲਈ ਜਿਸ ਫੌਲਾਦ ਦੀ ਵਰਤੋਂ ਕੀਤੀ, ਉਸਨੂੰ ਸੀ੍ਰ ਗੁਰੂ ਨਾਨਕ ਦੇਵ ਜੀ ਨੇ ਆਪਣੇ ਸਮੇਂ ਵਿੱਚ ਹੀ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਸੀ। ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ … More »

ਲੇਖ | Leave a comment
 

ਸਿੱਖੀ ਵਿੱਚ ਨਿਘਾਰ ਅਤੇ ਸਿੱਖਾਂ ਵਿਚ ਢਹਿੰਦੀ-ਕਲਾ ਕਿਉਂ?

ਇਕ ਦਿਨ ਅਚਾਨਕ ਹੀ ਗ਼ੈਰ-ਰਾਜਨੀਤਕ ਸਿੱਖਾਂ ਦੀ ਇਕ ਅਜਿਹੀ ਬੈਠਕ ਵਿਚ ਸ਼ਾਮਲ ਹੋਣ ਦਾ ਮੌਕਾ ਮਿਲਿਆ, ਜਿਸ ਵਿਚ ‘ਸਿੱਖੀ ਵਿਚ ਆ ਰਹੇ ਨਿਘਾਰ ਅਤੇ ਸਿੱਖਾਂ ਵਿਚ ਆ ਰਹੀ ਢਹਿੰਦੀ ਕਲਾ’ ਵਿਸ਼ੇ ਪੁਰ ਵਿਚਾਰ-ਚਰਚਾ ਕੀਤੀ ਜਾ ਰਹੀ ਸੀ। ਬੈਠਕ ਵਿਚ ਜੋ … More »

ਲੇਖ | Leave a comment
 

ਰਾਜਸੀ ਸੁਆਰਥ ਬਨਾਮ ਸਿੱਖੀ ਦਾ ਘਾਣ

ਬਚਪਨ ਤੋਂ ਹੀ ਇਕ ਕਹਾਣੀ ਸੁਣਦੇ ਚਲੇ ਆ ਰਹੇ ਹਾਂ ਕਿ ਇਕ ਅਧਿਆਪਕ ਨੇ ਆਪਣੀ ਕਲਾਸ ਦੇ ਬਲੈਕ-ਬੋਰਡ ਤੇ ਇਕ ਲਕੀਰ ਖਿੱਚੀ ਤੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਇਸਨੂੰ ਛੋਟੀ ਕਰ ਦੇਣ। ਇਕ ਵਿਦਿਆਰਥੀ ਉਠਿਆ, ਉਸਨੇ ਮੇਜ਼ ਤੋਂ ਡਸਟਰ ਚੁਕਿਆ … More »

ਲੇਖ | Leave a comment
 

26 ਜਨਵਰੀ ਨੂੰ ਕਿਸਾਨ-ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ?

26, ਜਨਵਰੀ, ਗਣਤੰਤਰ ਦਿਵਸ ਨੂੰ ਦਿੱਲੀ ਵਿੱਚ ਹੋਈ ਕਿਸਾਨ-ਟਰੈਕਟਰ ਰੈਲੀ ਦੌਰਾਨ ਜੋ ਹਿੰਸਕ ਘਟਨਾਵਾਂ ਵਾਪਰੀਆਂ ਉਸਨੂੰ ਲੈ ਕੇ, ਦੋਹਾਂ ਧਿਰਾਂ (ਸਰਕਾਰ, ਦਿੱਲੀ ਪੁਲਿਸ ਅਤੇ ਕਿਸਾਨ ਜੱਥੇਬੰਦੀਆਂ) ਵਲੋਂ ਇੱਕ-ਦੂਜੇ ਦੇ ਵਿਰੁਧ ਬਹੁਤ ਕੁਝ ਕਿਹਾ ਗਿਆ ਹੈ। ਇੱਕ ਪਾਸੇ ਤਾਂ ਦਿੱਲੀ ਪੁਲਿਸ … More »

ਲੇਖ | Leave a comment
 

ਗੁਰੂ ਸਾਹਿਬਾਂ ਵਲੋਂ ਖੂਨ ਨਾਲ ਸਿੰਜਿਆ ਬੂਟਾ ਸੁਕ ਕਿਉਂ ਰਿਹੈ?

