Author Archives: ਪ੍ਰੋ. ਕੁਲਬੀਰ ਸਿੰਘ
ਵਿਦਿਆਰਥੀ ਸੰਘਰਸ਼ : ਵਿਸ਼ਵ ਮੀਡੀਆ ਵਿਚ ਵੱਡੀ ਕਵਰੇਜ਼
ਵੱਖ-ਵੱਖ ਮੁਲਕਾਂ ਦੀਆਂ ਪ੍ਰਮੁੱਖ ਅਖਬਾਰਾਂ ਅਤੇ ਟੈਲੀਵਿਜ਼ਨ ਚੈਨਲਾਂ ਦੁਆਰਾ ਭਾਰਤੀ ਵਿਦਿਆਰਥੀਆਂ ਵੱਲੋਂ ਦਿੱਲੀ ਵਿਖੇ ਵਿੱਢੇ ਸੰਘਰਸ਼ ਦੀ ਵੱਡੀ ਕਵਰੇਜ਼ ਕੀਤੀ ਜਾ ਰਹੀ ਹੈ। ਦਾ ਗਾਰਡੀਅਨ, ਨਿਊਯਾਰਕ ਟਾਈਮਜ਼, ਬੀ.ਬੀ.ਸੀ., ਫਿਨਾਂਸ਼ੀਅਲ ਟਾਈਮਜ਼, ਅਲ ਜਜੀਰਾ, ਡਾਨ ਅਤੇ ਹੋਰ ਵੱਡੇ ਮੀਡੀਆ ਅਦਾਰੇ ਆਪਣੇ-ਆਪਣੇ ਨਜ਼ਰੀਏ … More
ਡੀ.ਡੀ. ਪੰਜਾਬੀ ਦੇ ਸਾਹਿਤਕ ਪ੍ਰੋਗਰਾਮ
ਬੀ.ਬੀ.ਸੀ. ਦੀ ਨਾਟਕ ਸ਼ਾਖਾ ਦੀ ਸਾਬਕਾ ਮੁਖੀ ਮਾਰਟਿਨ ਐਸਲਿਨ ਨੇ ਆਪਣੀ ਪੁਸਤਕ ‘ਐਨਾਟਮੀ ਆਫ਼ ਡਰਾਮਾ’ ਵਿਚ ਪ੍ਰਗਟਾਵਾ ਕੀਤਾ ਕਿ ਸਾਹਿਤ ਦੀ ਟੈਲੀਵਿਜ਼ਨ ਨੂੰ ਵੱਡੀ ਦੇਣ ਹੈ ਪਰੰਤੂ ਬਦਲੇ ਵਿਚ ਟੈਲੀਵਿਜ਼ਨ ਨੇ ਸਾਹਿਤ ਨੂੰ ਪ੍ਰਫੁੱਲਤ ਕਰਨ ਵਿਚ ਵੱਡਾ ਯੋਗਦਾਨ ਨਹੀਂ ਪਾਇਆ। … More
*ਜੰਗ ਦੌਰਾਨ ਮੀਡੀਆ ਦੀ ਭੂਮਿਕਾ*
ਜੰਗ ਸਮੇਂ ਮੀਡੀਆ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੁੰਦੀ ਹੈ। ਇਸ ਦੀ ਜ਼ਿੰਮੇਵਾਰੀ ਲੋਕਾਂ ਨੂੰ ਸਹੀ ਜਾਣਕਾਰੀ ਦੇਣੀ ਅਤੇ ਤਾਜ਼ਾ ਸਥਿਤੀ ਤੋਂ ਜਾਣੂ ਕਰਵਾਉਣ ਦੀ ਹੁੰਦੀ ਹੈ। ਜੰਗ ਸਮੇਂ ਧਿਆਨ ਰੱਖਣਯੋਗ ਗੱਲਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ ਨਾਲ ਸੰਜਮ ਤੇ … More
ਪ੍ਰਦੂਸ਼ਨ: ਕਿੰਨਾ ਕੁ ਬਚ ਸਕਦੇ ਹਾਂ ਅਸੀਂ?
