IMG-20230502-WA0021.resized

ਕਾਲਜਾਂ ਵਿੱਚ ਦਾਖਿਲੇ ਲਈ ਯੁਵਾ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਇਆ ਜਾਏਗਾ ਕੈਰੀਅਰ ਕਾਊਂਸਲਿੰਗ ਕੈਂਪ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੁਵਾ ਵਿਦਿਆਰਥੀਆਂ ਨੂੰ ਦਿੱਲੀ ਯੂਨੀਵਰਸਿਟੀ, ਆਈ ਪੀ ਯੂਨੀਵਰਸਿਟੀ ਸਮੇਤ ਹੋਰ ਕਾਲਜਾਂ ਵਿੱਚ ਦਾਖਿਲੇ ਦੇ ਫਾਰਮ ਭਰਨ ਸਬੰਧੀ ਆਉਣ ਵਾਲੀ ਮੁਸ਼ਕਿਲ ਨੂੰ ਦੂਰ ਕਰਨ, ਆਪਣਾ ਕਰੀਅਰ ਚੁਣਨ ਲਈ ਕੀਮਤੀ ਜਾਣਕਾਰੀ … More »

ਭਾਰਤ | Leave a comment
20240730_180313.resized

ਕੈਲਗਰੀ ਕੈਨੇਡਾ ਚ ਹਜ਼ਾਰਾਂ ਦੀ ਤਾਦਾਦ ਵਿਚ ਸੁਤੰਤਰ ਸਿੱਖ ਰਾਜ ਦੀ ਸਥਾਪਨਾ ਲਈ ਰਾਏਸ਼ੁਮਾਰੀ ਦੀ ਹੋਈ ਵੋਟਿੰਗ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-  ਖਾਲਸਾ ਰਾਜ ਦੀ ਸਥਾਪਤੀ ਲਈ ਪੰਜਾਬ ਰਾਏਸ਼ੁਮਾਰੀ ਵੋਟਿੰਗ ਸਰਕਾਰੀ ਇਮਾਰਤ ਮਿਊਂਸੀਪਲ ਪਲਾਜ਼ਾ ਕੈਨੇਡਾ ਦੇ ਕੈਲਗਰੀ ਵਿੱਚ ਹੋਇਆ, ਪੁਲਿਸ ਦੀ ਸੁਰੱਖਿਆ ਹੇਠ ਸਿੱਖਸ ਫਾਰ ਜਸਟਿਸ (ਐਸਐਫਜੇ) ਦੁਆਰਾ ਆਯੋਜਿਤ ਇਤਿਹਾਸਕ ਸਮਾਗਮ ਵਿੱਚ 28 ਜੁਲਾਈ ਐਤਵਾਰ ਨੂੰ ਖਾਲਿਸਤਾਨ … More »

ਮੁਖੱ ਖ਼ਬਰਾਂ | Leave a comment
Screenshot_2024-03-05_14-59-22.resized

ਸ਼੍ਰੋਮਣੀ ਕਮੇਟੀ ਨੇ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਭਾਰਤ ਆਉਣ ਦਾ ਸੱਦਾ ਭੇਜਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਰਾਏ ਬੁਲਾਰ ਜੀ ਦੇ ਪਾਕਿਸਤਾਨ ਵਿੱਚ ਰਹਿੰਦੇ ਚਾਰ ਵੰਸ਼ਜ ਪਰਿਵਾਰਾਂ ਨੂੰ ਗੁਰੂ ਸਾਹਿਬ ਜੀ ਦੇ ਨਵੰਬਰ ਮਹੀਨੇ ਵਿੱਚ ਆ ਰਹੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ … More »

