Screenshot_2024-04-10_15-22-40.resized

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ -ਐਡਵੋਕੇਟ ਧਾਮੀ

ਅੰਮ੍ਰਿਤਸਰ – ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ ਪਹਿਲਾਂ ਚੱਲ ਰਹੇ ਗੁਰਮਤਿ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ … More »

ਪੰਜਾਬ | Leave a comment
IMG-20240504-WA0012.resized

ਸ਼ਹੀਦ ਨਿੱਝਰ ਦੇ ਹਮਲਾਵਰਾਂ ਦੀ ਗ੍ਰਿਫਤਾਰੀਆਂ ਹਿੰਦ ਸਰਕਾਰ ਦੇ ਹੱਥ ਹੋਣ ਦੀ ਕਰਦੀ ਹੈ ਪੁਸ਼ਟੀ: ਸਰੀ ਅਤੇ ਬੀ ਸੀ ਗੁਰਦੁਆਰਾ ਪ੍ਰਬੰਧਕ ਕਮੇਟੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਜੁੜੀਆਂ ਹਾਲੀਆ ਗ੍ਰਿਫਤਾਰੀਆਂ ਇਸ ਗੱਲ ਦੀ ਪੁਸ਼ਟੀ ਕਰਦੀਆਂ ਹਨ ਕਿ ਮੋਦੀ ਸਰਕਾਰ ਨੇ ਆਪਣੀ ਵਿਦੇਸ਼ੀ ਖੁਫੀਆ ਏਜੰਸੀ ਰਾਅ ਨੂੰ ਨਿੱਝਰ ਨੂੰ  ਸ਼ਹੀਦ ਕਰ ਦੇਣ ਦੇ ਆਦੇਸ਼ ਅਤੇ ਪ੍ਰਬੰਧ ਕਰਨ ਲਈ … More »

ਅੰਤਰਰਾਸ਼ਟਰੀ | Leave a comment
IMG_20240504_171046.resized

ਹਰਦੀਪ ਸਿੰਘ ਨਿੱਝਰ ਕਤਲ ਕੇਸ ਵਿਚ ਕੈਨੇਡੀਅਨ ਪੁਲਿਸ ਨੇ ਤਿੰਨ ਸ਼ੱਕੀ ਕਾਤਲਾਂ ਨੂੰ ਕੀਤਾ ਗ੍ਰਿਫਤਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੈਨੇਡੀਅਨ ਨਾਗਰਿਕ ਤੇ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਕਤਲ ਕੇਸ ਦੀ ਜਾਂਚ ਕਰ ਰਹੀ ਪੁਲਿਸ ਟੀਮ ਨੇ ਤਿੰਨ ਸ਼ੱਕੀ ਕਾਤਲਾਂ ਨੂੰ ਗ੍ਰਿਫਤਾਰ ਕੀਤਾ ਹੈ। ਸਰੀ ਦੀ ਇਕ ਅਦਾਲਤ ਵਿਚ ਪੁਲਿਸ ਵਲੋਂ ਦਾਇਰ ਕੀਤੇ ਗਏ ਦਸਤਾਵੇਜ਼ਾਂ ਮੁਤਾਬਿਕ … More »

ਪੰਜਾਬ | Leave a comment
IMG-20240502-WA0016.resized

ਦਿੱਲੀ ਕਮੇਟੀ ਮੈਂਬਰ ਭਾਜਪਾਈ ਵਾਸ਼ਿੰਗ ਮਸ਼ੀਨ ਅੰਦਰ ਧੁਪਣ ਦੀ ਜਗ੍ਹਾ ਪੰਥ ਦੇ ਮਸਲੇ ਹੱਲ ਕਰਵਾਣ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਇਹ ਸਾਫ਼ ਹੋ ਗਿਆ ਹੈ ਕਿ ਭਾਜਪਾ ਪਾਰਟੀ ਦੀਆਂ ਨੀਤੀਆਂ ਪੰਜਾਬੀਆਂ, ਕਿਸਾਨਾਂ ਦੇ ਨਾਲ ਦੇਸ਼ ਲਈ ਵਿਰੋਧੀ ਹਨ। ਤੇ ਓਹ ਨਫਰਤ ਦੇ ਜਹਿਰੀਲੇ ਪ੍ਰਚਾਰ ਨਾਲ ਦੇਸ਼ ਦੀ ਸੱਤਾ ਮੁੜ … More »

ਭਾਰਤ | Leave a comment
20240502_172335.resized

ਗਾਇਕ ਪਰਵਿੰਦਰ ਮੂਧਲ ਦਾ ਗੀਤ “ਓਹਦੇ ਰੰਗ” ਲੋਕ ਅਰਪਣ ਕਰਨ ਹਿਤ ਸਮਾਗਮ ਹੋਇਆ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਧਰਤੀ ‘ਤੇ ਸੱਭਿਆਚਾਰਕ ਸਰਗਰਮੀਆਂ ਦੀ ਲੜੀ ਤਹਿਤ ਪੰਜ ਦਰਿਆ ਯੂਕੇ ਵੱਲੋਂ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਗਾਇਕ ਪਰਵਿੰਦਰ ਮੂਧਲ ਦਾ ਗਾਇਆ ਗੀਤ “ਓਹਦੇ ਰੰਗ” ਲੋਕ ਅਰਪਣ ਕੀਤਾ ਗਿਆ। ਜ਼ਿਕਰਯੋਗ ਹੈ ਕਿ … More »

