ਲਾਲ ਸਿੰਘ

Author Archives: ਲਾਲ ਸਿੰਘ

 

ਅੱਮਾਂ

ਕੜੀ ਵਰਗਾ ਜੁਆਨ ਸੀ , ਲੰਬੜ ।ਜ਼ਿਮੀਦਾਰਾ ਬਹੁਤਾ ਵੱਡਾ ਨਹੀਂ ਸੀ , ਪਰ ਗੁਜ਼ਾਰਾ ਚੰਗਾ ਸੀ । ਲਗਭਗ ਪੂਰ ਮੁਰੱਬਾ ਪਿਓ ਦਾਦੇ ਦੀ ਜਾਗੀਰ ‘ਚੋਂ ਹਿੱਸੇ ਆਇਆ ਸੀ । ਕੰਮ ਘਟ ਕੀਤਾ ਸੀ , ਫੈਲਸੂਫੀਆਂ ਵੱਧ । ਛੇ-ਕੁੜੀਆਂ ਖੁੰਬਾਂ ਵਾਂਗ … More »

ਕਹਾਣੀਆਂ | Leave a comment
 

ਤਿੰਨ ਮਿੰਨੀ ਕਹਾਣੀਆਂ

“ ਫਿਕਰ “ ਸਾਰਾ ਦਿਨ ਮੀਂਹ ਵਰਦਾ ਰਿਹਾ । ਸਾਰੀ ਰਾਤ ਵੀ । ਜਰਨੈਲੀ ਸੜਕ ‘ਤੇ ਪੈਂਦੀ ਬਜਰੀ ਦੀ ਮੋਟੀ ਤਹਿ ਦੇ ਨਾਲ ਨਾਲ ਤੁਰਦੇ ਲੇਬਰ ਦੇ ਤੰਬੂ , ਖੇਤਾਂ-ਖਤਾਨਾਂ ਵਿੱਚ ਭਰੇ ਪਾਣੀ ਅੰਦਰ ਡੁਬਣੋ ਡਰਦੇ , ਬਣਦੀ ਪੱਕੀ ਵਲ … More »

ਕਹਾਣੀਆਂ | 4 Comments
lalsinghdasuya.sm

ਲਾਲ ਸਿੰਘ ਦੀ ਕਹਾਣੀ ਰਚਨਾ “ ਸਾਹਿਤਕਾਰਤਾ ਹੀ ਪ੍ਰਤੀਬੱਧਤਾ ਹੈ “

ਮੂਲ ਲੇਖਿਕਾ : ਊਸ਼ਾ ਰਾਣੀ(ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ) ਕਹਾਣੀਕਾਰ ਲਾਲ ਸਿੰਘ ਪੰਜਾਬੀ ਦੇ ਸਮਕਾਲੀ ਸਿਰਕੱਢ ਕਹਾਣੀਕਾਰਾਂ ਵਿਚੋਂ ਇਕ ਕਹਾਣੀਕਾਰ ਹੈ । ਲਾਲ ਸਿੰਘ ਸਧਾਰਨ ਕਿਸਮ ਦਾ ਇਨਸਾਨ ਹੈ ਸਾਦਾ ਪਹਿਰਾਵਾ ਪਾਉਣ ਵਾਲਾ ਤੇ ਸਾਊ ਸੁਭਾਅ ਦਾ ਮਾਲਕ ਹੈ । ਮੌਜੂਦਾ ਪੰਜਾਬੀ … More »

ਲੇਖ | Leave a comment
 

“ ਫਿਕਰ “(ਮਿੰਨੀ ਕਹਾਣੀ)

ਸਾਰਾ ਦਿਨ ਮੀਂਹ ਵਰਦਾ ਰਿਹਾ । ਸਾਰੀ ਰਾਤ ਵੀ । ਜਰਨੈਲੀ ਸੜਕ ‘ਤੇ ਪੈਂਦੀ ਬਜਰੀ ਦੀ ਮੋਟੀ ਤਹਿ ਦੇ ਨਾਲ ਨਾਲ ਤੁਰਦੇ ਲੇਬਰ ਦੇ ਤੰਬੂ , ਖੇਤਾਂ-ਖਤਾਨਾਂ ਵਿੱਚ ਭਰੇ ਪਾਣੀ ਅੰਦਰ ਡੁਬਣੋ ਡਰਦੇ , ਬਣਦੀ ਪੱਕੀ ਵਲ ਨੂੰ ਸਰਕ ਆਏ … More »

