Author Archives: ਕੌਮੀ ਏਕਤਾ ਨਿਊਜ਼ ਬੀਊਰੋ
ਗੁਰੂਦੁਆਰਾ ਸਾਹਿਬ ਸਾਕੇਤ ਵਿਖ਼ੇ ਰੋਟਰੀ ਕਲੱਬ ਦੇ ਸਹਿਯੋਗ ਨਾਲ ਮਨੁੱਖਤਾ ਦੀ ਸੇਵਾਵਾਂ ਲਈ ਖੋਲਿਆ ਗਿਆ ਫ੍ਰੀ ਡਾਇਲਸਿਸ ਸੈਂਟਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸਾਕੇਤ ਦੇ ਸਾਹਿਬਜਾਦਾ ਅਜੀਤ ਸਿੰਘ ਚੈਰੀਟੇਬਲ ਪਾਲਿਕਲੀਨੀਕ ਵਿਖੇ ਗੁਰਦੇ ਅਤੇ ਕਿਡਨੀ ਦੀ ਬਿਮਾਰੀ ਨਾਲ ਪੀੜਿਤ ਲੋਕਾਂ ਦੀ ਮਦਦ ਲਈ ਰੋਟਰੀ ਕਲੱਬ ਦੇ ਸਹਿਯੋਗ ਨਾਲ ਫ੍ਰੀ ਡਾਇਲਸਿਸ ਸੈਂਟਰ ਖੋਲਿਆ ਗਿਆ ਹੈ । … More
ਇੰਗਲੈਂਡ ਵਿੱਚ ਸਿੱਖ ਮੈਨੀਫੈਸਟੋ ਦੀ ਸਹਿਮਤੀ ਤੋਂ ਬਗੈਰ ਵੋਟ ਨਾ ਪਾਉਣ ਦਾ ਐਲਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲੰਡਨ ਦੇ ਕੇਂਦਰ ਟ੍ਰੈਫਲਗਰ ਸਕੁਆਇਰ ਵਿੱਚ ਦੁਨੀਆ ਦੇ ਵੱਖ-ਵੱਖ ਦੇਸ਼ਾਂ ਤੋਂ ਪਹੁੰਚੇ ਇੱਕ ਲੱਖ ਤੋਂ ਵੱਧ ਸਿੱਖ ਸੰਗਤਾਂ ਦੀ ਮੌਜੂਦਗੀ ਵਿੱਚ ਜੂਨ 1984 ਦੇ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਤੇ ਹੋਏ ਫ਼ੌਜੀ ਹਮਲੇ ਵਿੱਚ … More
ਸਿੱਖ ਨਸਲਕੁਸ਼ੀ ਦੇ 40 ਸਾਲਾਂ ਬਾਅਦ ਇਹ ਸਪੱਸ਼ਟ ਹੈ ਕਿ ਭਾਰਤ ਵਿੱਚ ਸਿੱਖਾਂ ਨੂੰ ਕਦੇ ਵੀ ਇਨਸਾਫ਼ ਨਹੀਂ ਮਿਲੇਗਾ: ਦਬਿੰਦਰਜੀਤ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂਕੇ) ਦੇ ਪ੍ਰਮੁੱਖ ਸਲਾਹਕਾਰ ਦਬਿੰਦਰਜੀਤ ਸਿੰਘ ਨੇ ਮੀਡੀਆ ਨੂੰ ਭੇਜੇ ਪ੍ਰੈਸ ਨੋਟ ਰਾਹੀਂ ਕਿਹਾ ਕਿ ਸਿੱਖ ਨਸਲਕੁਸ਼ੀ ਦੇ 40 ਸਾਲਾਂ ਬਾਅਦ ਇਹ ਸਪੱਸ਼ਟ ਹੈ ਕਿ ਭਾਰਤ ਵਿੱਚ ਸਿੱਖਾਂ ਨੂੰ ਕਦੇ ਵੀ ਇਨਸਾਫ਼ ਨਹੀਂ … More
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ … More
50 ਤੋ ਵੱਧ ਸਵਿਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਟੀਚਰਾਂ ਨੇ ਸਿੱਖ ਧਰਮ ਬਾਰੇ ਜਾਣਕਾਰੀ ਕੀਤੀ ਹਾਸਿਲ
ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਵਿਟਜਰਲੈਂਡ ਦੇ ਡੈਨੀਕਨ ਗੁਰਦੂਆਰਾ ਸਾਹਿਬ ਵਿਖ਼ੇ ਸਵਿੱਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਟੀਚਰਾਂ ਨੇ ਹਾਜ਼ਿਰੀ ਭਰ ਕੇ ਸਿੱਖ ਧਰਮ ਬਾਰੇ ਵਡਮੂਲੀ ਜਾਣਕਾਰੀ ਹਾਸਿਲ ਕੀਤੀ ਹੈ । ਪ੍ਰਿਤਪਾਲ ਸਿੰਘ ਖਾਲਸਾ, ਕਰਨੈਲ ਸਿੰਘ ਅਤੇ ਜੋਰਾਵਰ ਸ਼ਿੰਘ ਨੇ ਦਸਿਆ … More
