WhatsApp Image 2024-03-08 at 19.24.51.resized

ਅੱਜ ਜੋ ਕੁਝ ਵੀ ਹਾਂ ਮਾਤਾ ਜਗਜੀਤ ਕੌਰ ਸੰਧੂ ਦੀ ਬਦੌਲਤ ਹਾਂ – ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ – ਅਮਰੀਕਾ ਵਿਚ ਭਾਰਤੀ ਰਾਜਦੂਤ ਰਹੇ ਸਰਦਾਰ ਤਰਨਜੀਤ ਸਿੰਘ ਸੰਧੂ ਵੱਲੋਂ ਅੱਜ ਅੰਮ੍ਰਿਤਸਰ ਨਜ਼ਦੀਕ ਪਿੰਡ ਖਾਨ ਕੋਟ ਦੇ ਆਪਣੇ ਗ੍ਰਹਿ ਵਿਖੇ ਪਿੰਡ ਦੀਆਂ ਮਹਿਲਾਵਾਂ ਦੀ ਸ਼ਮੂਲੀਅਤ ਅਤੇ ਗਰਮਜੋਸ਼ੀ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।  ਉਨ੍ਹਾਂ ਆਪਣੇ ਦਿਲ ਦੀਆਂ ਗੱਲਾਂ … More »

ਪੰਜਾਬ | Leave a comment
Screenshot_20240307_181556_Facebook.resized

ਸਕਾਟਿਸ਼ ਅਪ੍ਰੈਂਟਿਸਸ਼ਿਪ ਐਵਾਰਡ 2024 ਦਾ ਜੇਤੂ ਤਾਜ ਮਨਦੀਪ ਸਿੰਘ ਸਿਰ ਸਜਿਆ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਜਲਵਾਯੂ ਤਬਦੀਲੀ ਦਿਨੋ ਦਿਨ ਆਪਣਾ ਰੰਗ ਦਿਖਾ ਰਹੀ ਹੈ। ਪ੍ਰਦੂਸ਼ਣ ਕਾਰਨ ਤਰ੍ਹਾਂ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਮਾਨਵਤਾ ਅੱਗੇ ਮੂੰਹ ਅੱਡੀ ਖੜ੍ਹੀਆਂ ਹਨ। ਵਿਸ਼ਵ ਭਰ ਵਿੱਚ ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਇਹਨਾਂ … More »

ਅੰਤਰਰਾਸ਼ਟਰੀ | Leave a comment
image0(3).resized

ਪੀਜੀਜੀਸੀਜੀ-11, ਕਾਲਜ ਵਿਖੇ ਵਰਮੀ ਕੰਪੋਸਟਿੰਗ ਤਕਨਾਲੋਜੀ ‘ਤੇ ਹੁਨਰ ਅਧਾਰਤ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ

ਚੰਡੀਗੜ੍ਹ – ਪੀਜੀਜੀਸੀਜੀ-11, ਕਾਲਜ ਚੰਡੀਗੜ੍ਹ ਦੇ ਜੂਆਲੋਜੀ ਵਿਭਾਗ, ਨੇ ਡਾਇਰੈਕਟਰ ਉਚੇਰੀ ਸਿੱਖਿਆ, ਚੰਡੀਗੜ੍ਹ ਪ੍ਰਸ਼ਾਸਨ ਦੀ ਅਗਵਾਈ ਹੇਠ 7 ਮਾਰਚ, 2024 ਨੂੰ ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਉੱਦਮਤਾ ਲਈ ਵਰਮੀ ਕੰਪੋਸਟਿੰਗ ਤਕਨਾਲੋਜੀ (60 ਘੰਟੇ, 3 ਕ੍ਰੈਡਿਟ ਕੋਰਸ) ‘ਤੇ ਹੁਨਰ ਅਧਾਰਤ ਸਿਖਲਾਈ ਪ੍ਰੋਗਰਾਮ … More »

ਪੰਜਾਬ | Leave a comment
38051569-388f-494b-a435-653e413eae77.resized

ਡਾ.ਡੀ.ਸੀ.ਸ਼ਰਮਾ ਨੂੰ ਸਦਮਾ ਵੱਡਾ ਭਰਾ ਸਵਰਗਵਾਸ

ਪਟਿਆਲਾ : ਡਾ.ਡੀ.ਸੀ.ਸ਼ਰਮਾ ਸੇਵਾ ਮੁਕਤ ਡਿਪਟੀ ਡਾਇਰੈਕਟਰ ਹੈਲਥ ਤੇ ਫੈਮਲੀ ਵੈਲਫੇਅਰ ਵਿਭਾਗ ਪੰਜਾਬ ਅਤੇ ਸਾਬਕਾ ਜਨਰਲ ਸਕੱਤਰ ਪੀ.ਸੀ.ਐਸ.ਐਸ.ਐਸੋਸੀਏਸ਼ਨ ਪੰਜਾਬ ਨੂੰ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਵੱਡੇ ਭਰਾ ਲਛਮਣ ਦਾਸ ਸ਼ਰਮਾ ਸਵਰਗ ਸਿਧਾਰ ਗਏ। ਲਛਮਣ ਦਾਸ ਸ਼ਰਮਾ ਕੁਰਕਸ਼ੇਤਰ (ਹਰਿਆਣਾ) ਵਿਖੇ … More »