ਕਹਾਣੀਆਂ | Leave a comment
 

ਪਿੜੀਆਂ

ਹੱਟੀ ਦੇ ਬੰਦ ਦਰਵਾਜ਼ੇ ਅੰਦਰੋਂ ਬਾਹਰ ਤਕ ਪੁੱਜਦੇ ਉਸਨੂੰ ਤਲਖੀ ਭਰੇ ਬੋਲ ਸੁਣਾਈ ਦਿੱਤੇ । ਮੱਖਣ ਨੇ ਇਸ ਬਾਤ-ਚੀਤ ਨੂੰ ਦੁਰਗੇ ਦਾ ਘਰੈਲੂ ਮਸਲਾ ਸਮਝ ,ਦਰੋਂ ਬਾਹਰ ਰੁਕੇ ਰਹਿਣਾ ਠੀਕ ਨਾ ਸਮਝਿਆ । ਉਨ੍ਹੀਂ ਪੈਰੀਂ ਉਹ ਵਾਪਸ ਪਰਤਣ ਹੀ ਲੱਗਾ … More »

ਕਹਾਣੀਆਂ | Leave a comment
 

ਧੁੱਪ-ਛਾਂ

ਪਿੰਡ ਨੂੰ ਅਲਵਿਦਾ ਆਖ ਮੈਂ ਜਦੋਂ ਦਾ ਸ਼ਹਿਰ ਆਇਆ ਹਾਂ , ਹੁਣ ਤੱਕ ਤੀਜਾ ਮਕਾਨ ਬਦਲ ਚੁੱਕਾ ਹਾਂ । ਪਹਿਲਾਂ ਮਕਾਨ ਚੁੰਗੀਓ ਬਾਹਰ ਬਣੀ ਬਸਤੀ ਵਿਚ ਇਕੋ ਇਕ ਕਮਰਾ ਸੀ । ਅੱਗੋ ਵਿਹੜਾ ਨਾ ਬਰਾਂਡਾ  । ਉਂਝ ਵਿਹੜਾ ਸੀ ਵੀ … More »

ਕਹਾਣੀਆਂ | Leave a comment
 

ਮਾਰਖੋਰੇ

ਐਓਂ ਕਰੀਂ , ਟੁਟਵੀਂ ਟਿਕਟ ਲਈਂ । ਘੱਟੋ ਘੱਟ ਪੰਜਾਹ ਪੈਸੇ ਬਚਣਗੇ । ਉਹਨਾਂ ਪੈਸਿਆਂ ਦੀ ਇਕ ਹੋਰ ਅਖ਼ਬਾਰ ਖ਼ਰੀਦ ਲਈਂ । ਆਪਣੀ ਭਾਸ਼ਾ ਦੀ ਗੋਸ਼ਟੀ ਸਮੇਂ ਤੇਰੇ ਹੱਥ ਅੰਗਰੇਜੀ  ਅਖ਼ਬਾਰ ਨਹੀਂ ਜਚੇਗੀ । ਬੱਸੋਂ ਉਤਰ ਕੇ ਰਿਕਸ਼ਾ ਕਰ ਲਈਂ … More »

ਕਹਾਣੀਆਂ | Leave a comment
 

ਬਲੌਰ

ਗੱਲ ਪਰੂੰ ਦੀ ਐ ਜਾਂ ਪਰਾਰ ਦੀ , ਚੰਗੀ ਤਰ੍ਹਾਂ ਚੇਤੇ ਨਈਂ , ਪਰ ਹੋਇਆ ਐਉਂ ਪਈ ਸੁਜਾਨ ਸਿੰਘ ਦੀ ਕਹਾਣੀ ‘ਕੁਲਫੀ ’ ਦਾ ਨੌਜਵਾਨ ਪਾਤਰ ਬਹਾਦਰ , ਮਹੀਨੇ ਭਰ ਦੇ ਤਰਸੇਵੇਂ ਪਿੱਛੋਂ , ਧਿਆਨ ਸ਼ਾਹ ਦੇ ਮੁੰਡੇ ਬਾਲ ਕ੍ਰਿਸ਼ਨ … More »

ਕਹਾਣੀਆਂ | Leave a comment
 

ਐਚਕਨ

ਅੱਜ ਦੇ ਅਖ਼ਬਾਰਾਂ  ‘ਚ ਮੇਰੀ ਅੰਤਮ ਅਰਦਾਸ ਦਾ ਇਸ਼ਤਿਹਾਰ ਛਾਪਿਆ । ਕਿਸੇ ‘ਚ ਦੋ ਕਾਲਮੀ ,ਕਿਸੇ  ‘ਚ ਚਾਰ ਕਾਲਮੀ । ‘ ਪਾਠ ਦਾ ਭੋਗ ‘ ਦੇ ਸਿਰਲੇਖ ਹੇਠ ਸਭ ਦੀ ਇਬਾਰਤ  ਇਕੋ – ‘ ਆਪ ਜੀ ਨੂੰ ਬੜੇ ਦੁਖੀ ਹਿਰਦੇ … More »

ਕਹਾਣੀਆਂ | Leave a comment