ਅੰਤਰਰਾਸ਼ਟਰੀ | Leave a comment
8081f933-edf2-4eda-b5e9-3f1bb57f770e.resized

ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਕਾਂਗਰਸ ਪਾਰਟੀ ਦੀ ਵਰਕਰ ਮਿਲਣੀ ਨੇ ਰੈਲੀ ਦਾ ਰੂਪ ਧਾਰਿਆ

ਬਲਾਚੌਰ, ( ਉਮੇਸ਼ ਜੋਸ਼ੀ)- ਲੋਕ ਕਾਂਗਰਸ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ  ਜ਼ਿਲ੍ਹਾ ਕਾਂਗਰਸ ਕਮੇਟੀ  ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਅਜੇ ਮੰਗੂਪੁਰ ਨੇ ਵਰਕਰ ਮਿਲਣੀ ਦੌਰਾਨ ਕੀਤਾ। ਕਾਂਗਰਸ ਪਾਰਟੀ ਦਫਤਰ ਬਲਾਚੌਰ ਵਿਖੇ ਲੋਕ … More »

ਪੰਜਾਬ | Leave a comment
IMG-20240501-WA0723.resized

ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ

ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ਓਹਨਾਂ ਦੇ ਮਾਤਾ ਬਲਵਿੰਦਰ ਕੌਰ ਅਤੇ ਪਿਤਾ ਸ: ਤਰਸੇਮ ਸਿੰਘ ਜੀ ਨੇ ਇਤਿਹਾਸਿਕ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ। ਇਸ ਮੌਕੇ ਬੀਬੀ ਪਰਮਜੀਤ ਕੌਰ ਖਾਲੜਾ, ਪਤਨੀ ਸ਼ਹੀਦ ਸ: … More »

ਪੰਜਾਬ | Leave a comment
Danga-Pirit.resized

1984 ਸਿੱਖ ਕਤਲੇਆਮ ਦੇ 33 ਪੀੜਤਾਂ ਦੀ ਸੂਚੀ ਡਾਲਟਨਗੰਜ ਵਿਖੇ ਸਤਨਾਮ ਸਿੰਘ ਗੰਭੀਰ ਨੂੰ ਸੌਂਪੀ ਗਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਝਾਰਖੰਡ ਹਾਈ ਕੋਰਟ ਨੇ ਪਟੀਸ਼ਨਰ ਸਤਨਾਮ ਸਿੰਘ ਗੰਭੀਰ ਨੂੰ ਹਦਾਇਤ ਕੀਤੀ ਸੀ ਕਿ ਉਹ ਜ਼ਿਲ੍ਹੇ ਦੇ ਹਿਸਾਬ ਨਾਲ ਦੱਸਣ ਕਿ ਕਿੰਨੇ ਪੀੜਤਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਹੈ। ਅਦਾਲਤ ਨੇ ਬਿਨੈਕਾਰ ਸਤਨਾਮ ਸਿੰਘ ਗੰਭੀਰ ਨੂੰ ਮੁਆਵਜ਼ਾ … More »

ਭਾਰਤ | Leave a comment
Screenshot_20240430_203034.resized

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੜਾਹ ਪ੍ਰਸਾਦਿ ਦੀ ਦੇਗ ਕਰਕੇ ਤੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਅੰਮ੍ਰਿਤਸਰ / ਤਰਨ ਤਾਰਨ : ਪਾਰਲੀਮੈਂਟਰੀ ਹਲਕਾ ਸ੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ ਅਧੀਨ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਅਰਦਾਸ ਕਰਕੇ ਸ਼ੁਰੂ ਕੀਤੀ ਗਈ। ਸੰਗਤ … More »

ਪੰਜਾਬ | Leave a comment
Logo_FAI_Round(4).resized

ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਸਲਾਨਾ 30 ਲੱਖ ਯਾਤਰੀਆਂ ਦੀ ਸੂਚੀ ‘ਚ ਸ਼ਾਮਲ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ 31 ਮਾਰਚ ਨੂੰ ਖਤਮ ਹੋਏ 2023-24 ਵਿੱਤੀ ਵਰੇ੍ਹ ਦੌਰਾਨ 3 ਮਿਲੀਅਨ (30-ਲੱਖ) ਯਾਤਰੀਆਂ ਦੀ ਗਿਣਤੀ ਨੂੰ ਪਾਰ ਕਰਕੇ ਇੱਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਇਸ ਸੰਬੰਧੀ ਜਾਣਕਾਰੀ, ਅੰਮ੍ਰਿਤਸਰ … More »

ਪੰਜਾਬ | Leave a comment