ਸਕਾਟਿਸ਼ ਪਾਰਲੀਮੈਂਟ ਚੋਣਾਂ 2021

6 ਮਈ ਨੂੰ ਹੋਣ ਜਾ ਰਹੀਆਂ ਸਕਾਟਿਸ਼ ਪਾਰਲੀਮੈਂਟ ਚੋਣਾਂ ਕਰਕੇ ਬਰਤਾਨਵੀ ਸਿਆਸਤ ਦੇ ਮੱਥੇ ‘ਤੇ ਵੀ ਠੰਢੀਆਂ ਤ੍ਰੇਲੀਆਂ ਆ ਰਹੀਆਂ ਪ੍ਰਤੀਤ ਹੋ ਰਹੀਆਂ ਹਨ। ਹੌਲੀਰੁਡ ਚੋਣਾਂ ਦੇ ਨਤੀਜੇ ਬਰਤਾਨੀਆ ਦੀ ਸਿਆਸੀ ਧਰਾਤਲ ਲਈ ਵੀ ਅਹਿਮ ਮੋੜ ਪੈਦਾ ਕਰਨਗੇ। ਇੱਥੋਂ ਜਿੱਤਣ … More »

ਲੇਖ | Leave a comment
 

ਕੋਰਾ ਸੱਚ-ਆਨਲਾਈਨ ਵੱਜਦੀਆਂ ਠੱਗੀਆਂ ਤੋਂ ਸੁਚੇਤ ਹੋਣ ਦੀ ਲੋੜ

ਮਨੁੱਖੀ ਫਿਤਰਤ ਹੈ ਕਿ ਕਈ ਵਾਰ ਓਹਨਾਂ ਚੀਜ਼ਾਂ ਦੇ ਗੱਫ਼ੇ ਵੀ ਲੋੜਦਾ ਹੈ, ਜਿਹਨਾਂ ‘ਤੇ ਉਸਦਾ ਉੱਕਾ ਹੀ ਹੱਕ ਨਹੀਂ ਹੁੰਦਾ। ਪਰ ਅਜਿਹੀ ਲਾਲਸਾ ਕਈ ਵਾਰ ਖੁਦ ਲਈ ਪ੍ਰੇਸ਼ਾਨੀਆਂ ਦਾ ਸਬੱਬ ਬਣ ਜਾਂਦੀ ਹੈ। ਮਨੁੱਖੀ ਲਾਲਚੀ ਮਨ ਦੀ ਇਸ ਫਿਤਰਤ … More »

ਲੇਖ | Leave a comment
 

ਨਵਾਂ ਸਾਲ-ਨਵਾਂ ਖ਼ਿਆਲ

ਸਿਆਸਤ, ਦੇਖਣ ਸੁਣਨ ਨੂੰ ਮਹਿਜ਼ ਇੱਕ ਸ਼ਬਦ ਹੈ। ਪਰ ਇਸ ਸ਼ਬਦ ਦੇ ਦਿਮਾਗ ਅੱਗੇ ਆਮ ਲੋਕ ਸਿਰਫ਼ ਇੱਕ ਵੋਟ ਹਨ। ਇਸ ਸ਼ਬਦ ਦੇ ਬੇਸ਼ੱਕ ਪੇਟ ਨਹੀਂ ਲੱਗਾ ਹੋਇਆ ਪਰ ਇਹ ਅਦਿੱਖ ਪੇਟ ਸਭ ਕੁਝ ਹਜ਼ਮ ਕਰਨ ਦੀ ਸਮਰੱਥਾ ਰੱਖਦੈ। ਇਹ … More »

ਲੇਖ | Leave a comment
 

ਸਿੱਖਿਆ ਖੇਤਰ ‘ਚ ਸੁਧਾਰ ਲਈ ਸਿਆਸਤਦਾਨ ਵੀ ਅੱਗੇ ਆਉਣ

ਸਿਹਤ, ਵਿੱਦਿਆ ਤੇ ਰੁਜ਼ਗਾਰ ਦੇ ਸਾਧਨਾਂ ਦਾ ਲੋੜ ਅਨੁਸਾਰ ਮੁਹੱਈਆ ਹੋਣਾ ਕਿਸੇ ਵੀ ਸਮਾਜ ਦੇ ਨਰੋਏਪਨ ਦੀ ਨਿਸ਼ਾਨੀ ਹੁੰਦੀ ਹੈ। ਇਹਨਾਂ ਤਿੰਨਾਂ ਵਿੱਚੋਂ ਕਿਸੇ ਇੱਕ ਵੀ ਖੇਤਰ ਦਾ ਅਸਾਂਵਾਂਪਨ ਸਮਾਜ ਦੀਆਂ ਜੜ੍ਹਾਂ ‘ਚ ਸਿਉਂਕ ਦਾ ਕੰਮ ਕਰਦੈ। ਜਿਵੇਂ ਸਰੀਰ ਦੀ … More »

