images (21)(4).resized

ਪੀਐਮ ਮੋਦੀ, ਮੁੱਖ ਮੰਤਰੀ ਮੰਡਲ ਦੇ ਮੈਂਬਰਾਂ ਅਤੇ ਭਾਜਪਾ ਲੀਡਰਸ਼ਿਪ ਦੇ ਵਿਰੁੱਧ ਚੋਣ ਬਾਂਡ ਘੁਟਾਲੇ ਲਈ ਮੁਕੱਦਮਾ ਚਲਾਉਣ ਲਈ ਲੋਕਾਂ ਵਿੱਚ ਪ੍ਰਚਾਰ ਕਰਨ ਦੀ ਅਪੀਲ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਚੋਣ ਬਾਂਡ ਸਕੀਮ ਨੂੰ ਗੈਰ-ਕਾਨੂੰਨੀ ਬਣਾਉਣ ਵਾਲੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਦੇ ਖੁਲਾਸੇ ਸਾਬਤ ਹੋਏ ਹਨ, ਮੋਦੀ ਸਰਕਾਰ ਅਤੇ ਭਾਜਪਾ ਨੇ ਕਾਰਪੋਰੇਟ ਭ੍ਰਿਸ਼ਟਾਚਾਰ ਨੂੰ ਕਾਨੂੰਨੀ ਬਣਾ ਦਿੱਤਾ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਘਰੇਲੂ … More »

ਪੰਜਾਬ | Leave a comment
photo_2024-04-08_05-11-11.resized

ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਚੰਗੀ ਸਿਹਤ, ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਬਣਾਈ ਰੱਖਣ ਦੀ ਲੋੜ ਲਈ ਵਿਸ਼ਵ ਸਿਹਤ ਦਿਵਸ ਹਰ ਸਾਲ 7 ਅਪ੍ਰੈਲ ਨੂੰ ਸਾਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਵਿਸ਼ਵ ਸਿਹਤ ਸੰਗਠਨ ਨੇ 1948 ਪਹਿਲੀ ਵਿਸ਼ਵ ਸਿਹਤ ਸਭਾ ਦੀ … More »

ਭਾਰਤ | Leave a comment
photo roohie singh.resized

ਚੌਥਾ ਪ੍ਰੀਤਿਕਾ ਸ਼ਰਮਾ ਸਾਹਿਤਕ ਪੁਰਸਕਾਰ ਰੂਹੀ ਸਿੰਘ ਨੂੰ ਦੇਣ ਦਾ ਐਲਾਨ

ਪਟਿਆਲਾ : ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ’ ਦੀ ਅਗਵਾਈ ਅਧੀਨ ਕਾਰਜਕਾਰਨੀ ਦੀ ਹੋਈ ਇਕੱਤਰਤਾ ਵਿਚ ਸਾਲ 2024 ਲਈ ਚੌਥਾ ਪ੍ਰੀਤਿਕਾ ਸ਼ਰਮਾ ਸਾਹਿਤਕ ਪੁਰਸਕਾਰ ਉਘੀ ਯੁਵਾ—ਕਵਿੱਤਰੀ ਰੂਹੀ ਸਿੰਘ ਨੂੰ ਦੇਣ ਦਾ ਐਲਾਨ ਕੀਤਾ … More »

ਪੰਜਾਬ | Leave a comment
Seminar 8-4-26.resized

ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਸਥਾਪਨਾ ਦਿਵਸ ਸਮਾਰੋਹ ਮੌਕੇ ਲੇਖਕ ਨੂੰ ਸਮਾਜਿਕ ਸਰੋਕਾਰਾਂ ਨਾਲ ਜੁੜਨ ਦਾ ਸੱਦਾ

ਲੁਧਿਆਣਾ : ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਵੱਲੋਂ ਅੱਜ ਪੰਜਾਬੀ ਭਵਨ ਲੁਧਿਆਣਾ ਵਿੱਚ ਸਥਾਪਨਾ ਦਿਵਸ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਚਰਚਾ ਕੌਮਾਂਤਰੀ ਮੈਗਜ਼ੀਨ ਦੇ ਸੰਪਾਦਕ ਦਰਸ਼ਨ ਸਿੰਘ ਢਿੱਲੋਂ, ਪ੍ਰਸਿੱਧ ਪ੍ਰਗਤੀਵਾਦੀ ਲੇਖਕ ਜੋਗਿੰਦਰ ਸਿੰਘ ਨਿਰਾਲਾ, ਸੁਰਿੰਦਰ ਕੈਲੇ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ … More »

ਸਰਗਰਮੀਆਂ | Leave a comment
Screenshot_2023-12-01_02-37-09.resized

ਸਿੱਖੀ ਪ੍ਰਚਾਰ ਅਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਦਬਾਉਣਾ ਪੰਜਾਬ ਸਰਕਾਰ ਦੀ ਵੱਡੀ ਭੁੱਲ- ਐਡਵੋਕੇਟ ਧਾਮੀ

ਅੰਮ੍ਰਿਤਸਰ – ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਸਾਮ ਦੀ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ, ਉਨ੍ਹਾਂ ਦੇ ਚਾਚਾ ਅਤੇ ਹੋਰ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਬਰੀ ਪੁਲਿਸ ਹਿਰਾਸਤ ਵਿੱਚ ਲੈਣਾ ਮਨੁੱਖੀ ਹੱਕਾਂ ਅਤੇ … More »