ਮੈਂ ਆਪਣੇ ਕਮਰੇ ਦੀਆਂ ਖਿੜਕੀਆਂ ਦਰਵਾਜ਼ੇ ਢੋਅ ਲਏ ਹਨ। ‘ਏਅਰ ਪਿਓਰੀ ਫਾਇਰ’ ਆਨ ਕਰ ਲਿਆ ਹੈ। ਬਾਹਰ ਪ੍ਰਦੂਸ਼ਨ-ਪੱਧਰ 270 ਹੈ। ਪਿਓਰੀ ਫਾਇਰ ਦੇ ਸਕਰੀਨ ‘ਤੇ ਪ੍ਰਦੂਸ਼ਨ- ਪੱਧਰ ਨਜ਼ਰ ਆਉਣ ਲੱਗਾ ਹੈ। ਹੌਲੀ- ਹੌਲੀ ਅੰਕੜਾ ਉਪਰ ਵੱਲ ਜਾ ਰਿਹਾ ਹੈ। 235 … More
ਸੋਸ਼ਲ ਮੀਡੀਆ ਸਮੱਗਰੀ ਮੁੜ ਬਣੀ ਚਰਚਾ ਦਾ ਵਿਸ਼ਾ
ਬੀਤੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਸਮੱਗਰੀ ਅਤੇ ਇੰਟਰਨੈੱਟ ਕਾਨਟੈਂਟ ਅਖ਼ਬਾਰਾਂ ਦੇ ਮੁੱਖ ਪੰਨੇ ਦੀਆਂ ਸੁਰਖੀਆਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਕਦੇ ਮਾਣਯੋਗ ਸੁਪਰੀਮਕੋਰਟ, ਕਦੇ ਰਾਸ਼ਟਰਪਤੀ, ਕਦੇ ਪ੍ਰਧਾਨ ਮੰਤਰੀ, ਕਦੇ ਸੂਝਵਾਨ ਸਿਆਸੀ ਨੇਤਾ ਅਤੇ ਕਦੇ ਸੰਵੇਦਨਸ਼ੀਲ ਲੋਕ ਚਿੰਤਾ … More
ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪਾਬੰਦੀ ਹੁਣ ਆਸਾਨ ਨਹੀਂ
ਨੇਪਾਲ ਵਿਚ ਫੇਸਬੁੱਕ, ਵੱਟਸਐਪ, ਇੰਸਟਾਗ੍ਰਾਮ, ਯੂਟਿਊਬ, ਐਕਸ, ਲਿੰਕਡਇਨ, ਮੈਸੰਜਰ, ਸਨੈਪਚੈਟ, ਫ੍ਰੈਂਡਸ, ਰੈਡਿਟ, ਸਿਗਨਲ, ਵੀਚੈਟ, ਕਲੱਬ ਹਾਊਸ, ਟੰਬਲਰ, ਡਿਸਕਾਰਡ, ਪਿੰਟਰੈਸਟ, ਕਵੋਰਾ, ਰੰਬਲ, ਵੀਕੇ, ਆਈ ਐਮ ਓ, ਸੋਲ, ਹਮਰੋ ਪਾਤਰੋ, ਜ਼ੈਲੋ, ਲਾਈਨ ਅਤੇ ਮੈਸਟੋਡਨ ’ਤੇ ਪਾਬੰਧੀ ਲਗਾਈ ਗਈ ਸੀ। ਪਿੱਛੇ ਕੀ ਰਹਿ … More
ਪੰਜਾਬ ਮਾਡਲ: ਕਿਰਤ ਕਰੋ, ਵੰਡ ਛਕੋ, ਨਾਮ ਜਪੋ
