Author Archives: ਕੌਮੀ ਏਕਤਾ ਨਿਊਜ਼ ਬੀਊਰੋ
ਪੰਜਾਬ ਦੇ ਰਾਜਪਾਲ ਵੱਲੋਂ ਰਾਸ਼ਟਰੀ ਏਕਤਾ ਲਈ ਲੋਕਾਂ ਨੂੰ ਮਹਾਰਾਣਾ ਪ੍ਰਤਾਪ ਦੇ ਆਦਰਸ਼ਾਂ ‘ਤੇ ਚੱਲਣ ਦਾ ਸੱਦਾ
ਬਲਾਚੌਰ, (ਉਮੇਸ਼ ਜੋਸ਼ੀ) : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਲੋਕਾਂ, ਖਾਸ ਕਰ ਨੌਜਵਾਨ ਪੀੜ੍ਹੀ ਨੂੰ ਰਾਸ਼ਟਰੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਮਜ਼ਬੂਤ ਕਰਨ ਲਈ ਮਹਾਰਾਣਾ ਪ੍ਰਤਾਪ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਬਲਾਚੌਰ ਵਿਖੇ ਮਹਾਰਾਣਾ … More
ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜੇਠ ਦੀ ਤਪਦੀ ਗਰਮੀ ਵਿੱਚ ਹਰ ਸਾਲ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਮੇਤ ਦੇਸ਼-ਵਿਦੇਸ਼ ਵਿੱਚ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਅਤੇ ਲੰਗਰ ਲਗਾਏ ਜਾਂਦੇ ਹਨ। ਇਹ ਪ੍ਰੰਪਰਾ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ … More
ਸਰਕਾਰਾਂ ਚਲਾ ਰਹੀਆਂ ਪਾਰਟੀਆਂ ਨੂੰ ਲੋਕਤੰਤਰ ਦਾ ਮਜਾਕ ਉਡਾਉਣਾ ਬੰਦ ਕਰਨਾ ਚਾਹੀਦੈ – ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ -: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਦੋਸ਼ ਲਾਉਂਦਿਆ ਕਿਹਾ ਕਿ ਪੰਜਾਬ ਅਤੇ ਕੇਂਦਰ ਵਿੱਚ ਰਾਜ ਕਰ ਰਹੀਆਂ ਸਰਕਾਰਾਂ ਆਪਣੀਆਂ ਬਦਲਾ … More
ਦਿੱਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨਕਾਰੀਆਂ ਵਲੋਂ ਮਾਰਚ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਲੀ ਪਹੁੰਚੇ 100 ਤੋਂ ਵੱਧ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ। ਪੰਜਾਬ, ਹਰਿਆਣਾ ਅਤੇ ਸਿਰਸਾ ਤੋਂ ਸਿੱਖ ਸੰਗਤਾਂ ਦਿੱਲੀ ਵਿਖੇ ਇਕੱਠੀਆਂ … More
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਵੱਲ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਬੇਇਨਸਾਫ਼ੀ – ਐਡਵੋਕੇਟ ਧਾਮੀ
ਅੰਮ੍ਰਿਤਸਰ – ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਅਰਦਾਸ ਕਰਕੇ ਸੰਸਦ ਭਵਨ ਵੱਲ ਸ਼ਾਂਤਮਈ ਰੋਸ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਵੱਡੀ ਬੇਇਨਸਾਫ਼ੀ ਹੈ। ਇਹ … More
ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ … More
ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ’ਚ ਸੰਗਤਾਂ ਨੂੰ ਸਵਾਲ ਜਵਾਬ ਜਾਂ ਇੰਟਰਵਿਊ ਕਰਨ ਤੋਂ ਗੁਰੇਜ਼ ਕਰੇ ਮੀਡੀਆ- ਸ. ਮੰਨਣ
ਅੰਮ੍ਰਿਤਸਰ – ਮਾਨਵਤਾ ਦੇ ਸਰਬਸਾਂਝੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ, ਮਰਿਆਦਾ ਅਤੇ ਅਦਬ-ਸਤਿਕਾਰ ਨੂੰ ਕਾਇਮ ਰੱਖਣਾ ਹਰਇੱਕ ਦਾ ਫਰਜ਼ ਹੈ। ਪਰਕਰਮਾਂ ਅੰਦਰ ਆਉਣ ਵਾਲੀਆਂ ਸੰਗਤਾਂ ਨਾਲ ਕੁਝ ਵਿਲੌਗਰ ਤੇ ਮੀਡੀਆ ਕਰਮੀਆਂ ਵੱਲੋਂ ਬਿਨਾਂ ਲੋੜ ਸਵਾਲ-ਜਵਾਬ … More
ਗਿਆਨੀ ਰਘਬੀਰ ਸਿੰਘ ਜੀ ਦੇ ਨਾਮ ਨਾਲ ਦਾ ਟ੍ਰਿਬਿਊਨ ਗਰੁੱਪ ਵੱਲੋਂ ‘ਸਿੰਘ’ ਸ਼ਬਦ ਪ੍ਰਕਾਸ਼ਿਤ ਨਾ ਕਰਨਾ ਸਿੱਖ ਕੌਮ ਦੀ ਤੋਹੀਨ ਕਰਨ ਦੀ ਬਜਰ ਗੁਸਤਾਖੀ : ਮਾਨ
ਫ਼ਤਹਿਗੜ੍ਹ ਸਾਹਿਬ – “ਗਿਆਨੀ ਰਘਬੀਰ ਸਿੰਘ ਜੀ ਸਿੱਖ ਕੌਮ ਦੀ ਉਹ ਸਤਿਕਾਰਿਤ ਸਖ਼ਸੀਅਤ ਹਨ, ਜੋ ਬਾਬਾ ਬੁੱਢਾ ਜੀ ਦੇ ਸਥਾਂਨ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਦੇ ਅਹੁਦੇ ਉਤੇ ਬਿਰਾਜਮਾਨ ਰਹੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ … More
ਕਹਾਣੀਕਾਰ ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ (ਰਜਿ.) ਪੰਜਾਬ ਵੱਲੋਂ ਵਿਸ਼ੇਸ਼ ਇਕੱਤਰਤਾ ਦਸੂਹਾ ਵਿਖੇ ਲੇਖਕਾਂ ਸ਼ਾਇਰਾਂ ਕਵੀਆਂ ਤੇ ਸਾਹਿਤਕਾਰਾਂ ਵੱਲੋਂ ਮਨਾਇਆ ਗਿਆ ਮਜ਼ਦੂਰ ਦਿਵਸ
ਦਸੂਹਾ – ਕਹਾਣੀਕਾਰ ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ (ਰਜਿ:) ਪੰਜਾਬ ਵੱਲੋਂ ਵਿਸ਼ੇਸ਼ ਇਕੱਤਰਤਾ ਅੱਜ ਰੈਸਟ ਹਾਊਸ ਦਸੂਹਾ ਵਿਖੇ ਕੀਤੀ ਗਈ, ਜਿਸ ਦੌਰਾਨ ਦਸੂਹਾ,ਗੜਦੀਵਾਲਾ,ਹਾਜੀਪੁਰ, ਤਲਵਾੜਾ ਦੇ ਉਬਰਦੇ ਅਤੇ ਸਥਾਪਿਤ ਸ਼ਾਇਰ,ਲੇਖਕ, ਕਵੀ ਤੇ ਸਾਹਿਤਕਾਰ ਵਿਸ਼ੇਸ਼ ਤੌਰ ਤੇ ਪਹੁੰਚੇ! ਇਸ ਦੌਰਾਨ ਕਹਾਣੀਕਾਰ … More
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਸਤਰੀ ਵਿੰਗ ਦਾ ਐਲਾਨਿਆ ਜਾਵੇਗਾ ਨਵਾਂ ਢਾਂਚਾ – ਬੀਬੀ ਜਗੀਰ ਕੌਰ
ਸਾਬਕਾ ਕੈਬਨਿਟ ਮੰਤਰੀ ਅਤੇ ਸਾਬਕਾ ਪ੍ਰਧਾਨ ਐੱਸ.ਜੀ.ਪੀ.ਸੀ ਬੀਬੀ ਜਗੀਰ ਕੌਰ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਦੱਸਿਆ ਕਿ ਕੱਲ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਸਤਰੀ ਵਿੰਗ ਦਾ ਨਵਾਂ ਢਾਂਚਾ ਐਲਾਨਿਆ ਜਾਵੇਗਾ। ਤਾਂ ਜੋ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ … More










