WhatsApp Image 2024-06-11 at 6.01.09 PM.resized

ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਰਿਹਾਅ ਨਾ ਕਰਨ ਦਾ ਮਾਮਲਾ ਅਮਰੀਕਾ ਦੇ ਰਾਜਸੀ ਗਲਿਆਰਿਆਂ ’ਚ ਵੀਂ ਗੂੰਜ ਰਿਹਾ ਹੈ

ਅੰਮ੍ਰਿਤਸਰ – ਖਡੂਰ ਸਾਹਿਬ ਹਲਕੇ ਤੋਂ ਭਾਰੀ ਵੋਟਾਂ ਨਾਲ ਜਿੱਤ ਹਾਸਲ ਕਰਨ ਦੇ ਬਾਵਜੂਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਰਿਹਾਅ ਨਾ ਕਰਨ ਦਾ ਮਾਮਲਾ ਅਮਰੀਕਾ ਦੇ ਰਾਜਸੀ ਗਲਿਆਰਿਆਂ ’ਚ ਵੀਂ ਗੂੰਜ ਰਿਹਾ ਹੈ। ਇਸ ਬਾਰੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡਿਬਰੂਗੜ … More »

ਪੰਜਾਬ | Leave a comment
IMG-20240611-WA0016.resized

ਇੰਗਲੈਂਡ ‘ਚ ਜਨਰਲ ਚੋਣਾਂ ਦੇ ਮੱਦੇ ਨਜ਼ਰ ਸਿੱਖ ਐਮਪੀ ਤਨਮਨਜੀਤ ਢੇਸੀ ਨੇ ਕੀਤਾ ਸ਼ਕਤੀ ਪ੍ਰਦਰਸਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਰਤਾਨੀਆ ਪਾਰਲੀਮੈਂਟ ਦੇ ਸਲੋਹ ਹਲਕੇ ਤੋਂ ਲੇਬਰ ਪਾਰਟੀ ਦੇ ਇਕਲੌਤੇ ਸਿੱਖ ਐਮ ਪੀ ਤਨਮਨਜੀਤ ਸਿੰਘ ਢੇਸੀ ਨੂੰ ਮੁੜ ਤੋਂ ਪਾਰਲੀਮੈਂਟ ਦੀਆਂ ਪੌੜੀਆਂ ਚੜਨ ਲਈ ਭਾਰੀ ਮੁਸ਼ਕਲਾਂ ਵਿੱਚ ਲੰਘਣਾ ਪੈ ਰਿਹਾ ਹੈ ਜਿਸ ਦੇ ਚੱਲਦਿਆਂ ਤਨ … More »

ਅੰਤਰਰਾਸ਼ਟਰੀ | Leave a comment
Screenshot_2024-04-10_15-22-40.resized

ਸਰਕਾਰਾਂ ਦੇਸ਼ ਅੰਦਰ ਸਿੱਖਾਂ ਖਿਲਾਫ ਵਧ ਰਹੇ ਨਫ਼ਰਤੀ ਮਹੌਲ ਨੂੰ ਰੋਕਣ ਲਈ ਆਪਣੀ ਜਿੰਮੇਵਾਰੀ ਨਿਭਾਉਣ – ਐਡਵੋਕੇਟ ਧਾਮੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੈਥਲ ਵਿਖੇ ਇੱਕ ਸਿੱਖ ਦੀ ਨਫ਼ਰਤੀ ਭਾਵਨਾ ਨਾਲ ਕੁੱਟਮਾਰ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਤੁਰੰਤ … More »

