Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਕੌਮ ਇਕਜੁਟ ਹੋ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਕਰੇ ਟਾਕਰਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ … More
ਐਨ.ਕੇ. ਸ਼ਰਮਾ ਨੇ ਸੀਨੀਅਰ ਪੁਲਿਸ ਅਧਿਕਾਰੀ ਦੀ ਮਿਲੀਭੁਗਤ ਨਾਲ ਕਰੋੜਾਂ ਦੀ ਜ਼ਮੀਨ ਹੜੱਪੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਖਜ਼ਾਨਚੀ ਤੇ ਡੇਰਾਬੱਸੀ ਤੋਂ ਸਾਬਕਾ ਅਕਾਲੀ ਵਿਧਾਇਕ ਤੇ ਸਾਬਕਾ ਸੀਪੀਸੀ ਐਨਕੇ ਸ਼ਰਮਾ ਨੇ ਸੀਨੀਅਰ ਪੁਲੀਸ ਅਧਿਕਾਰੀ ਨਾਲ ਮਿਲੀਭੁਗਤ ਨਾਲ ਕਰੋੜਾਂ ਰੁਪਏ ਦੀ ਜ਼ਮੀਨ ਹੜੱਪ ਲਈ ਹੈ। ਇਸ ਦਾ ਖੁਲਾਸਾ ਜੀਰਕਪੁਰ ਦੇ … More
ਜਰਮਨੀ ਤੋਂ ਬੱਬਰਾਂ ਦੀ ਅਪੀਲ : ਪੰਜਾਬੀਓ ਪੰਜਾਬ ਦੇ ਹੱਕਾਂ ਲਈ ਗੜਕਣ ਵਾਲੇ ਉਮੀਦਵਾਰਾਂ ਨੂੰ ਜਿੱਤਾ ਕੇ ਪਾਰਲੀਮੈਂਟ ਵਿੱਚ ਭੇਜੋ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜਰਮਨ ਦੇ ਸਿੰਘ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਸਤਨਾਮ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਹਰਜੋਤ ਸਿੰਘ ਬੱਬਰ, ਭਾਈ ਬਿੱਧੀ ਸਿੰਘ ਬੱਬਰ, ਭਾਈ ਜਸਵੰਤ ਸਿੰਘ, ਭਾਈ ਬਲਜਿੰਦਰ ਸਿੰਘ ਅਤੇ ਭਾਈ ਰਾਜਿੰਦਰ ਸਿੰਘ ਆਦਿ ਸਿੰਘਾਂ … More
ਭਾਈ ਨਿੱਝਰ ਕਤਲਕਾਂਡ ਦੇ ਤਿੰਨ ਦੋਸ਼ੀ ਅਦਾਲਤ ‘ਚ ਸਖਤ ਸੁਰੱਖਿਆ ਹੇਠ ਹੋਏ ਪੇਸ਼, ਚੌਥਾ ਵੀਡੀਓ ਕਾਨਫਰੰਸ ਰਾਹੀਂ ਪੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਪਹਿਲੀ ਵਾਰ ਕੈਨੇਡਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜੱਜ ਨੇ ਉਨ੍ਹਾਂ ਨੂੰ ਭਾਈਚਾਰੇ ਦੇ ਲੋਕਾਂ ਨਾਲ ਸੰਪਰਕ ਨਾ ਕਰਨ ਦਾ ਹੁਕਮ … More
ਪੰਜਾਬੀ ਗਾਇਕ ਦੇਬੀ ਮਖਸੂਸਪੁਰੀ ਨੇ ਢਾਹਾਂ ਕਲੇਰਾਂ ’ਚ ਕੀਤਾ ਖੂਨ ਦਾਨ
ਬੰਗਾ – ਪੰਜਾਬ ਦੇ ਉੱਘੇ ਗਾਇਕ ਅਤੇ ਗੀਤਕਾਰ ਦੇਬੀ ਮਖਸੂਸਪੁਰੀ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਪੁੱਜ ਕੇ ਖ਼ੂਨ ਦਾਨ ਕੀਤਾ । ਉਹਨਾਂ ਕਿਹਾ ਕਿ ਉਹਨਾਂ ਨੂੰ ਮਨੁੱਖਤਾ ਦੀ ਭਲਾਈ ਲਈ ਲੰਬੇ ਅਰਸੇ ਤੋਂ ਕੰਮ ਕਰਦੇ ਢਾਹਾਂ ਕਲੇਰਾਂ ਦੇ … More