ਬੀਤੇ ਦਿਨੀਂ ’ਪੰਜਾਬ ਟੈਲੀਵਿਜ਼ਨ‘ ’ਤੇ ਇਕ ਪ੍ਰੋਗਰਾਮ ਵੇਖ ਰਿਹਾ ਸਾਂ। ਗੱਲ ਪੰਜਾਬ ਮਾਡਲ ਦੀ ਚੱਲ ਰਹੀ ਸੀ। ਪੰਜਾਬ ਮਾਡਲ ਸਿੱਖ ਫ਼ਿਲਾਸਫੀ ਨਾਲ ਸੰਬੰਧਤ ਹੈ। ’ਕਿਰਤ ਕਰੋ, ਵੰਡ ਛਕੋ, ਨਾਮ ਜਪੋ।’ ਅਰਥਾਤ ਇਮਾਨਦਾਰੀ ਨਾਲ ਕੰਮ ਕਰੋ, ਆਪਣੀ ਕਮਾਈ ਦਾ ਦਸਵੰਧ ਕੱਢੋ, … More
ਗ੍ਰੈਮੀ ਵੱਲੋਂ ਦਲਜੀਤ ਦੁਸਾਂਝ ਨਾਲ ਦਿਲਚਸਪ ਇੰਟਰਵਿਊ : ਪ੍ਰੋ. ਕੁਲਬੀਰ ਸਿੰਘ
ਸੰਗੀਤ ਉਦਯੋਗ ਵਿਚ ਵੱਡੀਆਂ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਗ੍ਰੈਮੀ ਪੁਰਸਕਾਰ ਪ੍ਰਦਾਨ ਕੀਤਾ ਜਾਂਦਾ ਹੈ। ਅਸਲ ਵਿਚ ਇਨ੍ਹਾਂ ਨੂੰ ਗ੍ਰਾਮੋਫੋਨ ਐਵਾਰਡ ਕਿਹਾ ਜਾਂਦਾ ਹੈ ਜਿਹੜੇ ਅਮਰੀਕਾ ਦੀ ਰਿਕਾਰਡਿੰਗ ਅਕੈਡਮੀ ਦੁਆਰਾ ਦਿੱਤੇ ਜਾਂਦੇ ਹਨ। ਜਿਸ ਦਿਨ ਇਹ ਪੁਰਸਕਾਰ ਦਿੱਤੇ ਜਾਂਦੇ ਹਨ ਉਸਨੂੰ … More
ਕੁਦਰਤੀ ਇਲਾਜ ਵੱਲ ਪਰਤਣ ਦੀ ਲੋੜ
ਬਾਗ਼ ਬਗੀਚੇ ਤੇ ਰਸੋਈ ਦਾ ਇਲਾਜ, ਲੈਬ ਦੇ ਇਲਾਜ ਨਾਲੋਂ ਬਿਹਤਰ ਹੈ। ਪੁਰਾਣੇ ਸਮਿਆਂ ਤੋਂ ਕੁਦਰਤੀ ਇਲਾਜ ਨੂੰ ਭਰੋਸੇਮੰਦ ਮੰਨਿਆ ਜਾਂਦਾ ਰਿਹਾ। ਪਰੰਤੂ ਨਵੀਆਂ ਖੋਜਾਂ, ਨਵੀਆਂ ਲੱਭਤਾਂ, ਨਵੀਂ ਸਮਝ, ਨਵਾਂ ਗਿਆਨ ਸਾਨੂੰ ਤੇਜ਼ੀ ਨਾਲ ਪ੍ਰੋਸੈਸਡ ਇਲਾਜ ਵੱਲ ਲੈ ਗਏ। ਲੈਬ … More
ਟੈਲੀਵਿਜ਼ਨ ਦਾ ਚਰਚਿਤ ਚਿਹਰਾ: ਬਿੱਕੀ ਬਿਕਰਮਜੀਤ
ਬਿੱਕੀ ਬਿਕਰਮਜੀਤ ਟੈਲੀਵਿਜ਼ਨ ਦਾ ਚਰਚਿਤ ਚਿਹਰਾ ਹੈ। ਦੂਰਦਰਸ਼ਨ ਨਾਲ ੳਨ੍ਹਾਂ ਦੀ ਗੂੜ੍ਹੀ ਲੰਮੀ ਸਾਂਝ ਹੈ। ਤਰ੍ਹਾਂ ਤਰ੍ਹਾਂ ਦੇ ਵਿਸ਼ੇਸ਼ ਸੰਗੀਤਕ ਪ੍ਰੋਗਰਾਮਾਂ ਨੂੰ ਸੰਵਾਰਨ ਸ਼ਿੰਗਾਰਨ ਦਾ ਮਹੱਤਵਪੂਰਨ ਕਾਰਜ ਬਿੱਕੀ ਬਿਕਰਮਜੀਤ ਦੇ ਹਿੱਸੇ ਆਉਂਦਾ ਹੈ। ਕੋਰੀਓਗ੍ਰਾਫ਼ੀ, ਅਰਥਾਤ ਨਾਚ ਨੂੰ ਗੀਤ, ਸੰਗੀਤ ਅਤੇ … More

