Author Archives: ਕੌਮੀ ਏਕਤਾ ਨਿਊਜ਼ ਬੀਊਰੋ
ਅਮਰੀਕਾ ਦੇ ਭਾਰਤ ’ਚ ਅੰਬੈਸਡਰ ਐਰਿਕ ਗਾਰਸੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ – ਸੰਯੁਕਤ ਰਾਜ ਅਮਰੀਕਾ ਦੇ ਭਾਰਤ ਵਿੱਚ ਅੰਬੈਸਡਰ ਐਰਿਕ ਗਾਰਸੇਟੀ ਅੱਜ ਆਪਣੀ ਪਤਨੀ ਐਮੀ ਵੇਕਲੈਂਡ ਸਮੇਤ ਪਰਿਵਾਰਕ ਮੈਂਬਰਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਅੰਬੈਸਡਰ ਗਾਰਸੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ … More
ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਨੂੰ ਗਾਜ਼ੀਆਬਾਦ ਦੀ ਅਦਾਲਤ ਨੇ 1994 ਦੇ ਕੇਸ ਵਿੱਚ ਕੀਤਾ ਬਰੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਗਾਜ਼ੀਆਬਾਦ ਦੀ ਇੱਕ ਅਦਾਲਤ ਨੇ ਅੱਜ ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਨੂੰ 1994 ਦੇ ਇੱਕ ਕੇਸ ਵਿੱਚ ਬਰੀ ਕਰ ਦਿੱਤਾ ਹੈ। ਪ੍ਰੋ: ਡੀ.ਪੀ.ਐੱਸ. ਭੁੱਲਰ ਜੋ ਪੈਰੋਲ ‘ਤੇ ਹਨ, ਅੱਜ ਆਪਣੇ ਵਕੀਲ ਐਡਵੋਕੇਟ ਜਸਪਾਲ ਸਿੰਘ … More
ਦਸ਼ਮੇਸ਼ ਸੇਵਾ ਸੁਸਾਇਟੀ ਦੇ ਕਾਰਜਕਾਰੀ ਬੋਰਡ ‘ਚ ਇੰਦਰ ਮੋਹਨ ਸਿੰਘ ਮੁੱੜ੍ਹ ਪ੍ਰਧਾਨ ‘ਤੇ ਵਰਿੰਦਰਜੀਤ ਸਿੰਘ ਨਾਗੀ ਨਵੇਂ ਜਨਰਲ ਸਕੱਤਰ ਚੁਣੇ ਗਏ
ਦਿੱਲੀ : ਸੁਸਾਇਟੀ ਰਜਿਸਟਰੇਸ਼ਨ ਐਕਟ 1860 ਦੇ ਤਹਿਤ ਰਜਿਸਟਰਡ ਦਸ਼ਮੇਸ਼ ਸੇਵਾ ਸੁਸਾਇਟੀ ਦੀਆੰ ਬੀਤੇ ਦਿੱਨੀ ਪ੍ਰੁੈਸ ਕਲਬ ‘ਚ ਹੋਈਆਂ ਚੋਣਾਂ ‘ਚ ਸੁਸਾਇਟੀ ਦੇ ਕਾਰਜਕਾਰੀ ਬੋਰਡ ਦਾ ਸਰਵਸੰਮਤੀ ਨਾਲ ਮੁੱੜ੍ਹ ਗਠਨ ਕੀਤਾ ਗਿਆ ਜਿਸ ‘ਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ … More
ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿਖਾਂ ਦੇ ਮਨੁੱਖੀ ਅਧਿਕਾਰ ਯਕੀਨੀ ਬਣਾਏ ਜਾਣ ਸਬੰਧੀ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖ ਨੌਜਵਾਨਾਂ ਦੇ ਮਾਮਲਿਆਂ ਸਬੰਧੀ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਅੰਮ੍ਰਿਤਸਰ ਵਿਖੇ ਪਿਛਲੇ ਚਾਰ ਦਿਨਾਂ ਤੋਂ ਭੁੱਖ ਹੜਤਾਲ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ … More
ਯਾਤਰੀ ਅਤੇ ਹਵਾਈ ਆਵਾਜਾਈ ‘ਚ ਰਿਕਾਰਡ ਵਾਧਾ: ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ
ਅੰਮ੍ਰਿਤਸਰ: ਪੰਜਾਬ ਦੇ ਸਭ ਤੋਂ ਵੱਡੇ ਅਤੇ ਵਿਅਸਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਇਤਿਹਾਸ ‘ਚ ਦਸੰਬਰ 2023 ਅਤੇ ਸਾਲ 2023 ਯਾਤਰੀ ਅਤੇ ਹਵਾਈ ਆਵਾਜਾਈ ਵਿੱਚ ਹੁਣ ਪਹਿਲੇ ਸਥਾਨ ‘ਤੇ ਆ ਗਏ ਹਨ। ਅੰਮ੍ਰਿਤਸਰ ਹਵਾਈ ਅੱਡੇ ‘ਤੇ … More