ਪੰਜਾਬ | Leave a comment
IMG-20240306-WA0014.resized

ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੇ ਸਮੁੱਚੇ ਸਾਥੀਆਂ ਸਮੇਤ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਦਾ ਸੁਆਗਤ: ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਟਕਸਾਲੀ ਅਕਾਲੀ ਆਗੂ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੇ ਸਮੁੱਚੇ ਸਾਥੀਆਂ ਸਮੇਤ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਕੇ ਬਹੁਤ ਹੀ ਚੰਗਾ ਕਾਰਜ ਕੀਤਾ ਹੈ । ਇਸਦੇ ਲਈ ਸ. ਸੁਖਦੇਵ ਸਿੰਘ ਢੀਡਸਾ, ਸ. … More »

ਪੰਜਾਬ | Leave a comment
WhatsApp Image 2024-03-06 at 17.58.28(1).resized

ਆਪਣੇ ਪਰਿਵਾਰ ਵਾਂਗ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਨੂੰ ਸਮਰਪਿਤ ਹਾਂ : ਅੰਬੈਸਡਰ ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ – ਅਮਰੀਕਾ ਵਿਚ ਭਾਰਤੀ ਸਫ਼ੀਰ ਰਹੇ ਸਰਦਾਰ ਤਰਨਜੀਤ ਸਿੰਘ ਸੰਧੂ ਨੇ ਅੰਮ੍ਰਿਤਸਰ ਆਪਣੇ ਗ੍ਰਹਿ ਸਮੁੰਦਰੀ ਹਾਊਸ ਵਿਖੇ ਸ਼ਹਿਰ ਦੇ ਪਤਵੰਤੇ ਮੁਹਤਬਰ ਸੱਜਣਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਵਾਂਗ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਕਰਨਾ ਚਾਹੁੰਦਾ ਹਾਂ। … More »

ਪੰਜਾਬ | Leave a comment
IMG-20240305-WA0006.resized

ਦਿੱਲੀ ਦੇ ਮਾਯਾ ਪੂਰੀ ਇਲਾਕੇ ਅੰਦਰ ਗੁਰਦਵਾਰਾ ਸਾਹਿਬ ਨੂੰ ਅੱਗ ਲਗਾ ਕੇ ਬੇਅਦਬੀ ਕਰਣ ਦੀ ਕੋਸ਼ਿਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨ ਦੀ ਸ਼ਾਮ ਨੂੰ ਤਕਰੀਬਨ 6.30 ਵਜੇ ਇਕ ਹਿੰਦੂ ਜਿਸ ਦਾ ਨਾਮ ਯੋਗੇਸ਼ ਕੁਮਾਰ ਪਤਾ ਲਗਿਆ ਹੈ ਓਹ ਮਾਯਾ ਪੂਰੀ ਇਲਾਕੇ ਅੰਦਰ ਖਜਾਨ ਬਸਤੀ ਦੇ ਗੁਰਦੁਆਰਾ ਸਿੰਘ ਸਭਾ ਜਾ ਕੇ ਆਪਣੀ ਪੈਂਟ ਉਤਾਰਦਾ ਹੈ … More »

ਭਾਰਤ | Leave a comment
IMG-20240305-WA0013.resized

ਬੰਦੀ ਸਿੰਘਾਂ ਦੀ ਰਿਹਾਈ ਅਤੇ ਕਿਸਾਨ ਅੰਦੋਲਨ ਨੂੰ ਸਮਰਪਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਤੋਂ ਨਿਕਲੀ ਕਾਰ ਰੈਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਸਾਮ ਦੀ ਡਿਬਰੂਗੜ ਜੇਲ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਉੱਪਰ ਕੀਤੇ ਜਾ ਰਹੇ ਤਸ਼ੱਦਦ ਉਪਰੰਤ ਉਨ੍ਹਾਂ ਵਲੋਂ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਅਤੇ ਹਰਿਆਣਾ ਪੰਜਾਬ ਦੇ ਬਾਡਰ ਉੱਤੇ ਚਲ ਰਹੇ ਕਿਸਾਨੀ … More »

ਭਾਰਤ | Leave a comment
Screenshot_2024-03-05_14-59-22.resized

ਕੁਝ ਲੋਕ ਸਿੱਖ ਸੰਸਥਾ ਨੂੰ ਬਦਨਾਮ ਕਰਨ ਲਈ ਕਰਦੇ ਹਨ ਕੋਝੀਆਂ ਹਰਕਤਾਂ- ਮੈਨੇਜਰ ਗੁਰਪ੍ਰੀਤ ਸਿੰਘ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਸਰਾਂ ਵਿੱਚ ਕਮਰਿਆਂ ਨੂੰ ਲੈ ਕੇ ਵਾਇਰਲ ਕੀਤੀ ਜਾ ਰਹੀ ਵੀਡੀਓ ਬਾਰੇ ਪ੍ਰਤੀਕਰਮ ਦਿੰਦਿਆ ਮੈਨੇਜਰ ਸ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ ਇਹ ਸਭ ਸੰਸਥਾ ਦੇ ਪ੍ਰਬੰਧ ਨੂੰ ਬਦਨਾਮ ਕਰਨ … More »

ਪੰਜਾਬ | Leave a comment
President Harjinder Singh Dhami(2).resized

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸ਼੍ਰੋਮਣੀ ਅਕਾਲੀ ਦਲ ’ਚ ਰਲੇਵੇਂ ਦਾ ਕੀਤਾ ਸਵਾਗਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੀ ਪਾਰਟੀ ਦਾ ਰਲੇਵਾਂ ਸ਼੍ਰੋਮਣੀ ਅਕਾਲੀ ਦਲ ਨਾਲ ਕਰਨ ਦਾ ਸਵਾਗਤ ਕੀਤਾ ਹੈ। ਐਡੋਵੇਕੇਟ ਧਾਮੀ ਨੇ … More »

ਪੰਜਾਬ | Leave a comment