Author Archives: ਜਸਵਿੰਦਰ ਸਿੰਘ ਰੁਪਾਲ
ਗੁਰਦੁਆਰਾ ਗੁਰੂ ਰਾਮਦਾਸ ਦਰਬਾਰ ਕੈਲਗਰੀ ਵੱਲੋਂ ਕਵੀ ਦਰਬਾਰ ਆਯੋਜਿਤ, ‘ਨੌਵਾਂ ਪਾਤਸ਼ਾਹ ਸੂਰਜ ਕੁਰਬਾਨੀਆਂ ਦਾ’
ਕੈਲਗਰੀ( ਜਸਵਿੰਦਰ ਸਿੰਘ ਰੁਪਾਲ):- ਗੁਰੂ ਤੇਗ ਬਹਾਦਰ ਜੀ ਦੀ ਵਿਲੱਖਣ ਸ਼ਹਾਦਤ ਨੂੰ ਸਮਰਪਿਤ ਇੱਕ ਕਵੀ ਦਰਬਾਰ ਗੁਰੂ ਰਾਮਦਾਸ ਦਰਬਾਰ ਕੈਲਗਰੀ ਵਿਖੇ ਕਰਵਾਇਆ ਗਿਆ ਜਿਸ ਵਿੱਚ ਦੋ ਦਰਜਨ ਤੋਂ ਵੀ ਵੱਧ ਕਵੀਆਂ ਨੇ ਹਿੱਸਾ ਲਿਆ। ਕਵੀਆਂ ਵਿੱਚ ਬੱਚੇ ਵੀ ਸਨ, ਬੀਬੀਆਂ … More
ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਅਤੇ ਵਿਲੱਖਣ ਸ਼ਹਾਦਤ
ਵਕਤ ਆਪਣੀ ਚਾਲ ਚੱਲਦਾ ਰਹਿੰਦਾ ਹੈ। ਕੋਈ ਵਕਤ ਅਜਿਹਾ ਵੀ ਆਉਂਦਾ ਹੈ ਜਦੋ ਕੋਈ ਸ਼ਖਸ਼ੀਅਤ ਆਪਣੇ ਖੂਨ ਨਾਲ ਇਸਦੇ ਸਫ਼ੇ ਤੇ ਕੁਝ ਅਜਿਹਾ ਲਿਖ ਜਾਂਦੀ ਹੈ, ਜੋ ਇਤਿਹਾਸ ਲਈ ਤਾਂ ਸ਼ਾਨਦਾਰ ਹੁੰਦਾ ਹੀ ਹੈ ਆਉਣ ਵਾਲੀਆਂ ਸਦੀਆਂ ਅਤੇ ਯੁੱਗਾਂ ਤੱਕ … More
*ਚੌਕ ਚਾਂਦਨੀ ਦਾ ਬੇਮਿਸਾਲ ਸਾਕਾ*
ਕੈਲਗਰੀ, (ਜਸਵਿੰਦਰ ਸਿੰਘ ਰੁਪਾਲ):- ਈ ਦੀਵਾਨ ਸੋਸਾਇਟੀ ਕੈਲਗਰੀ ਵੱਲੋਂ ਬੱਚਿਆਂ ਦਾ ਅੰਤਰਰਾਸ਼ਟਰੀ ਕਵੀ ਦਰਬਾਰ ਕਰਵਾਇਆ ਗਿਆ। ਸੋਸਾਇਟੀ ਦੇ ਸੰਸਥਾਪਕ ਸ. ਜਗਬੀਰ ਸਿੰਘ ਜੀ ਨੇ ਸਭ ਨੂੰ ਜੀ ਆਇਆਂ ਕਹਿੰਦਿਆਂ ਹੋਇਆ, ਕਵੀ ਦਰਬਾਰ ਕਰਵਾਉਣ ਦਾ ਮਨੋਰਥ, ਬੱਚਿਆਂ ਨੂੰ ਪੰਜਾਬੀ ਭਾਸ਼ਾ ਅਤੇ … More
ਵਿਸ਼ਵ ਫਿਲਾਸਫੀ ਦਿਵਸ
ਪ੍ਰਸਿੱਧ ਵਿਦਵਾਨ ਸੁਕਰਾਤ ਅਨੁਸਾਰ ,”ਕਿਸੇ ਵੀ ਵਿਸ਼ੇ ਤੇ ਵਿਚਾਰ ਕਰਨ ਤੋਂ ਪਹਿਲਾਂ ਆਪਣੀਆਂ ਮੱਦਾਂ ਨੂੰ ਪਰਿਭਾਸ਼ਿਤ ਕਰ ਲੈਣਾ ਜਰੂਰੀ ਹੈ ।” (It is necessary to define your terms before discussion”)।ਇਸਲਈ ਪਹਿਲਾਂ ਅਸੀਂ ਦਰਸ਼ਨ ਸ਼ਾਸ਼ਤਰ ਜਾਂ ਫਿਲਾਸਫੀ ਕਿਸ ਨੂੰ ਕਹਿੰਦੇ ਹਨ … More
ਬਾਬੇ ਨਾਨਕ ਦੀ ਸੰਵਾਦ ਕਲਾ
ਮਨੁੱਖਤਾ ਦੇ ਰਹਿਬਰ ਗੁਰੂ ਨਾਨਕ ਦੇਵ ਜੀ ਨੇ ਜਿੰਨਾ ਸਮਾਂ ਇਸ ਦੁਨੀਆਂ ਵਿੱਚ ਵਿਚਰੇ, ਵੱਖ ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤਾਂ ਕੀਤੀਆਂ। ਉਹ ਆਪਣੀਆਂ ਉਦਾਸੀਆਂ ਕਰ ਕੇ ਜਾਣੀਆਂ ਜਾਂਦੀਆਂ ਯਾਤਰਾਵਾਂ ਦੌਰਾਨ ਬਹੁਤ ਸਾਰੇ ਲੋਕਾਂ ਨੂੰ ਮਿਲੇ। ਉਹਨਾਂ ਨੂੰ ਸੁਣਿਆ ਅਤੇ … More
ਇਹ ਮੇਰਾ ਪੰਜਾਬ ….
