ਗੀਤਕਾਰ ਪ੍ਰੀਤ ਸੰਘਰੇੜੀ

“ਲੋਕ ਸਿਆਣੇ ਆਖਦੇ, ਮਿਲੇ ਬਾਗਾਂ ‘ਚੋ ਖੁਸ਼ਬੋ, ਨਹੀਂ ਲਿਖਦਾ ਕੋਈ ਉਸਦੇ ਵਰਗਾ, ਜੋ ਲਿਖ ਦਿੰਦਾ ਉਹ” ਮਾਲਵੇ ਦੀ ਧਰਤੀ ਹਮੇਸ਼ਾ ਹੀ ਕਿਸੇ ਨਾ ਕਿਸੇ ਕਲਾਕਾਰ, ਗੀਤਕਾਰ ਆਦਿ ਰਾਹੀਂ ਚਰਚਾ ਦਾ ਵਿਸ਼ਾ ਬਣਦੀ ਰਹੀ ਹੈ। ਅਨੇਕਾਂ ਕਲਾਕਾਰਾਂ, ਗੀਤਕਾਰਾਂ ਨੇ ਇਸ ਧਰਤੀ … More »

ਲੇਖ | Leave a comment
 

ਈਦ ਦੇ ਮੌਕੇ ਤੇ ਵਿਸ਼ੇਸ਼

ਦਯਾ, ਪਰਉਪਕਾਰ, ਉਦਾਰਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ  ‘‘ਈਦ-ਉਲ-ਫ਼ਿਤਰ”/ ਰੋਜ਼ੇਦਾਰਾਂ ਲਈ ਇਨਾਮ ਦਾ ਦਿਨ ਹੈ ਈਦ / ਈਦ ਉਲ ਫ਼ਿਤਰ ਦਾ ਤਿਉਹਾਰ ਆਪਸੀ ਮਿਲਵਰਤਨ ਅਤੇ ਭਾਈਚਾਰਕ ਸਾਂਝ ਨੂੰ ਵਧਾਉਂਦਾ ਹੈ। ਈਦ ਆਪਸੀ ਮਿਲਵਰਤਨ ਅਤੇ ਭਾਈਚਾਰੇ ਦਾ ਪਵਿੱਤਰ ਤਿਉਹਾਰ ਹੈ। ਇਸ … More »

ਲੇਖ | Leave a comment
 

ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਆਰੰਭ ਤੇ

ਇਸਲਾਮ ਧਰਮ ਪੰਜ ਥੰਮਾਂ ਜਾਂ ਸਿਧਾਤਾਂ ਤੇ ਖੜ੍ਹਾ ਹੈ। ਜਿਸ ਵਿੱਚ  ਸਭ ਤੋਂ ਪਹਿਲਾਂ ਥੰਮ ਹੈ ਇੱਕ ਰੱਬ ਤੇ ਵਿਸ਼ਵਾਸ਼ ਕਰਨਾ ਤੇ ਕੇਵਲ ਉਸ ਦੀ ਹੀ ਪੂਜਾ/ਬੰਦਗੀ ਕਰਨਾ ਅਤੇ ਮੁਹੰਮਦ (ਸਲ.) ਨੂੰ ਪੈਗੰਬਰ ਮੰਨ ਕੇ ਉਹਨਾਂ ਦੁਆਰਾ ਆਪਣੇ ਜੀਵਨ ਵਿੱਚ … More »

ਲੇਖ | Leave a comment
 

ਮਾਂ

ਮਾਂ ਇੱਕ ਅਜਿਹਾ ਸ਼ਬਦ ਹੈ ਜਿਸ ਨੂੰ ਬੋਲਣ ਲੱਗੇ ਧੁਰ ਅੰਦਰ ਤੋਂ ਆਵਾਜ਼ ਨਿਕਲਦੀ ਹੈ। ਜਿਸ ਨੂੰ ਬੋਲ ਕੇ ਮੂੰਹ ਮਿਠਾਸ ਨਾਲ ਭਰਿਆ ਮਹਿਸੂਸ ਹੁੰਦਾ ਹੈ। ਇਸ ਸ਼ਬਦ ਦੇ ਰਸ ਨਾਲ ਜ਼ੁਬਾਨ ਤਰੋ ਤਾਜ਼ਾ ਹੋ ਜਾਂਦੀ ਹੈ। ਰੱਬ ਦੁਆਰਾ ਪੈਦਾ … More »

