Bari Lal Singh.resized

ਅੱਜ ਬਾੜੀ ਉਦਾਸ ਹੈ ….!!

( ਕਹਾਣੀਕਾਰ ਲਾਲ ਸਿੰਘ ਦਸੂਹਾ ਜੀ ਨੂੰ ਭਾਵ ਭਿੰਨੀਂ ਸ਼ਰਧਾਂਜਲੀ ) ਦੋ ਗਲਪਕਾਰ ਬਿਲਕੁਲ ਨੇੜੇ-ਨੇੜੇ ਹੀ ਰਹਿੰਦੇ ਹੋਣ , ਇੱਕ ਅਚੇਤਾ ਹੀ ਲੱਗਦਾ ਹੈ ….!! ਪਰ ਇਹ ਸੱਚ ਹੈ । ਇਸ ਨੂੰ ਬੇਸ਼ੱਕ ਇੱਕ ਮੌਕਾ ਮੇਲ ਹੀ ਸਮਝ ਲਵੋ, ਪਰ … More »

ਸਰਗਰਮੀਆਂ | Leave a comment
Half size(33).resized

ਪੰਜਾਬ ਨਾਲ ਲੱਗਦੀਆਂ ਸਰਹੱਦਾਂ ਨੂੰ ਵਪਾਰ ਲਈ ਖੁਲਵਾਉਣ ਲਈ ਕੀਤੀ ਰੈਲੀ ਵਿਚ ਸਮੁੱਚੇ ਵਰਗਾਂ ਤੇ ਜਥੇਦਾਰਾਂ ਵੱਲੋਂ ਪਾਏ ਯੋਗਦਾਨ ਲਈ ਧੰਨਵਾਦ : ਮਾਨ

ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਜੋ ਅੱਜ ਵਾਹਗਾ ਬਾਰਡਰ ਉਤੇ ਸਰਹੱਦਾਂ ਨੂੰ ਵਪਾਰ ਲਈ ਖੁਲਵਾਉਣ ਲਈ ਵੱਡੀ ਰੈਲੀ ਰੱਖੀ ਗਈ ਸੀ । ਉਸ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਮੁੱਚੇ ਜ਼ਿਲ੍ਹਾ ਪ੍ਰਧਾਨਾਂ, ਵਰਕਿੰਗ ਕਮੇਟੀ ਮੈਬਰਾਂ, ਜਰਨਲ ਸਕੱਤਰਾਂ, … More »

ਪੰਜਾਬ | Leave a comment
Screenshot_2026-03-28_13-40-02.resized

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਬਾਰੇ ਪਾਸ ਕੀਤੇ ਗਏ ਕਈ ਅਹਿਮ ਮਤੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਦੌਰਾਨ ਕਈ ਅਹਿਮ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਇਨ੍ਹਾਂ ਵਿਚ ਸਿੱਖਾਂ ਦੀ ਮੌਲਿਕ ਤੇ ਅੱਡਰੀ ਪਛਾਣ ਨੂੰ ਰਲੱਗਡ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਪ੍ਰਤੀ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਅਜਿਹੀਆਂ ਚਾਲਾਂ … More »

ਪੰਜਾਬ | Leave a comment
Screenshot_2026-03-28_13-40-46.resized

ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1487 ਕਰੋੜ 41 ਲੱਖ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1487 ਕਰੋੜ 41 ਲੱਖ ਦਾ ਬਜਟ ਹਾਜ਼ਰ ਮੈਂਬਰਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ … More »

ਪੰਜਾਬ | Leave a comment
Photo Daddy g.resized

“ਲਾਲ ਸਿੰਘ ਦਾ ਵਿਛੋੜਾ,ਕਹਾਣੀ ਦੇ ਇੱਕ ਯੁੱਗ ਦਾ ਅੰਤ” – ਕਹਾਣੀਕਾਰ ਵਰਿਆਮ ਸੰਧੂ , ਡਾ.ਲਖਵਿੰਦਰ ਜੌਹਲ

ਦਸੂਹਾ- ਪ੍ਰਸਿੱਧ ਕਹਾਣੀਕਾਰ ਲਾਲ ਸਿੰਘ ਦੇ ਗ੍ਰਹਿ ਵਿਖੇ ਕਹਾਣੀਕਾਰ ਵਰਿਆਮ ਸਿੰਘ ਸੰਧੂ ਅਤੇ ਡਾ. ਲਖਵਿੰਦਰ ਸਿੰਘ ਜੌਹਲ ਉਨਾਂ ਦੇ ਸਦੀਵੀ ਵਿਛੋੜਾ ਦੇ ਜਾਣ ਤੇ ਉਹਨਾਂ ਦੇ ਪੁੱਤਰ ਅਮਰਜੀਤ ਸਿੰਘ ਨਾਲ ਅਫ਼ਸੋਸ ਕਰਨ ਪਹੁੰਚੇ । ਇਸ ਮੌਕੇ ਉਹਨਾਂ ਮਾਸਟਰ ਲਾਲ ਸਿੰਘ … More »

ਪੰਜਾਬ | Leave a comment
Screenshot_2026-03-27_03-23-54.resized

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਲਈ ਲੰਗਰ ਸੇਵਾ ਦੀ ਕੀਤੀ ਗਈ ਸ਼ੁਰੂਆਤ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਇਲਾਜ਼ ਕਰਵਾਉਣ ਆਏ ਮਰੀਜ਼ ਅਤੇ ਉਨ੍ਹਾਂ ਦੇ ਨਾਲ ਆਏ ਸਹਿਯੋਗੀ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਤੋਂ ਆਇਆ ਲੰਗਰ ਛਕ ਸਕਣਗੇ। ਲੰਗਰ ਸੇਵਾ ਦੀ ਰਸਮੀ ਸ਼ੁਰੂਆਤ ਅੱਜ ਸ਼੍ਰੋਮਣੀ ਕਮੇਟੀ … More »

