Author Archives: ਜਸਵਿੰਦਰ ਸਿੰਘ ਰੁਪਾਲ
ਬਜ਼ਮ-ਏ-ਅਰਬਾਬ-ਏ-ਜ਼ੌਕ ਦੀ ਛੱਤਰ ਛਾਂਵੇਂ ਸ਼ਾਨਦਾਰ ਮੁਸ਼ਾਇਰਾ
(ਸਲੀਮ ਆਫ਼ਤਾਬ ਸਲੀਮ ਕਸੂਰੀ) ਬਜ਼ਮ-ਏ-ਅਰਬਾਬ۔ਏ ਜ਼ੌਕ ਤਹਿਸੀਲ ਕੋਟ ਰਾਧਾਕਸ਼ਣ ਤੇ ਦੀ ਗੇਟ ਆਫ਼ ਨਾਲੇਜ ਸਕੂਲ ਦੀ ਸਾਂਝ ਨਾਲ ਸਕੂਲ ਵਿੱਚ ਇੱਕ ਖ਼ੂਬਸੂਰਤ ਮੁਸ਼ਾਇਰਾ ਕਰਵਾਇਆ ਗਿਆ। ਸਦਾਰਤ ਉਸਤਾਦ ਸ਼ਾਇਰ ਬਾਬਾ ਅਦਲ ਮਿੰਹਾਸ ਲਹੌਰੀ ਹੋਰਾਂ ਕੀਤੀ। ਅਸਲਮ ਸ਼ੋਕ ਜ਼ਾਹਿਦ ਸਦੀਕੀ ਅਬਦੁਲ ਕਦੂਸ … More
14 ਪਾਕਿ ਵਿਸ਼ੇਸ਼ਤਾਵਾਂ ਨਾਲ ਭਰਪੂਰ ਹੈ ਗੁਰਚਰਨ ਕੌਰ ਥਿੰਦ ਦੀ ਪੁਸਤਕ ਲਹਿੰਦੇ ਪੰਜਾਬ ਚ’ 14 ਦਿਨ – ਜਸਵਿੰਦਰ ਸਿੰਘ ਰੁਪਾਲ
ਕੈਨੇਡਾ ਦੇ ਸ਼ਹਿਰ ਕੈਲਗਰੀ ਚ ਰਹਿਣ ਵਾਲੀ ਲੇਖਿਕਾ ਸ੍ਰੀ ਮਤੀ ਗੁਰਚਰਨ ਕੌਰ ਥਿੰਦ ਦਾ ਨਾਂ ਪੰਜਾਬੀ ਸਾਹਿਤ ਸਮਾਜ ਲਈ ਕਿਸੇ ਜਾਣ ਪਹਿਚਾਣ ਦਾ ਮੁਹਤਾਜ ਨਹੀਂ ਹੈ। ਉਹ ਵੱਖ ਵੱਖ ਸਮਾਜਿਕ ਵਿਸ਼ਿਆਂ ਤੇ ਦਰਜਨ ਦੇ ਕਰੀਬ ਪੁਸਤਕਾਂ ਪੰਜਾਬੀ ਪਾਠਕਾਂ ਲਈ ਲਿਖ … More
ਜਨ ਰਵਿਦਾਸ ਰਾਮ ਰੰਗਿ ਰਾਤਾ….
