Author Archives: ਕੌਮੀ ਏਕਤਾ ਨਿਊਜ਼ ਬੀਊਰੋ
ਮੋਦੀ ਜੀ, ਖਿਆਲ ਰੱਖਣਾ ਕਿ ਤਖਤ ਪਟਨਾ ਸਾਹਿਬ ਦੇ ਦਰਸ਼ਨ ਕਰਦਿਆਂ ਦਰਬਾਰ ਸਾਹਿਬ ਦੀ ਪਵਿੱਤਰਤਾ, ਮਰਿਆਦਾ ਅਤੇ ਸੰਗਤਾਂ ਦੇ ਦਰਸ਼ਨਾਂ ਵਿੱਚ ਕੋਈ ਰੁਕਾਵਟ ਨਾ ਆਏ: ਚਰਨਜੀਤ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਰਦਾਰ ਚਰਨਜੀਤ ਸਿੰਘ ਮੈਂਬਰ ਅਤੇ ਮੁੱਖ ਕਾਨੂੰਨੀ ਸਲਾਹਕਾਰ ਸਾਬਕਾ ਜਨਰਲ ਸਕੱਤਰ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਦੀ ਪਟਨਾ ਸਾਹਿਬ ਵਿਖੇ ਫੇਰੀ ਨੂੰ ਲੈ ਕੇ ਕੁਝ ਮੁੱਦਿਆਂ ਤੇ ਉਨ੍ਹਾਂ ਦਾ … More
ਪਦਮਸ਼੍ਰੀ ਸੁਰਜੀਤ ਪਾਤਰ ਜੀ ਦੇ ਅਕਾਲ ਚਲਾਣੇ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ -“ਜਦੋਂ ਤਕ ਲਫਜ਼ ਜਿਊਂਦੇ ਨੇ ਸੁਖਨਵਰ ਜਿਓਣ ਮਰ ਕੇ ਵੀਉਹ ਕੇਵਲ ਜਿਸਮ ਹੁੰਦੇ ਨੇ ਜੋ ਸਿਵਿਆਂ ਵਿਚ ਸੁਆਹ ਬਣਦੇ”ਇਹਨਾਂ ਖ਼ੂਬਸੂਰਤ ਸਤਰਾਂ ਦੇ ਰਚੇਤਾ ਡਾ.ਸੁਰਜੀਤ ਪਾਤਰ ਨਹੀਂ ਰਹੇ। ਉਹ ਅੱਜ 79 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ … More
ਮੌਜੂਦਾ ਸਰਕਾਰ ਸਿੱਖਾਂ ਦੀ ਹਮਾਇਤੀ ਨਹੀ, ਗੁਰੂਘਰਾਂ ਤੇ ਕਬਜ਼ਾ ਕਰਣ ਦੀਆਂ ਖੇਡ ਰਹੀ ਹੈ ਸਾਜ਼ਿਸ਼: ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਮਹਾਰਾਸ਼ਟਰ ਦੀ ਏਕਨਾਥ ਸਿੰਦੇ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਪ੍ਰਬੰਧ ਆਪਣੇ ਹੱਥ ਵਿਚ ਲੈਣ ਲਈ ਮੁੜ ਤੋਂ ਗੁਰਦਵਾਰਾ ਬੋਰਡ ਦਾ ਕੰਮ ਚਲਾਉਣ ਲਈ ਬਣਾਏ ਗਏ 1956 ਐਕਟ ਨੂੰ ਬਦਲ ਕੇ ਦ ਤਖ਼ਤ … More
ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਪਦਮਸ੍ਰੀ ਡਾ. ਸੁਰਜੀਤ ਪਾਤਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ – ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਮੈਂਬਰ ਅਤੇ ਸਮੂਹ ਮੈਂਬਰਾਂ ਨੇ ਅਕਾਡਮੀ ਦੇ ਸਾਬਕਾ ਪ੍ਰਧਾਨ ਅਤੇ ਉੱਘੇ ਸ਼ਾਇਰ ਡਾ. ਸੁਰਜੀਤ ਪਾਤਰ ਜੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਪੰਜਾਬੀ ਸਾਹਿਤ ਅਕਾਡਮੀ ਦੇ … More
ਦੁਬਈ ਪੁਲਿਸ ਕੈਪਟਨ ਵੱਲੋਂ ਮਨਦੀਪ ਖੁਰਮੀ ਹਿੰਮਤਪੁਰਾ ਦਾ ਘਰ ਬੁਲਾ ਕੀਤਾ ਗਿਆ ਸਨਮਾਨ
ਦੁਬਈ, (ਨਿਊਜ ਡੈਸਕ): ਦੁਬਈ ਪੁਲਿਸ ਦੇ ਕੈਪਟਨ ਓਮਰ ਮੁਹੰਮਦ ਜ਼ੁਬੈਰ ਅਲ ਮਰਜੂਕੀ ਵੱਲੋਂ ਪੰਜ ਦਰਿਆ ਯੂਕੇ ਦੇ ਮੁੱਖ ਸੰਪਾਦਕ ਮਨਦੀਪ ਖੁਰਮੀ ਹਿੰਮਤਪੁਰਾ ਨੂੰ ਆਪਣੀ ਰਿਹਾਇਸ਼ਗਾਹ ‘ਤੇ ਸਜਦੀ ਮਜਲਿਸ ‘ਚ ਸ਼ਾਮਲ ਹੋਣ ਲਈ ਦਾਅਵਤ ਦਿੱਤੀ। ਦੁਬਈ ਵਿੱਚ ਪੰਜਾਬੀਆਂ ਦੇ ਰਾਜਦੂਤ ਵਾਂਗ … More
ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਪਲ ਅਧਾਰਿਤ ਐਪ ਕੀਤੀ ਜਾਰੀ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਸ … More
ਨਰਪਾਲ ਸਿੰਘ ਸ਼ੇਰਗਿੱਲ ਦਾ ‘ਸਿੱਖ ਸੰਸਾਰ-2024’ ਦੁਨੀਆ ਦੀ ਪਰਕਰਮਾ : ਉਜਾਗਰ ਸਿੰਘ
ਨਰਪਾਲ ਸਿੰਘ ਸ਼ੇਰਗਿੱਲ ਪਿਛਲੇ 58 ਸਾਲਾਂ ਤੋਂ ਸਿੱਖ ਵਿਚਾਰਧਾਰਾ ‘ਤੇ ਪਹਿਰਾ ਦਿੰਦਾ ਹੋਇਆ ਲਗਾਤਾਰ ਸੰਸਾਰ ਦੇ ਗੁਰਦੁਆਰਾ ਸਾਹਿਬਾਨ ਦੀ ਪਰਕਰਮਾ ਕਰਦਾ ਆ ਰਿਹਾ ਹੈ। ਉਹ ਸਿੱਖ ਜਗਤ ਦੀ ਸੋਚ ਦਾ ਮੁੱਦਈ ਬਣਕੇ ਸਮੁੱਚੇ ਸੰਸਾਰ ਵਿੱਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ … More
ਜਲਾਵਤਨੀ ਤੇ ਸਿੱਖ ਫੈਡਰੇਸ਼ਨ ਜਰਮਨ ਦੇ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਜੀ ਨੂੰ ਸਦਮਾ, ਮਾਤਾ ਜੀ ਦਾ ਦਿਹਾਂਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਖਾਲਸਾ ਰਾਜ ਲਈ ਜੂਝ ਰਹੇ ਜਲਾਵਤਨੀ ਤੇ ਸਿੱਖ ਫੈਡਰੇਸ਼ਨ ਜਰਮਨ ਦੇ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਜੀ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਸਤਵੰਤ ਕੌਰ ਜੀ ਅਕਾਲ ਪੁਰਖ ਵੱਲੋਂ ਬਖ਼ਸੀ ਸਵਾਸਾਂ ਦੀ ਪੂੰਜੀ ਨੂੰ ਭੋਗਦਿਆ 7 ਮਈ … More
ਭਾਈ ਨਿੱਝਰ ਦੇ ਕਥਿਤ ਕਾਤਲਾਂ ਦੀ ਸਰੀ ਅਦਾਲਤ ਵਿੱਚ ਵੀਡੀਓ ਰਾਹੀਂ ਹੋਈ ਪੇਸ਼ੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਪ੍ਰੋਵਿੰਸ਼ੀਅਲ ਕੋਰਟ ਸਰੀ ਵਿੱਚ ਭਾਈ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਵਿੱਚ ਕਥਿਰ ਦੋਸ਼ੀਆਂ ਕਰਨਪ੍ਰੀਤ, ਕਰਨ ਬਰਾੜ ਅਤੇ ਕਮਲਪ੍ਰੀਤ ਦੀ ਪਹਿਲੀ ਪੇਸ਼ੀ ਹੋਈ। ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ । ਇਸ … More
ਸਾਈਨ ਬੋਰਡਾਂ ਉੱਤੇ ਕਾਲਖ ਮਲਣ ਸਬੰਧੀ ਮਾਮਲੇ ‘ਚ ਬਾਬਾ ਹਰਦੀਪ ਸਿੰਘ ਮਹਿਰਾਜ ਅਤੇ ਲੱਖਾ ਸਿਧਾਣਾ ਹੋਏ ਬਰੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜ਼ਿਕਰਯੋਗ ਹੈ ਕਿ ਸਾਲ 2017 ਦੇ ਵਿੱਚ ਲਖਵੀਰ ਸਿੰਘ ਲੱਖਾ ਸਿਧਾਣਾ ਅਤੇ ਬਾਬਾ ਹਰਦੀਪ ਸਿੰਘ ਮਹਿਰਾਜ ਹੋਰਾਂ ਤੇ ਸਾਈਨਿੰਗ ਬੋਰਡਾਂ ਤੇ ਕਾਲਖ ਮਲਣ ਸੰਬੰਧਤ ਕੇਸ ਦਰਜ ਹੋਏ ਸਨ। ਜੋਂ ਕਿ ਮੁਕੱਦਮਾ ਨੰਬਰ 177 ਮਿਤੀ 21/10/2017 … More