ਪੰਜਾਬ | Leave a comment
IMG_20240406_183800.resized

ਜਲਾਵਤਨੀ ਭਾਈ ਪਰਮਜੀਤ ਸਿੰਘ ਪੰਮਾ ਦੇ ਪਿਤਾਜੀ ਅਕਾਲ ਚਲਾਣਾ ਕਰ ਗਏ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੇ ਚਲ ਰਹੇ ਸਿੱਖ ਸੰਘਰਸ਼ ਦੌਰਾਨ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਸ਼ਹੀਦ ਭਾਈ ਪਰਮਿੰਦਰ ਸਿੰਘ ਬੱਬਰ ਰਾਜਾ ਬੌਸ ਅਤੇ ਸਿਖਸ ਫਾਰ ਜਸਟਿਸ ਦੇ ਕੋ ਆਰਡੀਨੇਟਰ ਭਾਈ ਪਰਮਜੀਤ ਸਿੰਘ ਪੰਮਾ ਦੇ ਪਿਤਾ ਸ੍ਰ ਅਮਰੀਕ ਸਿੰਘ … More »

ਪੰਜਾਬ | Leave a comment
IMG-20240407-WA0023.resized

ਜੱਥੇਦਾਰ ਅਕਾਲ ਤਖਤ ਸਾਹਿਬ ਵਲੋਂ ਮਾਤਾ ਬਲਵਿੰਦਰ ਕੌਰ ਸਮੇਤ ਪਰਿਵਾਰਕ ਮੈਂਬਰਾਂ ਨੂੰ ਪੁਲਿਸ ਦੁਆਰਾ ਹਿਰਾਸਤ ਵਿਚ ਲੈਣ ਦੀ ਕਾਰਵਾਈ ‘ਤੇ ਸਰਕਾਰ ਨੂੰ ਸਖ਼ਤ ਚਿਤਾਵਨੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਸਮੇਤ ਪਰਿਵਾਰਕ ਮੈਂਬਰਾਂ ਨੂੰ ਪੁਲਿਸ ਦੁਆਰਾ ਹਿਰਾਸਤ ਵਿਚ ਲੈਣ ਦੀ ਕਾਰਵਾਈ ‘ਤੇ ਸਰਕਾਰ ਨੂੰ ਸਖ਼ਤ ਚਿਤਾਵਨੀ … More »

ਪੰਜਾਬ | Leave a comment
IMG-20240407-WA0008.resized

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਿਕਾਲਿਆ ਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਪੰਥ ਦੇ ਜਨਮ ਦਿਹਾੜੇ ਵਿਸਾਖੀ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਯੂਰੋਪ ਅੰਦਰ ਬੈਲਜੀਅਮ ਦੇ ਗੁਰਦੁਆਰਾ ਸੰਗਤ ਸਾਹਿਬ ਸਿੰਤਰੁਦਨ ਤੋਂ ਸਜਾਇਆ ਗਿਆ। ਹੈੱਡ ਗ੍ਰੰਥੀ ਸਾਹਿਬ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਨਗਰ ਕੀਰਤਨ ਗੁਰਦੁਆਰਾ … More »

ਅੰਤਰਰਾਸ਼ਟਰੀ | Leave a comment
IMG-20240404-WA0019.resized

ਮਨਜਿੰਦਰ ਸਿਰਸਾ ਸਿੱਖਾਂ ਦੇ ਮਸਲਿਆਂ ਨੂੰ ਭਾਜਪਾ ਦੇ ਚੋਣ ਮਨੋਰਥ ਪੱਤਰ ਵਿੱਚ ਦਿਵਾਉਣ ਥਾਂ: ਸੋਨੂੰ/ਚਾਵਲਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮਨਜਿੰਦਰ ਸਿੰਘ ਸਿਰਸਾ ਦੁਆਰਾ ਜੋ ਬਹੁਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਸਨੂੰ ਭਾਜਪਾ ਵੱਲੋਂ ਆਪਣੀ ਚੋਣ ਮਨੋਰਥ ਪੱਤਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ ਤੇ ਇਸਤੋਂ ਪਹਿਲਾਂ ਆਪਣਾ ਸਕੱਤਰ ਨਿਯੁਕਤ ਕੀਤਾ ਹੈ । … More »

ਪੰਜਾਬ | Leave a comment
Photo -Janab Ishtaak Aehmad.resized

ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵੱਲੋਂ ਜਨਾਬ ਇਸ਼ਤਿਆਕ ਅਹਿਮਦ, ਇਕ ਸੰਵਾਦ ; ਲੁਧਿਆਣੇ ਤੋਂ ਲਾਹੌਰ ਦੇਸ਼ ਵੰਡ ਦੇ ਆਰ-ਪਾਰ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ 11 ਅਪ੍ਰੈਲ, ਦੁਪਹਿਰ ਢਾਈ ਵਜੇ ਪੰਜਾਬੀ ਭਵਨ, ਲੁਧਿਆਣਾ ਵਿਖੇ ਪ੍ਰੋਫ਼ੈਸਰ ਈਮੈਰਿਟਸ ਆਫ਼ ਪੋਲਿਟੀਕਲ ਸਾਇੰਸ ਸਟਾਕਹੋਮ ਯੂਨੀਵਰਸਿਟੀ ਸਵੀਡਨ ਤੋਂ ਜਨਾਬ ਇਸ਼ਤਿਆਕ ਅਹਿਮਦ ਲੁਧਿਆਣੇ ਤੋਂ ਲਾਹੌਰ ਦੇਸ਼ ਵੰਡ ਦੇ ਆਰ-ਪਾਰ ਵਿਸ਼ੇ ’ਤੇ ਚਰਚਾ ਕਰਨਗੇ। ਉਪਰੋਕਤ … More »

ਪੰਜਾਬ | Leave a comment