IMG-20240516-WA0009.resized

ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀ ਭਾਣਜੀ ਅਤੇ ਜਥੇਦਾਰ ਰੇਸ਼ਮ ਸਿੰਘ ਬੱਬਰ ਦੀ ਸਪੁੱਤਰੀ ਬਲਜੀਤ ਕੌਰ ਬਣੀ ਜਰਮਨੀ ਦੀ ਪਹਿਲੀ ਦਸਤਾਰਧਾਰੀ ਡਾਕਟਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਦਸ਼ਮੇਸ਼ ਸਿੰਘ ਸਭਾ ਕਲੋਨ ਵਿਖੇ  ਪਰਿਵਾਰ ਵਲੋਂ ਉਨ੍ਹਾਂ ਦੀ ਸਪੁੱਤਰੀ ਬੀਬੀ ਬਲਜੀਤ ਕੌਰ ਦੀ ਡਿਗਰੀ (ਡਾਕਟਰ ਆਫ ਡੈਂਟਲ ਸਰਜਰੀ) ਪ੍ਰਾਪਤ ਹੋਣ ਤੇ ਗੁਰੂ ਸਾਹਿਬ ਦੇ ਸ਼ੁਕਰਾਨੇ ਵਜੋਂ ਸ੍ਰੀ ਸਾਹਿਜ ਪਾਠ ਦੇ ਭੋਗ ਪਾਏ ਗਏ। … More »

ਅੰਤਰਰਾਸ਼ਟਰੀ | Leave a comment
gndk 16 may 2024 lift news .resized

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਵਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਿਫ਼ਟ ਦਾ ਉਦਘਾਟਨ

ਬੰਗਾ – ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 30 ਲੱਖ ਰੁਪਏ ਲਾਗਤ ਵਾਲੀ ਲਿਫ਼ਟ ਦਾ ਉਦਘਾਟਨ ਕੀਤਾ ਗਿਆ । ਇਹ ਉਦਘਾਟਨੀ ਰਸਮ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਭਾਈ । ਉਹਨਾਂ ਸਰਬੱਤ ਦੇ … More »

ਪੰਜਾਬ | Leave a comment
aa71d689-d81a-48b6-8495-5e6748cfc27d.resized

ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਦਿਨਾਂ ਵਿੱਦਿਅਕ ਦੌਰਾ

ਬਲਾਚੌਰ, ( ਉਮੇਸ਼ ਜੋਸ਼ੀ )- ਬਲਾਚੌਰ ਤਹਿਸੀਲ ਵਿੱਚ ਸਥਿਤ ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੇ ਬੀ.ਐਸ.ਸੀ. (ਆਨਰਜ਼) ਖੇਤੀਬਾੜੀ ਦੇ ਦੂਜੇ ਅਤੇ ਤੀਜੇ ਸਾਲ ਦੇ ਵਿਦਿਆਰਥੀਆਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦਾ ਦੋ ਦਿਨਾਂ ਵਿੱਦਿਅਕ ਦੌਰਾ ਕੀਤਾ। ਇਸ ਟੂਰ ਦੌਰਾਨ ਪੀ.ਏ.ਯੂ. ਦੇ … More »

ਪੰਜਾਬ | Leave a comment
Jaswinder singh jolly.resized

ਕੇਜਰੀਵਾਲ ਸਰਕਾਰ ਘੱਟ ਗਿਣਤੀ ਵਿਦਿਆਰਥੀਆਂ ਨਾਲ ਕਰ ਰਹੀ ਹੈ ਵਿਤਕਰਾ: ਜਸਵਿੰਦਰ ਸਿੰਘ ਜੌਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਵਿੱਤੀ ਸਾਲ 2023-24 ਲਈ ਘੱਟ ਗਿਣਤੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਵਾਪਸ ਕਰਨ ਦੀ ਸਕੀਮ ਤਹਿਤ … More »

ਭਾਰਤ | Leave a comment
IMG-20240514-WA0010.resized

ਕੈਲਗਰੀ ਕੈਨੇਡਾ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਇਆ ਗਿਆ ਸਲਾਨਾ ਨਗਰ ਕੀਰਤਨ, ਦੋ ਲੱਖ ਤੋਂ ਵੱਧ ਸੰਗਤਾਂ ਦਾ ਹੋਇਆ ਭਰਵਾਂ ਇਕੱਠ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੀ ਆਨੰਦਪੁਰ ਸਾਹਿਬ ਦੀ ਪਾਵਨ ਤੇ ਪਵਿੱਤਰ ਧਰਤੀ ਤੇ 1699 ਦੀ ਵਿਸਾਖੀ ਵਾਲੇ ਦਿਨ ਕਲਗੀਧਰ ਪਾਤਸ਼ਾਹ ਜੀ ਨੇ ਖੰਡੇ ਬਾਟੇ ਦੀ ਪਾਹੁਲ ਤਿਆਰ ਕਰਕੇ ਪੰਜ ਕਕਾਰੀ ਰਹਿਤ ਦੇ ਕੇ ਖ਼ਾਲਸੇ ਦੀ ਸਾਜਨਾ ਕੀਤੀ ਸੀ । … More »

