Author Archives: ਕੌਮੀ ਏਕਤਾ ਨਿਊਜ਼ ਬੀਊਰੋ
ਭਾਈ ਪੰਜਵੜ੍ਹ ਨੂੰ ਸਮਰਿਪਤ ਕਿਤਾਬ ‘‘ਕੌਰਨਾਮਾ’’ ਜਾਰੀ ਕਰਕੇ ਸ਼ਹੀਦ ਬੀਬੀਆਂ ਦੇ ਵਾਰਸਾਂ ਨੂੰ ਕੀਤੀ ਗਈ ਭੇਟ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਪਹਿਲੇ ਸ਼ਹੀਦੀ ਸਮਾਗਮ ’ਤੇ ਪੰਥਕ ਆਗੂਆਂ ਨੇ ਉਹਨਾਂ ਦੀ ਵਿਚਾਰਧਾਰਾ ਵੱਖਰੇ ਖਾਲਸਾ ਰਾਜ ਦੀ ਹੋਂਦ ਤੱਕ ਸੰਘਰਸ਼ ਜਾਰੀ ਰੱਖਣ ਨੂੰ ਦੁਹਾਰਿਆ। ਇਸ ਮੌਕੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ … More
ਸਮਾਜ ਭਲਾਈ ਦੇ ਕਾਰਜਾਂ ‘ਚ ਸ਼ਾਮਿਲ ਮੈਂਬਰਾਂ ਦੀ ਮੀਟਿੰਗ ਦਾ ਆਯੋਜਨ – ਇੰਦਰ ਮੋਹਨ ਸਿੰਘ
ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਦਸਿਆ ਕਿ ਬੀਤੇ ਦਿਨੀ ਦਿੱਲੀ ‘ਚ ਪ੍ਰੈਸ ਕਲੱਬ ਆਫ ਇੰਡੀਆ ਵਿਖੇ ਇਕ ਭਰਵੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ‘ਚ … More
ਐਡਵੋਕੇਟ ਧਾਮੀ ਨੇ ਫਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਬੇਅਦਬੀ ਦੀ ਕੀਤੀ ਸਖਤ ਨਿੰਦਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ … More
ਕੈਨੇਡਾ ਅੰਦਰ ਕਾਨੂੰਨ ਦਾ ਰਾਜ, ਜਿਸ ਅੱਧੀਨ ਭਾਈ ਨਿੱਝਰ ਦੇ ਕਾਤਲਾਂ ਦੀ ਹੋਈਆਂ ਗ੍ਰਿਫਤਾਰੀਆਂ: ਜਸਟਿਨ ਟਰੂਡੋ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਕਿਹਾ ਕੀ ਕੈਨੇਡਾ ਅੰਦਰ ਕਾਨੂੰਨ ਦਾ ਰਾਜ ਹੈ। ਟਰੂਡੋ ਨੇ ਕਿਹਾ ਇਹ ਮਹੱਤਵਪੂਰਨ … More
ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ -ਐਡਵੋਕੇਟ ਧਾਮੀ
ਅੰਮ੍ਰਿਤਸਰ – ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ ਪਹਿਲਾਂ ਚੱਲ ਰਹੇ ਗੁਰਮਤਿ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ … More
ਸ਼ਹੀਦ ਨਿੱਝਰ ਦੇ ਹਮਲਾਵਰਾਂ ਦੀ ਗ੍ਰਿਫਤਾਰੀਆਂ ਹਿੰਦ ਸਰਕਾਰ ਦੇ ਹੱਥ ਹੋਣ ਦੀ ਕਰਦੀ ਹੈ ਪੁਸ਼ਟੀ: ਸਰੀ ਅਤੇ ਬੀ ਸੀ ਗੁਰਦੁਆਰਾ ਪ੍ਰਬੰਧਕ ਕਮੇਟੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਜੁੜੀਆਂ ਹਾਲੀਆ ਗ੍ਰਿਫਤਾਰੀਆਂ ਇਸ ਗੱਲ ਦੀ ਪੁਸ਼ਟੀ ਕਰਦੀਆਂ ਹਨ ਕਿ ਮੋਦੀ ਸਰਕਾਰ ਨੇ ਆਪਣੀ ਵਿਦੇਸ਼ੀ ਖੁਫੀਆ ਏਜੰਸੀ ਰਾਅ ਨੂੰ ਨਿੱਝਰ ਨੂੰ ਸ਼ਹੀਦ ਕਰ ਦੇਣ ਦੇ ਆਦੇਸ਼ ਅਤੇ ਪ੍ਰਬੰਧ ਕਰਨ ਲਈ … More