ਤੀਜੇ ਘੱਲੂਘਾਰੇ ਦੇ 40ਵੇਂ ਵਰ੍ਹੇ ਗੰਢ ਮੌਕੇ ਕਿਤਾਬ ‘ਰਾਜਘਾਟ ’ਤੇ ਹਮਲਾ’ ਕੀਤੀ ਜਾਵੇਗੀ ਜਾਰੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਤੀਜਾ ਘੱਲੂਘਾਰਾ ਜੂਨ ’84 ਦੀ 40 ਵੀਂ ਵਰ੍ਹੇ ਗੰਢ ਮੌਕੇ ਬਲਜਿੰਦਰ ਸਿੰਘ ਕੋਟਭਾਰਾ ਵੱਲੋਂ ਲਿਖੀ ਗਈ ਕਿਤਾਬ ‘ਰਾਜਘਾਟ ’ਤੇ ਹਮਲਾ’ ਜਾਰੀ ਕੀਤੀ ਜਾਵੇਗੀ। ਸਮਾਗਮ ਦੇ ਮੁਖ ਬੁਲਾਰੇ ਪੰਥਕ ਆਗੂ ਤੇ ਜੁਝਾਰੂ ਭਾਈ ਦਲਜੀਤ ਸਿੰਘ ਖਾਲਸਾ … More
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ਕਰਨ ਦੇ ਨਾਲ-ਨਾਲ ਸਿੱਖ ਸੰਗਤਾਂ ਦੀ ਸਹੂਲਤ ਲਈ ਗੁਰੂ ਨਾਨਕ … More
ਸਿਨਸਿਨੈਟੀ ਓਹਾਇਓ ਵਿਖੇ ਸਿੱਖ ਯੂਥ ਸਿਮਪੋਜ਼ੀਅਮ 2024 ਦਾ ਆਯੋਜਨ
ਸਿਨਸਿਨੈਟੀ, ਓਹਾਇਓ, (ਸਮੀਪ ਸਿੰਘ ਗੁਮਟਾਲਾ) : ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ ਸਿੱਖ ਬੱਚੇ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਗੁਰਦੁਆਰਾ ਸਾਹਿਬ ਵਿਖੇ … More
ਦੁਬਈ ਇੰਟਰਨੈਸ਼ਨਲ ਬਿਜ਼ਨਸ ਐਵਾਰਡ 2024 ਯਾਦਗਾਰੀ ਹੋ ਨਿੱਬੜਿਆ
ਦੁਬਈ, (ਪੰਜ ਦਰਿਆ ਬਿਊਰੋ) – ਵਿਸ਼ਵ ਭਰ ਦੇ ਕਾਰੋਬਾਰੀਆਂ ਨੂੰ ਇੱਕ ਮੰਚ ‘ਤੇ ਇਕੱਠੇ ਕਰਨ, ਉਹਨਾਂ ਦੇ ਸੰਘਰਸ਼ ਦੀ ਦਾਸਤਾਨ ਜਾਣਨ, ਉਹਨਾਂ ਦੇ ਸੰਘਰਸ਼ਮਈ ਸਫ਼ਰ ਨੂੰ ਸਲਾਮ ਕਹਿਣ ਲਈ ਦੁਬਈ ਇੰਟਰਨੈਸ਼ਨਲ ਬਿਜ਼ਨਸ ਐਵਾਰਡ 2024 ਦਾ ਆਯੋਜਨ ਕੀਤਾ ਗਿਆ। ਯੂਕੇ ਦੀ … More
ਭਾਈ ਨਿੱਝਰ ਕਤਲ ਕਾਂਡ ਦਾ ਚੌਥਾ ਮੁਲਜ਼ਮ ਬੀਸੀ ਦੀ ਅਦਾਲਤ ਵਿੱਚ ਵੀਡੀਓ ਰਾਹੀਂ ਕੀਤਾ ਗਿਆ ਪੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਚੌਥਾ ਸ਼ੱਕੀ 22 ਸਾਲਾ ਅਮਨਦੀਪ ਸਿੰਘ ਮੰਗਲਵਾਰ ਨੂੰ ਸਰੀ ਪ੍ਰੋਵਿੰਸ਼ੀਅਲ ਕੋਰਟ ਵਿੱਚ ਆਪਣੀ ਪਹਿਲੀ ਅਦਾਲਤ ਅੰਦਰ ਪੇਸ਼ੀ ਲਈ ਤਕਨੀਕੀ ਖਰਾਬੀ ਕਾਰਨ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਇਆ। ਲੋਅਰ ਮੇਨਲੈਂਡ ਦੀ ਏਕੀਕ੍ਰਿਤ … More










