Author Archives: ਜਸਵਿੰਦਰ ਸਿੰਘ ਰੁਪਾਲ
* ਈ ਦੀਵਾਨ ਸੋਸਾਇਟੀ ਕੈਲਗਰੀ ਅੰਤਰਰਾਸ਼ਟਰੀ ਕਵੀ ਦਰਬਾਰ *
ਕੈਲਗਰੀ : ਈ ਦੀਵਾਨ ਸੋਸਾਇਟੀ, ਕੈਲਗਰੀ ਵੱਲੋਂ ਆਪਣੇ ਹਫਤਾਵਾਰੀ ਪ੍ਰੋਗਰਾਮ ਵਿੱਚ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਤੀਜੇ ਘੱਲੂਘਾਰੇ ਨੂੰ ਸਮਰਪਿਤ ਅੰਤਰਰਾਸ਼ਟਰੀ ਕਵੀ ਦਰਬਾਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਖ ਵੱਖ ਦੇਸ਼ਾਂ ਤੋਂ ਕਵੀ ਜਨਾਂ ਨੇ ਆਪਣੀਆਂ ਰਚਨਾਵਾਂ ਸਾਂਝੀਆਂ … More
ਮੀਰੀ ਪੀਰੀ ਦੀਆਂ ਪਹਿਨ ਕੇ ਦੋ ਤੇਗਾਂ…
ਪੰਜਵੇਂ ਗੁਰਾਂ ਤੇ ਜਾਲਮ ਨੇ ਜ਼ੁਲਮ ਕੀਤਾ, ਤਪਦੀ ਰੇਤ ਦੇ ਦਿੱਤਾ ਬਿਠਾਲ ਉੱਤੇ। ਨੰਗੇ ਪਿੰਡੇ ਉੱਤੇ ਪਾਈ ਰੇਤ ਤੱਤੀ, ਸੂਰਜ ਹੋਈ ਜਾਵੇ ਲਾਲੋ ਲਾਲ ਉੱਤੇ। ਭਾਣਾ ਮੰਨ ਮਿੱਠਾ, ਹੋਏ ਸ਼ਹੀਦ ਭਾਵੇਂ, ਮੁੱਖ ਦੇ ਆਉਣ ਨਾ ਦਿੱਤਾ ਮਲਾਲ ਉੱਤੇ। ਸੱਚ-ਧਰਮ ਦੀ … More
ਹਰਿ ਕੇ ਨਾਮ ਕਬੀਰ ਉਜਾਗਰ
ਪ੍ਰਭੂ ਪ੍ਰੇਮ ਵਿੱਚ ਰੱਤੇ, ਆਪਣੇ ਸਮਾਜਿਕ ਅਤੇ ਰਾਜਨੀਤਿਕ ਹਾਲਾਤਾਂ ਤੇ ਤਿੱਖੀ ਚੋਟ ਕਰਨ ਵਾਲੇ ,ਅਤੇ ਰੂੜ੍ਹੀਵਾਦੀ ਪਰੰਪਰਾਵਾਂ ਦਾ ਡਟ ਕੇ ਵਿਰੋਧ ਕਰਨ ਵਾਲੇ ਭਗਤ ਕਬੀਰ ਜੀ 14ਵੀ ਸਦੀ ਦੇ ਅਖੀਰ ਵਿੱਚ ਜਨਮੇ ਇਕ ਐਸੇ ਇਨਕਲਾਬੀ ਮਹਾਂਪੁਰਸ਼ ਹੋਏ ਹਨ, ਜਿਨ੍ਹਾਂ ਦਾ … More
ਗੁਰੂ ਅਰਜਨੁ ਵਿਟਹੁ ਕੁਰਬਾਣੀ…
ਸ਼ਾਂਤੀ ਦੇ ਪੁੰਜ, ਦ੍ਰਿੜ੍ਹ ਇਰਾਦੇ ਦੇ ਮਾਲਕ, ਬਾਣੀ ਦੇ ਬੋਹਿਥ, ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਕਿਤੇ ਟਿਕੇ ਹੋਏ ਮਨ ਨਾਲ, ਧੁਰ ਅੰਦਰੋਂ ਚਿਤਵਣ ਦੀ ਕੋਸ਼ਿਸ਼ ਕਰੀਏ, ਤਾਂ ਮਨ ਅਨੋਖੇ ਵਿਸਮਾਦ ਵਿਚ ਆ ਜਾਂਦਾ ਏ। … More