ਲੇਖ | Leave a comment
 

ਜੇ ਸਿਰਫ਼ ‘ਜੈ’ ਕਹਿਣ ਨਾਲ ਦੇਸ਼ ਦੀ ਉਲਝੀ ਤਾਣੀ ਸੁਲਝ ਜਾਵੇਗੀ ਤਾਂ………

ਸਮੁੱਚਾ ਭਾਰਤ ਅੱਜ ਵਿਸ਼ਵ ਭਰ ‘ਚ ਵੱਸਦੇ ਭਾਰਤੀਆਂ ਲਈ ਇਸ ਸੋਚ ਦਾ ਕੇਂਦਰ ਬਣਿਆ ਹੋਇਆ ਹੈ ਕਿ ਅਜਿਹਾ ਕੀ ਕਾਰਨ ਹੈ ਕਿ ਭਾਰਤ ਵਿੱਚ ਇੱਕ ਵੱਖਰੀ ਹੀ ਕਿਸਮ ਦਾ ਮਾਹੌਲ ਬਣਿਆ ਹੋਇਆ ਹੈ? ਅਜਿਹੀ ਕੀ ਵਜ੍ਹਾ ਹੈ ਕਿ ਸਿਹਤ, ਵਿੱਦਿਆ … More »

ਲੇਖ | Leave a comment
 

ਅਫ਼ਸੋਸ ਕਿ ਉਸਾਰੂ ਗਾਇਕੀ ਬਦਲੇ ਮਿਲੇ ਸਨਮਾਨ ਮਾਹਲੇ ਦੇ ਢਿੱਡ ਦੀ ਭੁੱਖ ਨਹੀਂ ਮਿਟਾ ਸਕੇ

ਇਹ ਚਰਚਾ ਅਕਸਰ ਹੀ ਛਿੜੀ ਰਹਿੰਦੀ ਹੈ ਕਿ ਪੰਜਾਬੀ ਗਾਇਕੀ ਵਿੱਚ ਮਨ ਨੂੰ ਸਕੂਨ ਘੱਟ ਪਰ ਰੂਹ ਨੂੰ ਪੱਛਣ ਵਾਲੇ ਬੋਲਾਂ ਦਾ ਪਸਾਰਾ ਵਧੇਰੇ ਹੋ ਰਿਹਾ ਹੈ। ਗਾਇਕਾਂ ਦੇ ਹੱਥਾਂ ‘ਚ ਸਾਜ਼ਾਂ ਦੀ ਬਜਾਏ ਹਥਿਆਰ ਆ ਗਏ ਹਨ। ਬੋਲਾਂ ਵਿੱਚੋਂ … More »

ਅੰਤਰਰਾਸ਼ਟਰੀ | Leave a comment
 

ਦੀਵਾਲੀ ਜਾਂ ਮਨੁੱਖੀ ਸਿਹਤ ਦਾ ਦੀਵਾਲਾ!

ਦੁਕਾਨਦਾਰ ਅਤੇ ਗ੍ਰਾਹਕ ਦੇ ਵੇਚ-ਖਰੀਦ ਦੇ ਚੱਕਰ ਨਾਲ ਜਿੱਥੇ ਗ੍ਰਾਹਕ ਨੂੰ ਲੋੜਾਂ ਦੀ ਪੂਰਤੀ ਲਈ ਲੋੜੀਂਦਾ ਸਮਾਨ ਮਿਲਦਾ ਹੈ ਉੱਥੇ ਦੁਕਾਨਦਾਰ ਦੁਆਰਾ ਮੁਨਾਫ਼ਾ ਕਮਾ ਕੇ ਆਪਣੀਆਂ ਲੋੜਾਂ ਦੀ ‘ਪੂਰਤੀ’ ਲਈ ਹਰ ਹਰਬਾ ਵਰਤਿਆ ਜਾਂਦਾ ਹੈ। ਤਿਉਹਾਰਾਂ ਦੇ ਸੰਦਰਭ ਵਿੱਚ ਨਜ਼ਰ … More »

ਲੇਖ | Leave a comment
 

ਕਰੋੜਾਂ ਦੀ ਕਬੱਡੀ ਬਨਾਮ “ਕੱਟੇ ਨੂੰ ਮਣ ਦੁੱਧ ਦਾ ਕੀ ਭਾਅ” ???

