IMG-20240408-WA0074.resized

ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ

ਗ੍ਰੇਵਜੈਂਡ, ਇੰਗਲੈਂਡ, (ਮਨਦੀਪ ਖੁਰਮੀ ਹਿੰਮਤਪੁਰਾ) : ਯੂਕੇ ਦੀ ਧਰਤੀ ‘ਤੇ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਗ੍ਰੇਵਜੈਂਡ ਵੱਲੋਂ ਸਮੇਂ ਸਮੇਂ ‘ਤੇ ਸੇਵਾ ਕਾਰਜ ਕੀਤੇ ਜਾਂਦੇ ਹਨ। ਧਰਮ, ਵਿਰਸੇ ਤੇ ਸਮਾਜ ਸੇਵਾ ਨੂੰ ਪ੍ਰਣਾਈ ਇਸ ਸੰਸਥਾ ਵੱਲੋਂ ਖਾਲਸਾ ਸਾਜਨਾ ਦਿਵਸ ਦੇ ਮੱਦੇਨਜ਼ਰ ਹਰ … More »

ਅੰਤਰਰਾਸ਼ਟਰੀ | Leave a comment
ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰ।

ਲੋਕ ਸੰਪਰਕ ਦੇ ਸੇਵਾ ਮੁਕਤ ਅਧਿਕਾਰੀਆਂ ਦੇ ਜਨਮ ਦਿਨ ਮਨਾਏ ਗਏ

ਪਟਿਆਲਾ : ਸੇਵਾ ਮੁਕਤ ਮੁਲਾਜ਼ਮਾ ਨੂੰ ਆ ਰਹੇ ਗਰਮੀ ਦੇ ਮੌਸਮ ਵਿੱਚ ਧਿਆਨ ਨਾਲ ਵਿਚਰਨਾ ਚਾਹੀਦਾ। ਤੰਦਰੁਸਤ ਸਿਹਤ ਲਈ ਸਵੇਰੇ ਸ਼ਾਮ ਨੂੰ ਸੈਰ ਦੋ ਵਾਰ ਕਰਨੀ ਚਾਹੀਦੀ ਹੈ। ਖਾਣ ਪੀਣ ਵਿੱਚ ਵੀ ਇਤਿਹਾਤ ਵਰਤਣੀ ਜ਼ਰੂਰੀ ਹੈ। ਮੈਦੇ ਵਾਲੀਆਂ ਚੀਜ਼ਾਂ ਵੀ … More »

ਪੰਜਾਬ | Leave a comment
Screenshot_2024-04-09_16-19-54.resized

ਕੇਂਦਰੀ ਸਿੱਖ ਅਜਾਇਬ ਘਰ ’ਚ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੀਤੀਆਂ ਸੁਸ਼ੋਭਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਕਾਰਸੇਵਾ ਸੰਪ੍ਰਦਾ ਗੁਰੂ ਕਾ ਬਾਗ ਦੇ ਮੁਖੀ ਬਾਬਾ ਹਜ਼ਾਰਾ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਚਰਨ … More »

ਪੰਜਾਬ | Leave a comment
Screenshot_2024-03-05_14-59-22.resized

ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਸ਼੍ਰੋਮਣੀ ਨੇ ਲਿਆ ਸਖਤ ਨੋਟਿਸ

ਅੰਮ੍ਰਿਤਸਰ – ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ 6 ਅਪ੍ਰੈਲ ਨੂੰ ਮੋਹਾਲੀ ਵਿਖੇ ਕਰਵਾਏ ਗਏ ਜੇਈਈ ਮੇਨਸ ਦੇ ਪੇਪਰ ਦੌਰਾਨ ਸਿੱਖ ਵਿਦਿਆਰਥੀਆਂ ਦੇ ਕੜੇ ਉਤਰਵਾਉਣ ਅਤੇ ਕੜਿਆਂ ਉੱਪਰ ਟੇਪ ਲਗਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ … More »

ਪੰਜਾਬ | Leave a comment
WhatsApp Image 2024-04-08 at 8.38.00 PM.resized

ਨਵੀਆਂ ਬੁਲੰਦੀਆਂ ਤੇ ਪਹੁੰਚੀ ਵਾਸ਼ਿੰਗਟਨ ਡੀ. ਸੀ. ਵਿੱਚ ਹੋਈ 7ਵੀਂ ਨੈਸ਼ਨਲ ਸਿੱਖ ਡੇਅ-ਪਰੇਡ

ਵਾਸ਼ਿੰਗਟਨ : ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਿੱਖਾਂ ਦੇ ਵੱਡੇ ਕੌਮੀ ਦਿਹਾੜੇ ਵਜੋਂ ਮਾਨਤਾ ਦਿਵਾਉਣ ਲਈ ਪਿਛਲੇ ਸਮਿਆਂ ਤੋਂ ਲਗਾਤਾਰ ਕੰਮ ਕਰ ਰਹੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ-ਕੋਸਟ (SCCEC) ਵੱਲੋਂ ਹਰ ਸਾਲ ਦੀ ਤਰਾਂ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ. ਸੀ. ਵਿੱਚ ਕੱਢੀ … More »

