Author Archives: ਕੌਮੀ ਏਕਤਾ ਨਿਊਜ਼ ਬੀਊਰੋ
ਪਿਟ ਬੁੱਲ ਕੁੱਤੇ ਨੇ ਵਕੀਲ ਦਾ ਪ੍ਰਾਈਵੇਟ ਪਾਰਟ ਕੱਟ ਦਿੱਤਾ, ਉਸ ਨੂੰ ਕੰਧ ਦੇ ਕੋਲ ‘ਹਲਕਾ’ ਹੋਣਾ ‘ਭਾਰੀ’ ਪਿਆ
ਕੋਟਕਪੂਰਾ, (ਦੀਪਕ ਗਰਗ ) – ਯੂਪੀ ਦੇ ਬਾਰਾਬੰਕੀ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪਿਟਬੁੱਲ ਕੁੱਤੇ ਨੇ ਖੁੱਲ੍ਹੇ ਵਿੱਚ ਪਖਾਨੇ ਕਰਨ ਵਾਲੇ ਵਿਅਕਤੀ ‘ਤੇ ਹਮਲਾ ਕਰ ਦਿੱਤਾ। ਪਿਟਬੁੱਲ ਨੇ ਆਦਮੀ ਦੇ ਗੁਪਤ ਅੰਗ ਨੂੰ ਕੱਟ … More
1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਦਿੱਤੇ ਨਿਰਦੇਸ਼ਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ
ਅੰਮ੍ਰਿਤਸਰ – 1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲੇ ਵਿਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਮੁਕੱਦਮਿਆਂ ਨੂੰ ਜਲਦ ਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਜ਼ਿਕਰਯੋਗ ਹੈ ਕਿ ਕਾਨਪੁਰ ਸਿੱਖ … More
ਲੰਗਰ-ਭੰਡਾਰੇ ਲਗਾਉਣ ਵਾਲੇ ਤਾਂ ਬਹੁਤ ਹਨ, ਪਰ ਜ਼ਰੂਰਤ ਮੁਫ਼ਤ ਸਿਹਤ ਸੇਵਾ ਕਰਨ ਵਾਲਿਆਂ ਦੀ ਜ਼ਿਆਦਾ ਹੈ : ਸੀਚੇਵਾਲ
ਚੰਡੀਗੜ੍ਹ: ਪਦਮ ਸ਼੍ਰੀ ਐਵਾਰਡੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਅੱਜ ਐਨਜੀਓ ਲਾਈਫ ਕੇਅਰ ਫਾਉਂਡੇਸ਼ਨ ਦੀ ਮੁਫ਼ਤ ਕੀਮੋਥੈਰੇਪੀ ਅਤੇ ਡਾਇਲਸਿਸ ਤੋਂ ਪਹਿਲਾਂ ਖੂਨ ਟੈਸਟ ਸੇਵਾ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਲੰਗਰ-ਭੰਡਾਰੇ ਲਗਾਉਣ ਵਾਲੇ ਤਾਂ … More
ਆਗਰਾ ਦੇ ਕਾਰੋਬਾਰੀ ਗੈਵਿਨ ਦਸੌਰ ਦੀ ਅਮਰੀਕਾ ‘ਚ ਗੋਲੀ ਮਾਰ ਕੇ ਹੱਤਿਆ
ਆਗਰਾ,(ਦੀਪਕ ਗਰਗ ): ਅਮਰੀਕਾ ਦੇ ਇੰਡੀਆਨਾ ਸ਼ਹਿਰ ਵਿੱਚ ਆਗਰਾ ਦੇ ਰਹਿਣ ਵਾਲੇ ਨੌਜਵਾਨ ਗੈਵਿਨ ਦਾਸੂਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਾਤਲ, ਜੋ ਕਿ ਸ਼ੇਵਰਲੇਟ ਪਿਕਅਪ ਵਿੱਚ ਸਫ਼ਰ ਕਰ ਰਿਹਾ ਸੀ, ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਪਰ … More
ਪੀ.ਐਚ.ਸੀ ਥਰੀਏਵਾਲ ਤੋਂ ਬਲਾਕ ਵਿੱਚ ਬੂਟੇ ਲਾਉਣ ਦੀ ਹੋਈ ਸ਼ੁਰੂਆਤ
ਥਰੀਏਵਾਲ/ਮਜੀਠਾ : ਸਿਵਲ ਸਰਜਨ ਅੰਮ੍ਰਿਤਸਰ ਡਾਕਟਰ ਸੁਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਸਤਨਾਮ ਸਿੰਘ ਦੀ ਅਗਵਾਈ ਵਿੱਚ ਸਿਹਤ ਬਲੋਕ ਪੀ.ਐਚ.ਸੀ ਥਰੀਏਵਾਲ ਵਿਖੇ ਬੂਟੇ ਲਗਾ ਕੇ ਬਲਾਕ ਦੇ ਸਮੂਹ ਸਿਹਤ ਕੇਂਦਰਾਂ ਵਿੱਚ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ … More
ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਵਲੋਂ ਚੋਣ ਨਾ ਲੜਣ ਦਾ ਐਲਾਨ
ਵਾਸ਼ਿੰਗਟਨ – ਅਮਰੀਕਾ ਦੇ 81 ਸਾਲਾ ਰਾਸ਼ਟਰਪਤੀ ਨੇ ਇਸ ਸਾਲ ਹੋਣ ਵਾਲੀਆਂ ਚੋਣਾਂ ਨਾ ਲੜਣ ਦਾ ਐਲਾਨ ਕੀਤਾ ਹੈ। ਉਨ੍ਹਾਂ ‘ਤੇ ਖ਼ਰਾਬ ਸਿਹਤ ਅਤੇ ਕਮਜ਼ੋਰ ਯਾਦਾਸ਼ਤ ਕਰਕੇ 2025 ਲਈ ਹੋਣ ਵਾਲੀ ਚੋਣ ਤੋਂ ਆਪਣਾ ਨਾਮ ਵਾਪਸ ਲੈਣ ਦਾ ਦਬਾਅ ਵਧਦਾ … More
ਸੰਯੁਕਤ ਰਾਸ਼ਟਰ ਦੀ ਮਨੁੁੱਖੀ ਅਧਿਕਾਰ ਕਮੇਟੀ ਦੇ ਸੈਸ਼ਨ ਦੌਰਾਨ ਸਿੱਖਾਂ ਵੱਲੋਂ ਭਾਰਤ ਦੇ ਮਨੁੁੱਖੀ ਅਧਿਕਾਰਾਂ ਦੇ ਘਾਣ ਦਾ ਪਰਦਾਫਾਸ਼
ਭਾਰਤ ਦੀਆਂ ਸੰਯੁਕਤ ਰਾਸ਼ਟਰ ਦੁਆਰਾ ਆਪਣੇ ਮਨੁੁੱਖੀ ਅਧਿਕਾਰਾਂ ਦੇ ਰਿਕਾਰਡ ਦੀ ਜਾਂਚ ਤੋਂ ਚੋਣ ਦੀਆਂ ਕੋਸ਼ਿਸ਼ਾਂ ਇਸ ਹਫਤੇ ਜਨੇਵਾ ਵਿੱਚ ਬਹੁਤ ਹੀ ਸ਼ਰਮਨਾਕ ਢੰਗ ਨਾਲ ਖਤਮ ਹੋਈਆਂ। 20 ਸਾਲਾਂ ਦੀ ਦੇਰੀ ਤੋਂ ਬਾਅਦ, ਮਨੁੁੱਖੀ ਅਧਿਕਾਰ ਕਮੇਟੀ (HRC) ਨੇ ਨਾਗਰਿਕ ਅਤੇ … More
ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ ਪੀਰੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ … More
ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਗਿਰਫ਼ਤਾਰ ਕਰਣ ਦੀ ਥਾਂ ਤੇ ਹਰਪ੍ਰੀਤ ਸਿੰਘ ਨੂੰ ਫੜਨਾ ਪਰਿਵਾਰ ਨੂੰ ਬਦਨਾਮ ਕਰਣ ਦੀ ਸਾਜ਼ਿਸ਼: ਬੀਬੀ ਰਣਜੀਤ ਕੌਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਪੰਜਾਬ ਪੁਲਿਸ ਨਸ਼ਾ ਤਸਕਰਾਂ ਨੂੰ ਗਿਰਫ਼ਤਾਰ ਕਰਨ ਦੀ ਬਜਾਏ, ਨਸ਼ੇੜੀਆਂ ਨੂੰ ਫੜਕੇ ਖ਼ਾਨਾਪੂਰਤੀ ਕਰਦੀ ਆ ਰਹੀ ਹੈ। ਕਿਓਕਿ ਨਸ਼ਾ ਤਸਕਰੀ ਤਾਂ ਕੇਂਦਰ ਸਰਕਾਰ ਤੋਂ ਲੈਕੇ ਰਾਜ ਸਰਕਾਰਾਂ ਖੁਦ ਕਰਵਾਉਂਦੀਆਂ ਹਨ। ਪਰ ਨਸ਼ਾ ਪੀੜਤ ਪਰਵਾਰਾਂ ਦੀ ਹਾਲ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਨਿਯੁਕਤ ਹੋਏ ਗ੍ਰੰਥੀ ਸਿੰਘ ਸਾਹਿਬਾਨ ਨੇ ਸੇਵਾ ਸੰਭਾਲੀ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਪੰਥਕ ਮਰਯਾਦਾ ਅਨੁਸਾਰ ਸੇਵਾ ਸੰਭਾਲਣ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਸੇਵਾ ਸੰਭਾਲ ਸਮਾਗਮ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ … More