ਹਰਦੀਪ ਸਿੰਘ ਨਿੱਝਰ ਕਤਲ ਕੇਸ ਵਿਚ ਕੈਨੇਡੀਅਨ ਪੁਲਿਸ ਨੇ ਤਿੰਨ ਸ਼ੱਕੀ ਕਾਤਲਾਂ ਨੂੰ ਕੀਤਾ ਗ੍ਰਿਫਤਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੈਨੇਡੀਅਨ ਨਾਗਰਿਕ ਤੇ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਕਤਲ ਕੇਸ ਦੀ ਜਾਂਚ ਕਰ ਰਹੀ ਪੁਲਿਸ ਟੀਮ ਨੇ ਤਿੰਨ ਸ਼ੱਕੀ ਕਾਤਲਾਂ ਨੂੰ ਗ੍ਰਿਫਤਾਰ ਕੀਤਾ ਹੈ। ਸਰੀ ਦੀ ਇਕ ਅਦਾਲਤ ਵਿਚ ਪੁਲਿਸ ਵਲੋਂ ਦਾਇਰ ਕੀਤੇ ਗਏ ਦਸਤਾਵੇਜ਼ਾਂ ਮੁਤਾਬਿਕ … More
ਦਿੱਲੀ ਕਮੇਟੀ ਮੈਂਬਰ ਭਾਜਪਾਈ ਵਾਸ਼ਿੰਗ ਮਸ਼ੀਨ ਅੰਦਰ ਧੁਪਣ ਦੀ ਜਗ੍ਹਾ ਪੰਥ ਦੇ ਮਸਲੇ ਹੱਲ ਕਰਵਾਣ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਇਹ ਸਾਫ਼ ਹੋ ਗਿਆ ਹੈ ਕਿ ਭਾਜਪਾ ਪਾਰਟੀ ਦੀਆਂ ਨੀਤੀਆਂ ਪੰਜਾਬੀਆਂ, ਕਿਸਾਨਾਂ ਦੇ ਨਾਲ ਦੇਸ਼ ਲਈ ਵਿਰੋਧੀ ਹਨ। ਤੇ ਓਹ ਨਫਰਤ ਦੇ ਜਹਿਰੀਲੇ ਪ੍ਰਚਾਰ ਨਾਲ ਦੇਸ਼ ਦੀ ਸੱਤਾ ਮੁੜ … More
ਗਾਇਕ ਪਰਵਿੰਦਰ ਮੂਧਲ ਦਾ ਗੀਤ “ਓਹਦੇ ਰੰਗ” ਲੋਕ ਅਰਪਣ ਕਰਨ ਹਿਤ ਸਮਾਗਮ ਹੋਇਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਧਰਤੀ ‘ਤੇ ਸੱਭਿਆਚਾਰਕ ਸਰਗਰਮੀਆਂ ਦੀ ਲੜੀ ਤਹਿਤ ਪੰਜ ਦਰਿਆ ਯੂਕੇ ਵੱਲੋਂ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਗਾਇਕ ਪਰਵਿੰਦਰ ਮੂਧਲ ਦਾ ਗਾਇਆ ਗੀਤ “ਓਹਦੇ ਰੰਗ” ਲੋਕ ਅਰਪਣ ਕੀਤਾ ਗਿਆ। ਜ਼ਿਕਰਯੋਗ ਹੈ ਕਿ … More
ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਕਾਂਗਰਸ ਪਾਰਟੀ ਦੀ ਵਰਕਰ ਮਿਲਣੀ ਨੇ ਰੈਲੀ ਦਾ ਰੂਪ ਧਾਰਿਆ
ਬਲਾਚੌਰ, ( ਉਮੇਸ਼ ਜੋਸ਼ੀ)- ਲੋਕ ਕਾਂਗਰਸ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਅਜੇ ਮੰਗੂਪੁਰ ਨੇ ਵਰਕਰ ਮਿਲਣੀ ਦੌਰਾਨ ਕੀਤਾ। ਕਾਂਗਰਸ ਪਾਰਟੀ ਦਫਤਰ ਬਲਾਚੌਰ ਵਿਖੇ ਲੋਕ … More