ਪੰਜਾਬ | Leave a comment
IMG-20240608-WA0010.resized

ਕੈਨੇਡੀਅਨ ਸਿੱਖਾਂ ਵੱਲੋਂ ਵੈਂਕੁਵਰ ਵਿਖੇ ਭਾਰਤ ਦੀ ਅੰਬੈਸੀ ਸਾਹਮਣੇ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਦੀ ਯਾਦ ਨੂੰ ਸਮਰਪਿਤ ਹੋਏ ਭਾਰੀ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਵੈਨਕੁਵਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਵੱਲੋ ਜੂਨ 1984 ਦੇ ਭਾਰਤੀ ਹਮਲੇ ਜੀ ਯਾਦ ਵਿੱਚ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਗਏ ਸਰਧਾਲੂਆਂ, ਦਰਬਾਰ ਸਾਹਿਬ ਦੀ ਰਾਖੀ ਕਰਦੇ ਹੋਏ ਸ਼ਹੀਦ ਸਿੰਘਾਂ ਬਜ਼ੁਰਗਾਂ ਬੱਚਿਆਂ  ਬੀਬੀਆਂ ਦੀਆਂ … More »

ਅੰਤਰਰਾਸ਼ਟਰੀ | Leave a comment
IMG-20240608-WA0007.resized

ਯੂਕੇ ਦੇ ਸਿੱਖ ਲੇਬਰ ਸਰਕਾਰ ਵਲੋ ਸਿੱਖਾਂ ਪ੍ਰਤੀ ਅਪਣਾਏ ਰਵੱਈਏ ਸੰਬੰਧੀ ਸੰਪੂਰਨ ਤਬਦੀਲੀ ਦੀ ਕਰਦੇ ਹਨ ਉਮੀਦ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਮੈਨੀਫੈਸਟੋ ਦਾ ਤੀਸਰਾ ਐਡੀਸ਼ਨ ਅੱਜ ਅਧਿਕਾਰਤ ਤੌਰ ‘ਤੇ ਜਾਰੀ ਕੀਤਾ ਜਾ ਰਿਹਾ ਹੈ। ਪਿਛਲੇ ਇੱਕ ਦਹਾਕੇ ਤੋਂ ਸਿੱਖ ਨੈੱਟਵਰਕ ਆਮ ਚੋਣਾਂ ਤੋਂ ਪਹਿਲਾਂ ਸਿੱਖ ਮੈਨੀਫੈਸਟੋ ਤਿਆਰ ਕਰ ਰਿਹਾ ਹੈ। ਬ੍ਰਿਟਿਸ਼ ਸਿੱਖਾਂ ਚਿੰਤਾਜਨਕ ਮੁੱਦਿਆਂ ਥਾਰੇ … More »

ਅੰਤਰਰਾਸ਼ਟਰੀ | Leave a comment
IMG-20240606-WA0014.resized

ਤੀਜੇ ਘੱਲੂਘਾਰੇ ਦੇ 40 ਸਾਲ: ਸ਼ਹੀਦਾਂ ਦੀ ਯਾਦ ਚ ਸੁਲਤਾਨਵਿੰਡ ਵਿਖੇ ਸਜਿਆ ਪੰਥਕ ਦੀਵਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਪੰਥ ਸੇਵਕ ਸ਼ਖ਼ਸੀਅਤਾਂ ਵੱਲੋਂ ਤੀਜੇ ਘੱਲੂਘਾਰੇ (ਜੂਨ 1984) ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ‘ਪੰਥਕ ਦੀਵਾਨ’ ਗੁਰਦੁਆਰਾ ਅਟਾਰੀ ਸਾਹਿਬ, ਪਾਤਿਸ਼ਾਹੀ ਛੇਵੀਂ, ਸੁਲਤਾਨਵਿੰਡ (ਅੰਮ੍ਰਿਤਸਰ) ਵਿਖੇ ਕਰਵਾਇਆ ਜਿਸ ਵਿਚ ਸਿੱਖ ਸੰਗਤ, ਸ਼ਹੀਦਾਂ ਦੇ ਪਰਿਵਾਰਾਂ, ਪੰਥ ਸੇਵਕ … More »