ਨਾਨਕਸ਼ਾਹੀ ਕੈਲੰਡਰ ਅਨੁਸਾਰ ਸੰਗਤਾਂ ਮਨਾਉਣ ਇਤਿਹਾਸਕ ਦਿਹਾੜੇ- ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 556 (ਸੰਨ 2024-25) ਦਾ ਕੈਲੰਡਰ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ … More
ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਨੇ ਗੁਰਸਿੱਖ ਬੱਚੇ ਅਰਜਨਵੀਰ ਸਿੰਘ ਦੀ 31 ਰਾਗਾਂ ’ਤੇ ਅਧਾਰਿਤ ‘ਗੁਰ ਸ਼ਬਦ ਰਾਗ ਰਤਨ’ ਐਲਬਮ ਕੀਤੀ ਜਾਰੀ
ਅੰਮ੍ਰਿਤਸਰ – ਨਿਊਯਾਰਕ ਦੇ ਅਲਬਾਨੀ ਤੋਂ 12 ਸਾਲ ਦੇ ਗੁਰਸਿੱਖ ਬੱਚੇ ਅਰਜਨਵੀਰ ਸਿੰਘ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 31 ਰਾਗਾਂ ’ਤੇ ਅਧਾਰਿਤ ਗੁਰਬਾਣੀ ਕੀਰਤਨ ਦੀ ਗੁਰ ਸ਼ਬਦ ਰਾਗ ਰਤਨ ਐਲਬਮ ਜਾਰੀ ਕੀਤੀ ਗਈ। ਇਹ ਐਲਬਮ ਸਕੱਤਰੇਤ ਸ੍ਰੀ ਅਕਾਲ … More
ਖਾਲਸਾ ਕਾਲਜ ਅੰਮ੍ਰਿਤਸਰ ਦੇ ਪੁੱਸਤਕ ਮੇਲੇ ਵਿੱਚ ਡਾ. ਅਜੀਤ ਸਿੰਘ ਦੀ ਨਵ-ਪ੍ਰਕਾਸ਼ਿਤ ਪੁਸਤਕ ਗੁਰਮੁਖਿ ਖੋਜਤ ਭਏ ਉਦਾਸੀ ( ਸਿੱਧ ਗੋਸ਼ਟਿ ) ਰਲੀਜ਼ ਕੀਤੀ ਗਈ
ਅੰਮ੍ਰਿਤਸਰ :- ਖ਼ਾਲਸਾ ਕਾਲਜ ਅੰਮ੍ਰਿਤਸਰ ਵਿੱਚ ਚੱਲ ਰਹੇ ਪੁੱਸਤਕ ਮੇਲੇ ਵਿੱਚ ਅਮਰੀਕਾ ਨਿਵਾਸੀ ਡਾ. ਅਜੀਤ ਸਿੰਘ ਦੀ ਨਵ-ਪ੍ਰਕਾਸ਼ਿਤ ਪੁੱਸਤਕ ਗੁਰਮੁਖਿ ਖੋਜਤ ਭਏ ਉਦਾਸੀ( ਸਿੱਧ ਗੋਸ਼ਟਿ ) ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਕਾਲਜ ਦੇ ਅੰਡਰ ਸੈਕਟਰੀ ਸ. ਧਰਮਿੰਦਰ … More
ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਪੰਜਾਬ ਦੀ ਖੇਤੀ ਜ਼ਮੀਨ ‘ਤੇ ਕਰਨਾ ਚਾਹੁੰਦੀ ਹੈ ਕਬਜ਼ਾ: ਅਸੈਂਬਲੀ ਫਾਰ ਹਿਊਮਨ ਰਾਈਟਸ
ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤ ਦੀਆਂ 2014 ਦੀਆਂ ਆਮ ਚੋਣਾਂ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤ ਦੀ ਭਾਜਪਾ ਦੇ ਪ੍ਰਤੀਨਿਧੀ ਵਜੋਂ, ਭਾਈਚਾਰਿਆਂ ਲਈ ਬਹੁਤ ਸਾਰੀਆਂ ਮਹੱਤਵਪੂਰਨ ਵਚਨਬੱਧਤਾਵਾਂ ਕੀਤੀਆਂ। ਉਸਨੇ ਹਰ ਫ਼ਸਲ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਸਥਾਪਤ ਕਰਨ ਦਾ … More
ਪ੍ਰੋ.ਜਸਵੰਤ ਸਿੰਘ ਗੰਡਮ ਦੀ ਪੁਸਤਕ ਉੱਗਦੇ ਸੂਰਜ ਦੀ ਅੱਖ ਵਿਅੰਗਾਮਿਕ ਚੋਭਾਂ: ਉਜਾਗਰ ਸਿੰਘ
ਪ੍ਰੋ.ਜਸਵੰਤ ਸਿੰਘ ਗੰਡਮ ਵਿਦਵਾਨ ਖੋਜੀ ਵਿਅੰਗਕਾਰ ਹੈ। ਉਸ ਦੇ ਵਿਅੰਗ ਦੇ ਤੀਰ ਤਿੱਖੇ ਹੁੰਦੇ ਹਨ, ਜਿਹੜੇ ਬੇਸਮਝ ਇਨਸਾਨ ਨੂੰ ਵੀ ਸੋਚਣ ਲਈ ਮਜ਼ਬੂਰ ਕਰ ਦਿੰਦੇ ਹਨ। ਉਸ ਦੇ ਵਿਅੰਗ ਦੀਆਂ ਦੋ ਪੁਸਤਕਾਂ ‘ਕੁਛ ਤੇਰੀਆਂ ਕੁਛ ਮੇਰੀਆਂ’ ਅਤੇ ‘ਸੁੱਤੇ ਸ਼ਹਿਰ ਦਾ … More