ਅੰਤਰਰਾਸ਼ਟਰੀ | Leave a comment
Picture_DrValerieStoker_GuestSpeaker.resized

ਅਮਰੀਕਾ ਦੀ ਰਾਈਟ ਸਟੇਟ ਯੁਨੀਵਰਸਿਟੀ ‘ਚ ਮਨਾਇਆ ਨਵਾਂ ਸਾਲ ਅਤੇ ਵਿਸਾਖੀ, ਸਜਾਈਆਂ ਗਈਆਂ ਦਸਤਾਰਾਂ

ਡੇਟਨ, ਅਮਰੀਕਾ, (ਸਮੀਪ ਸਿੰਘ ਗੁਮਟਾਲਾ): ਅਮਰੀਕਾ ਦੇ ਸੂਬੇ ਓਹਾਇਓ ਦੇ ਵਿਸ਼ਵ ਪ੍ਰਸਿੱਧ ਸ਼ਹਿਰ ਡੇਟਨ ਸਥਿਤ ਰਾਈਟ ਸਟੇਟ ਯੁਨੀਵਰਸਿਟੀ ਦੀ ਸਿੱਖ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਸਿੱਖਾਂ ਦੇ ਨਵੇਂ ਸਾਲ, ਖਾਲਸਾ ਸਾਜਨਾ ਦਿਵਸ ਅਤੇ ਵਾਢੀ ਦੇ ਤਿਉਹਾਰ ਵਿਸਾਖੀ ਨੁੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ … More »

ਅੰਤਰਰਾਸ਼ਟਰੀ | Leave a comment
images (21)(4).resized

ਪੀਐਮ ਮੋਦੀ, ਮੁੱਖ ਮੰਤਰੀ ਮੰਡਲ ਦੇ ਮੈਂਬਰਾਂ ਅਤੇ ਭਾਜਪਾ ਲੀਡਰਸ਼ਿਪ ਦੇ ਵਿਰੁੱਧ ਚੋਣ ਬਾਂਡ ਘੁਟਾਲੇ ਲਈ ਮੁਕੱਦਮਾ ਚਲਾਉਣ ਲਈ ਲੋਕਾਂ ਵਿੱਚ ਪ੍ਰਚਾਰ ਕਰਨ ਦੀ ਅਪੀਲ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਚੋਣ ਬਾਂਡ ਸਕੀਮ ਨੂੰ ਗੈਰ-ਕਾਨੂੰਨੀ ਬਣਾਉਣ ਵਾਲੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਦੇ ਖੁਲਾਸੇ ਸਾਬਤ ਹੋਏ ਹਨ, ਮੋਦੀ ਸਰਕਾਰ ਅਤੇ ਭਾਜਪਾ ਨੇ ਕਾਰਪੋਰੇਟ ਭ੍ਰਿਸ਼ਟਾਚਾਰ ਨੂੰ ਕਾਨੂੰਨੀ ਬਣਾ ਦਿੱਤਾ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਘਰੇਲੂ … More »

ਪੰਜਾਬ | Leave a comment
photo_2024-04-08_05-11-11.resized

ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਚੰਗੀ ਸਿਹਤ, ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਬਣਾਈ ਰੱਖਣ ਦੀ ਲੋੜ ਲਈ ਵਿਸ਼ਵ ਸਿਹਤ ਦਿਵਸ ਹਰ ਸਾਲ 7 ਅਪ੍ਰੈਲ ਨੂੰ ਸਾਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਵਿਸ਼ਵ ਸਿਹਤ ਸੰਗਠਨ ਨੇ 1948 ਪਹਿਲੀ ਵਿਸ਼ਵ ਸਿਹਤ ਸਭਾ ਦੀ … More »

ਭਾਰਤ | Leave a comment
photo roohie singh.resized

ਚੌਥਾ ਪ੍ਰੀਤਿਕਾ ਸ਼ਰਮਾ ਸਾਹਿਤਕ ਪੁਰਸਕਾਰ ਰੂਹੀ ਸਿੰਘ ਨੂੰ ਦੇਣ ਦਾ ਐਲਾਨ

ਪਟਿਆਲਾ : ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ’ ਦੀ ਅਗਵਾਈ ਅਧੀਨ ਕਾਰਜਕਾਰਨੀ ਦੀ ਹੋਈ ਇਕੱਤਰਤਾ ਵਿਚ ਸਾਲ 2024 ਲਈ ਚੌਥਾ ਪ੍ਰੀਤਿਕਾ ਸ਼ਰਮਾ ਸਾਹਿਤਕ ਪੁਰਸਕਾਰ ਉਘੀ ਯੁਵਾ—ਕਵਿੱਤਰੀ ਰੂਹੀ ਸਿੰਘ ਨੂੰ ਦੇਣ ਦਾ ਐਲਾਨ ਕੀਤਾ … More »

ਪੰਜਾਬ | Leave a comment
Seminar 8-4-26.resized

ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਸਥਾਪਨਾ ਦਿਵਸ ਸਮਾਰੋਹ ਮੌਕੇ ਲੇਖਕ ਨੂੰ ਸਮਾਜਿਕ ਸਰੋਕਾਰਾਂ ਨਾਲ ਜੁੜਨ ਦਾ ਸੱਦਾ

ਲੁਧਿਆਣਾ : ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਵੱਲੋਂ ਅੱਜ ਪੰਜਾਬੀ ਭਵਨ ਲੁਧਿਆਣਾ ਵਿੱਚ ਸਥਾਪਨਾ ਦਿਵਸ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਚਰਚਾ ਕੌਮਾਂਤਰੀ ਮੈਗਜ਼ੀਨ ਦੇ ਸੰਪਾਦਕ ਦਰਸ਼ਨ ਸਿੰਘ ਢਿੱਲੋਂ, ਪ੍ਰਸਿੱਧ ਪ੍ਰਗਤੀਵਾਦੀ ਲੇਖਕ ਜੋਗਿੰਦਰ ਸਿੰਘ ਨਿਰਾਲਾ, ਸੁਰਿੰਦਰ ਕੈਲੇ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ … More »

ਸਰਗਰਮੀਆਂ | Leave a comment