ਪੰਜਾਬ | Leave a comment
SikhCommunity_w_RevMalanieSlane.resized

ਸਿਨਸਿਨੈਟੀ ਦੇ ਸਿੱਖ ਭਾਈਚਾਰੇ ਨੇ ਇੰਟਰਫੇਥ ਸਮਾਗਮ ‘ਚ ਕੀਤੀ ਸ਼ਮੂਲੀਅਤ

ਸਿਨਸਿਨੈਟੀ, ਓਹਾਇਓ – ਗੁਰੂ ਨਾਨਕ ਸੋਸਾਇਟੀ ਆਫ਼ ਗ੍ਰੇਟਰ ਸਿਨਸਿਨੈਟੀ ਅਤੇ ਡੇਟਨ ਤੋਂ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਹਾਲ ਹੀ ਵਿੱਚ ਸਿਨਸਿਨੈਟੀ, ਓਹਾਇਓ ਵਿੱਚ “ਦ ਐਪੀਸਕੋਪਲ ਚਰਚ ਆਫ਼ ਦਿ ਰੀਡੀਮਰ” ਵਿਖੇ ਆਯੋਜਿਤ “ਇੰਟਰਫੇਥ ਕੰਨਵਰਸੇਸ਼ਨ ਐਂਡ ਕੁਜ਼ੀਨ” ਸਮਾਗਮ ਵਿੱਚ ਹਿੱਸਾ ਲਿਆ। ਇਸ … More »

ਅੰਤਰਰਾਸ਼ਟਰੀ | Leave a comment
750 degrees conferred at Convocation of Gulzar Group of Institutes, Khanna , Ludhiana 2.resized

ਗੁਲਜ਼ਾਰ ਗਰੁੱਪ ਦੇ ਡਿਗਰੀ ਵੰਡ ਸਮਾਰੋਹ ਦੌਰਾਨ 750 ਵਿਦਿਆਰਥੀਆਂ ਨੂੰ ਮਿਹਨਤ ਦਾ ਮਿਲਿਆ ਮਿੱਠਾ ਫਲ

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਚ ਡਿਗਰੀ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਲਈ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਐਮ ਸੀ ਏ, ਐਮ ਬੀ ਏ, ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਦੇ  … More »

ਪੰਜਾਬ | Leave a comment
Screenshot_2024-07-27_22-55-47.resized

ਤੀਜੇ ਅਤੇ ਚੌਥੇ ਪਾਤਸ਼ਾਹ ਜੀ ਨਾਲ ਸਬੰਧਤ ਸ਼ਤਾਬਦੀ ਦੇ ਸਮਾਗਮ ਯਾਦਗਾਰੀ ਹੋਣਗੇ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਨੂੰ ਮੁਕੰਮਲ ਰੂਪ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ … More »

ਪੰਜਾਬ | Leave a comment
IMG-20240725-WA0009.resized

ਵਿਦੇਸ਼ੀ ਸਿੱਖਾਂ ਲਈ ਪਾਕਿਸਤਾਨ ਸਰਕਾਰ ਦੀ ਆਨ ਅਰਾਇਵਲ ਵੀਜ਼ਾ ਸਕੀਮ ਸ਼ਲਾਘਾਯੋਗ , ਭਾਰਤੀ ਸਿੱਖਾਂ ਨੂੰ ਵੀ ਮਿਲੇ ਇਸਦਾ ਲਾਭ : ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਸ੍ਰੀ ਨਨਕਾਣਾ ਸਾਹਿਬ ਅਤੇ ਪਾਕਿਸਤਾਨ ਦੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਪ੍ਰਵਾਸੀ ਭਾਰਤੀ ਸਿੱਖਾਂ ਨੂੰ ਵੀਜ਼ਾ ਦੇਣ ਦੇ ਪਾਕਿਸਤਾਨ … More »

ਪੰਜਾਬ | Leave a comment
24-1 (9).resized

ਚਿੰਤਪੁਰਨੀ ਮੈਡੀਕਲ ਕਾਲਜ ਮੈਡੀਕਲ ਸਿੱਖਿਆ ਦਾ ਇੱਕ ਜੀਉਂਦਾ ਮਕਬਰਾ ਹੈ : ਸੀਐਮਸੀ ਪਠਾਨਕੋਟ ਵਿਦਿਆਰਥੀ ਅਤੇ ਮਾਪੇ ਸੰਘ