ਲੱਖ ਕੋਸ਼ਿਸ਼ ਕੀਤੀ ਐ ਜਰਵਾਣਿਆਂ, ਨਾ ਕਦੇ ਵੀ ਪੰਜਾਬ ਟੁੱਟਿਆ। ਪੇਟ ਜੱਗ ਦੇ ਭਰੇ ਨੇ ਇਹਦੇ ਦਾਣਿਆਂ, ਸੇਵਾ ਚ ਸਦਾ ਰਹੇ ਜੁੱਟਿਆ। ਜੀਂਦਾ ਰਿਹਾ ਇਹ ਤਾਂ ਗੁਰੂਆਂ ਦੇ ਨਾਂ ਤੇ। ਖਾਲੀ ਮੋੜਿਆ ਨਾ ਆਇਆ ਜੋ ਦਰਾਂ ਤੇ। ਸਾਰੇ ਜੱਗ ਜੀਹਦੀ … More
*ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ*
ਕੈਲਗਰੀ,( ਜਸਵਿੰਦਰ ਸਿੰਘ ਰੁਪਾਲ) : ਈ ਦੀਵਾਨ ਸੋਸਾਇਟੀ ਕੈਲਗਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਤਾਬਦੀ ਨੂੰ ਮੁੱਖ ਰੱਖ ਕੇ ਇੰਟਰਨੈਸ਼ਨਲ ਕਵੀ ਦਰਬਾਰ ਕਰਵਾਇਆ ਗਿਆ- ਜਿਸ ਵਿਚ ਦੇਸ਼ ਵਿਦੇਸ਼ ਤੋਂ ਪੁੱਜੇ ਕਵੀਆਂ ਨੇ ਆਪਣੇ ਕਾਵਿ ਮਈ ਬੋਲਾਂ … More
ਆਓ ! ਬਜ਼ੁਰਗਾਂ ਦੀ ਲਚਕਤਾ ਅਤੇ ਸ਼ਾਂਤ ਪਸੰਦ ਸੁਭਾਅ ਨੂੰ ਸਨਮਾਨ ਦੇਈਏ
ਅੰਤਰਰਾਸ਼ਟਰੀ ਬਜ਼ੁਰਗ ਦਿਵਸ ਤੇ:– ਹਰ ਸਾਲ 1ਅਕਤੂਬਰ ਬਜ਼ੁਰਗ ਦਿਵਸ ਵਜੋਂ ਜਾਣਿਆ ਜਾਂਦਾ ਹੈ। ਸੰਯੁਕਤ ਰਾਸ਼ਟਰ ਇਸ ਦਿਨ ਸਾਰੇ ਰਾਸ਼ਟਰਾਂ ਨੂੰ ਬਜੁਰਗ ਵਿਅਕਤੀਆਂ ਅਤੇ ਬੁਢਾਪੇ ਪ੍ਰਤੀ ਪੈਦਾ ਹੋਈਆਂ ਗਲਤ-ਮਾਨਤਾਵਾਂ ਪ੍ਰਤੀ ਧਿਆਨ ਦਿਵਾਉਣ, ਇਹਨਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ, ਇਹਨਾਂ ਨੂੰ ਪੇਸ਼ ਵੱਖ … More
ਇੱਕ ਕਿਰਤੀ ਗੁਰਸਿੱਖ ਭਾਈ ਲਾਲੋ
ਭਾਈ ਲਾਲੋ ਜੀਂ ਅਣਵੰਡੇ ਪੰਜਾਬ ਦੇ ਪਿੰਡ ਸੈਦਪੁਰ, ਐਮਨਾਬਾਦ ਜਿਲਾ ਗੁਜਰਾਂਵਾਲਾ (ਪਾਕਿਸਤਾਨ)ਦੇ ਰਹਿਣ ਵਾਲੇ ਸਨ। ਆਪ ਦਾ ਜਨਮ 1452 ਈਸਵੀ ਨੂੰ ਪਿਤਾ ਸ੍ਰੀ ਜਗਤ ਰਾਮ ਦੇ ਘਰ ਮਾਤਾ ਖੇਮੋ ਦੀ ਕੁੱਖੋਂ ਹੋਇਆ। ਜਨਮ ਤਾਰੀਖ ਬਹੁਤੇ ਸਰੋਤਾਂ ਵਿਚ ਨਹੀਂ ਮਿਲਦੀ। ਪਰ … More