ਆਪਣੀ ਜ਼ਿੰਦਗੀ ਦੇ ਮਹਿਜ ਦਸ ਕੁ ਸਾਲ ਪਿਛਾਂਹ ਝਾਕ ਦੇ ਦੇਖੋ। ਸਹਿਜੇ ਹੀ ਅੰਦਾਜ਼ਾ ਲਗਾ ਲਓਗੇ ਕਿ ਅੱਜ ਕਰੋੜਾਂ ਦੀ ਕਬੱਡੀ ਦੇ ਨਾਂ ਨਾਲ ਪ੍ਰਚਾਰੀ ਜਾਂਦੀ ਕਬੱਡੀ ਦਾ ਅਸਲ ਰੂਪ ਕੀ ਹੈ? ਯਾਦ ਕਰੋ ਓਹ ਦਿਨ ਜਦੋਂ ਤੁਹਾਨੂੰ ਵੀ ਦਿਨ … More »

ਲੇਖ | Leave a comment
Art- jatt j.sm

ਪੰਜਾਬੀ ਫਿਲਮਾਂ ਵਿੱਚ ਕਾਮੇਡੀ ਦੇ ਨਾਂ ‘ਤੇ ਗਾਲ੍ਹਾਂ ਵਰਤਾਉਣੀਆਂ ਕਿੰਨੀਆਂ ਕੁ ਜਾਇਜ਼?

ਇਸ ਵਾਰਤਾਲਾਪ ਦਾ ਪਹਿਲਾ ਸਿਰਲੇਖ ਪੜ੍ਹ ਕੇ ‘ਗਰਮ’ ਹੋਣ ਜਾਂ ਸੋਚਣ ਦੀ ਲੋੜ ਨਹੀਂ। ਆਉ ਪਹਿਲਾਂ ਦੂਸਰੇ ਉਪ-ਸਿਰਲੇਖ ਬਾਰੇ ਵਿਚਾਰ ਵਟਾਂਦਰਾ ਕਰੀਏ, ਬਾਦ ‘ਚ ਪਹਿਲੇ ਬਾਰੇ ਗੱਲ ਕਰਦੇ ਹਾਂ……..ਅੱਜ ਕੱਲ੍ਹ ਪੰਜਾਬੀ ਫਿਲਮਾਂ ਦੀ ਹਨ੍ਹੇਰੀ ਵਗੀ ਹੋਈ ਹੈ। ਅੰਨ੍ਹੀ ਨੂੰ ਬੋਲਾ … More »

ਲੇਖ | Leave a comment
Art- Panchayat election.sm

ਲੋਕੋ! ਬਾਦਲ ਸਾਬ੍ਹ ਵਾਲਾ ‘ਲੋਕਤੰਤਰ’ ਚਾਹੀਦੈ ਜਾਂ ਚੂਹੇ ਵਾਂਗ ਲੰਡੇ ਈ ਚੰਗੇ ਹੋ?

3 ਜੁਲਾਈ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੇ ਪਿਛਲੀਆਂ ਸਾਰੀਆਂ ਚੋਣਾਂ ਦੇ ਮੁਕਾਬਲੇ ਹਰ ਕਿਸੇ ਦਾ ਧਿਆਨ ਖਿੱਚਿਆ ਹੋਇਆ ਹੈ। ਪੰਜਾਬ ਬਾਰੇ ਫਿਕਰਮੰਦ ਹਰ ਦਿਲ ਡੁੱਬੂੰ-ਡੁੱਬੂੰ ਕਰਦਾ ਨਜ਼ਰ ਆ ਰਿਹਾ ਹੈ। ਨਸ਼ੇ ਦੀ ਖੁੱਲ੍ਹੇਆਮ ਵਰਤੋਂ ਅਤੇ ਘਟੀਆ ਪੱਧਰ ਦੀ … More »

ਲੇਖ | Leave a comment