ਚੰਡੀਗੜ੍ਹ: ਪਠਾਨਕੋਟ ਦਾ ਚਿੰਤਪੁਰਨੀ ਮੈਡੀਕਲ ਕਾਲਜ ਬਦਇੰਤਜ਼ਾਮੀ ਅਤੇ ਬੇਤਰਤੀਬੀ ਨਾਲ ਘਿਰਿਆ ਹੋਇਆ ਹੈ। ਇਹ ਇਸ ਗੱਲ ਤੋਂ ਸਾਫ਼ ਹੈ ਕਿ ਇਸ ਦੇ ਸ਼ੁਰੂ ਹੋਣ ਤੋਂ 13 ਸਾਲ ਬਾਅਦ ਇੱਥੇ ਇੱਕ ਵੀ ਡਾਕਟਰ ਨਹੀਂ ਬਣਿਆ। ਇਹ ਬਿਆਨ ਸੀਐਮਸੀ ਪਠਾਨਕੋਟ ਵਿਦਿਆਰਥੀ ਅਤੇ … More »

ਪੰਜਾਬ | Leave a comment
24-2 (9).resized

ਡਬਲਯੂਟੀਸੀ (ਨੋਏਡਾ) ਚੰਡੀਗੜ੍ਹ ਅਲੌਟੀਸ ਐਸੋਸੀਏਸ਼ਨ ਨੇ ਵਰਲਡ ਟ੍ਰੇਡ ਸੈਂਟਰ, ਮੋਹਾਲੀ ਦੇ ਚਾਲਕ ‘ਤੇ ਹਜ਼ਾਰਾਂ ਨਿਵੇਸ਼ਕਾਂ ਦੇ ਅਰਬਾਂ ਰੁਪਏ ਹੜਪਣ ਦਾ ਲਗਾਇਆ ਦੋਸ਼

ਚੰਡੀਗੜ੍ਹ : ਡਬਲਯੂਟੀਸੀ (ਨੋਏਡਾ) ਡਿਵੈਲਪਮੈਂਟ ਕੰਪਨੀ ਦੇ ਚਾਲਕ ਬਿਲਡਰ ਆਸ਼ੀਸ਼ ਭੱਲਾ ਦੇ ਖਿਲਾਫ ਕਈ ਨਿਵੇਸ਼ਕਾਂ ਨੇ ਅਰਬਾਂ ਰੁਪਏ ਹੜਪਣ ਦੇ ਦੋਸ਼ ਲਗਾਏ ਹਨ। ਬਿਲਡਰ ਨੇ ਨਿਵੇਸ਼ਕਾਂ ਤੋਂ ਪੈਸੇ ਇਕੱਠੇ ਕੀਤੇ ਤੇ ਗਮਾਡਾ ਨੂੰ ਕਿਸ਼ਤਾਂ ਦੇਣੀਆਂ ਬੰਦ ਕਰ ਦਿੱਤੀਆਂ। ਇਸ ‘ਤੇ … More »

ਪੰਜਾਬ | Leave a comment
IMG-20240724-WA0014.resized

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ 12 ਮੈਂਬਰੀ ਵਫ਼ਦ ਨੇ ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਦਿੱਤਾ ਮੰਗਪਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਕਿਸਾਨ ਮਜਦੂਰ ਮੋਰਚਾ ਅਤੇ ਐੱਸ ਕੇ ਐੱਮ (ਗੈਰ ਰਾਜਨੀਤਿਕ) ਵੱਲੋਂ ਮੁਲਾਕਾਤ ਕਰਕੇ ਐਮਐਸਪੀ ਗਾਰੰਟੀ ਐਕਟ ਦਾ ਮੁੱਦਾ ਉਠਾਇਆ ਗਿਆ । ਕਿਸਾਨ ਵਫ਼ਦ ਵਿੱਚ ਜਗਜੀਤ ਸਿੰਘ ਡੱਲੇਵਾਲ, … More »

ਪੰਜਾਬ | Leave a comment