ਅੰਤਰਰਾਸ਼ਟਰੀ | Leave a comment
IMG-20240513-WA0021.resized

ਸ਼ਹੀਦ ਭਾਈ ਪੰਜਵੜ੍ਹ ਤੇ ਭਾਈ ਨਿਝਰ ਦੀ ਤਸਵੀਰ ਸਿੱਖ ਅਜਾਇਬ ਘਰ ’ਚ ਲਾਉਣ ਦਾ ਮਤਾ ਪਾਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ ਕਿਤਾਬ ‘‘ਕੌਰਨਾਮਾ ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ’’ ਵਿਦੇਸਾਂ ’ਚ ਰਹਿ ਰਹੀ ਸਿੱਖ ਸੰਗਤ ਦੇ ਰੂਬਰੂ ਕੀਤੀ ਗਈ। ਇਸ ਮੌਕੇ … More »

ਪੰਜਾਬ | Leave a comment
IMG-20240511-WA0013.resized

ਮੋਦੀ ਜੀ, ਖਿਆਲ ਰੱਖਣਾ ਕਿ ਤਖਤ ਪਟਨਾ ਸਾਹਿਬ ਦੇ ਦਰਸ਼ਨ ਕਰਦਿਆਂ ਦਰਬਾਰ ਸਾਹਿਬ ਦੀ ਪਵਿੱਤਰਤਾ, ਮਰਿਆਦਾ ਅਤੇ ਸੰਗਤਾਂ ਦੇ ਦਰਸ਼ਨਾਂ ਵਿੱਚ ਕੋਈ ਰੁਕਾਵਟ ਨਾ ਆਏ: ਚਰਨਜੀਤ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਰਦਾਰ ਚਰਨਜੀਤ ਸਿੰਘ ਮੈਂਬਰ ਅਤੇ ਮੁੱਖ ਕਾਨੂੰਨੀ ਸਲਾਹਕਾਰ ਸਾਬਕਾ ਜਨਰਲ ਸਕੱਤਰ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਦੀ ਪਟਨਾ ਸਾਹਿਬ ਵਿਖੇ ਫੇਰੀ ਨੂੰ ਲੈ ਕੇ ਕੁਝ ਮੁੱਦਿਆਂ ਤੇ ਉਨ੍ਹਾਂ ਦਾ … More »

ਪੰਜਾਬ | Leave a comment
image.resized

ਪਦਮਸ਼੍ਰੀ ਸੁਰਜੀਤ ਪਾਤਰ ਜੀ ਦੇ ਅਕਾਲ ਚਲਾਣੇ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ -“ਜਦੋਂ ਤਕ ਲਫਜ਼ ਜਿਊਂਦੇ ਨੇ ਸੁਖਨਵਰ ਜਿਓਣ ਮਰ ਕੇ ਵੀਉਹ ਕੇਵਲ ਜਿਸਮ ਹੁੰਦੇ ਨੇ ਜੋ ਸਿਵਿਆਂ ਵਿਚ ਸੁਆਹ ਬਣਦੇ”ਇਹਨਾਂ ਖ਼ੂਬਸੂਰਤ ਸਤਰਾਂ ਦੇ ਰਚੇਤਾ ਡਾ.ਸੁਰਜੀਤ ਪਾਤਰ ਨਹੀਂ ਰਹੇ। ਉਹ ਅੱਜ 79 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ … More »

ਪੰਜਾਬ | Leave a comment
IMG-20240510-WA0006.resized

ਮੌਜੂਦਾ ਸਰਕਾਰ ਸਿੱਖਾਂ ਦੀ ਹਮਾਇਤੀ ਨਹੀ, ਗੁਰੂਘਰਾਂ ਤੇ ਕਬਜ਼ਾ ਕਰਣ ਦੀਆਂ ਖੇਡ ਰਹੀ ਹੈ ਸਾਜ਼ਿਸ਼: ਬੀਬੀ ਰਣਜੀਤ ਕੌਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਮਹਾਰਾਸ਼ਟਰ ਦੀ ਏਕਨਾਥ ਸਿੰਦੇ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਪ੍ਰਬੰਧ ਆਪਣੇ ਹੱਥ ਵਿਚ ਲੈਣ ਲਈ ਮੁੜ ਤੋਂ ਗੁਰਦਵਾਰਾ ਬੋਰਡ ਦਾ ਕੰਮ ਚਲਾਉਣ ਲਈ ਬਣਾਏ ਗਏ 1956 ਐਕਟ ਨੂੰ ਬਦਲ ਕੇ ਦ ਤਖ਼ਤ … More »

ਪੰਜਾਬ | Leave a comment
Photo- Dr. Surjit Patar.resized

ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਪਦਮਸ੍ਰੀ ਡਾ. ਸੁਰਜੀਤ ਪਾਤਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾ – ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਮੈਂਬਰ ਅਤੇ ਸਮੂਹ ਮੈਂਬਰਾਂ ਨੇ ਅਕਾਡਮੀ ਦੇ ਸਾਬਕਾ ਪ੍ਰਧਾਨ ਅਤੇ ਉੱਘੇ ਸ਼ਾਇਰ ਡਾ. ਸੁਰਜੀਤ ਪਾਤਰ ਜੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਪੰਜਾਬੀ ਸਾਹਿਤ ਅਕਾਡਮੀ ਦੇ … More »

ਪੰਜਾਬ | Leave a comment