ਪੰਜਾਬ | Leave a comment
20260314_130607.resized

ਮਨੁੱਖੀ ਮਨ ਅਤੇ ਸਮਾਜਿਕ ਸਰੋਕਾਰਾਂ ਦੀ ਬਾਤ ਪਾਉਂਦੀ ਪੁਸਤਕ ‘ਮਨ ਵਣਜਾਰਾ’ : ਗੁਰਪ੍ਰੀਤ ਸਿੰਘ ਬਿਲਿੰਗ

ਲੇਖਿਕਾ ਸੁਰਿੰਦਰ ਅਤੈ ਸਿੰਘ ਦੁਆਰਾ ਲਿਖੀ ਪੁਸਤਕ ‘ਮਨ ਵਣਜਾਰਾ’ ਮਨੁੱਖੀ ਮਾਨਸਿਕਤਾ, ਬਦਲਦੇ ਸਮਾਜਿਕ ਮੁੱਲਾਂ ਅਤੇ ਪੰਜਾਬੀ ਜੀਵਨ-ਜੁਗਤ ਦੇ ਵਿਭਿੰਨ ਪਾਸਾਰਾਂ ਨੂੰ ਫਰੋਲਦੀ ਇੱਕ ਮਹੱਤਵਪੂਰਨ ਰਚਨਾ ਹੈ। ਕਿਤਾਬ ਦੇ ਸਿਰਲੇਖ ਤੋਂ ਹੀ ਸਪਸ਼ਟ ਹੁੰਦਾ ਹੈ ਕਿ ਇਹ ਮਨ ਦੀ ਉਸ ਅਵਸਥਾ … More »

ਸਰਗਰਮੀਆਂ | Leave a comment
IMG-20260326-WA0035.resized

ਭਾਈ ਜੱਗੀ ਜੋਹਲ, ਬੱਗਾ, ਸ਼ੇਰਾ, ਅਮਨਿੰਦਰ ਅਤੇ ਹੋਰਾਂ ਨੂੰ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਅਦਾਲਤ ਅੰਦਰ ਕੀਤਾ ਗਿਆ ਪੇਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਵੱਖ ਵੱਖ ਜੇਲ੍ਹਾਂ ਅੰਦਰ ਬੰਦ ਭਾਈ ਜਗਤਾਰ ਸਿੰਘ ਜੱਗੀ ਜੋਹਲ, ਭਾਈ ਰਮਨਦੀਪ ਸਿੰਘ ਬੱਗਾ, ਭਾਈ ਹਰਦੀਪ ਸਿੰਘ ਸ਼ੇਰਾ, ਭਾਈ ਅਮਨਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਨੂੰ ਪੰਜਾਬ ਅੰਦਰ ਦਰਜ਼ ਕੀਤੇ ਗਏ ਅੱਠ ਮਾਮਲਿਆਂ ਲਈ … More »

ਪੰਜਾਬ | Leave a comment
Half size(33).resized

ਫਰੀਦਕੋਟ ਦੇ 2 ਕਿਸਾਨ ਭਰਾਵਾਂ ਵੱਲੋਂ ਕਰਜੇ ਦੇ ਬੋਝ ਨੂੰ ਨਾ ਸਹਾਰਦੇ ਹੋਏ ਖੁਦਕਸੀਆ ਕਰਨੀਆਂ ਅਤਿ ਦੁੱਖਦਾਇਕ : ਮਾਨ

ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਇਹ ਜਾਣਕੇ ਬਹੁਤ ਹੀ ਡੂੰਘਾਂ ਦੁੱਖ ਤੇ ਅਫਸੋਸ ਹੋਇਆ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਹਰੀਨੌ ਦੇ 2 ਕਿਸਾਨ ਭਰਾਵਾਂ ਜਿਨ੍ਹਾਂ ਦੇ ਨਾਮ ਸ. ਜਸਕਰਨ ਸਿੰਘ ਤੇ ਜਸਵਿੰਦਰ ਸਿੰਘ ਸਨ, ਜੋ ਆਮ … More »

ਪੰਜਾਬ | Leave a comment
Screenshot_2026-03-23_14-34-47.resized

ਬਾਬਾ ਬਿਧੀ ਚੰਦ ਜੀ ਸੰਪਰਦਾ ਦੇ ਦਸਵੇਂ ਮੁਖੀ ਬਾਬਾ ਸੋਹਣ ਸਿੰਘ ਦੇ ਸਾਲਾਨਾ ਬਰਸੀ ਸਮਾਗਮਾਂ ‘ਚ ਐਡਵੋਕੇਟ ਧਾਮੀ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਲ ਪੰਥ ਬਾਬਾ ਬਿਧੀ ਚੰਦ ਜੀ ਸੰਪਰਦਾ ਦੇ ਦਸਵੇਂ ਮੁਖੀ ਬਾਬਾ ਸੋਹਣ ਸਿੰਘ ਜੀ ਦੀ ਸਾਲਾਨਾ ਬਰਸੀ ਦੇ ਸਮਾਗਮਾਂ ਦੌਰਾਨ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਬਾਬਾ … More »

ਪੰਜਾਬ | Leave a comment