1984 ਸਿੱਖ ਕਤਲੇਆਮ ਦੇ 12 ਪੀੜਤਾਂ ਦੀ ਸੂਚੀ ਸਤਨਾਮ ਸਿੰਘ ਨੂੰ ਸੌਂਪਣ ਲਈ ਸਿੱਖ ਪਹੁੰਚੇ ਜਮਸ਼ੇਦਪੁਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-1984 ਵਿਚ ਕੀਤੇ ਗਏ ਸਿੱਖ ਕਤਲੇਆਮ ਬਾਰੇ ਝਾਰਖੰਡ ਹਾਈ ਕੋਰਟ ਨੇ ਪਟੀਸ਼ਨਰ ਸਤਨਾਮ ਸਿੰਘ ਗੰਭੀਰ ਨੂੰ ਹਦਾਇਤ ਕੀਤੀ ਸੀ ਕਿ ਉਹ ਜ਼ਿਲ੍ਹੇ ਦੇ ਹਿਸਾਬ ਨਾਲ ਦੱਸਣ ਕਿ ਕਿੰਨੇ ਪੀੜਤਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਹੈ। ਅਦਾਲਤ ਨੇ … More
ਪਾਸਟਰ ਅੰਕੁਰ ਨਿਰੂਲਾ ਵਲੋਂ ਵਨੀਤ ਕੌਰ ਦੇ ਖਿਲਾਫ ਪੁਲਿਸ ਵਿੱਚ ਕੀਤੀਆਂ ਗਈਆਂ ਸ਼ਿਕਾਇਤਾਂ ਆਖਰਕਾਰ ਝੂਠੀਆਂ ਸਾਬਤ ਹੋਈਆਂ
ਚੰਡੀਗੜ੍ਹ: ਪੰਜਾਬ ਵਿੱਚ ਹਿੰਦੂਆਂ ਅਤੇ ਸਿੱਖਾਂ ਦਾ ਬ੍ਰੇਨਵਾਸ਼ ਕਰਕੇ ਧਰਮ ਪਰਿਵਰਤਨ ਕਰਾਇਆ ਜਾਣ ਦਾ ਕੰਮ ਧੜੱਲੇ ਨਾਲ ਚੱਲ ਰਿਹਾ ਹੈ ਪਰ ਰਾਜ ਸਰਕਾਰ ਤੋਂ ਲੈਕੇ ਸਥਾਨਕ ਪ੍ਰਸ਼ਾਸਨ ਤੱਕ ਸਭ ਅੱਖਾਂ ਮੂੰਹੇ ਬੈਠੇ ਹਨ। ਇਸ ਦੇ ਨਾਲ ਜੋ ਇਸ ਦੇ ਖਿਲਾਫ … More
ਕੁਰੂਕਸ਼ੇਤਰ ਦੀ ਆਯੂਸ਼ ਯੂਨੀਵਰਸਿਟੀ ਦੇ ਵੀਸੀ ਵੱਲੋਂ ਸਿੱਖ ਇਤਿਹਾਸ ਨੂੰ ਵਿਗਾੜਨ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਰੂਕਸ਼ੇਤਰ ਸਥਿਤ ਸ਼੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਯੂਨੀਵਰਸਿਟੀ ਵਿੱਚ ਕੀਤੇ ਸਮਾਗਮ ਦੌਰਾਨ ਗੁਰ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ’ਤੇ ਇਤਰਾਜ਼ … More
ਕਿਸਾਨਾਂ ਦੇ ਖੂਨ ਨਾਲ ਰੰਗੇ ਸ਼ਿਵਰਾਜ ਸਿੰਘ ਚੌਹਾਨ ਨੂੰ ਕੇਂਦਰੀ ਖੇਤੀਬਾੜੀ ਮੰਤਰਾਲੇ ਦੀ ਅਲਾਟਮੈਂਟ ਦਾ ਸਖ਼ਤ ਵਿਰੋਧ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਐਸਕੇਐਮ 6 ਜੂਨ 2017 ਨੂੰ ਮੰਦਸੌਰ ਦੇ 6 ਕਿਸਾਨਾਂ ਦੀ ਹੱਤਿਆ ਲਈ ਜ਼ਿੰਮੇਵਾਰ ਸ਼ਿਵਰਾਜ ਸਿੰਘ ਚੌਹਾਨ ਨੂੰ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਅਲਾਟ ਕਰਨ ਦੇ ਐਨਡੀਏ ਲੀਡਰਸ਼ਿਪ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦੀ ਹੈ। … More
ਤੀਜੇ ਘੱਲੂਘਾਰੇ ਜੂਨ 84 ਦੀ 40ਵੇ ਵਰੇਗੰਡ ਤੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਰਵਾਏ ਗਏ ਗਤਕਾ ਮੁਕਾਬਲੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਵੱਲੋਂ ਤੀਜੇ ਘੱਲੂਘਾਰੇ ਦੇ ਮਹਾਨ ਸ਼ਹੀਦ ਸਿੰਘਾਂ ਸਿੰਘਣੀਆਂ ਨੂੰ ਸਮਰਪਿਤ ਗਤਕਾ ਮੁਕਾਬਲੇ ਕਰਵਾਏ ਗਏ । ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਕੇ ਸ਼ਨੀਵਾਰ ਵਾਲੇ ਦਿਨ … More