ਭਗਤ ਰਵਿਦਾਸ ਜੀ ਬਾਰੇ ਜਾਣਕਾਰੀ ਉਹਨਾਂ ਦੀਆਂ ਜਨਮ-ਸਾਖੀਆਂ ਵਿਚੋਂ ਮਿਲਦੀ ਹੈ। ਪਰ ਹੋਰ ਜਨਮ-ਸਾਖੀਆਂ ਵਾਂਗ ਹੀ ਇਹਨਾਂ ਅੰਦਰ ਵੀ ਕਰਾਮਾਤੀ ਅੰਸ਼ ਵਧੇਰੇ ਹੈ ਅਤੇ ਸ਼ਰਧਾ ਨਾਲ ਓਤਪੋਤ ਹਨ। ਇੱਕ ਗੱਲ ਜੋ ਸਪਸ਼ਟ ਹੈ ਅਤੇ ਮੰਨਣਯੋਗ ਵੀ,ਉਹ ਇਹ ਕਿ ਰਵਿਦਾਸ ਜੀ … More
ਸਾਕੇ ਤਾਈਂ ਕਿਵੇਂ ਕਰੀਏ ਬਿਆਨ ਨੂੰ, ਜੱਗ ਤੇ ਮਿਸਾਲ ਨਾ
ਅਨੰਦਪੁਰ ਗੁਰਾਂ ਛੱਡਿਆ ਅਖੀਰ ਜੀ,ਕੀਤੀ ਸੀ ਵਿਚਾਰ ਵੀ। ਸਰਸਾ ਦੇ ਪਾਣੀ ਨੇ ਵਿਛੋੜੇ ਵੀਰ ਜੀ ,ਸਾਰਾ ਪਰਿਵਾਰ ਵੀ। ਗੜ੍ਹੀ ਚਮਕੌਰ ਦੇਖੇ ਮਹਿਮਾਨ ਨੂੰ, ਮੁੱਖ ਤੇ ਮਲਾਲ ਨਾ। ਸਾਕੇ ਤਾਈਂ ਕਿਵੇਂ ਕਰੀਏ ਬਿਆਨ ਨੂੰ, ਜੱਗ ਤੇ ਮਿਸਾਲ ਨਾ। ਗੜ੍ਹੀ ਪੁੱਜ ਸਿੰਘ … More
*ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਸ਼ਹਾਦਤਾਂ ਨੂੰ ਸਮਰਪਿਤ ਰਹੀ*
ਕੈਲਗਰੀ, (ਜਸਵਿੰਦਰ ਸਿੰਘ ਰੁਪਾਲ,) – ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ 15 ਦਸੰਬਰ ਦਿਨ ਐਤਵਾਰ ਨੂੰ ਜੈਨੇਸਸ ਸੈਂਟਰ ਵਿਖੇ ਭਰਪੂਰ ਹਾਜ਼ਰੀ ਵਿੱਚ ਹੋਈ। ਸਭਾ ਦੇ ਪ੍ਰਧਾਨ ਸ੍ਰੀ ਮਤੀ ਬਲਵਿੰਦਰ ਕੌਰ ਬਰਾੜ ਜੀ ਨੇ ਸਾਰੀਆਂ ਭੈਣਾਂ ਨੂੰ ਜੀ ਆਇਆਂ ਕਹਿੰਦਿਆਂ … More
ਝੋਕ ਛੰਦ- ਸਾਕਾ ਚਾਂਦਨੀ ਚੌਕ
ਨਾਮ ਨਾਲ ਸਾਂਝ ਜਿਨ੍ਹਾਂ ਦੀ,ਹੀਰੇ ਅਨਮੋਲ ਜੀ। ਬਾਣੀ ਨਾਲ ਪ੍ਰੇਮ ਗੂੜ੍ਹਾ,ਮੁੱਖ ਤੋਂ ਰਹੇ ਬੋਲ ਜੀ। ਸਤਿਗੁਰ ਦੀ ਸਿੱਖਿਆ ਰੱਖਣ, ਹਿਰਦੇ ਦੇ ਕੋਲ ਜੀ। ਝੱਖੜ ਤੂਫ਼ਾਨਾਂ ਕੋਲੋਂ, ਕਿੱਥੇ ਘਬਰਾਉਂਦੇ ਨੇ ?? ਦੇਖੋ ਕਿੰਝ ਸਿੱਖ ਗੁਰੂ ਦੇ, ਸਿਰੜ ਨਿਭਾਉਂਦੇ ਨੇ। ਸਾਹਾਂ ਤੱਕ … More
ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਅਤੇ ਵਿਲੱਖਣ ਸ਼ਹਾਦਤ