ਜੇ ਸੱਚ ਨੂੰ ਸਵੀਕਾਰ ਕੀਤਾ ਜਾਏ ਤਾਂ ਸੱਚਾਈ ਇਹ ਹੀ ਹੈ ਕਿ ਗੁਰੂ ਸਾਹਿਬਾਨ ਦੀ ਵਰੋਸਾਈ ਧਰਤੀ, ਪੰਜਾਬ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦਸ ਜਾਮਿਆਂ ਵਿਚ ਵਿਚਰ, ਸਿੱਖੀ ਦਾ ਬੂਟਾ ਲਾਇਆ ਅਤੇ ਆਪਣੇ ਤੇ ਆਪਣੇ ਪਰਿਵਾਰ ਦੇ ਖੂਨ … More »

ਲੇਖ | Leave a comment
 

ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ

ਸਾਹਿਬ ਸ੍ਰੀ ਗੁਰੂ ਗੋਬਿੰੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਕੇਵਲ ਸਿੱਖ ਜਾਂ ਭਾਰਤ ਦੇ ਇਤਿਹਾਸ ਦੀ ਹੀ ਅਦੁੱਤੀ ਘਟਨਾ ਨਹੀਂ ਹੈ, ਸਗੋਂ ਸਮੁਚੇ ਸੰਸਾਰ ਦੇ ਇਤਿਹਾਸ ਦੀ ਵੀ ਇੱਕ ਅਦੁੱਤੀ ਘਟਨਾ ਹੈ। ਜਿਸਦੀ ਮਿਸਾਲ ਦੁਨੀਆਂ ਦੇ ਸਮੁਚੇ ਇਤਿਹਾਸ ਵਿੱਚ … More »

ਲੇਖ | Leave a comment
 

ਦਿੱਲੀ ਗੁਰਦੁਆਰਾ ਚੋਣਾਂ ’ਚ ਬਾਦਲ-ਵਿਰੋਧੀ ਮੋਰਚਾ?

ਕਾਫੀ ਸਮੇਂ ਤੋਂ ਇਹ ਚਰਚਾ ਸੁਣਨ ਵਿੱਚ ਆ ਰਹੀ ਸੀ ਕਿ ਸ਼੍ਰੋਮਣੀ ਅਕਾਲੀ ਦਲ (ਡੇਮੋਕ੍ਰੇਟਿਕ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਦਿੱਲੀ ਗੁਰਦੁਆਰਾ ਕਮੇਟੀ ਦੀ ਸੱਤਾ ਵਿਚੋਂ ਬਾਦਲ ਅਕਾਲੀ ਦਲ ਨੂੰ ਬਾਹਰ ਕਰਨ ਦੇ ਆਪਣੇ ਸੰਕਲਪ ਨੂੰ ਪੂਰਿਆਂ ਕਰਨ … More »

Uncategorized | Leave a comment
 

ਗੱਲ ਅਖੰਡ ਪਾਠ ਅਤੇ ਸਿਰੋਪਾਉ ਦੀ ਮਰਿਆਦਾ ਦੀ?

ਬੀਤੇ ਲੰਬੇ ਸਮੇਂ ਦੌਰਾਨ ਰਾਜਸੀ ਸਿੱਖ ਆਗੂ ਵਲੋਂ, ਕੋਈ ਵੀ ਤਿਉਹਾਰ ਹੋਵੇ ਗਡੀਆਂ ਵਿੱਚ ਕਿਰਪਾਨਾਂ (ਤਲਵਾਰਾਂ ਕਹਿਣਾ ਜ਼ਿਆਦਾ ਮੁਨਾਸਬ ਹੋਵੇਗਾ) ਅਤੇ ਗੁਰੂ ਸਾਹਿਬਾਂ ਦੇ ਚਿਤਰਾਂ ਨਾਲ ‘ਸਿਰਪਾਉਆਂ’ ਦੇ ਬੰਡਲ ਚੁਕ, ਘਰ-ਘਰ ਵੰਡਣ ਤੁਰ ਪੈਣ, ਸਮੇਂ-ਸਮੇਂ ਇਤਿਹਾਸਕ ਗੁਰਦੁਆਰਿਆਂ ਤੋਂ ਲੈ ਕੇ … More »

ਲੇਖ | Leave a comment
 

ਸਿੱਖੀ ਸਰੂਪ ਵਿਚ ਸਿੱਖੀ-ਵਿਰੋਧੀ ‘ਵਿਦਵਾਨ’?

ਬੀਤੇ ਕਾਫ਼ੀ ਸਮੇਂ ਤੋਂ ਵੇਖਣ ਵਿਚ ਆ ਰਿਹਾ ਹੈ ਕਿ ਸਿੱਖੀ-ਸਰੂਪ ਵਿੱਚ ਕੁਝ ਵਿਦਵਾਨ ਅਤੇ ਬੁਧੀਜੀਵੀ ਇਕ ਪਾਸੇ ਤਾਂ ਭਾਜਪਾ ਦੀ ‘ਸਰਪ੍ਰਸਤ’ ਜਥੇਬੰਦੀ ਆਰਐਸਐਸ ਪੁਰ ਇਹ ਦੋਸ਼ ਲਾਉਂਦੇ ਚਲੇ ਆ ਰਹੇ ਹਨ, ਕਿ ਉਹ ਸਿੱਖ ਇਤਿਹਾਸ ਅਤੇ ਸਿੱਖ ਮਾਨਤਾਵਾਂ ਤੇ … More »

ਲੇਖ | Leave a comment