ਪੰਜਾਬ | Leave a comment
IMG-20240606-WA0019.resized

ਬੱਚਿਆਂ ਨੇ ਕਾਲੀਆਂ ਪੱਟੀਆਂ ਬੰਨ ਜੂਨ 84 ਘਲੂਘਾਰੇ ਦੀ ਸਰਕਾਰੀ ਦਹਿਸ਼ਤ ਗਰਦੀ ਦਾ ਕੀਤਾ ਵਿਰੋਧ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੰਤਗੜ੍ਹ ਵਿਖੇ ਬੱਚਿਆਂ ਨੂੰ ਗੁਰਮਤਿ ਸਿੱਖਿਆ ਨਾਲ ਜੋੜਨ ਲਈ ਨਿਰੰਤਰ ਸਮਰ ਕੈਂਪ ਚੱਲ ਰਹੇ ਹਨ । ਜਿਸ ਤਹਿਤ ਅੱਜ ਬੱਚਿਆਂ ਦੀ ਗੁਰਮਤਿ ਸਿੱਖਿਆ ਦੀ ਕਲਾਸ ਵਿੱਚ ਬੱਚਿਆਂ ਨੂੰ 1 ਜੂਨ … More »

ਭਾਰਤ | Leave a comment
Screenshot_2024-06-06_21-45-37.resized

ਕੌਮੀ ਹੱਕਾਂ ਲਈ ਦਿੱਲੀ ਵੱਲ ਹੱਥ ਅੱਡਣ ਦੀ ਥਾਂ ਖਾਲਸਈ ਹਲੇਮੀ ਰਾਜ ਨੂੰ ਪ੍ਰਣਾਈ ਸਿੱਖ ਰਾਜਨੀਤੀ ਨੂੰ ਪ੍ਰਫੁੱਲਤ ਕਰਨ ਦੀ ਲੋੜ- ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ (ਘੱਲੂਘਾਰੇ) ਦੀ 40ਵੀਂ ਸਾਲਾਨਾ ਯਾਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਮਨਾਈ ਗਈ। ਸ੍ਰੀ ਅਖੰਡ … More »

ਪੰਜਾਬ | Leave a comment
Screenshot_2024-04-10_15-22-40.resized

ਕੰਗਨਾ ਰਣੌਤ ਵੱਲੋਂ ਪੰਜਾਬ ਤੇ ਪੰਜਾਬੀਆਂ ਪ੍ਰਤੀ ਨਫ਼ਰਤੀ ਟਿੱਪਣੀ ਦੇਸ਼ਹਿਤ ਵਿੱਚ ਨਹੀਂ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ਉੱਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ … More »

ਪੰਜਾਬ | Leave a comment
IMG-20240605-WA0018.resized

ਭਾਰਤ ਦੀ ਜਾਲਮ ਡੀਪ ਸਟੇਟ ਨੂੰ ਪੰਜਾਬ ਨੇ ਦਿੱਤਾ ਜਿਉਂਦੇ ਹੋਣ ਦਾ ਸਬੂਤ: ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਦੀ ਚਲਾਕ ਬਿਪੱਰ ਲੀਡਰਸ਼ਿੱਪ ਵੱਲੋਂ ਅਖੌਤੀ ਅਜ਼ਾਦੀ ਤੋਂ ਲੈਕੇ ਅੱਜ ਤੱਕ ਪੰਜਾਬ ਨਾਲ ਜੋ ਵਾਇਦੇ ਖਿਲਾਫੀਆਂ, ਧੋਖੇ, ਫਰੇਬ, ਕਤਲੇਆਮ ਅਤੇ ਵਧੀਕੀਆਂ ਕੀਤੀਆਂ ਜਾ ਰਾਹੀਆਂ ਹਨ ਓਹ ਸਾਰਾ ਕੁਝ ਅੱਜ ਪੂਰੇ ਸੰਸਾਰ ਦੇ ਸਾਹਮਣੇ ਨੰਗਾ … More »

ਅੰਤਰਰਾਸ਼ਟਰੀ | Leave a comment