ਲੇਖ | Leave a comment
 

ਵਿਧਾਨਪਾਲਿਕਾ ਦੀ ਪਵਿੱਤਰਤਾ ਨੂੰ ਲੱਗ ਰਿਹਾ ਖੋਰਾ ਚਿੰਤਾ ਦਾ ਵਿਸ਼ਾ

ਭਾਰਤ ਨੂੰ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਹੋਣ ਦਾ ਮਾਣ ਪ੍ਰਾਪਤ ਹੈ। ਲੋਕਤੰਤਰੀ ਸਰਕਾਰ ਵਿੱਚ ਵਿਧਾਨ-ਪਾਲਿਕਾ ਨੂੰ ਸਰਕਾਰ ਦਾ ਇੱਕ ਮੱਹਤਵਪੂਰਨ ਅੰਗ ਮੰਨਿਆ ਜਾਂਦਾ ਹੈ। ਭਾਰਤੀ ਸੰਵਿਧਾਨ ਦੇ ਅਨੁਛੇਦ 79 ਅਧੀਨ ਵਿਧਾਨ-ਪਾਲਿਕਾ ਦੀ ਵਿਵਸਥਾ ਸੰਸਦ ਦੇ ਰੂਪ ਵਿੱਚ … More »

ਲੇਖ | Leave a comment
 

ਔਰਤ ਦਿਵਸ ਤੇ ਵਿਸ਼ੇਸ਼

ਰਾਜਿਆਂ, ਮਹਾਂ-ਰਾਜਿਆਂ , ਬਾਦਸ਼ਾਹਾਂ, ਗੁਰੂਆਂ, ਪੀਰਾਂ, ਫਕੀਰਾਂ ਨੂੰ ਜਨਮ ਦੇਣ ਵਾਲੀ ਤਿਆਗ ਦੀ ਮੂਰਤ ਔਰਤ (ਜੱਗ ਜਨਨੀ) ਨੂੰ ਰੱਬ ਨੇ ਕੁਝ ਵਿਸ਼ੇਸ਼ ਗੁਣ ਦੇ ਕੇ ਪੈਦਾ ਕੀਤਾ ਹੈ। ਰੱਬ ਦੁਆਰਾ ਪੈਦਾ ਕੀਤੇ ਇਸ ਜੀਵ (ਜਿਸ ਨੂੰ ਰੱਬ ਦਾ ਦੂਜਾ ਰੂਪ … More »

ਲੇਖ | Leave a comment
 

ਮਿਆਰੀ ਸਿੱਖਿਆ ਲਈ ਸਿੱਖਿਆ ਨੀਤੀ ਵਿੱਚ ਪਰਿਵਰਤਨ ਕਰਨਾ ਜਰੂਰੀ

ਸਮੁੱਚੇ ਸਿੱਖਿਆ ਤੰਤਰ ਦਾ ਮੁੱਖ ਉਦੇਸ਼ ਬੱਚੇ (ਜੋ ਦੇਸ਼ ਦਾ ਭਵਿੱਖ ਹੁੰਦੇ ਹਨ) ਦਾ ਸਰਵਪੱਖੀ ਵਿਕਾਸ ਹੋਣਾ ਚਾਹੀਦਾ ਹੈ। ਇਸਦਾ ਸਪਸ਼ਟ ਭਾਵ ਇਹ ਹੋਇਆ ਕੇ ਬੱਚਾ ਸਿੱਖਿਅਕ ਢਾਂਚੇ ਦਾ ਕੇਂਦਰ ਬਿੰਦੂ ਹੈ। ਵਿੱਦਿਅਕ ਤੰਤਰ ਦੇ ਤਾਣੇ-ਬਾਣੇ ਵਿੱਚ ਆਉਣ ਵਾਲਾ ਹਰ … More »

ਲੇਖ | Leave a comment
 

ਈਦ ਮਿਲਾਦ-ਉੱਲ-ਨਬੀ ਭਾਵ ਇਸਲਾਮ ਧਰਮ ਦੇ ਪੈਗੰਬਰ ਮੁਹੰਮਦ (ਸਲ.) ਦੇ ਜਨਮ ਤੇ ਵਿਸ਼ੇਸ਼

ਕੁਦਰਤ ਦਾ ਇਹ ਇੱਕ ਅਟੱਲ ਸਿਧਾਂਤ ਹੈ ਕਿ ਧਰਤੀ ਦੇ ਕਿਸੇ ਵੀ ਖੇਤਰ ਤੇ ਜਦੋਂ ਵੀ ਮਜ਼ਲੂਮਾਂ ਤੇ ਜੁਲਮ, ਜਿਆਦਤੀਆਂ, ਅੰਧ ਵਿਸ਼ਵਾਸ਼, ਅੱਤਿਆਚਾਰ, ਆਦਿ ਵੱਧ ਜਾਂਦੇ ਹਨ ਤਾਂ ਰੱਬ ਵੱਲੋਂ ਉਸ ਖੇਤਰ ਤੇ ਕਿਸੇ ਪੈਗੰਬਰ, ਅਵਤਾਰ ਆਦਿ ਨੂੰ ਭੇਜਿਆ ਜਾਂਦਾ … More »

ਲੇਖ | Leave a comment