ਵਕਤ ਆਪਣੀ ਚਾਲ ਚੱਲਦਾ ਰਹਿੰਦਾ ਹੈ। ਕੋਈ ਵਕਤ ਅਜਿਹਾ ਵੀ ਆਉਂਦਾ ਹੈ ਜਦੋ ਕੋਈ ਸ਼ਖਸ਼ੀਅਤ ਆਪਣੇ ਖੂਨ ਨਾਲ ਇਸਦੇ ਸਫ਼ੇ ਤੇ ਕੁਝ ਅਜਿਹਾ ਲਿਖ ਜਾਂਦੀ ਹੈ, ਜੋ ਇਤਿਹਾਸ ਲਈ ਤਾਂ ਸ਼ਾਨਦਾਰ ਹੁੰਦਾ ਹੀ ਹੈ ਆਉਣ ਵਾਲੀਆਂ ਸਦੀਆਂ ਅਤੇ ਯੁੱਗਾਂ ਤੱਕ … More
ਸ਼ਬਦ-ਸਕਤੀ ਦਾ ਇਤਿਹਾਸ
ਸ਼ਬਦ ਰੂਪੀ ਬ੍ਰਹਮ ਜਦ ਅੱਖ ਖੋਲੀ, ਸ਼ਬਦ ਨਾਲ ਹੀ ਸ੍ਰਿਸ਼ਟੀ ਬਣਾਈ ਉਹਨੇ। ਇੱਕ ਸ਼ਬਦ ਤੋਂ ਲੱਖਾਂ ਦਰੀਆਉ ਚੱਲੇ, ਧੜਕਣ ਜਿੰਦਗੀ ਦੀ ਐਸੀ ਪਾਈ ਉਹਨੇ। ਸ਼ਬਦ ਵਿੱਚ ਹੀ ਉਹਨੂੰ ਸਮੇਟ ਲੈਂਦਾ, ਸ਼ਬਦ ਨਾਲ ਜੋ ਖੇਡ ਰਚਾਈ ਉਹਨੇ। ਸ਼ਬਦ ਵਿੱਚ ਹੀ ਰੱਖੇ … More
ਗੁਰੂ ਨਾਨਕ ਜੀ ਦੇ ਸਿਧਾਂਤ ਅਨੁਸਾਰ ਸਿੱਖ ਜੀਵਨ-ਜਾਚ ਅਪਨਾਉਣ ਦੀ ਲੋੜ
ਸੰਸਾਰ ਵਿੱਚ ਫੈਲੀ ਅਫੜਾਦਫੜੀ ਸਵਾਰਥ ਅਤੇ ਹਉਮੈ ਵਿੱਚ ਪਿਸਦੀ ਮਨੁੱਖਤਾ ਅਤੇ ਪਦਾਰਥਕ ਵਸਤੂਆਂ ਤੋਨ ਖੁਸ਼ੀ ਲੱਭਦੀ ਲੋਕਾਈ ਨੂੰ ਦੇਖ ਕੇ ਬਹੁਤ ਦੁੱਖ ਲੱਗਦਾ ਹੈ ਕਿ ਅਸੀਂ ਗੁਰੂ ਨਾਨਕ ਪਾਤਸ਼ਾਹ ਦੀ ਬਾਣੀ ਦਾ ਅਨਮੋਲ ਖਜਾਨਾ ਕੋਲ ਹੁੰਦੇ ਹੋਏ ਵੀ ਮਾਨਸਿਕ ਪੱਖ … More
*ਈ ਦੀਵਾਨ ਸੋਸਾਇਟੀ ਕੈਲਗਰੀ ਵੱਲੋਂ ਅਤੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਅਤੇ ਚੁਰਾਸੀ ਦੇ ਦੁਖਾਂਤ ਨੂੰ ਸਮਰਪਿਤ ਇੰਟਰਨੈਸ਼ਨਲ ਕਵੀ ਦਰਬਾਰ*
ਕੈਲਗਰੀ,(ਰੁਪਾਲ) : ਈ ਦੀਵਾਨ ਸੋਸਾਇਟੀ, ਕੈਲਗਰੀ ਵੱਲੋਂ ਆਪਣੇ ਹਫਤਾਵਾਰੀ ਪ੍ਰੋਗਰਾਮ ਵਿੱਚ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਅਤੇ ਚੁਰਾਸੀ ਦੇ ਦੁਖਾਂਤ ਨੂੰ ਸਮਰਪਿਤ ਇੱਕ ਆਨਲਾਈਨ ਅੰਤਰਰਾਸ਼ਟਰੀ ਕਵੀ ਦਰਬਾਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਖ ਵੱਖ ਦੇਸ਼ਾਂ ਤੋਂ ਕਵੀ ਜਨਾਂ … More




